ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)-ਸਿਵਲ ਇੰਜ: ਵਿਭਾਗ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜ: ਐਂਡ ਟੈਕਨਾਲੋਜੀ ਬਠਿੰਡਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਉਦਯੋਗਿਕ ਟਰੇਨਿੰਗ ਸਬੰਧੀ 26 ਅਕਤੂਬਰ ਨੂੰ ਮਾਹਿਰਾਂ ਦੇ ਲੈਕਚਰ ਦਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੂੰ ਮਿ: ਐਮ. ਐਸ. ਕੋਸ਼ਿਕ ਨੇ ਸੰਬੋਧਿਤ ਕੀਤਾ ਜੋ ਕਿ ਪ੍ਰੋਫੈਸ਼ਨਲ ਕਿੱਤਾ ਸਲਾਹਕਾਰ ਅਤੇ ਇੱਕ ਪ੍ਰੇਰਕ ਬੁਲਾਰੇ ਹਨ। …
Read More »Daily Archives: October 27, 2016
ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਪਰਿਵਾਰ ਨੂੰ ਸਦਮਾਂ
ਛੋਟੇ ਬੇਟੇ ਚਰਨਜੀਤ ਸਿੰਘ ਦਾ ਅਚਾਨਕ ਦਿਹਾਂਤ ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਕੈਬਨਿਟ ਮੰਤਰੀ ਪੰਜਾਬ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਿਲਾ ਬਠਿੰਡਾ ਸ: ਸਿਕੰਦਰ ਸਿੰਘ ਮਲੂਕਾ ਨੂੰ ਉਸ ਸਮੇ ਭਾਰੀ ਸਦਮਾਂ ਲੱਗਾ ਜਦੋ ਉਨ੍ਹਾਂ ਦੇ ਛੋਟੇ ਸਪੁੱਤਰ ਚਰਨਜੀਤ ਸਿੰਘ ਸਿੰਘ (ਕੈਨੇਡਾ) ਦੀ ਕੈਨੇਡਾ ਵਿਖੇ ਬੀਮਾਰੀ ਨਾਲ ਭਰ ਜਵਾਨੀ ਵਿਚ ਮੌਤ ਹੋ ਗਈ । ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਨੈਤਿਕ ਸਿੱਖਿਆ ਤੇ ਸੈਮੀਨਾਰ
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਇੰਜੀਨੀਅਰਿੰਗ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਵੱਲੋਂ ਡੀਨ ਜੀ ਸਿੰਘ ਬਰਾੜ ਦੀ ਅਗਵਾਈ ਵਿੱਚ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੀਨੀਅਰ ਮੈਂਬਰ ਪ੍ਰੋ. ਸਰਬਜੀਤ ਸਿੰਘ ਰੇਣੂਕਾ ਮੁੱਖ ਵਕਤੇ ਵਜੋਂ ਹਾਜ਼ਰ ਹੋਏ।ਉਨ੍ਹਾਂ ਕਿਹਾ ਕਿ ਨੈਤਿਕਤਾ ਅਜੋਕੇ ਸਮੇਂ ਦੀ ਮੁੱਖ …
Read More »ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਐਸ.ਏ.ਐਸ.ਨੂੰ ਮੁਅੱਤਲ
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਮਾਲ ਸ:ਕਰਨਬੀਰ ਸਿੰਘ ਸਿੱਧੂ ਵਲੋਂ ਜਾਰੀ ਹੁਕਮਾਂ ਮੁਤਾਬਕ ਰਵਿੰਦਰ ਕੁਮਾਰ ਬਾਂਸਲ ਤਹਿਸੀਲਦਾਰ ਐਸ.ਏ.ਐਸ.ਨਗਰ ਅਤੇ ਗੁਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਐਸ.ਏ.ਐਸ.ਨੂੰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ। ਇਹ ਹੁਕਮ ਤੁਰੰਤ ਲਾਗੂ 25 ਅਕਤੂਬਰ 2016 ਤੋਂ ਹੋ ਚੁੱਕੇ ਹਨ।
Read More »ਸੰਤ ਬਾਬਾ ਫਤਿਹ ਸਿੰਘ ਦੇ ਜਨਮ ਦਿਵਸ ‘ਤੇ ਰਾਜ ਪੱਧਰੀ ਸਮਾਗਮ ਜੱਦੀ ਪਿੰਡ ਬਦਿਆਲਾ ਵਿੱਚ
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਪੰਜਾਬੀ ਸੂਬੇ ਦੀ ਪ੍ਰਾਪਤੀ, ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਤੇ ਸਿੱਖਿਆ ਦੇ ਖੇਤਰ ਵਿੱਚ ਮਹਾਨ ਯੋਗਦਾਨ ਪਾਉਣ ਵਾਲਾ ਸੰਤ ਬਾਬਾ ਫਤਿਹ ਸਿੰਘ ਦੇ 105ਵੇਂ ਜਨਮ ਦਿਵਸ ‘ਤੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 27 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ …
Read More »
Punjab Post Daily Online Newspaper & Print Media