ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ 21 ਅਕਤੂਬਰ, 2016 ਨੂੰ ਡੀ.ਏ.ਵੀ ਰਾਸ਼ਟਰੀ ਖੇਡ ਕਲਸਟਰ ਮੁਕਾਬਲੇ ਦੇ ਅੰਤਰਗਤ ਦੋ ਦਿਵਸੀ ਖੇਤਰੀ ਪੱਧਰ ‘ਤੇ ਖੇਡਾਂ ਦਾ ਉਦਘਾਟਨ ਕੀਤਾ ਗਿਆ । ਮਾਨਯੋਗ ਸ੍ਰੀ ਪੂਨਮ ਸੂਰੀ ਪ੍ਰਧਾਨ, ਡੀ.ਏ.ਵੀ. ਪ੍ਰਬੰਧਕੀ ਕਮੇਟੀ, ਨਵੀਂ ਦਿੱਲੀ, ਸ੍ਰੀ ਜੇ.ਪੀ ਸ਼ੂਰ-ਨਿਰਦੇਸ਼ਕ ਪਬਲਿਕ ਸਕੂਲਜ-ੀ ਅਤੇ ਮਾਨਤਾ ਪ੍ਰਾਪਤ ਸਕੂਲ, ਨਵੀਂ ਦਿੱਲੀ ਦੀ ਛਤਰ ਛਾਇਆ ਹੇਠ ਖੇਤਰੀ ਪ੍ਰਬੰਧਕਾ ਸ੍ਰੀਮਤੀ …
Read More »Monthly Archives: October 2016
ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਵਧੀਆ ਪ੍ਰਦਰਸ਼ਨ ਕੀਤਾ।ਇਹ ਚੈਂਪੀਅਨਸ਼ਿਪ 12 ਅਕਤੂਬਰ 2016 ਨੁੰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿੱਚ ਕਰਵਾਈ ਗਈ।ਅੰਡਰ-17 ਲੜਕਿਆਂ ਦੀ ਸ਼੍ਰੇਣੀ ਵਿੱਚ ਅਭਿਸ਼ੇਕ ਜਮਾਤ ਦੱਸਵੀਂ ਨੇ 2 ਸੋਨੇ ਦੇ ਤਮਗੇ ਅਤੇ ਆਲਮਜੋਤ ਜਮਾਤ ਦੱਸਵੀਂ ਨੇ 1 ਸੋਨੇ ਤੇ 1 ਤਾਂਬੇ ਦਾ ਤਮਗਾ ਜਿੱਤਿਆ।ਅੰਡਰ- 14 ਲੜਕਿਆਂ ਦੀ …
Read More »ਜ਼ਿਲ੍ਹਾ ਬਠਿੰਡਾ ਵਿੱਚ ਲੜਕੀਆਂ ਦੀ ਜਨਮ ਦਰ 10 ਅੰਕ ਵਧਾਉਣ ਦਾ ਟੀਚਾ – ਸ਼ੇਨਾ ਅਗਰਵਾਲ
ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਬਠਿੰਡਾ ਵਿਚ ਲਿੰਗ ਅਨੁਪਾਤ ਵਿੱਚ ਅੰਤਰ ਘਟਾਉਣ ਦੇ ਮਕਸਦ ਨਾਲ ਲੜਕੀਆਂ ਦੀ ਜਨਮ ਦਰ ਵਿਚ 10 ਅੰਕ ਦਾ ਵਾਧਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਮੰਤਵ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਜੰਗੀ ਪੱਧਰ ‘ਤੇ ਜਾਰੀ ਹਨ। ਇਹ ਪ੍ਰਗਟਾਵਾ …
Read More »ਸਿਵਲ ਸਰਵਿਸਜ਼ ਦੇ ਟੀਚੇ ਨੂੰ ਪਾਉਣ ਲਈ ਆਈ.ਏ.ਐਸ ਸਟਾਫ ਦਾ ਮਾਹਿਰ ਲੈਕਚਰ
ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਵਲ ਇੰਜ: ਵਿਭਾਗ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜ: ਐਂਡ ਟੈਕਨਾਲੋਜੀ ਬਠਿੰਡਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਸਿਵਲ ਸਰਵਿਸਜ਼ ਦੀ ਤਿਆਰੀ ਸਬੰਧੀ 21 ਅਕਤੂਬਰ, 2016 ਨੂੰ ਆਈ.ਏ.ਐਸ ਸਟਾਫ ਦੇੇ ਮਾਹਰਾਂ ਦੇ ਲੈਕਚਰ ਦਾ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਸਮਾਗਮ ਨੂੰ ਮਿ: ਮਨਇੰਦਰ ਸਿੰਘ ਨੇ ਸੰਬੋਧਿਤ ਕੀਤਾ ਜਿਨ੍ਹਾਂ ਨੇ …
Read More »ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ 24 ਅਕਤੂਬਰ ਨੂੰ ਬਠਿੰਡਾ ‘ਚ
ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕਿਸੇ ਵੀ ਤਰਾਂ ਦੀ ਕੋਈ ਕਸਰ ਨਹੀਂ ਛੱਡੇਗੀ ਅਤੇ ਆਮ ਆਦਮੀ ਪਾਰਟੀ ਸਾਰੇ ਵਰਗਾਂ ਦੀ ਤਰਜਮਾਨੀ ਕਰਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਪਹਿਲਾਂ ਨੌਜਵਾਨਾਂ ਤੇ ਕਿਸਾਨਾਂ ਦਾ ਚੋਣ ਮਨੀਫੈਸਟੋ …
Read More »ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਮੁੱਖੀ ਵਲੋਂ ਪਿੰਡ ਪਿੰਡ ਮੀਟਿੰਗਾਂ ਦਾ ਦੌਰ ਸ਼ੁਰੂ
ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਸਿਵੀਆਂ ਕਾਫੀ ਵੱਡੇ ਉਪਰਾਲੇ ਕਰ ਰਹੇ ਹਨ। ਇਸੇ ਤਹਿਤ ਹੀ ਭਾਈ ਸਿਵੀਆਂ ਆਪਣੇ ਸਹਿਯੋਗੀ ਸਾਥੀਆਂ ਨਾਲ ਪਿੰਡ ਪਿੰਡ ਜਾਕੇ ਨੌਜਵਾਨਾਂ ਨੂੰ ਆਉਂਦੀਆਂ ਵਿਧਾਨ ਸਭਾ ਵਿੱਚ ਵਰਤਾਏ …
Read More »ਬਠਿੰਡਾ ਸਰਸ ਮੇਲਾ-2016 ਵਿੱਚ ਇਕ ਲੱਖ ਤੋਂ ਵੱਧ ਲੋਕਾਂ ਨੇ ਕੀਤੀ ਸ਼ਿਰਕਤ
ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖੇਤਰੀ ਸਰਸ ਮੇਲਾ-2016 ਬਠਿੰਡਾ ਵਾਸੀਆਂ ਲਈ ਖਿੱਚ ਦੇ ਕੇਂਦਰ ਵਜੋਂ ਸਥਾਪਤ ਹੋਣ ਦੇ ਨਾਲ-ਨਾਲ ਪਿਛਲੇ ਕਈ ਦਿਨਾਂ ਵਿਚ ਲੱਖ ਲੋਕਾਂ ਦੀ ਸ਼ਿਰਕਤ ਦਾ ਅੰਕੜਾ ਪਾਰ ਕਰ ਚੁੱਕਾ ਹੈ।ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਦਸਤਕਾਰਾਂ ਅਤੇ ਹਸਤਕਲਾ ਤੋਂ ਇਲਾਵਾ ਕਲਾਕਾਰਾਂ ਵਲੋਂ ਪੇਸ਼ ਕੀਤੀਆਂ ਜਾ ਰਹੀਆਂ ਸਭਿਆਚਾਰਕ ਵੰਨਗੀਆਂ ਨੂੰ ਲੋਕਾਂ ਵਲੋਂ ਦਿੱਤੇ ਜਾ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 22 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ਦੀ ਕਠੂਆ ਸਰਹੱਦ ‘ਤੇ ਪਾਕਿ ਵਲੋਂ ਸੀਜ਼ਫਾਇਰ ਦੀ ਉਲੰਘਣਾ ਦੌਰਾਨ ਗੋਲੀਬਾਰੀ ‘ਚ ਬੀ.ਐਸ.ਐਫ ਵਲੋਂ 7 ਪਾਕਿਸਤਾਨੀ ਰੇਂਜ਼ਰ ਤੇ ਇੱਕ ਅੱਤਵਾਦੀ ਢੇਰ – ਇੱਕ ਭਾਰਤੀ ਜਵਾਨ ਜਖਮੀ। ▶ ਪਾਕਿਸਤਾਨ …
Read More »ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਾਰੇ ਰਸਤੇ ਸੁੰਦਰ ਬਣਾਏ ਜਾਣਗੇ – ਸੁਖਬੀਰ ਬਾਦਲ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ)- ਉਪ ਮੁੱਖ ਮੰਤਰੀ ਪੰਜਾਬ ਸz ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਸ਼ਹਿਰ ਦੇ ਸਾਰੇ ਰਸਤੇ ਮੁੱਖ ਰਸਤੇ ਦੀ ਤਰ੍ਹਾਂ ਪੁਰਾਤਨ ਦਿੱਖ ਨਾਲ ਸੁੰਦਰ ਬਣਾਏ ਜਾਣਗੇ ਅਤੇ ਇਹ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।ਅੱਜ ਟਾਊਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੇ ਸੁੰਦਰੀਕਰਨ ਦਾ …
Read More »ਖੀਰ ਰੂਪੀ ਪ੍ਰਸਾਦ ਨਾਲ ਅੰਧ ਵਿਸ਼ਵਾਸ ਫੈਲਾਉਣ ਵਾਲੇ ਅਖੌਤੀ ਬਾਬੇ ਤਿਰਲੋਚਨ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ- ਸੁਮੀਤ ਸਿੰਘ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਬਟਾਲਾ ਸਥਿਤ ਇਕ ਆਸ਼ਰਮ ਵਿਚ ਖੀਰ ਰੂਪੀ ਪ੍ਰਸਾਦ ਰਾਹੀਂ ਵੱਖ ਵੱਖ ਬਿਮਾਰੀਆਂ ਦਾ ਸ਼ਰਤੀਆ ਇਲਾਜ ਕਰਨ ਵਾਲੇ ਅਖੌਤੀ ਬਾਬੇ ਤਿਰਲੋਚਨ ਦਰਸ਼ਨ ਦਾਸ ਦੇ ਦਾਅਵੇ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਗ਼ੈਰ ਕਾਨੂੰਨੀ ਢੰਗ ਨਾਲ ਇਲਾਜ ਕਰਨ ਅਤੇ ਅੰਧ ਵਿਸ਼ਵਾਸ ਫੈਲਾਉਣ ਦੇ ਦੋਸ਼ ਤਹਿਤ ਇਸ …
Read More »
Punjab Post Daily Online Newspaper & Print Media