ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਸੁਚੱਜੇ ਅਤੇ ਸਫ਼ਲਤਾ ਪੂਰਵਕ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪਠਾਨਕੋਟ ਲਈ ਨਿਯੁੱਕਤ ਕੀਤੇ ਅਬਜਰਵਰ ਸ਼੍ਰੀ ਅਨੁਰਾਗ ਅਗਰਵਾਲ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਨੇ ਅੱਜ ਕਾਨਵਾਂ ਅਤੇ ਤਾਰਾਗੜ੍ਹ ਮੰਡੀ ਦਾ ਵਿਸ਼ੇਸ਼ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ …
Read More »Monthly Archives: October 2016
ਮੋਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਕੀਤੀਆਂ ਪਹਿਲਕਦਮੀਆਂ ਨਾਲ ਤਬਦੀਲੀ ਆਵੇਗੀ- ਡਾ. ਜਿਤੇਂਦਰ ਸਿੰਘ
ਚੰਡੀਗੜ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) -ਕੇਂਦਰ ਸਰਕਾਰ ਨੇ ਖ਼ਾਸ ਕਰ ਕੇ ਉੱਤਰ-ਪੂਰਬੀ ਰਾਜਾਂ ਦੇ ਨੌਜਵਾਨਾਂ ਵਾਸਤੇ ‘ਸਟਾਰਟ ਅੱਪਸ’ ਲਈ ਉੱਦਮ ਫ਼ੰਡ, ਮਨੀਪੁਰ ਵਿੱਚ ਸਪੋਰਟਸ ਯੂਨੀਵਰਸਿਟੀ ਅਤੇ ਗੁਵਾਹਾਟੀ ਯੂਨੀਵਰਸਿਟੀ ਵਿੱਚ ਬ੍ਰਹਮਪੁੱਤਰ ਅਧਿਐਨ ਕੇਂਦਰ ਮੁਹੱਈਆ ਕਰਵਾਉਣ ਜਿਹੀਆਂ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ।ਇਨ੍ਹਾਂ ਪਹਿਲਕਦਮੀਆਂ ਨਾਲ ਇਸ ਖੇਤਰ ਦੀਆਂ ਸੰਭਾਵਨਾਵਾਂ ਨੂੰ ਅਮਲੀ ਰੂਪ ਦੇਣ ਵਿੱਚ ਮਦਦ ਮਿਲੇਗੀ ਅਤੇ ਇਸ ਦੇ ਨਾਲ ਹੀ ਗੁੰਮਰਾਹ ਹੋਏ …
Read More » ਮੀਡੀਆ ਨੂੰ ਸੈਲਫ-ਰੈਗੂਲੇਟਰੀ ਵਿਵਸਥਾ ਕਰਨੀ ਚਾਹੀਦੀ ਹੈ ਰਾਜਪਾਲ – ਵੀ.ਪੀ ਸਿੰਘ ਬਦਨੌਰ
ਚੰਡੀਗੜ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਕਿਹਾ ਹੈ ਕਿ ਮੀਡੀਆ ਨੂੰ ਆਮ ਲੋਕਾਂ ਦੇ ਮਾਮਲਿਆਂ ਦੀ ਸਹੀ ਤਸਵੀਰ ਸਰਕਾਰ ਸਾਹਮਣੇ ਰੱਖਣ ਲਈ ਇੱਕ ਸੈਲਫ-ਰੈਗੂਲੇਟਰੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਬੰਧਤ ਮੁੱਦੇ ਉਠਾਉਣ ਵਿੱਚ ਮੀਡੀਆ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਇਹ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 20 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਚੰਡੀਗੜ੍ਹ ‘ਚ ਅਕਾਲੀ ਦਲ ਕੋਰ ਕਮੇਟੀ ਮੀਟਿੰਗ- 2017 ਉਮੀਦਵਾਰਾਂ ਦੀ ਚੋਣ ਲਈ ਸੁਖਬੀਰ ਬਾਦਲ ਨੂੰ ਦਿੱਤੇ ਸਾਰੇ ਅਧਿਕਾਰ। ▶ ਆਮ ਆਦਮੀ ਪਾਰਟੀ ਪੰਜਾਬ ਵਿੱਚ 10 ਸੀਟਾਂ ‘ਤੇ ਸਿਮਟੇਗੀ, ਮੁਕਾਬਲਾ ਕਾਂਗਰਸ …
Read More »ਪੱਤਰਕਾਰਾਂ ਨੇ ਰੋਸ ਮਾਰਚ ਕੱਢ ਕੇ ਮਜੀਠੀਆੇ ਦਾ ਦਸ ਸਿਰਾਂ ਵਾਲਾ ਪੁਤਲਾ ਸਾੜਿਆ
ਅੰਮ੍ਰਿਤਸਰ 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬੀਤੀ 7 ਸਤੰਬਰ ਨੂੰ ਸ਼ਾਤਮਈ ਢੰਗ ਨਾਲ ਲੋੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਪਣਾ ਮੰਗ ਪੱਤਰ ਦੇਣ ਜਾਂਦੇ ਪੱਤਰਕਾਰ ਭਾਈਚਾਰੇ ‘ਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਦੇ ਖਿਲਾਫ ਅੱਜ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਤੇ ਹਾਲ ਗੇਟ ਵਿਖੇ …
Read More »ਬਾਦਲ ਸਰਕਾਰ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਹੀ ਹਰ ਵਰਗ ਦਾ ਸਤਿਕਾਰ- ਚੇਅਰਮੈਨ ਮਾਨ
ਚੌਂਕ ਮਹਿਤਾ, 18 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਅਕਾਲੀ ਦਲ ਨੇ ਕਿਸਾਨ ਵਰਗ ਨੂੰ ਬਿਜਲੀ, ਬੁਢਾਪਾ ਪੈਨਸ਼ਨਾਂ, ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮਾਂ, ਗਰੀਬ ਵਰਗ ਨੂੰ ਨੀਲੇ ਕਾਰਡ ਦੀ ਸਹੂਲਤ, ਸਕੂਲੇ ਪੜਦੇ ਬੱਚਿਆਂ ਨੂੰ ਸਾਈਕਲ ਤੇ ਵਜੀਫਾ ਸਕੀਮਾਂ ਆਦਿ ਬਾਰੇ ਗੱਲਬਾਤ ਕਰਦਿਆਂ ਚੇਅਰਮੈਨ ਕੰਵਰਦੀਪ ਸਿੰਘ ਮਾਨ ਜਲਾਲ ਉਸਮਾਂ ਨੇ ਦੱਸਿਆ ਕਿ ਬਾਦਲ ਸਰਕਾਰ, ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕ ਜਲਾਲ …
Read More »ਸਰਕਾਰੀ ਸਕੂਲ ਮਲੋਟ ਵਿਖੇ ਸਕੂਲ ਪੱਧਰੀ ਗਣਿਤ ੳਲੰਪਿਅਡ ਕਰਵਾਇਆ
ਮਲੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਕੂਲੀ ਪੱਧਰ ਦਾ ਗਣਿਤ ੳਲੰਪਿਅਡ ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ।ਇਸ ਗਣਿਤ ੳਲੰਪਿਅਡ ਵਿੱਚ ਗਣਿਤ ਨਾਲ ਸਬੰਧਿਤ ਆਬਜੈਟਿਵ ਟਾਈਪ ਪ੍ਰਸ਼ਨ ਪੁੱਛੇ ਗਏ ਸਨ।ਇਹ ੳਲੰਪਿਅਡ ਆਈ.ਆਈ.ਟੀ ਅਤੇ ਇੰਜੀਨੀਅਰਿੰਗ ਕਾਲਜ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆ ਲਈ ਬਹੁਤ ਹੀ ਲਾਹੇਵੰਦ ਹੈ।ਕਿਉਕਿ ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ …
Read More »ਕੈਪਟਨ ਸੱਤਾ ਦੀ ਲਾਲਸਾ ਲਈ ਕਿਸਾਨ ਯਾਤਰਾ ਦੇ ਨਾਮ ‘ਤੇ ਕਰ ਰਿਹਾ ਡਰਾਮੇਬਾਜ਼ੀ- ਮਜੀਠੀਆ
ਚਵਿੰਡਾ ਦੇਵੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਕਿਸਾਨ ਯਾਤਰਾ ਨੂੰ ਸੱਤਾ ਦੀ ਭੁੱਖ ਲਈ ਵੱਡੀ ਡਰਾਮੇਬਾਜ਼ੀ ਕਰਾਰ ਦਿੱਤਾ ਹੈ।ਸ. ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਭਰ ਵਿੱਚ ਆਖਰੀ ਸਾਹ ਲੈ ਰਹੀ ਹੈ ਤੇ ਪੰਜਾਬ ਦੇ ਸੂਝਵਾਨ ਲੋਕ ਕੈਪਟਨ …
Read More »ਸਕੂਲ ਵਿਦਿਆਰਥਣਾਂ ਨੂੰ ‘ਮਾਈ ਭਾਗੋ ਸਕੀਮ’ ਤਹਿਤ 50 ਦੇ ਕਰੀਬ ਸਾਈਕਲ ਤਕਸੀਮ
ਚਵਿੰਡਾ ਦੇਵੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਮਿਹਨਤ ਕਰਨ ਅਤੇ ਪੜ੍ਹਾਈ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਆਰੀ ਤੇ ਉੱਸਾਰੂ ਸੋਚ ਵਾਲੇ ਇਨਸਾਨ ਹੀ ਸਮਾਜ ਨੂੰ ਚੰਗੀ ਸੇਧ ਦੇ ਸਕਦੇ ਹਨ ਜਿਸ ਲਈ ਸਾਨੂੰ ਵੱਧ …
Read More »ਮਾਧਵ ਵਿਦਿਆ ਨਿਕੇਤਨ ਵਿਖੇ ਤਿੰਨ ਦਿਵਸ ਵਿਭਾਗੀਆ ਬਾਲ ਸਿਵਰ ਦਾ ਸਮਾਪਨ ਸਮਾਰੋਹ
ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਧਵ ਵਿਦਿਆ ਨਿਕੇਤਨ ਰਣਜੀਤ ਅਵੈਨਿਉ ਵਿਖੇ ਤਿੰਨ ਦਿਵਸ ਵਿਭਾਗੀਆ ਬਾਲ ਸਿਵਰ ਦਾ ਸਮਾਪਨ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆ ਨੇ ਭਾਗ ਲਿਆ। ਇਸ ਤਿੰਨ ਦਿਵਸ ਸ਼ਿਵਰ ਵਿੱਚ ਵੱਖ- ਵੱਖ ਪ੍ਰਤਿਯੋਗਤਾਵਾਂ ਦਾ ਆਯੋਜਨ ਕੀਤਾ ਗਿਆ । ਜਿਸ ਦਾ ਉਦੇਸ ਵਿਦਿਆਰਥੀਆਂ ਵਿੱਚ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾ ਦਾ ਹੌਂਸਲਾ ਵਧਾਉਣਾ …
Read More »
Punjab Post Daily Online Newspaper & Print Media