Wednesday, November 25, 2026

Daily Archives: October 26, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 27 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਆਪ ਤੇ ਕਾਂਗਰਸ ਆਗੂ ਨਾ ਪਿੰਡਾਂ ‘ਚ ਗਏ ਤੇ ਨਾ ਹੀ ਰੱਖਦੇ ਹਨ ਖੇਤੀਬਾੜੀ ਬਾਰੇ ਜਾਣਕਾਰੀ- ਗੁਰਦਾਸਪੁਰ ‘ਚ ਬੋਲੇ ਸੀ.ਐਮ ਬਾਦਲ। ▶ਸਵਰਾਜ ਪਾਰਟੀ ਦੇ ਆਗੂ ਯੋਗਿੰਦਰ ਯਾਦਵ ਨੇ ਪੰਜਾਬ ਵਿੱਚ …

Read More »

‘Make in India’, ‘Skill India’ and ‘Digital India’ positive signals of new Transformation

Amritsar, October 25 (Punjab Post Bureau) Minister of Information and Broadcasting, Shri M. Venkaiah Naidu has said that digital and mobile tools have been leading to paradigm shifts in the M&E sector. The growth of varied platforms such as 4G, broadband, mobile technologies, digital media has enabled the M&E sector to move towards “Convergence across platforms and content”. The Government …

Read More »

ਸੇਵਾ ਖੇਤਰ ਵਿੱਚ ਕੰਮ ਕਰਨ ਵਾਲੇ ਮੱਤਦਾਤਾਵਾਂ ਲਈ ਈ-ਡਾਕ ਮੱਤਦਾਨ ਪ੍ਰਣਾਲੀ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਭਾਰਤ ਸਰਕਾਰ ਨੇ 21 ਅਕਤੂਬਰ 2016 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਚੋਣ ਨਿਯਮਾਂ, 1961 ਦੇ ਨਿਯਮ 23 ਵਿੱਚ ਸੋਧ ਕਰਦੇ ਹੋਏ ਹਥਿਆਬੰਦ ਸੈਨਾਵਾਂ ਦੇ ਕਰਮੀਆਂ ਸਮੇਤ ਸੇਵਾ ਖੇਤਰ ਵਿੱਚ ਕੰਮ ਕਰਨ ਵਾਲੇ ਮਤਦਾਵਾਂ ਨੂੰ ਈ-ਡਾਕ ਰਾਹੀਂ ਮਤਦਾਨ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਇਸ ਪ੍ਰਣਾਲੀ ਤਹਿਤ ਉਹਨਾਂ ਨੂੰ ਇਕ ਖਾਲੀ ਡਾਕ ਮਤਪੱਤਰ ਇਲੈਕਟ੍ਰਾਨਿਕ ਤਰੀਕੇ …

Read More »

ਮੱਧ ਪ੍ਰਦੇਸ਼, ਛੱਤੀਸਗੜ, ਗੁਜਰਾਤ, ਮਹਾਰਾਸ਼ਟਰ ਦੀ ਤਰ੍ਹਾਂ ਬਿਹਾਰ ਸਰਕਾਰ ਵੀ ਕਿਸਾਨਾਂ ਨੂੰ 4 ਫ਼ੀਸਦ ਦਾ ਵਿਆਜ਼ ਰਾਹਤ ਦੇਵੇ- ਰਾਧਾ ਮੋਹਨ ਸਿੰਘ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਖੇਤੀ ਅਤੇ ਕਿਸਾਨ ਮੰਤਰੀ ਸ੍ਰੀ ਰਾਧਾ ਮੋਹਨ ਸਿੰਘ ਨੇ ਬਿਹਾਰ ਸਰਕਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਗੁਜਰਾਤ, ਮਹਾਰਾਸ਼ਟਰ ਦੀ ਤਰ੍ਹਾਂ ਬਿਹਾਰ ਸਰਕਾਰ ਵੀ ਕਿਸਾਨਾਂ ਨੂੰ 4 ਫੀਸਦ ਦਾ ਵਿਆਜ ਰਾਹਤ ਮੁਹੱਈਆ ਕਰਾਏ ਤਾਂ ਕਿ ਉਹਨਾਂ ਨੂੰ ਜ਼ੀਰੋ ਫ਼ੀਸਦ ਤੇ ਖੇਤੀ ਕਰਜ਼ਾ ਮਿਲ ਸਕੇ।ਬਿਹਾਰ ਵਿੱਚ ਹੁਣੇ ਕਿਸਾਨਾਂ ਨੂੰ 7 ਫ਼ੀਸਦ ਦੀ ਵਿਆਜ਼ …

Read More »

ਨਸ਼ਾ ਛੁਡਾਊ ਅਤੇ ਪੁਨਰਵਾਸ ਦੀ ਰਾਸ਼ਟਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਅੱਜ ਇਥੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲਾ ਦੇ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੀ ਪ੍ਰਧਾਨਗੀ ਹੇਠ ‘ਨਸ਼ਾ ਛੁਡਾਊ ਅਤੇ ਪੁਨਰਵਾਸ ਬਾਰੇ ਰਾਸ਼ਟਰੀ ਸਲਾਹਕਾਰ ਕਮੇਟੀ’ (ਐਨ ਸੀ ਸੀ ਡੀ ਆਰ) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਮੰਤਰਾਲਾ ਦੀ ਸਕੱਤਰ ਸ੍ਰੀਮਤੀ ਅਨੀਤਾ ਅਗਨੀਹੋਤਰੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਸੂਬਿਆਂ …

Read More »

ਜਿਲ੍ਹਾ ਪੱਧਰੀ ਪੇਂਡੂ ਖੇਡਾਂ ਵਰਗ-14 ਅਧੀਨ ਬਾਕਸਿੰਗ ਦੇ ਮੁਕਾਬਲੇ 27 ਤੇ 28 ਅਕਤੂਬਰ ਨੂੰ

ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਕੀਮ ਖੇਲੋ ਇੰਡੀਆ ਨੈਸ਼ਨਲ ਪ੍ਰੋਗਰਾਮ ਫਾਰ ਡਿਵੈਲਪਮੈਂਟ ਆਫ ਸਪੋਰਟਸ ਸਕੀਮ ਅਧੀਨ ਸਾਲ 2016-17 ਦੇ ਸੈਸਨ ਲਈ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਜ਼ਿਲ੍ਹਾ ਪਠਾਨਕੋਟ ਅੰਦਰ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦਿੰਦਿਆ ਦੱਸਿਆ ਕਿ ਇਹ …

Read More »

ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਤੀਜਾ ਐਡੀਸ਼ਨ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਅੱਜ – ਬੇਦੀ

ਅੰਮ੍ਰਿਤਸਰ, 25 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਹੇਠ ਸਿੱਖੀ ਦੇ ਪ੍ਰਸਾਰ-ਪ੍ਰਚਾਰ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਹੋਇਆ ‘ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਤੀਜਾ ਐਡੀਸ਼ਨ 26 ਅਕਤੂਬਰ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ, ਨਾਭਾ ਰੋਡ ਨੇੜੇ ਪ੍ਰਦੂਸ਼ਣ ਕੰਟਰੋਲ ਦਫਤਰ, ਪਟਿਆਲਾ ਵਿਖੇ ਹੋਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ …

Read More »

10 ਵਾਂ ਪੰਜਾਬ ਥੀਏਟਰ ਫੈਸਟੀਵਲ 2016- ਪੰਜਾਬੀ ਨਾਟਕ ‘ਅਸੀਂ ਅੰਨਦਾਤਾ ਹੁਨੇ ਆਂ’ ਪੇਸ਼

ਅੰਮ੍ਰਿਤਸਰ, 25 ਅਕਤੂਬਰ (ਦੀਪ ਦਵਿੰਦਰ ਸਿੰਘ)- ਦਾ ਥੀਏਟਰ ਪਰਸਨਜ਼ ਅੰਮ੍ਰਿਤਸਰ ਤੇ ਕੂਚੀ ਮੂਚੀ ਫਿਲਮ ਐਕਟਿੰਗ ਅਕੈਡਮੀ ਵੱਲੋਂ ਵਿਰਸਾ ਵਿਹਾਰ, ਨਾਰਥ ਜੋਨ ਕਲਚਰਲ ਸੈਂਟਰ ਅਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਦੂਜੇ ਦਿਨ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਬਲਵਿੰਦਰ ਬੁੱਲਟ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਅਸੀਂ ਅੰਨਦਾਤਾ ਹੁਨੇ ਆਂ’ ਪੇਸ਼ ਕੀਤਾ ਗਿਆ। ਨਾਟਕ ਮਾਲਵੇ ਖੇਤਰ ਦੇ ਕਿਸਾਨਾਂ …

Read More »

ਆਪਣਾ ਪੰਜਾਬ ਪਾਰਟੀ ਦੀ ਭਰਵੀਂ ਮੀਟਿੰਗ-ਜੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਨੇ ਕੀਤੀ ਸ਼ਿਰਕਤ

ਚੌਂਕ ਮਹਿਤਾ, 25 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਆਪਣਾ ਪੰਜਾਬ ਪਾਰਟੀ ਵੱਲੋ ਹਲਕਾ ਜੰਡਿਆਲਾ ਦੇ ਵਰਕਰਾ ਨਾਲ ਚੌਂਕ ਮਹਿਤਾ ਵਿਖੇ ਸਥਿਤ ਰਾਇਲ ਫਾਰਮ ਵਿੱਚ ਇੱਕ ਭਰਵੀ ਮੀਟਿੰਗ ਕੀਤੀ ਗਈ।ਜਿਸ ਵਿੱਚ ਮਾਝਾ ਜੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਨੇ ਆਪਣੇ ਸਾਥੀਆ ਸਰਬਜੀਤ ਸਿੰਘ ਗੁੰਮਟਾਲਾ ਪ੍ਰਧਾਨ ਦਿਹਾਤੀ, ਕੈਪਟਨ ਵਿਜੇ ਕੁਮਾਰ, ਇਕਬਾਲ ਸਿੰਘ ਭਾਗੋਵਾਲੀਆ ਅਤੇ ਸੈਣੀ ਜੀ ਨਾਲ ਵਿਸ਼ੇਸ ਸਿਰਕਤ ਕੀਤੀ ਤੇ ਸੁੱਚਾ ਸਿੰਘ ਛੋਟੇਪੁਰ …

Read More »