Wednesday, November 25, 2026

Monthly Archives: October 2016

ਭਗਤ ਨਾਮਦੇਵ ਜੀ ਦੇ ਪ੍ਰਕਾਸ ਦਿਹਾੜੇ ਸਬੰਧੀ ਸ਼ਹਿਰ ਵਿਚ ਨਗਰ ਕੀਰਤਨ ਸਜਾਏ ਗਏ

ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਊਨ੍ਹਾਂ:ਦੀ ਉਪਮਾ ਤੇ ਪ੍ਰਕਾਸ ਦਿਹਾੜੇ ਦੇ ਸਬੰਧ ਵਿਚ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚੋਂ ਨਗਰ ਕੀਰਤਨ ਕੱਢਿਆ ਗਿਆ।ਇਹ ਨਗਰ ਕੀਰਤਨ zੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕੱਢਿਆ ਗਿਆ।ਪੰਜ ਪਿਆਰੇ ਅਤੇ ਨਿਸ਼ਾਨਚੀਆਂ ਨੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 26 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ‘ਗੇਟਵੇਅ ਆਫ ਅੰਮ੍ਰਿਤਸਰ’ ਦਾ ਉਦਘਾਟਨ, ਡਿਪਟੀ ਸੀ.ਐਮ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਭਾਜਪਾ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਰਹੇ ਮੌਜ਼ੂਦ। ▶ ਅੰਮ੍ਰਿਤਸਰ …

Read More »

ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 23 ਅਕਤੂਬਰ ਤੱਕ 28287 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 23 ਅਕਤੂਬਰ ਤੱਕ 28287 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਵੱਖ ਵੱਖ ਖਰੀਦ ਏਜ਼ੰਸੀਆਂ ਵੱਲੋਂ ਆਮਦ ਹੋਏ ਝੋਨੇ ਵਿਚੋਂ 28119 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ …

Read More »

ਬੇਟੀ ਨੂੰ ਨਾ ਸਮਝੋ ਭਾਰ, ਜੀਵਨ ਦਾ ਹੈ ਇਹ ਅਧਾਰ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪਠਾਨਕੋਟ ਅਤੇ ਇੰਨਰਵੀਹਲ ਕਲੱਬ ਪਠਾਨਕੋਟ ਦੇ ਸਹਿਯੋਗ ਨਾਲ ਆਰ.ਆਰ.ਐਮ.ਕੈ ਆਰਿਆ ਮਹਿਲਾ ਮਹਾ-ਵਿਦਿਆਲਿਆ ਪਠਾਨਕੋਟ ਵਿੇ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ “ਬੇਟੀ ਬਚਾਓ ਬੇਟੀ ਪੜਾਓ ਜਾਗੂਰਕਤਾ ਸੈਮੀਨਾਰ ਅਤੇ ਬੱਚੀਆਂ ਦੇ ਡੈਕਲਾਮੇਸ਼ਨ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਮੇਅਰ ਪਠਾਨਕੋਟ ਸ਼੍ਰੀ ਅਨਿਲ ਵਾਸੂਦੇਵਾ ਨੇ ਮੁੱਖ ਮਹਿਮਾਨ ਵਜੋਂ …

Read More »

ਅਸ਼ਵਨੀ ਸ਼ਰਮਾ ਨੇ 328 ਵਿਦਿਆਰਥਣਾਂ ਨੂੰ ਮੁਫਤ ਸਾਇਕਲ ਵੰਡੇ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਸ਼ਵਨੀ ਸਰਮਾ ਨੇ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿੱਚ 328 ਵਿਦਿਆਰਥਣਾਂ ਨੂੰ ਮੁਫਤ ਸਾਇਕਲ ਵੰਡੇ । ਸਮਾਰੋਹ ਵਿੱਚ ਹੋਰਨਾਂ ਤੋਂ ਇਲਾਵਾ ਸਕੂਲ ਕਮੇਟੀ ਦੇ ਚੇਅਰਮੈਨ ਵਿਨੋਦ ਮਹਾਜਨ, ਪ੍ਰਿੰਸੀਪਲ ਭੁਪਿੰਦਰ ਕੌਰ, ਵਿੱਕੀ ਰਾਮਪਾਲ, ਵਿਨੈ ਮੋਹਣ ਅਤੇ ਸਟਾਫ ਮੈਂਬਰ ਵੀ ਹਾਜਰ ਸਨ। ਸ੍ਰੀ ਸਰਮਾ ਨੇ ਇਸ ਮੋਕੇ ਤੇ ਬੋਲਦਿਆਂ ਕਿਹਾ …

Read More »

ਅਵਾਰਾ ਕੁੱਤਿਆਂ ਕਾਰਨ ਆਟੋ ਪਲਟਿਆ, ਦੋ ਵਿਦਿਆਰਥਣਾਂ ਜ਼ਖ਼ਮੀ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ):ਸਥਾਨਕ ਆਤਮ ਵੱਲਭ ਸਕੂਲ ਦੇ ਨੇੇੜੇ ਅੱਜ ਸਵੇਰੇ ਅਵਾਰਾ ਕੁੱਤਿਆਂ ਕਾਰਨ ਆਟੋ ਪਲਟ ਜਾਣ ਨਾਲ ਦੋ ਵਿਦਿਆਰਥਣਾਂ ਜ਼ਖ਼ਮੀ ਹੋ ਗਈਆਂ।ਸਥਾਨਕ ਸਿਵਲ ਹਸਪਤਾਲ ਵਿਚ ਜਾਣਕਾਰੀ ਦਿੰਦੇ ਹੋਏ ਆਟੋ ਚਾਲਕ ਬਲਕਰਨ ਸਿੰਘ ਵਾਸੀ ਪਿੰਡ ਜੰਡਵਾਲਾ ਖਰਤਾ ਨੇ ਦੱਸਿਆ ਕਿ ਉਹ ਹਰ ਰੋਜ਼ ਆਪਣੀ ਆਟੋ ਤੇ ਪਿੰਡ ਦੀਆਂ ਲੜਕੀਆਂ ਜੋ ਸਥਾਨਕ ਐਮ.ਆਰ. ਕਾਲਜ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ …

Read More »

ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਕੀਤੀ ਗੇਟ ਮੀਟਿੰਗ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੱਸ ਸਟੈਂਡ ਦੇ ਮੇਨ ਗੇਟ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਗੇਟ ਮੀਟਿੰਗ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਬੀਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਹੀਂ …

Read More »