📝 *ਅੱਜ ਦੀਆਂ ਸੁਰਖੀਆਂ…..* ਮਿਤੀ : 31 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬੰਦੀ ਛੋੜ੍ਹ ਦਿਵਸ ਤੇ ਦੀਵਾਲੀ ਦਾ ਤਿਓਹਾਰ ਸ਼ਰਧਾ-ਭਾਵਨਾ ਸਹਿਤ ਪੂਰੇ ਦੇਸ਼ ‘ਚ ਮਨਾਇਆ ਗਿਆ। ▶ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਲੱਖਾਂ ਸੰਗਤਾਂ ਨੇ ਕੀਤੇ ਦਰਸ਼ਨ ਇਸ਼ਨਾਨ ਅਤੇ …
Read More »Daily Archives: October 30, 2016
ਸ਼ੋ੍ਮਣੀ ਕਮੇਟੀ ਵਲੋਂ ਪੰਜਵਾਂ ਗੁਰਮਤਿ ਸਮਾਗਮ ਤਖ਼ਤ ਸਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿੱਚ
ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇੇਸ਼ਾਂ ਹੇਠ ਤਖ਼ਤ ਸਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਪੰਜਵਾਂ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ ਗਿਆ। ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ …
Read More »ਆਸਟੇ੍ਲੀਆ ਦੇ ਬ੍ਰਿਸਬੇਨ ਸ਼ਹਿਰ ਵਿੱਚ ਪੰਜਾਬੀ ਡਰਾਈਵਰ ਨੂੰ ਅੱਗ ਲਾ ਕੇ ਸਾੜਣ ਦੀ ਘਟਨਾ ਨਿੰਦਣਯੋਗ – ਮੱਕੜ
ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਸਟੇ੍ਰਲੀਆ ਦੇ ਬ੍ਰਿਸਬੇਨ ਸ਼ਹਿਰ ਵਿਖੇ ਬ੍ਰਿਸਬੇਨ ਸਿਟੀ ਕੌਂਸਲ (ਸ਼ੇਰਵੁੱਡ) ਡਿਪੂ ਦੀ ਬੱਸ ਦੇ ਪੰਜਾਬੀ ਡਰਾਈਵਰ ਮਨਮੀਤ ਨੂੰ ਅੱਗ ਲਗਾ ਕੇ ਸਾੜ ਦੇਣ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਦੋਸ਼ੀ ਵਿਅਕਤੀ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ …
Read More »ਸ਼ੋ੍ਮਣੀ ਕਮੇਟੀ ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 5 ਨਵੰਬਰ ਨੂੰ
ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਜਨਰਲ ਇਜਲਾਸ ਲਈ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪ੍ਰਵਾਨਗੀ ਪੱਤਰ ਪ੍ਰਾਪਤ ਹੋ ਗਿਆ ਹੈ।ਸ਼ੋ੍ਰਮਣੀ ਕਮੇਟੀ ਦਾ ਇਜਲਾਸ 5 ਨਵੰਬਰ ਨੂੰ ਬੁਲਾ ਲਿਆ ਗਿਆ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਸਾਨੂੰ ਇਜਲਾਸ ਸੱਦਣ ਲਈ ਪ੍ਰਵਾਨਗੀ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮਿਲ …
Read More »ਪੀ.ਐਨ.ਡੀ.ਟੀ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਜਿਲ੍ਹੇ ਵਿੱਚ ਘੱਟ ਰਹੀ ਸੈਕਸ ਰੇਸ਼ੋ ਨੂੰ ਵਧਾਉਣ ਲਈ ਯੋਜਨਾ ਤਿਆਰ
ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੀ.ਐਨ.ਡੀ.ਟੀ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਜਿਲ੍ਹੇ ਅੰਦਰ ਘੱਟ ਰਹੀ ਸੈਕਸ ਰੇਸ਼ੋ ਨੂੰ ਵਧਾਉਣ ਲਈ ਇੱਕ ਯੋਜਨਾ ਤਿਆਰ ਕੀਤੀ ਜਾਵੇਗੀ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਆਯੋਜਿਤ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਨੇ ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਸਿਹਤ …
Read More »ਪਟਾਕਿਆਂ ਰਹਿਤ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਅਯੋਜਨ
ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਪਠਾਨਕੋਟ ਡਾ.ਨਰੇਸ਼ ਕਾਂਸਰਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨੈਸ਼ਨਲ ਬਲਾਈਡਨੈਂਸ ਕੰਟਰੋਲ ਪ੍ਰੋਗਰਾਮ ਅਧੀਨ ਦੀਵਾਲੀ ਦੇ ਤਿਉਹਾਰ ਤੇ ਦੀਵਾਲੀ ਪਟਾਕਿਆ ਰਹਿਤ ਮਨਾਉਣ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਂਠ ਸੁੱਰਖਿਅਤ ਦੀਵਾਲੀ ਦੇ ਸੰਬਧ ਵਿੱਚ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਡਾ. …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਫਿਰੋਜਪੁਰ ਕਲਾਂ ਵਿਖੇ ਸੈਮੀਨਾਰ ਦਾ ਆਯੋਜਨ
ਪਟਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਫਿਰੋਜਪੁਰ ਕਲਾਂ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਲਗਭਗ 100 ਵਿਅਕਤੀਆਂ ਵੱਲੋਂ ਹਿੱਸਾ ਲਿਆ ਗਿਆ। ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ …
Read More »ਖਾਲਸਾ ਅਕੈਡਮੀ ਵਿੱਚ ਬੰਦੀ ਛੋੜ ਦਿਵਸ ਮਨਾਇਆ ਗਿਆ
ਚੌਂਕ ਮਹਿਤਾ, 29 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ।ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ …
Read More »ਯੂਥ ਸਕੱਤਰ ਦੀ ਸੌਂਪੀ ਜੁੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ- ਗੋਲਡੀ
ਚੌਂਕ ਮਹਿਤਾ, 29 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਸਰਪ੍ਰਸਤ ਹੇਠ ਮਾਝਾ ਜੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋ ਅਤੇ ਸਕੱਤਰ ਜਰਨਲ ਤਲਬੀਰ ਗਿੱਲ ਵੱਲੋਂ ਜਾਰੀ ਯੂਥ ਵਿੰਗ ਦੀ ਸੂਚੀ ਵਿੱਚ ਚੌਂਕ ਮਹਿਤਾ ਦੀ ਹਰਮਨ ਪਿਆਰੀ ਸ਼ਖਸੀਅਤ ਤੇ ਲੰਮੇ ਸਮੇ ਤੋਂ ਅਕਾਲੀ ਦਲ ਬਾਦਲ ਦੇ ਵਫਾਦਾਰ ਸਿਪਾਹੀ ਨਿਸ਼ਾਨ ਸਿੰਘ ਗੋਲਡੀ ਨੂੰ ਯੂਥ ਸਕੱਤਰ ਨਿਯੁੱਕਤ ਕੀਤਾ …
Read More »`Technology is no Substitute of a Teacher- VC Dr. Bawa
Amritsar, October 29 (Punjab Post Bureau)- Asserting that the new technology can be an additional tool in imparting education, Chandigarh University vice chancellor Dr. RS Bawa today said that despite its relevance technology can never be the substitute to the teacher. He said teacher’s interaction with the students and one to one exchange of ideas is more important as he …
Read More »
Punjab Post Daily Online Newspaper & Print Media