ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਸਥਾਨਕ ਆਲਮਸ਼ਾਹ ਚੁੰਗੀ ਦੇ ਨੇੜੇ ਲੱਗੇ ਕੂੜੇ ਦੇ ਢੇਰ ਕਾਰਨ ਲੋਕਾਂ ਨੂੰ ਵੱਖ ਵੱਖ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਲੇਖ ਰਾਜ, ਰਵੀ ਕੁਮਾਰ, ਹੈਪੀ ਕੁਮਾਰ, ਪ੍ਰੇਮ ਚੰਦ, ਰਾਜ ਕੁਮਾਰ, ਮਹਿੰਦਰ ਕੁਮਾਰ ਨੇ ਦੱਸਿਆ ਕਿ ਇਸ ਰਸਤੇ ਤੋਂ ਲਗਭਗ ਅੱਧੀ ਦਰਜ਼ਨ ਚੱਕਰਵਾਲੇ ਝੁੱਗੇ, ਅਮਰਪੁਰਾ ਆਲਮਸ਼ਾਹ, ਮੁਹੱਮਦ ਅਮੀਰਾ, ਮੁਹੱਮਦ ਪੀਰਾ ਬਖੂਸ਼ਾਹ, …
Read More »Monthly Archives: October 2016
ਆਲ ਪੰਜਾਬ ਆਂਗਨਵਾੜੀ ਕਰਮਚਾਰੀ ਯੂਨੀਅਨ ਨੇ ਕੀਤੀ ਜੇਤੂ ਰੈਲੀ
ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਆਲ ਪੰਜਾਬ ਆਂਗਨਵਾੜੀ ਕਰਮਚਾਰੀ ਯੂਨੀਅਨ ਵੱਲੋਂ ਅੱਜ ਸਥਾਨਕ ਘਾਹ ਮੰਡੀ ਵਿਚ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਜੇਤੂ ਰੈਲੀ ਕੀਤੀ ਗਈ। ਜਿਸ ਵਿਚ ਮਾਲਵਾ ਖੇਤਰ ਦੇ 7 ਜ਼ਿਲ੍ਹਿਆਂ ਫਾਜ਼ਿਲਕਾ, ਫਿਰੋਜ਼ਪੁਰ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਮਾਨਸਾ ਅਤੇ ਬਰਨਾਲਾ ਨਾਲ ਸਬੰਧਤ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਇਸ ਮੌਕੇ ਫਾਜ਼ਿਲਕਾ ਦੇ …
Read More »ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਪਿੱਛਲੇ ਵਾਅਦੇ ਨਹੀਂ ਕੀਤੇ ਪੂਰੇ- ਡਾ. ਜੱਸੀ
ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਜ਼ਿਲ੍ਹਾ ਕਾਂਗਰਸ ਕਮੇਟੀ ਫਾਜਿਲਕਾ ਮੀਤ ਪ੍ਰਧਾਨ ਸੁਰਿੰਦਰ ਸ਼ਿੰਦੀ ਅਤੇ ਉਨ੍ਹਾਂ ਦੀ ਟੀਮ ਨੈ ਕੈਪਟਨ ਅਮਰਿਮੰਦਰ ਸਿੰਘ ਵੱਲੋਂ ਰਾਜ ਵਿਚ ਸ਼ੁਰੂ ਕੀਤੀ ਗਈ ਕਰਜ਼ਾ ਮੁਕਤੀ ਦੇ ਤਹਿਤ ਫਾਜ਼ਿਲਕਾ ਦੇ ਪਿੰਡ ਚੂਹੜੀਵਾਲਾ ਚਿਸ਼ਤੀ ਅਤੇ ਠੰਗਨੀ ਵਿਚ ਘਰ ਘਰ ਜਾਕੇ ਕਰਜ਼ਾ ਮੁਕਤੀ ਫਾਰਮ ਭਰੇ। ਇਸ ਦੌਰਾਨ ਉਨ੍ਹਾਂ ਕਿਹਾ …
Read More »ਮਗਨਰੇਗਾ ਕਰਮਚਾਰੀਆਂ ਨੇ ਡੀਸੀ ਦਫ਼ਤਰ ਮੂੰਹਰੇ ਦਿੱਤਾ ਧਰਨਾ
ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਕੀਤੀ ਗਈ ਅਣ-ਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਕਲਮ ਛੱੜ ਹੜਤਾਲ ਜ਼ਿਲ੍ਹਾ ਪੱਧਰ ਤੇ ਜਾਰੀ ਰੱਖੀ ਗਈ। ਜਿਸਦੇ ਤਹਿਤ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਨੀ ਕੁਮਾਰ ਅਤੇ ਸੂਬਾ ਜਨਰਲ …
Read More »ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਿਜ ਯੂਨੀਅਨ ਨੇ ਕੀਤੀ ਰੋਸ ਰੈਲੀ
ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੂਬਾਈ ਸੱਦੇ ਤੇ ਅੱਜ ਜ਼ਿਲ੍ਹਾ ਭਰ ਵਿਚ ਵੱਖ ਵੱਖ ਦਫ਼ਤਰਾਂ ਵਿਚ ਦਫ਼ਤਰੀ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮਛੱੜ ਹੜ੍ਹਤਾਲ ਕੀਤੀ ਗਈ। ਜਿਸਦੇ ਤਹਿਤ ਸਥਾਨਕ ਸਵਾਮੀ ਵਿਵੇਕਾਨੰਦ ਪਾਰਕ ਵਿਚ ਕਰਮਚਾਰੀਆਂ ਵੱਲੋਂ ਵੱਡੀ ਗਿਣਤੀ ਵਿਚ ਇੱਕਠੇ ਹੋਕੇ ਰੋਸ ਰੈਲੀ ਕੀਤੀ ਗਈ। ਜ਼ਿਲ੍ਹਾ ਯੂਨਿਟ ਵੱਲੋਂ ਕੀਤੀ ਗਈ ਇਸ ਰੋਸ …
Read More » ਸਹਾਇਕ ਕਮਿਸ਼ਨਰ ਨੇ ਸੰਯੁਕਤ ਰਾਸ਼ਟਰ ਦਿਵਸ ਮੌਕੇ ਲਹਿਰਾਇਆ ਝੰਡਾ
ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਅੱਜ ਸੰਯੁਕਤ ਰਾਸ਼ਟਰ ਦਿਵਸ ਮੌਕੇ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡੇ ਦੇ ਨਾਲ-ਨਾਲ ਸੰਯੁਕਤ ਰਾਸ਼ਟਰ ਦਾ ਝੰਡਾ ਲਹਿਰਾਉਣ ਦੇ ਦਿੱਤੇ ਗਏ ਹੁਕਮਾਂ ਮੁਤਾਬਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਹਾਇਕ ਕਮਿਸ਼ਨਰ (ਜਨਰਲ) ਜਗਦੀਪ ਸਹਿਗਲ ਵੱਲੋਂ ਸੰਯੁਕਤ ਰਾਸ਼ਟਰ ਦਾ ਝੰਡਾ ਲਹਿਰਾਇਆ।ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਸਹਿਗਲ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦਾ ਮੁੱਖ ਮੰਤਵ ਸੰਸਾਰ …
Read More »ਅਧਿਆਪਕਾ ਅਮਨਪ੍ਰੀਤ ਕੌਰ ਨੇ ਸ਼ੇਰੂ ਕਲਾਸਿਕ ਨੈਸ਼ਨਲ ਚੈਂਪੀਅਨਸ਼ਿਪ ‘ਚ ਜਿਤਿਆ ਚਾਂਦੀ ਦਾ ਤਗਮਾ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੀ ਗਣਿਤ ਅਧਿਆਪਕਾ ਅਮਨਪ੍ਰੀਤ ਕੌਰ ਨੇ ਮੁੰਬਈ ਵਿਚ ਹਾਲ ਵਿੱਚ ਹੋਈ ਸ਼ੈਰੂ ਕਲਾਸਿਕ ਨੈਸ਼ਨਲ ਚੈਂਪੀਅਨਸ਼ਿਪ ਦੀ ਬਾਡੀ ਲਿਫਟਿੰਗ ਮੁਕਾਬਲੇ ਵਿੱਚ ਅੰਡਰੁ੭੦ ਕਿਲੋ ਵਰਗ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ।ਇਸ ਵਿੱਚ ਪੰਜਾਬ ਦੇ 17 ਬਾਡੀ …
Read More »ਭਾਈ ਸੰਦੀਪ ਸਿੰਘ ਪ੍ਰਚਾਰਕ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋਣ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 24 ਅਕਤੂਬਰ ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਸੰਦੀਪ ਸਿੰਘ ਪ੍ਰਚਾਰਕ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਸੰਦੀਪ ਸਿੰਘ ਜਿਨ੍ਹਾਂ ਦਾ ਹੈਡ ਕੁਆਰਟਰ ਸਿੱਖ ਮਿਸ਼ਨ ਬੁੱਢਾ ਜੌਹੜ (ਰਾਜਸਥਾਨ) ਵਿਖੇ ਸੀ ਉਨ੍ਹਾਂ …
Read More »ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਨੇ ਸੁੰਦਰ ਦਸਤਾਰ ਤੇ ਸੱਭਿਆਚਾਰਕ ਮੁਕਾਬਲੇ ਕਰਵਾਏ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਆਫ ਅੰਮ੍ਰਿਤਸਰ (ਰਜਿ.) ਵੱਲੋਂ ਪੰਜਾਬੀ ਲੋਕ ਸੰਗੀਤ ਅਤੇ ਸੱਭਿਆਚਾਰ ਦੀ ਨੁਹਾਰ ਪੇਸ਼ ਕਰਦਾ ਬੈਸਟ ਸਿੰਗਰ, ਸੁੰਦਰ ਦਸਤਾਰ ਐਵਾਰਡ, ਬੈਸਟ ਪੰਜਾਬੀ ਗੱਭਰੂ ਅਤੇ ਸੁੰਦਰ ਪੰਜਾਬਣ ਐਵਾਰਡ ਦਾ ਓਪਨ ਸੰਗੀਤਕ ਅਤੇ ਸੱਭਿਆਚਾਰਕ ਮੁਕਾਬਲਾ ਗੁਰੂ ਨਾਨਕ ਦੇਵ ਸੰਗੀਤ ਅਕੈਡਮੀ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜੂਨੀਅਰ ਵਰਗ …
Read More »‘C’ Zone Zonal Youth Festival inaugurated at Guru Nanak Dev University
Amritsar, October 24 ( Punjab Post Bureau) – Zonal Youth Festival of ‘C’ Zone was inaugurated here today in the Dasmesh Auditorium of the Guru Nanak Dev University. As many as 20 teams of students-artists from Jalandhar district are participating in 34 items of Music, Theatre, Dance, Literary & Fine Arts. This festival would be concluded on October 27. Sh. Jatinder …
Read More »
Punjab Post Daily Online Newspaper & Print Media