ਜੰਡਿਆਲਾ ਗੁਰੂ, 20 ਅਕਤੂਬਰ (ਹਰਿੰਦਰ ਪਾਲ ਸਿੰਘ) – ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਜੰਡਿਆਲਾ ਗੁਰੂ ਦੇ ਨਜ਼ਦੀਕ ਪੈਂਦੇ ਪਿੰਡ ਚੌਹਾਨ ਵਿੱਚ ਹੋਈ।ਇਸ ਵਿਸ਼ਾਲ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਜੰਡਿਆਲਾ ਗੁਰੂ ਅਤੇ ਹਲਕਾ ਬਾਬਾ ਬਕਾਲਾ ਦੇ ਹਜ਼ਾਰਾਂ ਵਰਕਰ ਸ਼ਾਮਿਲ ਹੋਏ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਖ ਵੱਖ ਬੁਲਾਰਿਆਂ ਨੇ ਅਕਾਲੀ ਭਾਜਪਾ ਗਠਜੋੜ ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ …
Read More »Monthly Archives: October 2016
ਅੰਡਰ-14 ਤੇ 17 ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ 25 ਤੋਂ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿੳਰੋ)- ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਨੂੰ ਸਮਰਪਿਤ ਜਿਲ੍ਹਾ ਪੱਧਰੀ ਖੇਡ ਕੰਪੀਟੀਸ਼ਨ (ਲੜਕੇ-ਲੜਕੀਆਂ) ਅੰਡਰ-14 ਅਤੇ 17 ਉਮਰ ਵਰਗ 25-26 ਅਕਤੂਬਰ ਨੂੰ ਆਯੋਜਿਤ ਕੀਤੇ ਜਾਣਗੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਦਿਆ ਤੇ ਸ਼ੈਡਿਊਲ ਜਾਰੀ ਕਰਦਿਆ ਜਿਲ੍ਹਾ ਖੇਡ ਅਫਸਰ ਹਰਪਾਲਜੀਤ ਕੌਰ ਸੰਧੂ ਨੇ ਅੱਗੇ ਦੱਸਿਆ ਕਿ ਅੰਡਰ 14 ਸਾਲ ਉਮਰ ਵਰਗ ਲੜਕਿਆ ਦੇ ਬਾਕਸਿੰਗ ਮੁਕਾਾਬਲੇ …
Read More »University Business School of Guru Nanak Dev University Inaugurated
Amritsar, October 20 (Punjab Post Bureau) – Newly constructed building of University Business School of Guru Nanak Dev University was inaugurated by Vice-Chancellor, Prof. A.S. Brar in the presence of Prof. K.S. Kahlon, Dean, Students Welfare, Dr. R.K. Mahajan, Dean, College Development Centre, Prof. T.S. Banipal, Director, Research, Dr. A.S. Sidhu, Director, HRDC, Er. H.S. Tinna, Incharge Bhai Lalo Construction …
Read More »70 ਜ਼ਰੂਰਤਮੰਦ ਵਿਦਿਆਰਥਣਾਂ ਨੂੰ ਸਾਇਕਲ ਵੰਡੇ
ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨੁਕੇਰੀਆਂ ਵਿਚ ਜਮਾ ਇੱਕ ਜਮਾਤ ਦੀਆਂ 70 ਵਿਦਿਆਰਥਣਾਂ ਨੂੰ ਸਾਇਕਲ ਵੰਡਣ ਲਈ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਪ੍ਰੋਗਰਾਮ ਵਿਚ ਡਾ. ਅਸ਼ੋਕ ਕੁਮਾਰ ਨੁਕੇਰੀਆ ਸਰਪੰਚ ਅਤੇ ਚੇਅਰਮੈਨ ਬੈਕਫਿਕੋ ਪੰਜਾਬ, ਪ੍ਰਿੰਸੀਪਲ ਹੰਸ ਰਾਜ ਕੰਬੋਜ, ਹਰਪਾਲ ਸੰਧੂ, ਮਾਸਟਰ ਮਦਨ ਲਾਲ, ਸੁਖਵਿੰਦਰ ਸਿੰਘ, ਸੁਰਿੰਦਰ ਕੁਮਾਰ, ਬਲਜਿੰਦਰ ਗਰੇਵਾਲ, ਨਰਿੰਦਰਪਾਲ ਸਿੰਘ ਸਵਨਾ ਜ਼ਿਲ੍ਹਾ ਪ੍ਰਧਾਨ ਸੋਈ, ਸੁਰਿੰਦਰ …
Read More »ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਜਿਆਣੀ ਦੇ ਦਫ਼ਤਰ ਸਾਹਮਣੇ ਦਿੱਤਾ ਧਰਨਾ
ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਅਬੋਹਰ-2 ਅਤੇ ਫਾਜ਼ਿਲਕਾ ਦੇ ਸਰਕਲ-1 ਦੀਆਂ ਵਰਕਰਾਂ ਨੇ ਅੱਜ ਪ੍ਰਕਾਸ਼ ਕੌਰ ਮੁੰਬੇਕਾ ਅਤੇ ਊਸ਼ਾ ਰਾਣੀ ਸਰਕਲ ਪ੍ਰਧਾਨ ਫਾਜ਼ਿਲਕਾ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਦਫ਼ਤਰ ਸਾਹਮਣੇ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। …
Read More »ਦੀ ਕਲਾਸ ਫਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਭੁੱਖ ਹੜ੍ਹਤਾਲ
ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਦੀ ਕਲਾਸ ਫਾਰ ਗੋਰਮਿੰਟ ਇੰਪਲਾਇਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਵੱਲੋਂ ਸ਼ੁਰੂ ਕੀਤੀ ਗਈ 24-24 ਘੰਟੇ ਦੀ ਭੁੱਖ ਹੜ੍ਹਤਾਲ ਦੇ ਅੱਜ ਦੂਸਰੇ ਦਿਨ ਸੋਹਨ ਲਾਲ ਪੰਛੀ ਫੂਡ ਸਪਲਾਈ ਜਲਾਲਾਬਾਦ ਅਤੇ ਜਨਰਲ ਸਕੱਤਰ ਫਾਜ਼ਿਲਕਾ, ਰੂਪ ਲਾਲ …
Read More »ਪੇਂਡੂ ਹੈਲਥ ਡਿਸਪੈਂਸਰੀਆਂ ਦੇ ਫਾਰਮਾਸਿਸਟ ਅਤੇ ਚੋਥਾ ਦਰਜ਼ਾ ਕਰਮਚਾਰੀਆਂ ਨੇ ਦਿੱਤਾ ਧਰਨਾ
ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਦੇ ਤਹਿਤ 1186 ਪੇਂਡੂ ਹੈਲਥ ਡਿਸਪੈਂਸਰੀਆਂ ਦੇ ਫਾਰਮਾਸਿਸਟ ਅਤੇ ਚੋਥਾ ਦਰਜ਼ਾ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ 3 ਅਕਤੂਬਰ 2016 ਤੋਂ ਆਪਣੀਆਂ ਸੇਵਾਵਾਂ ਦਾ ਬਾਇਕਾਟ ਕਰਕੇ ਸਾਰਿਆਂ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਦੇ ਮੁੱਖ ਦਫ਼ਤਰਾਂ ਦੇ ਸਾਹਮਣੇ ਸ਼ੁਰੂ ਕੀਤੇ ਗਏ ਧਰਨੇ ਅੱਜ 18ਵੇਂ ਦਿਨ ਵੀ ਜਾਰੀ ਰਹੇ। …
Read More »ਐਨ.ਐਚ.ਐਮ ਕਰਮਚਾਰੀਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁੱਤਲਾ
ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਐਨ.ਐਚ.ਐਮ. ਇੰਪਲਾਇਜ਼ ਐਸੋਸੀਏਸ਼ਨ ਜੁਆਇੰਟ ਫਰੰਟ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਐਨ.ਐਚ.ਐਮ. ਕਰਮਚਾਰੀਆਂ ਨੂੰ ਪੱਕੇ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਦੇ ਸਬੰਧ ਵਿਚ ਯੂਨੀਅਨ ਮੈਂਬਰਾਂ ਵੱਲੋਂ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵਿਚ ਅੱਜ ਧਰਨਾ ਦਿੱਤਾ ਗਿਆ। ਜਿਸ ਤੋਂ ਬਾਅਦ ਸਥਾਨਕ ਸ਼ਾਸਤਰੀ ਚੌਕ ਤੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ। ਹਾਜ਼ਰੀਨ ਨੂੰ ਸੰਬੋਧਤ …
Read More »ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫਾਜ਼ਿਲਕਾ ਦੀ ਮੀਟਿੰਗ ਹੋਈ
ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫਾਜ਼ਿਲਕਾ ਦੀ ਵਰਕਿੰਗ ਕਮੇਟੀ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੇਸ ਰਾਜ ਚਤਰਥ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੂਬਾਈ ਸੰਗਠਨ ਸਕੱਤਰ ਸਤੀਸ਼ ਵਰਮਾ, ਸ਼ਾਖਾ ਪ੍ਰਧਾਨ ਓਮ ਪ੍ਰਕਾਸ਼ ਜਲੰਧਰਾ, ਭੀਮ ਸੈਨ, ਭੁਪਿੰਦਰ ਕੁਮਾਰ, ਆਤਮਾ ਰਾਮ, ਖਿਆਲੀ ਰਾਮ ਨੇ ਹਿੱਸਾ ਲਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਦੇਸ ਰਾਜ …
Read More »ਸਰਨਾ ਦਲ ਛੱਡ ਕੇ ਅਕਾਲੀ ਦਲ (ਬ) ਦੇ ਹੋਏ ਸਿਆਲੀ
ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲੇ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੂੰ ਵੱਡਾ ਸਮਰਥਨ ਹਾਸਿਲ ਹੋਇਆ। ਸ਼੍ਰੀ ਗੁਰੂ ਤੇਗ ਬਹਾਦਰ ਪੰਜਾਬੀ ਸੁਸਾਇਟੀ, ਜੋੜਾਘਰ ਗੁਰਦੁਆਰਾ ਸੀਸਗੰਜ ਸਾਹਿਬ ਦੇ ਪ੍ਰਧਾਨ ਜਤਿੰਦਰ ਸਿੰਘ ਸ਼ਿਆਲੀ ਨੇ ਪੂਰੇ ਦਲਬਲ ਦੇ ਨਾਲ ਅਕਾਲੀ ਦਲ ਦੀਆਂ ਨੀਤੀਆਂ ਵਿਚ ਵਿਸ਼ਵਾਸ ਜਤਾਉਂਦੇ ਹੋਏ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ …
Read More »
Punjab Post Daily Online Newspaper & Print Media