Wednesday, November 25, 2026

Monthly Archives: October 2016

ਫਾਈਨਲ ਕ੍ਰਿਕੇਟ ਟੂਰਨਾਮੈਂਟ ‘ਚ ਹਸਤਾਕਲਾਂ ਨੇ ਪੱਕਾ ਚਿਸ਼ਤੀ ਨੂੰ ਹਰਾਇਆ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪੱਕਾ ਚਿਸ਼ਤੀ ਵਿਚ ਬੀਤੇ 20 ਦਿਨਾਂ ਤੋਂ ਚੱਲ ਰਹੇ ਕ੍ਰਿਕੇਟ ਟੂਰਨਾਮੈਂਟ ਵਿਚ ਪਿੰਡ ਹਸਤਾਕਲਾਂ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ ਅਤੇ ਰਨਰਅਪ ਟੀਮ ਪੱਕਾ ਚਿਸ਼ਤੀ ਰਹੀ। ਦਸ਼ਮੇਸ਼ ਸਪੋਰਟਸ ਕਲੱਬ ਅਤੇ ਪੀਰ ਬਾਬਾ ਨੋ ਗਜ ਸੰਸਥਾ ਵੱਲੋਂ ਕਰਵਾਏ ਗਏ ਇਸ ਕ੍ਰਿਕੇਟ ਟੂਰਨਾਮੈਂਟ ਵਿਚ 22 ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਟੂਰਨਾਮੈਂਟ …

Read More »

ਬੀਐਡ ਕਾਲਜਾਂ ਨੂੰ ਸਕਾਲਰਸ਼ਿਪ ਦੀ ਰਕਮ ਜਾਰੀ ਨਾ ਕਰਨ ਕਾਰਨ ਰੋਸ

ਕਾਲਜ਼ਾਂ ਤੇ ਕਾਲੇ ਝੰਡੇ ਫਹਿਰਾਕੇ ਰੋਸ ਪ੍ਰਗਟ ਕੀਤਾ ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ)- ਅੱਜ ਸੂਬੇ ਭਰ ਦੇ ਪ੍ਰੋਫੈਸ਼ਨਲ ਅਤੇ ਟੈਕਨੀਕਲ ਕਾਲਜਾਂ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਕਮ ਦਾ ਭੁਗਤਾਨ ਨਾ ਹੋਣ ਕਾਰਨ ਸਰਕਾਰ ਦੇ ਖਿਲਾਫ਼ ਵਿਰੋਧ ਪ੍ਰਗਟ ਕੀਤਾ ਗਿਆ। ਸਥਾਨਕ ਜੋਤੀ ਬੀਐਡ ਕਾਲਜ ਦੀ ਮੈਨੇਜ਼ਮੈਂਟ ਕਮੇਟੀ ਦੇ ਸਕੱਤਰ ਡਾ. ਰੋਸ਼ਨ ਲਾਲ ਠੱਕਰ ਨੇ ਕਿਹਾ ਕਿ ਪੰਜਾਬ ਵਿਚ ਪ੍ਰਾਈਵੇਟ ਕਾਲਜਾਂ ਨੂੰ …

Read More »

ਰਾਸ਼ਟਰੀ ਬਾਲ ਸਿਹਤ ਸੰਗਠਨ ਪ੍ਰੋਗਰਾਮ ਦੇ ਤਹਿਤ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ)- ਸਥਾਨਕ ਸ਼੍ਰੀ ਜੈਨ ਸਕੂਲ ਵਿਚ ਰਾਸ਼ਟਰੀ ਬਾਲ ਸਿਹਤ ਸੰਗਠਨ ਪ੍ਰੋਗਰਾਮ ਦੇ ਤਹਿਤ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਜੇਸ਼ ਸ਼ਰਮਾ ਦੇ ਨਿਰਦੇਸ਼ਾਂ ਮੁਤਾਬਕ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਅਧਿਆਪਕ ਅਜੈ ਠਕਰਾਲ ਨੇ ਦੱਸਿਆ ਕਿ ਇਸ ਕੈਂਪ ਵਿਚ ਡਾ. ਯੂਨਿਕ ਗੁਪਤਾ, ਡਾ. ਮਧੂ ਬਾਲਾ …

Read More »

ਓੇ.ਐਨ.ਐਮ/ਐਲ.ਐਚ.ਵੀ ਯੂਨੀਅਨ ਦੇ ਮੈਂਬਰਾਂ ਨੇ ਕੀਤੀ ਕੰਮ ਛੱਡ ਕੇ ਹੜ੍ਹਤਾਲ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ)- ਸਿਹਤ ਵਿਭਾਗ ਦੀਆਂ 5000 ਏਐਨਐਮਜ਼ ਅਤੇ ਐਲਐਚਵੀਜ਼ ਦੀਆਂ ਡਾਇਰੈਕਟਰ ਸਿਹਤ ਵਿਭਾਗ ਵੱਲੋਂ ਤਰੱਕੀਆਂ ਨਾ ਕੀਤੇ ਜਾਣ ਅਤੇ ਸਰਕਾਰ ਦੇ ਨੋਟੀਫਿਕੇਸ਼ਨ ਦੇ ਬਾਵਜੂਦ ਸੁਪਰਵਾਈਜ਼ਰ ਅਤੇ ਜ਼ਿਲ੍ਹਾ ਸੁਪਰਵਾਈਜ਼ਰ ਬਣਾਉਣ ਸਬੰਧੀ ਟਾਲਮਟੋਲ ਕਰਨ ਦੇ ਖਿਲਾਫ਼ ਏ.ਐਨ.ਐਮ/ਐਲ.ਐਚ.ਵੀ. ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਵੱਲੋਂ ਪੰਜ ਦਿਨਾਂ ਕਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੀਆਂ ਯੂਨੀਅਨ …

Read More »

ਦੀ ਕਲਾਸ ਫਾਰ ਗੋਰਮਿੰਟ ਇੰਪਲਾਇਜ਼ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁੱਤਲਾ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ)- ਦੀ ਕਲਾਸ ਫਾਰ ਗੋਰਮਿੰਟ ਇੰਪਲਾਇਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸ਼ੁਰੂ ਕੀਤੇ ਗਏ ਰੋਸ ਧਰਨੇ ਦੇ ਤਹਿਤ ਅੱਜ ਯੂਨੀਅਨ ਮੈਂਬਰਾਂ ਵੱਲੋਂ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕਾਲੇ ਚੋਲੇ ਪਾਕੇ ਅਤੇ ਕਾਲੇ ਝੰਡੇ ਚੁੱਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਰ ਦਾ ਪੁੱਤਲਾ ਫੂੰਕਿਆ ਗਿਆ। ਹਾਜ਼ਰੀਨ …

Read More »

ਆਸ਼ਾ ਵਰਕਰ ਯੂਨੀਅਨ ਪੰਜਾਬ ਵਲੋਂ 25 ਅਕਤੂਬਰ ਨੂੰ ਮੁਹਾਲੀ ‘ਚ ਸੂਬਾ ਪੱਧਰੀ ਧਰਨਾ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ)- ਆਸ਼ਾ ਵਰਕਰ ਯੂਨੀਅਨ ਪੰਜਾਬ (ਸਿਹਤ ਵਿਭਾਗ) ਦੀ ਮੀਟਿੰਗ ਸੀਨੀਅਰ ਆਗੂ ਕਿਰਨ ਰਾਣੀ ਬਤਰਾ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਪ.ਸ.ਸ.ਫ.(ਢਿਲੋ) ਤੋਂ ਸੀਨੀਅਰ ਮੀਤ ਪ੍ਰਧਾਨ ਸੰਤੋਸ਼ ਰਾਣੀ ਮੋਦੀਨਗਰ ਅਤੇ ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੇ ਸੰਗਠਨ ਸਕੱਤਰ ਸਤੀਸ਼ ਵਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।ਮੀਟਿੰਗ ਦੌਰਾਨ 25 ਅਕਤੂਬਰ 2016 ਨੂੰ ਮੁਹਾਲੀ ਵਿਚ ਐਮ.ਡੀ …

Read More »

ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ

ਫਾਜ਼ਿਲਕਾ, 21 ਅਕਤੂਬਰ (ਵਨੀਤ ਅਰੋੜਾ)- ਮੁੱਖ ਖੇਤੀਬਾੜੀ ਅਫਸਰ ਸ. ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਝੋਨੇ ਦੀ ਕਟਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆ ਕਿਹਾ ਕਿ ਪਰਾਲੀ ਨੂੰ ਅੱਗ ਲਾ ਕੇ ਸਾੜਨ ਤੇ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜੀਵ ਜੰਤੂ, ਗੰਡੋਏ, ਮਿੱਤਰ …

Read More »

23 ਅਕਤੂਬਰ ਨੂੰ ਦੇਸ਼ ਨੂੰ ਸਮਰਪਿਤ ਹੋਵੇਗਾ ‘ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਤੇ ਮਿਊਜ਼ੀਅਮ’

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ)-ਦੇਸ਼ ਦੀ ਖੜਗ ਭੁਜਾ ਕਰਕੇ ਜਾਣੇ ਜਾਂਦੇ ਪੰਜਾਬ ਦੇ ਵਾਸੀਆਂ ਨੇ ਦੇਸ਼ ਵੱਲ ਅੱਖਾਂ ਚੁੱਕਣ ਵਾਲੇ ਦੁਸ਼ਮਣ ਨੂੰ ਲੋਹੇ ਦੇ ਚਨੇ ਚਭਾਉਣ ਦਾ ਕੰਮ ਹਰ ਯੁੱਧ ਵਿਚ ਕੀਤੀ ਹੈ, ਚਾਹੇ ਉਹ ਲੜਾਈ ਲੱਖਾਂ ਮੀਲ ਦੂਰ ਯੂਰਪ ਦੀ ਧਰਤੀ ‘ਤੇ ਲੜੀ ਗਈ ਹੋਵੇ ਜਾਂ ਆਪਣੀ ਸਰ-ਜ਼ਮੀਨ ‘ਤੇ। ਇਤਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਅਫਗਾਨੀ ਧਾੜਵੀਆਂ, ਮੁਸਲਿਮ …

Read More »

ਕਾਤਿਲਾਂ ਦਾ ਪਨਾਹਗਾਰ ਸਿੱਖਾਂ ਨੂੰ ਪੰਥਕ ਮਸਲਿਆਂ ਤੇ ਨਸੀਹਤ ਨਾ ਦੇਵੇ – ਜੀ.ਕੇ

ਨਵੀਂ ਦਿੱਲੀ, 21 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਪੰਥਕ ਮਸਲਿਆਂ ‘ਤੇ ਕੀਤੀ ਜਾ ਰਹੀ ਬਿਆਨਬਾਜ਼ੀ ਸਿੱਖਾਂ ਨੂੰ ਗੁਮਰਾਹ ਕਰਨ ਦੀ ਕੋਝੀ ਕੋਸ਼ਿਸ਼ ਹੈ। ਉਕਤ ਦਾਅਵਾ ਦਿੱੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ 1984 ਸਿੱਖ ਕਤਲੇਆਮ ਦੇ ਕਾਤਲਾਂ ਨੂੰ ਬਚਾਉਣ ਵਾਸਤੇ ਦੇਸ਼ ਦੇ ਸਭਤੋਂ ਵੱਡੇ ਸਿਆਸੀ ਪਰਿਵਾਰ (ਨਹਿਰੂ-ਗਾਂਧੀ) …

Read More »