Wednesday, November 25, 2026

Daily Archives: October 23, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 24 ਅਕਤੂਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=75942   〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਵਾਰ ਹੀਰੋਜ਼ ਯਾਦਗਾਰ ਦੇਸ਼ ਵਾਸੀਆਂ ਨੂੰ ਕੀਤੀ ਅਰਪਿਤ, ਪੰਜਾਬ ਕੈਬਨਿਟ ਦੇ ਮੰਤਰੀ, ਭਾਜਪਾ ਪ੍ਰਦੇਸ਼ ਪ੍ਰਧਾਨ, ਸਾਬਕਾ ਫੌਜੀ ਤੇ ਜੰਗੀ ਵਿਧਵਾਵਾਂ ਤੇ …

Read More »

10 ਵਾਂ ਪੰਜਾਬ ਥੀਏਟਰ ਫੈਸਟੀਵਲ 2016 ਵਿਰਸਾ ਵਿਹਾਰ ਵਿਖੇ 24 ਤੋਂ 29 ਅਕਤੂਬਰ ਤੱਕ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ)- ਦਾ ਥੀਏਟਰ ਪਰਸਨਜ, ਕੂਚੀ ਮੂਚੀ ਫਿਲਮ ਐਕਟਿੰਗ ਅਕੈਡਮੀ ਵੱਲੋਂ ਵਿਰਸਾ ਵਿਹਾਰ ਨਾਰਥ ਜੋਨ ਕਲਚਰਲ ਸੈਂਟਰ ਅਤੇ ਅਮਨਦੀਪ ਹਸਪਤਾਲ ਦੇ ਵਿਸ਼ੇਸ਼ ਸਹਿਯੋਗ ਨਾਲ 10 ਵਾਂ ਪੰਜਾਬ ਥੀਏਟਰ ਫੈਸਟੀਵਲ 24 ਤੋਂ 29 ਅਕਤੂਬਰ ਤੱਕ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਹਰ ਰੋਜ਼ ਸ਼ਾਮ 6 ਵਜੇ ਪੇਸ਼ ਕੀਤਾ ਜਾਵੇਗਾ।ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਨਾਨਕ ਸਿੰਘ ਸੈਮੀਨਾਰ …

Read More »

ਬੰਦੀ ਛੋੜ ਦਿਵਸ ਨੂੰ ਸਮਰਪਿਤ ਕਥਾ ਤੇ ਕੀਰਤਨ ਸਮਾਗਮ 23 ਤੋਂ 31 ਅਕਤੂਬਰ ਤੀਕ – ਬੇਦੀ

ਅੰਮ੍ਰਿਤਸਰ, 22 ਅਕਤੂਬਰ (ਗੁਰਪ੍ਰੀਤ ਸਿੰਘ)- ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚੱਲ ਰਹੇ ਕਥਾ ਦੇ ਵਿਸ਼ੇਸ਼ ਗੁਰਮਤਿ ਸਮਾਗਮ ਮੌਕੇ ਮਿਤੀ 23 ਤੇ 24 ਅਕਤੂਬਰ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, 25 ਅਕਤੂਬਰ ਨੂੰ ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਅਤੇ 26 ਤੋਂ 31 ਅਕਤੂਬਰ …

Read More »

ਕੈਨੇਡਾ ਵਿੱਚ ਸਿੱਖ ਦੀ ਦਸਤਾਰ ‘ਤੇ ਹਮਲਾ ਕਰਨ ਵਾਲੇ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਹੋਵੇ – ਮੱਕੜ

ਅੰਮ੍ਰਿਤਸਰ, 22 ਅਕਤੂਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਡਾਊਨਟਾਊਨ ਟੋਰਾਂਟੋ ਦੇ ਯੰਗ ਡੰਡਾਸ ਸੁਕੇਅਰ ਨੇੜੇ ਘੁੰਮ ਰਹੇ ਸਿੱਖ ‘ਤੇ ਇਕ ਵਿਅਕਤੀ ਵੱਲੋਂ ਹਮਲਾ ਕਰਕੇ ਉਸ ਦੀ ਦਸਤਾਰ ਫਾੜਣ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਦੋਸ਼ੀ ਵਿਅਕਤੀ ਖਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ …

Read More »

’ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਪਹਿਲੇ ਐਡੀਸ਼ਨ ਵਿੱਚ 900 ਗੁਰਸਿੱਖ ਬੱਚਿਆਂ ਨੇ ਲਿਆ ਹਿੱਸਾ

ਅੰਮ੍ਰਿਤਸਰ, 22 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਯੋਗ ਅਗਵਾਈ ਹੇਠ ਸਿੱਖੀ ਦੇ ਪ੍ਰਸਾਰ-ਪ੍ਰਚਾਰ ਲਈ ਵਿਲੱਖਣ ਉਪਰਾਲਾ ਕਰਦਿਆਂ ਧਰਮ ਪ੍ਰਚਾਰ ਕਮੇਟੀ ਵੱਲੋਂ ‘ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਪਹਿਲਾ ਐਡੀਸ਼ਨ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲਾ ਅੰਮ੍ਰਿਤਸਰ ਵਿਖੇ ਹੋਇਆ।ਜਿਸ ਵਿੱਚ ਪੰਜਾਬ ਭਰ ਤੋਂ ਤਕਰੀਬਨ 900 ਗੁਰ ਸਿੱਖ ਬੱਚਿਆ ਨੇ ਹਿੱਸਾ ਲਿਆ।ਇਸ ਸਮੇਂ ਪ੍ਰੋਗਰਾਮ …

Read More »

KCVAS Hosts National Convocation cum Symposium on Livestock Development

Amritsar, October 22 (Punjab Post Bureau)- Country’s top veterinary scientists today called upon Union government to initiate national legislation to reserve and protect grazing lands for the cattle in India. They gave a clarion call to the centre and state governments for making serious efforts for livestock development as the shrinking lands are proving fatal for cattle and animals’ health and …

Read More »

ਦੋ ਧਿਰਾਂ ਵਿਚ ਜੰਮਕੇ ਚਲੇ ਇੱਟਾਂ ਰੋੜੇ-ਇਕ ਦੂਜੇ ‘ਤੇ ਲਾਏ ਲੜਕੀ ਨਾਲ ਛੇੜਛਾੜ ਦੇ ਦੋਸ਼

ਜੰਡਿਆਲਾ ਗੁਰੂ, 22 ਅਕਤੂਬਰ (ਹਰਿੰਦਰ ਪਾਲ ਸਿੰਘ)- ਲੜਕੀਆਂ ਨਾਲ ਛੇੜਛਾੜ ਦੇ ਮਾਮਲੇ ਵਿਚ ਬੀਤੇ ਕਲ੍ਹ ਦੋ ਵਾਲਮੀਕੀ ਭਾਈਚਾਰੇ ਦੇ  ਗਰੁਪਾਂ ਵਿਚ ਜੰਮਕੇ ਲੜਾਈ ਹੋਈ ਅਤੇ ਚੌਂਕ ਵਿਚ ਖੂਬ ਇਟਾਂ ਰੋੜੇ ਚਲੇ । ਪੱਤਰਕਾਰਾਂ ਨਾਲ ਗਲਬਾਤ ਦੌਰਾਨ ਇਕ ਧਿਰ ਰਮੇਸ਼ ਕੁਮਾਰ ਮੁਹੱਲਾ ਬਾਹਰਵਾਰ ਬਰਤਨਾਂ ਵਾਲਾ ਬਜ਼ਾਰ  ਨੇ ਦਸਿਆ ਕਿ ਬੀਤੇ ਕਲ੍ਹ ਦੇਰ ਸ਼ਾਮ ਕਰੀਬ 8 ਵਜੇ  ਚਿਮਨ ਸਿਂਘ, ਰਿੰਕੂ , ਆਸ਼ੂ, …

Read More »

5ਵੀਂ 2 ਦਿਨਾਂ ਸਟੇਟ ਤਲਵਾਰਬਾਜੀ ਚੈਂਪੀਅਨਸ਼ਿਪ 23 ਤੋਂ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਤਲਵਾਰਬਾਜੀ ਐਸੋਸੀਏਸ਼ਨ ਦੇ ਵੱਲੋਂ ਅੰਡਰ 20 ਸਾਲ ਉਮਰ ਵਰਗ ਦੇ ਲੜਕੇ ਲੜਕੀਆਂ ਦੀਆਂ ਟੀਮਾਂ ਦੀ ਚੋਣ ਕੀਤੀ ਗਈ ਜੋ ਗੁਰਦਾਸਪੁਰ ਦੇ ਕਸਬਾ ਬਟਾਲਾ ਦੇ ਪਿੰਡ ਮਲਿਆਂਵਾਲ ਵਿੱਖੇ ਸਥਿਤੀ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ 23-24 ਅਕਤੂਬਰ ਨੂੰ ਹੋ ਰਹੀ 5ਵੀਂ ਸਟੇਟ ਤਲਵਾਰਬਾਜੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੀਆਂ।ਜ਼ਿਲਾ ਤਲਵਾਰਬਾਜੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋਫੈਸਰ ਨਿਰਮਲ …

Read More »

ਇੰਟਰ-ਕਾਲਜ ਖੋ-ਖੋ ਮੁਕਾਬਲੇ ਦੋਰਾਨ ਰਈਆ ਬਣਿਆ ਚੈਂਪੀਅਨ

ਅੰਮ੍ਰਿਤਸਰ, 22 ਅਕਤੂਬਰ (ਗੁਰਮੀਤ ਸੰਧੂ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁਖੇਡ ਮੈਦਾਨ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਦੋ ਦਿਨਾਂ ਇੰਟਰਕਾਲਜ ਖੋਖੋ ਮੁਕਾਬਲੇ ਦੋਰਾਨ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਰਈਆ ਦੀ ਟੀਮ ਮੋਹਰੀ ਰਹਿ ਕੇ ਚੈਂਪੀਅਨ ਬਣੀ।ਜੀ.ਐਨ ਸੁਲਤਾਨਪੁਰ ਦੂਜੇ ਤੇ ਜੀ.ਐਨ.ਡੀ.ਯੂ ਕੈਂਪਸ ਮਿੱਠੜਾ ਤੀਜੇ ਸਥਾਨ ਤੇ ਰਹੇ। ਜੇਤੂਆਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਜੀ.ਐਨ.ਡੀ.ਯੂ ਦੇ ਸਹਾਇਕ ਡਿਪਟੀ ਡਾਇਰੈਕਟਰ ਕੰਵਰਮਨਦੀਪ ਸਿੰਘ …

Read More »