Wednesday, November 25, 2026

Daily Archives: October 26, 2016

BBK DAV College Wins Inter-College Chess Championship

Amritsar, October 25 (Punjab Post Bureau)- Chess team of BBK DAV College for Women won GNDU Inter-College Chess Championship held at Guru Nanak Dev University, Amritsar. College won this trophy fourth time in 9 row by defeating DAV College, Jalandhar as well as SR Govt. College, Amritsar and having a draw with HMV College, Jalandhar. Ms. Rhythem Bhatia of the …

Read More »

ਪੀ.ਸੀ.ਪੀ.ਐਨ.ਡੀ.ਟੀ ਦੀ ਜੋਨਲ ਪੱਧਰੀ ਵਰਕਸ਼ਾਪ ਆਯੋਜਿਤ

ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ ਬੱਚੀ ਬਚਾਓ ਮੁਹਿੰਮ ਤਹਿਤ ਜੋਨਲ ਪੱਧਰ (ਛੇ ਜਿਲੇ) ਦੀ ਪੀ.ਸੀ.ਪੀ.ਐਨ.ਡੀ.ਟੀ. ਵਰਕਸ਼ਾਪ ਦਾ ਆਯੋਜਨ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਹੇਠ ਐਸ.ਐਸ.ਡੀ. ਗਰਲਜ਼ ਕਾਲਜ਼ ਬਠਿੰਡਾ ਵਿੱਚ ਕੀਤਾ ਗਿਆ। ਇਸ ਵਰਕਸ਼ਾਪ ਦੇ ਮੁਖ ਮਹਿਮਾਨ ਰਿਟਾਇਰਡ ਡਿਪਟੀ ਡੀ.ਈ.ੳ. ਸ਼੍ਰੀਮਤੀ ਸਤਵੰਤ ਕੌਰ ਮੈਂਬਰ ਸਿਵਲ ਸੁਸਾਇਟੀ ਅਤੇ ਸਟੇਟ ਇਸਪੈਕਸ਼ਨ ਅਤੇ ਮੋਨੀਟਰਿੰਗ ਕਮੇਟੀ ਸਨ। …

Read More »

ਅਕਾਲੀ ਕੌਂਸਲਰ ਹੱਥੋਂ ਕਤਲ ਹੋਏ ਪੱਤਰਕਾਰ ਦੇ ਘਰ ਪੁੱਜੇ ਕੇਜਰੀਵਾਲ

ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਸ ਪੱਤਰਕਾਰ ਦੇ ਘਰ ਸੋਗ ਪ੍ਰਗਟ ਕਰਨ ਲਈ ਗਏ, ਜਿਸ ਦੀ ਇੱਕ ਅਕਾਲੀ ਕੌਂਸਲਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਕੇਜਰੀਵਾਲ ਨੇ ਇਸ ਮੌਕੇ ਕਿਹਾ,”ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਹਾਲਤ ਬਹੁਤ ਹੀ ਮੰਦੀ ਹੋ …

Read More »

ਸੜਕ ਹਾਦਸੇ ਵਿੱਚ ਸਿੱਖ ਧਰਮ ਪ੍ਰਚਾਰਕ ਦੀ ਹੋਈ ਮੌਤ-ਸੰਸਕਾਰ ਹੋਇਆ

ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀਤੇ ਦਿਨੀਂ ਸਵੇਰੇ ਹਰਿਆਣਾ-ਪੰਜਾਬ ਸਰਹੱਦ ਤੇ ਬਣੇ ਡੂੰਮਵਾਲੀ ਬੈਰੀਅਰ ਤੇ ਹੋਈ ਸੜਕ ਦੁਰਘਟਨਾਂ ਵਿਚ ਸ੍ਰੋਮਣੀ ਗੁਰਦੁਆਰਾਂ ਪ੍ਰਬੰਧਕ ਕਮੇਟੀ ਵਿਚ ਬਤੌਰ ਸਿੱਖ ਪ੍ਰਚਾਰਕ ਕੰਮ ਕਰ ਰਹੇ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਥਾਨਕ ਸਰਕਾਰੀ ਹਸਪਤਾਲ ਵਿਚ ਮ੍ਰਿਤਕ ਦੀ ਲਾਸ਼ ਲੈਣ ਆਏ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਅਤੇ ਐਸ.ਜੀ. ਪੀ.ਸੀ. …

Read More »

ਭਗਤ ਨਾਮਦੇਵ ਜੀ ਦੇ ਪ੍ਰਕਾਸ ਦਿਹਾੜੇ ਸਬੰਧੀ ਸ਼ਹਿਰ ਵਿਚ ਨਗਰ ਕੀਰਤਨ ਸਜਾਏ ਗਏ

ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਊਨ੍ਹਾਂ:ਦੀ ਉਪਮਾ ਤੇ ਪ੍ਰਕਾਸ ਦਿਹਾੜੇ ਦੇ ਸਬੰਧ ਵਿਚ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚੋਂ ਨਗਰ ਕੀਰਤਨ ਕੱਢਿਆ ਗਿਆ।ਇਹ ਨਗਰ ਕੀਰਤਨ zੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕੱਢਿਆ ਗਿਆ।ਪੰਜ ਪਿਆਰੇ ਅਤੇ ਨਿਸ਼ਾਨਚੀਆਂ ਨੇ …

Read More »