ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ‘ਰਾਗ ਦਰਬਾਰ’ ਸਮਾਗਮ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਕੀਤੇ ਜਾ ਰਹੇ ‘ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ …
Read More »Monthly Archives: October 2016
ਪੁਲਿਸ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਦੀ ਹੋਈ ਮੀਟਿੰਗ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੁਲਿਸ ਐੇਡਵਾਈਜਰੀ ਕਮੇਟੀ ਦੀ ਅਹਿਮ ਮੀਟਿੰਗ ਵਿਕਾਸ ਹੀਰਾ ਪੀ.ਸੀ.ਐਸ ਏ.ਸੀ (ਜਨ) ਅੰਮ੍ਰਿਤਸਰ ਦੀ ਅਗਵਾਈ ਵਿਚ ਕੀਤੀ ਗਈ।ਜਿਸ ਵਿਚ ਪਰਮਜੀਤ ਸਿੰਘ ਟਰੈਫਿਕ ਇੰਸਪੈਕਟਰ, ਐਡਵਾਈਜਰ ਕਮੇਟੀ ਮੈਂਬਰ ਗਿਨੀ ਭਾਟੀਆ, ਹਰਜਿੰਦਰ ਸਿੰਘ ਦੂਆ, ਪਰਮਜੀਤ ਸਿੰਘ ਬਤਰਾ ਪਹੁੰਚੇ।ਜਿੰਨਾਂ ਨੇ ਮੀਟਿੰਗ ਵਿਚ ਕਟੜਾ ਜੈਮਲ ਸਿੰਘ, ਕਰਮੋ ਡਿਉੜੀ ਚੌਂਕ, ਪ੍ਰਤਾਪ ਬਜਾਰ, ਸ਼ਾਸਤਰੀ ਮਾਰਕੀਟ ਵਿਚ ਟਰੈਫਿਕ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, ੨੦ ਅਕਤੂਬਰ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਅਨੰਤ ਗੁਰੂਕੁਲ ਕਾਲਜ, ਪਠਾਨਕੋਟ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਹਾਜ਼ਰ ਹੋਏ ਵਿਦਿਆਰਥੀਆਂ ਨਾਲ ਕਾਨੂੰਨੀ ਅਧਿਕਾਰਾਂ ਬਾਰੇ …
Read More »ਕੇਂਦਰੀ ਗ੍ਰਹਿਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਸਰਹੱਦੀ ਸੁਰੱਖਿਆ ਦੀ ਕੀਤੀ ਸਮੀਖਿਆ
ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕੇਂਦਰੀ ਹਥਿਆਰਬੰਦ ਸਰਹੱਦੀ ਸੁਰੱਖਿਆ ਪੁਲੀਸ ਬਲਾਂ ਦੇ ਸੰਚਾਲਨ ਦੀ ਸਮੀਖਿਆ ਦੇ ਅੰਤਰਗਤ ਹਥਿਆਰਬੰਦ ਸੀਮਾ ਬਲ ਦੇ ਕੰਮਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਕੀਤੀ। ਬੈਠਕ ਵਿਚ ਗ੍ਰਹਿਮੰਤਰੀ ਸ਼੍ਰੀ ਕਿਰੇਨ ਰਿਜਿਜੂ ਗ੍ਰਹਿ ਸਕੱਤਰ ਸ਼੍ਰੀ ਰਾਜੀਵ ਮਹਿਰਿਸ਼ੀ, ਸਕੱਤਰ ਸ਼੍ਰੀ ਸੁਸ਼ੀਲ ਕੁਮਾਰ , ਹਥਿਆਰਬੰਦ ਸੀਮਾ ਬਲ ਦੀ ਡਾਇਰੈਕਟਰ ਜਰਨਲ ਸ਼੍ਰੀ ਮਤੀ …
Read More »ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦਾ ਪਠਾਨਕੋਟ ਪਹੁੰਚਣ ‘ਤੇ ਸਵਾਗਤ
ਪਠਾਨਕੋਟ, 20 ਅਕਤੂਬਰ (ਪੰਜਾਨ ਪੋਸਟ ਬਿਊਰੋ) – ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦਾ ਪਠਾਨਕੋਟ ਵਿਖੇ ਪਹੁੰਚਣ ‘ਤੇ ਸ੍ਰੀ ਵਿਨੋਦ ਖੰਨਾ ਮੈਂਬਰ ਪਾਰਲੀਮੈਂਟ, ਅਸਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ, ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਰਾਕੇਸ਼ ਕੌਸਲ ਐਸ.ਐਸ.ਪੀ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ, ਅਨਿਲ ਰਾਮਪਾਲ ਜਿਲ੍ਹਾ ਪ੍ਰਧਾਨ ਭਾਜਪਾ, ਮਾਸਟਰ ਮੋਹਣ ਲਾਲ ਸਾਬਕਾ ਮੰਤਰੀ ਪੰਜਾਬ, ਰਾਕੇਸ਼ ਸ਼ਰਮਾ ਅਤੇ ਵੱਖ ਵੱਖ ਵਾਰਡਾਂ ਦੇ ਕੌਸਲਰ ਨਿੱਘਾ …
Read More »ਕੇਂਦਰ ਸਰਕਾਰ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਖੇਤੀ ਵਿਗਿਆਨ ਕੇਂਦਰ ਖੋਲ੍ਹੇਗੀ
ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਕੇਂਦਰ ਸਰਕਾਰ ਨੇ ਦੇਸ਼, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੇ ਖੇਤ ਦੇ ਕੋਲ ਹੀ ਉਨੱਤ ਖੇਤੀ ਲਈ ਤਕਨੀਕੀ ਸਹਾਇਤਾ ਉਪਲੱਬਧ ਹੋ ਸਕੇ।ਇਸ ਦੇ ਨਾਲ ਹੀ ਕੇਂਦਰੀ ਖੇਤੀ ਅਤੇ ਕਿਸਾਨ ਭਲਾਈ ਮੰਤਰੀ , ਸ਼੍ਰੀ ਰਾਧਾ ਮੋਹਣ ਸਿੰਘ ਨੇ 10 ਰਾਜਾਂ ਵਿੱਚ ਮੱਧੁਮੱਖੀ ਵਿਕਾਸ ਕੇਂਦਰ ਖੋਲਣ ਦਾ ਐਲਾਨ ਵੀ ਕੀਤਾ ਹੈ।ਸ਼੍ਰੀ ਸਿੰਘ ਨੇ ਕਿਸਾਨਾਂ ਨੂੰ …
Read More »ਮੁੱਖ ਮੰਤਰੀ ਬਾਦਲ ਨਾਦੇੜ ਵਿਖੇ ਗੁਰੂ ਗੋਬਿੰਦ ਸਿੰਘ ਖੋਜ ਕੇਂਦਰ ਦਾ ਉਦਘਾਟਨ ਕਰਨਗੇ- ਡਾ. ਸ਼ਿੰਦੇ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿੱਤ ਸਵਾਮੀ ਰਾਮਾਨੰਦ ਤੀਰਥ ਮਰਾਠਾਵਾੜਾ ਯੂਨੀਵਰਸਿਟੀ ਵੱਲੋ ਇੱਕ ਚੇਅਰ ਸਥਾਪਤ ਕਰਕੇ ਧਰਮ ਆਧਾਰਿਤ ਖੋਜ ਕੇਂਦਰ ਖੋਹਲਣ ਦੀ ਸੱਦਾ ਪੱਤਰ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੁਆਰਾ ਦਿੱਤਾ ਗਿਆ ਤੇ ਬਾਦਲ ਨੇ ਸੱਦਾ ਪੱਤਰ ਲੈ ਕੇ ਪੁੱਜੇ ਡਾ. ਦੀਪਕ …
Read More »ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਦੇ ਵਿਦਿਅਕ ਮੁਕਾਬਲਿਆਂ ਵਿੱਚ ਢਪੱਈ ਸਕੂਲ ਨੇ ਮਾਰੀ ਬਾਜ਼ੀ
ਚੌਂਕ ਮਹਿਤਾ, 20 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਮੌਕੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਜੀ ਦੀ ਰਹਿਨੁਮਾਈ ਹੇਠ ਸਮੂਹ ਰਾਜ ਵਿੱਚ ਵਿੱਦਿਅਕ ਮੁਕਬਾਲੇ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਲੇਖ ਰਚਨਾ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਅੰਮ੍ਰਿਤਸਰ ਜ਼ਿਲੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਢੱਪਈ ਦੀ ਪੰਜਵੀਂ ਕਲਾਸ …
Read More »Captain Should Sign Affidavit with the Farmers for Debt Waive off or Appolise – Majithia
Mattewal, October 20 (Punjab Post Bureau) – Punjab Revenue & Public Relations Minister Mr. Bikram Singh Majithia lashing out at Punjab Pardesh Congress Committee president Captain Amrinder Singh said that Captain is misleading the debit ridden farmers in the name of KarzaMuktiYojna. aHe said that if there is any truth in this so called scheme then Captain should sign affidavit …
Read More »KCVAS to host national Symposium on Livestock Development on Oct 22-23
Amritsar, October 20 (Punjab Post Bureau)- Khalsa College for Veterinary and Animal Sciences (KCVAS) will host the 15thConvocation of National Academy of Veterinary Sciences (NAVS) and National Symposium on “Sustainable Livestock Development for Food and Nutritional Security: way forward” from October-22 to 23. The veterinary scientists from all over the country would be converging at the national event aimed to …
Read More »
Punjab Post Daily Online Newspaper & Print Media