Wednesday, November 25, 2026

Daily Archives: October 22, 2016

ਕਾਤਿਲਾਂ ਦਾ ਪਨਾਹਗਾਰ ਸਿੱਖਾਂ ਨੂੰ ਪੰਥਕ ਮਸਲਿਆਂ ਤੇ ਨਸੀਹਤ ਨਾ ਦੇਵੇ – ਜੀ.ਕੇ

ਨਵੀਂ ਦਿੱਲੀ, 21 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਪੰਥਕ ਮਸਲਿਆਂ ‘ਤੇ ਕੀਤੀ ਜਾ ਰਹੀ ਬਿਆਨਬਾਜ਼ੀ ਸਿੱਖਾਂ ਨੂੰ ਗੁਮਰਾਹ ਕਰਨ ਦੀ ਕੋਝੀ ਕੋਸ਼ਿਸ਼ ਹੈ। ਉਕਤ ਦਾਅਵਾ ਦਿੱੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ 1984 ਸਿੱਖ ਕਤਲੇਆਮ ਦੇ ਕਾਤਲਾਂ ਨੂੰ ਬਚਾਉਣ ਵਾਸਤੇ ਦੇਸ਼ ਦੇ ਸਭਤੋਂ ਵੱਡੇ ਸਿਆਸੀ ਪਰਿਵਾਰ (ਨਹਿਰੂ-ਗਾਂਧੀ) …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਦੋ ਦਿਨਾ ਰਾਸ਼ਟਰੀ ਖੇਡ ਕਲੱਸਟਰ ਤਹਿਤ ਖੇਤਰੀ ਪ੍ਰਤੀਯੋਗਤਾ ਆਰੰਭ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ 21 ਅਕਤੂਬਰ, 2016 ਨੂੰ ਡੀ.ਏ.ਵੀ ਰਾਸ਼ਟਰੀ ਖੇਡ ਕਲਸਟਰ ਮੁਕਾਬਲੇ ਦੇ ਅੰਤਰਗਤ ਦੋ ਦਿਵਸੀ ਖੇਤਰੀ ਪੱਧਰ ‘ਤੇ ਖੇਡਾਂ ਦਾ ਉਦਘਾਟਨ ਕੀਤਾ ਗਿਆ । ਮਾਨਯੋਗ ਸ੍ਰੀ ਪੂਨਮ ਸੂਰੀ ਪ੍ਰਧਾਨ, ਡੀ.ਏ.ਵੀ. ਪ੍ਰਬੰਧਕੀ ਕਮੇਟੀ, ਨਵੀਂ ਦਿੱਲੀ, ਸ੍ਰੀ ਜੇ.ਪੀ ਸ਼ੂਰ-ਨਿਰਦੇਸ਼ਕ ਪਬਲਿਕ ਸਕੂਲਜ-ੀ ਅਤੇ ਮਾਨਤਾ ਪ੍ਰਾਪਤ ਸਕੂਲ, ਨਵੀਂ ਦਿੱਲੀ ਦੀ ਛਤਰ ਛਾਇਆ ਹੇਠ ਖੇਤਰੀ ਪ੍ਰਬੰਧਕਾ ਸ੍ਰੀਮਤੀ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਵਧੀਆ ਪ੍ਰਦਰਸ਼ਨ ਕੀਤਾ।ਇਹ ਚੈਂਪੀਅਨਸ਼ਿਪ 12 ਅਕਤੂਬਰ 2016 ਨੁੰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿੱਚ ਕਰਵਾਈ ਗਈ।ਅੰਡਰ-17 ਲੜਕਿਆਂ ਦੀ ਸ਼੍ਰੇਣੀ ਵਿੱਚ ਅਭਿਸ਼ੇਕ ਜਮਾਤ ਦੱਸਵੀਂ ਨੇ 2 ਸੋਨੇ ਦੇ ਤਮਗੇ  ਅਤੇ ਆਲਮਜੋਤ ਜਮਾਤ ਦੱਸਵੀਂ ਨੇ 1 ਸੋਨੇ ਤੇ 1 ਤਾਂਬੇ ਦਾ ਤਮਗਾ ਜਿੱਤਿਆ।ਅੰਡਰ- 14 ਲੜਕਿਆਂ ਦੀ …

Read More »

ਜ਼ਿਲ੍ਹਾ ਬਠਿੰਡਾ ਵਿੱਚ ਲੜਕੀਆਂ ਦੀ ਜਨਮ ਦਰ 10 ਅੰਕ ਵਧਾਉਣ ਦਾ ਟੀਚਾ – ਸ਼ੇਨਾ ਅਗਰਵਾਲ

ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਬਠਿੰਡਾ ਵਿਚ ਲਿੰਗ ਅਨੁਪਾਤ ਵਿੱਚ ਅੰਤਰ ਘਟਾਉਣ ਦੇ ਮਕਸਦ ਨਾਲ ਲੜਕੀਆਂ ਦੀ ਜਨਮ ਦਰ ਵਿਚ 10 ਅੰਕ ਦਾ ਵਾਧਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਮੰਤਵ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਜੰਗੀ ਪੱਧਰ ‘ਤੇ ਜਾਰੀ ਹਨ।  ਇਹ ਪ੍ਰਗਟਾਵਾ …

Read More »

ਸਿਵਲ ਸਰਵਿਸਜ਼ ਦੇ ਟੀਚੇ ਨੂੰ ਪਾਉਣ ਲਈ ਆਈ.ਏ.ਐਸ ਸਟਾਫ ਦਾ ਮਾਹਿਰ ਲੈਕਚਰ

ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਵਲ ਇੰਜ: ਵਿਭਾਗ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜ: ਐਂਡ ਟੈਕਨਾਲੋਜੀ ਬਠਿੰਡਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਸਿਵਲ ਸਰਵਿਸਜ਼ ਦੀ ਤਿਆਰੀ ਸਬੰਧੀ 21 ਅਕਤੂਬਰ, 2016 ਨੂੰ ਆਈ.ਏ.ਐਸ ਸਟਾਫ ਦੇੇ ਮਾਹਰਾਂ ਦੇ ਲੈਕਚਰ ਦਾ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਸਮਾਗਮ ਨੂੰ ਮਿ: ਮਨਇੰਦਰ ਸਿੰਘ ਨੇ ਸੰਬੋਧਿਤ ਕੀਤਾ ਜਿਨ੍ਹਾਂ ਨੇ …

Read More »

ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ 24 ਅਕਤੂਬਰ ਨੂੰ ਬਠਿੰਡਾ ‘ਚ

ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕਿਸੇ ਵੀ ਤਰਾਂ ਦੀ ਕੋਈ ਕਸਰ ਨਹੀਂ ਛੱਡੇਗੀ ਅਤੇ ਆਮ ਆਦਮੀ ਪਾਰਟੀ ਸਾਰੇ ਵਰਗਾਂ ਦੀ ਤਰਜਮਾਨੀ ਕਰਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਪਹਿਲਾਂ ਨੌਜਵਾਨਾਂ ਤੇ ਕਿਸਾਨਾਂ ਦਾ ਚੋਣ ਮਨੀਫੈਸਟੋ …

Read More »

ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਮੁੱਖੀ ਵਲੋਂ ਪਿੰਡ ਪਿੰਡ ਮੀਟਿੰਗਾਂ ਦਾ ਦੌਰ ਸ਼ੁਰੂ

ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਸਿਵੀਆਂ ਕਾਫੀ ਵੱਡੇ ਉਪਰਾਲੇ ਕਰ ਰਹੇ ਹਨ। ਇਸੇ ਤਹਿਤ ਹੀ ਭਾਈ ਸਿਵੀਆਂ ਆਪਣੇ ਸਹਿਯੋਗੀ ਸਾਥੀਆਂ ਨਾਲ ਪਿੰਡ ਪਿੰਡ ਜਾਕੇ ਨੌਜਵਾਨਾਂ ਨੂੰ ਆਉਂਦੀਆਂ ਵਿਧਾਨ ਸਭਾ ਵਿੱਚ ਵਰਤਾਏ …

Read More »

ਬਠਿੰਡਾ ਸਰਸ ਮੇਲਾ-2016 ਵਿੱਚ ਇਕ ਲੱਖ ਤੋਂ ਵੱਧ ਲੋਕਾਂ ਨੇ ਕੀਤੀ ਸ਼ਿਰਕਤ

ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖੇਤਰੀ ਸਰਸ ਮੇਲਾ-2016 ਬਠਿੰਡਾ ਵਾਸੀਆਂ ਲਈ ਖਿੱਚ ਦੇ ਕੇਂਦਰ ਵਜੋਂ  ਸਥਾਪਤ ਹੋਣ ਦੇ ਨਾਲ-ਨਾਲ ਪਿਛਲੇ ਕਈ ਦਿਨਾਂ ਵਿਚ  ਲੱਖ ਲੋਕਾਂ ਦੀ ਸ਼ਿਰਕਤ ਦਾ ਅੰਕੜਾ ਪਾਰ ਕਰ ਚੁੱਕਾ ਹੈ।ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਦਸਤਕਾਰਾਂ ਅਤੇ ਹਸਤਕਲਾ ਤੋਂ ਇਲਾਵਾ ਕਲਾਕਾਰਾਂ ਵਲੋਂ ਪੇਸ਼ ਕੀਤੀਆਂ ਜਾ ਰਹੀਆਂ ਸਭਿਆਚਾਰਕ ਵੰਨਗੀਆਂ ਨੂੰ ਲੋਕਾਂ ਵਲੋਂ ਦਿੱਤੇ ਜਾ …

Read More »