ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – 512 ਹਿੰਦੀ ਅਧਿਆਪਕ ਯੂਨੀਅਨ ਪੰਜਾਬ ਦਾ ਇੱਕ ਵਫ਼ਦ ਸਮਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਮਿਲਿਆ। ਇਸ ਮੌਕੇ ਕਾਕਾ ਸਚਦੇਵਾ ਨੇ 512 ਹਿੰਦੀ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ 512 ਹਿੰਦੀ ਅਧਿਆਪਕ 1 ਅਪ੍ਰੈਲ 2012 ਤੋਂ …
Read More »Monthly Archives: October 2016
ਦੀ ਕਲਾਸ ਫੋਰ ਗੋਰਮਿੰਟ ਇੰਪਲਾਇਜ਼ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ
ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਦੀ ਕਲਾਸ ਫੋਰ ਗੋਰਮਿੰਟ ਇੰਪਲਾਇਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਜਿਨ੍ਹਾਂ ਨੂੰ ਪੰਜਾਬ ਸਰਕਾਰ ਬੀਤੇ 9 ਵਰ੍ਹਿਆਂ ਤੋਂ ਅਣਦੇਖਾ ਕਰ ਰਹੀ ਹੈ ਅਤੇ ਯੂਨੀਅਨ ਵੱਲੋਂ ਸਮੇਂ ਸਮੇਂ ਤੇ ਪੰਜਾਬ ਸਰਕਾਰ ਦੇ ਨਾਲ ਮੀਟਿੰਗਾਂ ਕੀਤੀਆਂ ਗਈਆਂ ਪਰ ਯੂਨੀਅਨ ਦੀਆਂ ਮੰਗਾਂ ਵੱਲ ਧਿਆਂਲ ਨਹੀਂ ਦਿੱਤਾ ਗਿਆ। ਜਿਸ ਦੇ ਰਸ ਵਜੋਂ ਰਾਜ ਪੱਧਰ ਤੇ ਬਣਾਏ ਪ੍ਰੋਗਰਾਮ ਦੇ ਮੁਤਾਬਕ …
Read More »ਆਲ ਪੰਜਾਬ ਆਂਗਨਵਾੜੀ ਕਰਮਚਾਰੀ ਯੂਨੀਅਨ ਨੇ ਮੰਤਰੀ ਜਿਆਣੀ ਦੇ ਦਫ਼ਤਰ ਸਾਹਮਣੇ ਦਿੱਤਾ ਧਰਨਾ
ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਆਲ ਪੰਜਾਬ ਆਂਗਨਵਾੜੀ ਕਰਮਚਾਰੀ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੀ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ …
Read More »ਸੈਨਿਕ ਸਕੂਲ ਕਪੂਰਥਲਾ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ 8 ਜਨਵਰੀ ਨੂੰ ਡੀ.ਸੀ
ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਸੈਨਿਕ ਸਕੂਲ ਕਪੂਰਥਲਾ ਵਿਚ ਦਾਖ਼ਲਾ ਲੈਣ ਲਈ 8 ਜਨਵਰੀ 2017 ਨੂੰ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਪ੍ਰੀਖਿਆ ਦੇ ਕੇਂਦਰ ਅੰਮ੍ਰਿਤਸਰ, ਫਰੀਦਕੋਟ, ਲੁਧਿਆਣਾ, ਪਟਿਆਲਾ ਅਤੇ ਕਪੂਰਥਲਾ ਵਿਚ ਹੋਣਗੇ। ਇਹ ਆਲ ਇੰਡੀਆ ਸੈਨਿਕ ਸਕੂਲ ਐਂਟਰੈਸ ਅਗਜ਼ਾਮ (2017) ਛੇਵੀਂ ਅਤੇ ਨੌਵੀਂ ਕਲਾਸ ਵਿੱਚ ਦਾਖ਼ਲੇ …
Read More »ਜ਼ਿਲ੍ਹਾ ਕਚਹਿਰੀਆਂ ਵਿਚ ਮੈਡੀਕਲ ਚੈਕਅੱਪ ਕੈਂਪ ਲਗਾਇਆ
ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਅਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ ਜੱਜ ਕਮ ਚੈਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੱਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਚਹਿਰੀ ਫਾਜ਼ਿਲਕਾ ਵਿਚ ਅੱਜ ਇੱਕ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਵਿਚ ਡਾ. ਯੁਧੀਸ਼ਟਰ ਚੌਧਰੀ, ਡਾ. ਸਾਨੀਆ ਆਰਿਆ, ਡਾ. ਐਡੀਸਨ ਐਡੀਕ , ਡਾ. ਸੁਰਿੰਦਰ ਕੁਮਾਰ ਅਤੇ ਫਾਰਮਾਸਿਸਟ ਸੁਨੀਲ ਸੇਠੀ ਹਾਜ਼ਰ ਸਨ। ਕੈਂਪ ਵਿਚ ਸ਼ੂਗਰ, ਬਲੱਡਪ੍ਰੈਸ਼ਰ, ਈਸੀਜੀ, ਦੰਦਾਂ …
Read More »ਦਿੱਲੀ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮੂਹ ਪ੍ਰੋਗਰਾਮ ਬੀਬੀਆਂ ਹਵਾਲੇ
ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊੋਰੋ) – ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਵਿਚ ਪਹਿਲੀ ਵਾਰ ਸਿੱਖ ਬੀਬੀਆਂ ਵੱਲੋਂ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਮਾਤਾ ਤ੍ਰਿਪਤਾ ਜੀ, ਭੈਣਜੀ ਬੇਬੇ ਨਾਨਕੀ ਜੀ ਅਤੇ ਪਤਨੀ ਮਾਤਾ ਸੁਲਖਣੀ ਜੀ ਦੀ ਯਾਦ ਨੂੰ ਸਮਰਪਿਤ …
Read More »ਨੈਸ਼ਨਲ ਲੋਕ ਅਦਾਲਤ 12 ਨਵਬੰਰ ਨੂੰ
ਬਠਿਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿਘ ਕੈਂਥ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਬਠਿੰਡਾ ਸ੍ਰੀ. ਪਰਮਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸੀ.ਜੇ.ਐਮ.ਫ਼ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਅਤੇ ਸੈਸ਼ਨ ਡਵੀਜ਼ਨ ਬਠਿੰਡਾ ਸਮੇਤ ਸਬ-ਡਵੀਜ਼ਨ ਦੇ ਸਾਰੇ ਜੂਡੀਸ਼ਲ ਅਫਸਰਾਂ ਨਾਲ ਜ਼ਿਲ੍ਹਾ ਕਚਿਹਰੀ ਕੋਰਟ ਕੰਪਲੈਕਸ, ਬਠਿੰਡਾ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਮਾਨਯੋਗ ਜ਼ਿਲ੍ਹਾ ਅਤੇ …
Read More »ਵਿਕਟੋਰੀਆ ਕ੍ਰਾਸ ਹਾਸਿਲ ਕਰਨ ਵਾਲੇ ਨੰਦ ਸਿੰਘ ਦੇ ਬੁੱਤ ਦੀ ਮਾੜੀ ਹਾਲਤ ਤੋਂ ਦੁੱਖੀ ਹੋਏ ਕੈਪਟਨ ਅਮਰਿੰਦਰ
ਬਠਿੰਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਕਟੋਰੀਆ ਕ੍ਰਾਸ ਤੇ ਮਹਾਵੀਰ ਚੱਕਰ ਹਾਸਲ ਕਰਨ ਵਾਲੇ ਪਹਿਲੀ ਸਿੱਖ ਰੇਂਜੀਮੇਂਟ ਦੇ ਸੂਬੇਦਾਰ ਨੰਦ ਸਿੰਘ ਦੇ ਬੁੱਤ ਦੀ ਸੰਭਾਲ ਨਾ ਕਰਨ ਨੂੰ ਲੈ ਕੇ ਬੁੱਧਵਾਰ ਸਵੇਰੇ ਬਾਦਲ ਸਰਕਾਰ ਦੀ ਸਖਤ ਨਿੰਦਾ ਕੀਤੀ ਅਤੇ ਖੁਦ ਇਸ ਮਹਾਨ ਨਾਇਕ ਦੇ ਬੁੱਤ ਨੂੰ ਸਾਫ ਕਰਨ ਦਾ …
Read More »ਕੰਪਿਊਟਰ ਦੇ ਜ਼ਮਾਨੇ ਦੀਆਂ ਔਰਤਾਂ ਸੂਤ ਨਹੀ ਕੱਤਦੀਆਂ ਚਰਖਿਆਂ ਦੀ ਕੀ ਔਕਤ – ਪ੍ਰੋ: ਬਲਜਿੰਦਰ ਕੌਰ
ਬਠਿੰਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਅਤੇ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਲੁਧਿਆਣਾ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਨਾਲ ਮਜਾਕ ਕੀਤਾ ਹੈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀਆਂ ਔਰਤਾਂ …
Read More »ਕੈਪਟਨ ਨੇ ਬਾਦਲ ‘ਤੇ ਉਦਯੋਗਾਂ ਨੂੰ ਪੰਜਾਬ ਵਿੱਚ ਬਾਹਰ ਜਾਣ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ
ਬਠਿੰਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਪੰਜਾਬ ਦੇ ਉਯਦੋਗਾਂ ਨੂੰ ਬਾਹਰ ਜਾਣ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਹੈ, ਜਿਨ੍ਹਾਂ ਨੇ ਸੂਬੇ ਨੂੰ ਕਈ ਗੰਭੀਰ ਸਮੱਸਿਆਵਾਂ ਸਮੇਤ ਦੀਵਾਲੀਪਣ ਦੀ ਸਥਿਤੀ ਵਿਚ ਪਹੁੰਚ ਦਿੱਤਾ ।ਕੈਪਟਨ ਅਮਰਿੰਦਰ ਨੇ ਸੱਤਾ ਵਿਚ ਆਉਣ ‘ਤੇ ਸੂਬੇ …
Read More »
Punjab Post Daily Online Newspaper & Print Media