Wednesday, November 25, 2026

Daily Archives: October 23, 2016

ਵੱਖ ਵੱਖ ਉਮਰ ਵਰਗ ਦੇ ਲੜਕੇ ਲੜਕੀਆਂ ਦੇ ਖੋ-ਖੋ ਮੁਕਾਬਲੇ ਸੰਪੰਨ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ)-  ਜਿਲਾ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਬੇਮਿਸਾਲ ਪ੍ਰਬੰਧਾਂ ਹੇਠ ਕਨਵੀਨਰ ਨਿਸ਼ਾਨ ਸਿੰਘ ਦੀ ਦੇਖ ਰੇਖ ਹੇਠ ਆਯੋਜਤ ਅੰਡਰ 14,17,19 ਸਾਲ ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਜਿਲ੍ਹਾ ਪੱਧਰੀ ਖੋਖੋ ਮੁਕਾਬਲੇ ਸੰਪੰਨ ਹੋ ਗਏ। ਜਿਸ ਦੋਰਾਨ ਪੁਰਸ਼ਾਂ ਦੇ ਤਿੰਨਾਂ ਵਰਗਾਂ ਵਿਚ ਸਸਸਸ ਹਰਸ਼ਾ ਛੀਨਾ ਦੀ ਝੰਡੀ ਰਹੀ ਜਦੋਂ ਕਿ …

Read More »

ਯੂਨਿਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਨੇ ਲਿਆਂਦੀ ਚੋਣ ਪ੍ਰਚਾਰ ‘ਚ ਤੇਜ਼ੀ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਦੀ ਚੋਣ ਲੜ ਰਹੇ ਯੂਨਿਵਰਸਿਟੀ ਕਰਮਚਾਰੀ ਡੈਮੋਕਰੇਟਿਕ ਫਰੰਟ (ਯੂਕੇਡੀਐਫ) ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਨੇ ਮੁੱਖ ਚੋਣ ਅਧਿਕਾਰੀ ਤੇ ਰਿਟਰਨਿੰਗ ਅਫਸਰ ਪ੍ਰੋ: ਡਾ: ਸ਼ਿਆਮਲ ਕੌਲੇ ਮੁੱਖੀ ਤੇ ਡੀਨ ਸਪੋਰਟਸ ਮੈਡੀਸਨ ਐਂਡ ਫਿਜਿੳਥ੍ਰੈਪੀ ਵਿਭਾਗ ਦੇ ਵਲੋਂ ਉਨ੍ਹਾਂ ਦੇ ਉਮੀਦਵਾਰੀ ਦਸਤਾਵੇਜ ਸਹੀ ਪਾ ਲਏ ਜਾਣ ਤੋਂ ਬਾਦ ਅਤੇ …

Read More »

Organic Sundays to be launched on 23 Oct – Farm Fresh Food & Products

Amritsar, October 22 (Punjab Post Bureau)- A new first for the Holy City will be the launch of Organic Sundays on 23 October. This family fun Sunday event for the citizens of Amritsar shall be hosted by Shahzada Nand College, Green Avenue, in the heart of the city. Farmers from across Punjab who do not use toxic pesticides and chemical …

Read More »

Global Football League 2016 kick started at Global Institutes

Amritsar, October 22 (Punjab Post Bureau)- The 1st Global Football League 2016 kick started at the Football Ground of Global Institutes today. The tournament was inaugurated by Dr. B. S Chandi Chairman Global Institutes at a colorful Ceremony by releasing the Tournament plaque which was carried up in the sky by multi colored balloons. Dr. Singh, in his inaugural speech, said …

Read More »

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਮਰਪੁਰਾ ਵਿਚ ਜਾਗਰੂਕਤਾ ਕੈਂਪ ਲਗਾਕੇ ਹੈਡ ਕਾਂਸਟੇਬਲ ਅਤੇ ਸਿੱਖਿਆ ਦੇ ਟ੍ਰੈਫਿਕ ਇੰਚਾਰਜ਼ ਜੰਗੀਰ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ। ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਨੀਲਮ ਰਾਣੀ ਨੇ ਦੱਸਿਆ ਕਿ ਹੈਡ ਕਾਂਸਟੇਬਲ ਜੰਗੀਰ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਬਹੁਤ ਹੀ ਵਧੀਆ ਢੰਗ ਅਤੇ ਰੋਚਕ ਤਰੀਕੇ …

Read More »

ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ ਅਤੇ ਫੂਡ ਸਮਗਰੀ

ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਸਥਾਨਕ ਬਸਤੀ ਹਜ਼ੂਰ ਸਿੰਘ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਅਤੇ ਸਕੂਲ ਦੇ ਮੁੱਖ ਅਧਿਆਪਕ ਗੋਵਿੰਦ ਕੁਮਾਰ ਦੀ ਪ੍ਰਧਾਨਗੀ ਵਿਚ ਬਚਿਆਂ ਨੂੰ ਸਟੇਸ਼ਨਰੀ, ਫੱਲ ਅਤੇ ਹੋਰ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਜਾਣਕਾਰੀ ਦਿੰਦੇ ਹੋਏ ਸੁਸਾਇਟਂ ਦੇ ਪ੍ਰੋਜੈਕਟ ਚੇਅਰਮੈਨ ਰਵੀ ਜੁਨੇਜਾ ਅਤੇ …

Read More »

ਜੁਆਇੰਟ ਐਕਸ਼ਨ ਕਮੇਟੀ ਪੰਜਾਬ ਨੇ ਮੰਤਰੀ ਜਿਆਣੀ ਨੂੰ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ 13 ਐਸੋਸੀੲੈਸ਼ਨਾਂ ਅਤੇ ਵੱਖ ਵੱਖ ਪ੍ਰਾਈਵੇਟ ਕਾਲਜ਼ਾਂ  ਅਤੇ ਸੈਲ ਫਾਇਨਾਸ ਮੈਨੈਜਮੈਂਟ ਕਮੇਟੀਆਂ ਵੱਲੌਂ ਐਸਸੀਬੀਸੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 480 ਕਰੋੜ ਦੀ ਰਕਮ ਜਾਰੀ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਐਸੋਸੀਏਸ਼ਨਾਂ ਦਾ ਇੱਕ ਵਫ਼ਦ ਅੱਜ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ …

Read More »

ਅੱਤਵਾਦ ਦੇ ਦੌਰਾਨ ਸ਼ਹੀਦ ਹੋਏ ਪੁਲਸ ਕਰਮਚਾਰੀ ਨੂੰ ਸ਼ਰਧਾਂਜਲੀ ਦੇਣ ਲਈ ਪ੍ਰੋਗਰਾਮ ਅਯੋਜਤ

ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨੁਕੇਰੀਆਂ ਵਿਚ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਅੱਤਵਾਦ ਦੇ ਦੌਰਾਨ ਸ਼ਹੀਦ ਹੋਏ ਪੁਲਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਪ੍ਰੋਗਰਾਮ ਅਯੋਜਤ ਕੀਤਾ ਗਿਆ। ਜਿਸ ਵਿਚ ਮੰਡੀ ਰੋੜਾਂਵਾਲੀ ਦੇ ਇੰਚਾਰਜ਼ ਏਐਸਆਈ ਕ੍ਰਿਪਾਲ ਸਿੰਘ ਵਿਸ਼ੇਸ਼ ਰੂਪ ਨਾਲ ਹਾਜ਼ਰ ਹੋਏ। ਪ੍ਰੋਗਰਾਮ ਦੌਰਾਨ ਪਿੰਡ ਨੁਕੇਰੀਆਂ ਦੇ ਸ਼ਹੀਦ ਐਚਸੀ ਹਰਬੰਸ ਸਿੰਘ ਦੀ ਵਿਧਵਾ ਪਤਨੀ ਪ੍ਰੀਤਮ …

Read More »

ਓੇ.ਐਨ.ਐਮ/ਐਲ.ਐਚ.ਵੀ ਯੂਨੀਅਨ ਦੇ ਮੈਂਬਰਾਂ ਨੇ ਕੰਮ ਛੱਡ ਹੜ੍ਹਤਾਲ ਕਰਕੇ ਦਿੱਤਾ ਧਰਨਾ

ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)-  ਸਿਹਤ ਵਿਭਾਗ ਦੀਆਂ 5000 ਏਐਨਐਮਜ਼ ਅਤੇ ਐਲਐਚਵੀਜ਼ ਦੀਆਂ ਡਾਇਰੈਕਟਰ ਸਿਹਤ ਵਿਭਾਗ ਵੱਲੋਂ ਤਰੱਕੀਆਂ ਨਾ ਕੀਤੇ ਜਾਣ ਅਤੇ ਸਰਕਾਰ ਦੇ ਨੋਟੀਫਿਕੇਸ਼ਨ ਦੇ ਬਾਵਜੂਦ ਸੁਪਰਵਾਈਜ਼ਰ ਅਤੇ ਜ਼ਿਲ੍ਹਾ ਸੁਪਰਵਾਈਜ਼ਰ ਬਣਾਉਣ ਸਬੰਧੀ ਟਾਲਮਟੋਲ ਕਰਨ ਦੇ ਖਿਲਾਫ਼ ਏ.ਐਨ.ਐਮ/ਐਲ.ਐਚ.ਵੀ. ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਵੱਲੋਂ ਪੰਜ ਦਿਨਾਂ ਕਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੀਆਂ ਯੂਨੀਅਨ …

Read More »

ਜ਼ਰੂਰਤਮੰਦ ਵਿਦਿਆਰਥਣਾਂ ਨੂੰ ਸਾਇਕਲਾਂ ਵੰਡੀਆਂ

ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਅੱਜ ਮਾਈਭਾਗੋ ਸਕੀਮ ਦੇ ਤਹਿਤ 43 ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲਾਂ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਸਾਇਕਲ ਵੰਡ ਸਮਾਗਮ ਵਿਚ ਜੱਥੇਦਾਰ ਚਰਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਲਖਵਿੰਦਰ ਸਿੰਘ ਰੋਹੀਵਾਲਾ ਜ਼ਿਲ੍ਹਾ ਪ੍ਰਧਾਨ ਅਕਾਲੀ, ਹਰਜਿੰਦਰ ਸਿੰਘ ਸੰਧੂ ਦਫ਼ਤਰ ਇੰਚਾਰਜ਼ ਅਕਾਲੀਦਲ ਅਰਨੀਵਾਲਾ, ਜਸਵੰਤ ਸਿੰਘ ਸੰਧੂ …

Read More »