Wednesday, November 25, 2026

Daily Archives: October 21, 2016

ਐਨ.ਐਚ.ਐਮ ਕਰਮਚਾਰੀਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁੱਤਲਾ

ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਐਨ.ਐਚ.ਐਮ. ਇੰਪਲਾਇਜ਼ ਐਸੋਸੀਏਸ਼ਨ ਜੁਆਇੰਟ ਫਰੰਟ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਐਨ.ਐਚ.ਐਮ. ਕਰਮਚਾਰੀਆਂ ਨੂੰ ਪੱਕੇ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਦੇ ਸਬੰਧ ਵਿਚ ਯੂਨੀਅਨ ਮੈਂਬਰਾਂ ਵੱਲੋਂ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵਿਚ ਅੱਜ ਧਰਨਾ ਦਿੱਤਾ ਗਿਆ। ਜਿਸ ਤੋਂ ਬਾਅਦ ਸਥਾਨਕ ਸ਼ਾਸਤਰੀ ਚੌਕ ਤੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ। ਹਾਜ਼ਰੀਨ ਨੂੰ ਸੰਬੋਧਤ …

Read More »

ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫਾਜ਼ਿਲਕਾ ਦੀ ਮੀਟਿੰਗ ਹੋਈ

ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫਾਜ਼ਿਲਕਾ ਦੀ ਵਰਕਿੰਗ ਕਮੇਟੀ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੇਸ ਰਾਜ ਚਤਰਥ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੂਬਾਈ ਸੰਗਠਨ ਸਕੱਤਰ ਸਤੀਸ਼ ਵਰਮਾ, ਸ਼ਾਖਾ ਪ੍ਰਧਾਨ ਓਮ ਪ੍ਰਕਾਸ਼ ਜਲੰਧਰਾ, ਭੀਮ ਸੈਨ, ਭੁਪਿੰਦਰ ਕੁਮਾਰ, ਆਤਮਾ ਰਾਮ, ਖਿਆਲੀ ਰਾਮ ਨੇ ਹਿੱਸਾ ਲਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਦੇਸ ਰਾਜ …

Read More »

ਸਰਨਾ ਦਲ ਛੱਡ ਕੇ ਅਕਾਲੀ ਦਲ (ਬ) ਦੇ ਹੋਏ ਸਿਆਲੀ

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲੇ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੂੰ ਵੱਡਾ ਸਮਰਥਨ ਹਾਸਿਲ ਹੋਇਆ। ਸ਼੍ਰੀ ਗੁਰੂ ਤੇਗ ਬਹਾਦਰ ਪੰਜਾਬੀ ਸੁਸਾਇਟੀ, ਜੋੜਾਘਰ ਗੁਰਦੁਆਰਾ ਸੀਸਗੰਜ ਸਾਹਿਬ ਦੇ ਪ੍ਰਧਾਨ ਜਤਿੰਦਰ ਸਿੰਘ ਸ਼ਿਆਲੀ ਨੇ ਪੂਰੇ ਦਲਬਲ ਦੇ ਨਾਲ ਅਕਾਲੀ ਦਲ ਦੀਆਂ ਨੀਤੀਆਂ ਵਿਚ ਵਿਸ਼ਵਾਸ ਜਤਾਉਂਦੇ ਹੋਏ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ …

Read More »

ਦਿੱਲੀ ਕਮੇਟੀ ਵੱਲੋਂ ਤਿਲਕ ਨਗਰ ਸਕੂਲ ਵਿੱਚ ਸਪੋਰਟਸ ਅਕੈਡਮੀ ਦਾ ਉਦਘਾਟਨ

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਬੱਚਿਆਂ ਨੂੰ ਪੜਾਈ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਕੜੀ ਵਿੱਚ ਹੋਰ ਵਾਧਾ ਹੋਇਆ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ”ਸਚਿਆਰ ਸਪੋਰਟਸ ਅਕੈਡਮੀ” ਦੀ ਸ਼ੁਰੂਆਤ ਕੀਤੀ ਗਈ ਹੈ। ਸਕੂਲੀ ਸਿੱਖਿਆ ਕਾਉਂਸਿਲ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ …

Read More »

ਆਈ. ਟੀ. ਆਈ ਅਜਨਾਲਾ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ

ਅਜਨਾਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਅਜ ਸਥਾਨਕ ਆਈ. ਟੀ. ਆਈ. ਅਜਨਾਲਾ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ ਆਈ. ਐਮ. ਸੀ. ਦੇ ਚੇਅਰਮੈਨ ਅਨੂਦੀਪ ਸਿੰਘ ਮਦਾਨ ਦੀ ਅਗਵਾਈ ਅਤੇ ਉਪ ਪ੍ਰਧਾਨ ਸਰਪੰਚ ਬਲਜੀਤ ਸਿੰਘ, ਨਗਰ ਕੌਂਸਲ ਅਜਨਾਲਾ ਦੇ ਪ੍ਰਧਾਨ ਭਾਈ ਜੋਰਾਵਰ ਸਿੰਘ, ਮੈਂਬਰ ਕੁਲਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਬਲਦੇਵ ਰਾਜ ਦੀ ਦੇਖ ਰੇਖ ਵਿਖੇ ਲਗਾਇਆ ਗਿਆ। ਜਿਸ ਵਿਚ ਅੰਮ੍ਰਿਤਸਰ ਦੇ ਪ੍ਰਸਿੱਧ, ਮਾਨਸਿਕ ਰੋਗਾਂ …

Read More »

ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਬੰਦੀ ਛੋੜ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ

ਸੰਦੌੜ, 20 ਅਕਤੂਬਰ (ਭੱਟ ਹਰਮਿੰਦਰ ਸਿੰਘ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਦੇ ਜਥੇ ਦੇ ਸਿੰਘਾਂ ਦੀ ਦੇਖ ਰੇਖ ਹੇਠ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਅਵਤਾਰ ਦਿਹਾੜੇ ਅਤੇ ਸੰਤ …

Read More »

ਨੀਲੀ ਬੱਤੀ ਤੇ ਸ਼ਰਾਬ ਮਾਫੀਆ ਦੀ ਸ਼ਰੇਆਮ ਗੁੰਡਾਗਰਦੀ, ਬੱਸ ਡਰਾਈਵਰ ਤੇ ਕਡੰਕਟਰ ਦੀ ਕੀਤੀ ਕੁੱਟਮਾਰ

ਬਠਿੰਡਾ, 20 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਦਿਨੀਂ 18 ਅਕਤੂਬਰ ਨੂੰ ਤਕਰੀਬਨ ਸਾਢੇ ਚਾਰ ਵਜੇ ਮੋਗਾ ਵਿਖੇ ਮੇਨ ਚੌਂਕ ਵਿੱਚ ਇੱਕ ਨੀਤੀ ਬੱਤੀ ਲੱਗੀ ਅਲਟੋ ਕਾਰ ਜਿਸ ਤੇ ਪੀ.ਬੀ 30 ਜੀ-4243 ਨੰਬਰ ਲੱਗਿਆ ਹੋਇਆ ਸੀ ਉਸ ਵਿੱਚ ਬੈਠਾ ਵਿਅਕਤੀ ਆਪਣੇ ਆਪ ਨੂੰ ਈ.ਟੀ.ਓ ਐਕਸਾਈਜ਼ ਲੁਧਿਆਣਾ ਦੱਸ ਰਿਹਾ ਸੀ ਬਾਅਦ ਵਿੱਚ ਪਤਾ ਕਰਨ ਤੇ ਉਸ ਦਾ ਨਾਮ ਨਵਜੀਤ …

Read More »

ਗੌਰਵ ਕੋਟੀਆ ਨੇ ਖੇਤਰੀ ਸਰਸ ਮੇਲੇ ਵਿੱਚ ਪਾਣੀ ਦੇ ਗਲਾਸਾਂ ਵਿੱਚੋਂ ਹੱਥਾਂ ਨਾਲ ਪੇਸ਼ ਕੀਤਾ ਲਾਜਵਾਬ ਸੰਗੀਤ

ਬਠਿੰਡਾ, 20 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦੇਸ਼-ਵਿਦੇਸ਼ ਦੇ ਲੋਕਾਂ ਵਿਚ ਕੱਚ ਦੇ ਗਲਾਸਾਂ ਵਿਚ ਪਾਣੀ ਭਰਕੇ ਦੋਵੇਂ ਹੱਥਾਂ ਨਾਲ ਤਰੰਗਾਂ ਰਾਹੀਂ ਵਿਸ਼ੇਸ਼ ਤਰ੍ਹਾਂ ਦਾ ਸੰਗੀਤ ਪੇਸ਼ ਕਰਨ ਵਾਲੇ ਮੁੰਬਈ ਦੇ 20 ਸਾਲਾ ਨੌਜਵਾਨ ਗੌਰਵ ਕੋਟੀਆਂ ਨੇ ਪਹਿਲੀ ਵਾਰ ਪੰਜਾਬ ਵਿਚ ਆਪਣੇ ਸ਼ੋਅ ਦੌਰਾਨ ਖੇਤਰੀ ਸਰਸ ਮੇਲੇ ਵਿਚ ਆਏ ਕਲਾ ਪ੍ਰੇਮੀਆਂ ਦਾ ਦਿਲ ਜਿੱਤ ਲਿਆ। ਕਰਵਾ ਚੌਥ ਦੌਰਾਨ …

Read More »

ਸਿੱਧੂ ਵਿਰਾਸਤ ਕਲਾ ਕੇਂਦਰ ਕੋਠਾ ਗੁਰੂ ਕਾ ਵਲੋਂ ਮਲਵਈ ਗਿੱਧੇ ਦੀ ਬੇਹਤਰੀਨ ਪੇਸ਼ਕਾਰੀ

ਬਠਿੰਡਾ, 20 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤੀ ਦਸਤਕਾਰੀ ਦੀ ਵਿਸ਼ਾਲਤਾ ਅਤੇ ਵੱਖ-ਵੱਖ ਸੂਬਿਆਂ ਦੀ ਅਮੀਰ ਕਲਾ ਨੂੰ ਮੂਰਤੀਮਾਨ ਕਰਦਾ ਖੇਤਰੀ ਸਰਸ ਮੇਲੇ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਿਛਲੇ ਦਿਨਾਂ ਦੌਰਾਨ ਸਥਾਨਕ ਦਾਦੀ-ਪੋਤੀ ਪਾਰਕ, ਮਾਡਲ ਟਾਊਨ, ਫੇਜ਼-3 ਵਿੱਚ 70 ਹਜ਼ਾਰ ਤੋਂ ਵੱਧ ਲੋਕ ਇਸ ਮੇਲੇ ਦੇ ਵਿਭਿੰਨ ਰੰਗਾਂ ਦਾ ਆਨੰਦ ਮਾਣ ਚੁੱਕੇ …

Read More »