Wednesday, November 25, 2026

Monthly Archives: October 2016

ਪੰਜਾਬ ਵਿਚ ਪਹਿਲੇ ਸਥਾਨ ‘ਤੇ ਆਉਣ ਵਾਲੇ ਰਾਬਿਨ ਬਜਾਜ ਸਮੇਤ 16 ਵਿਦਿਆਰਥੀ ਸਨਮਾਨਿਤ

ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ)- ਭਾਰਤ ਵਿਕਾਸ ਪ੍ਰੀਸ਼ਦ ਫਾਜ਼ਿਲਕਾ ਵੱਲੋਂ ਹਰ ਸਾਲ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੇਸ਼ ਭਗਤੀ ਅਤੇ ਪ੍ਰੇਰਣਾ ਤੇ ਆਧਾਰਤ ਗੀਤਾਂ ਦੇ ਮੁਕਾਬਲੇ ਰਾਸ਼ਟਰੀ ਸਮੂਹਗਾਨ ਮੁਕਾਬਲੇ ਅਤੇ ਸ਼ਹਿਰ ਵਿਚ ਵੱਖ ਵੱਖ ਜਮਾਤਾਂ ਵਿਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ-ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਮਿਹਨਤੀ ਵਿਦਿਆਰਥੀ ਸਨਮਾਨ ਸਮਾਗਮ ਦਾ ਅਯੋਜਨ ਕੀਤਾ ਗਿਆ।  ਜਾਣਕਾਰੀ ਦਿੰਦੇ ਹੋਏ ਪ੍ਰੀਸ਼ਦ ਪ੍ਰਧਾਨ ਵਿਕਾਸ ਡਾਗਾ …

Read More »

ਨਗਰ ਕੌਂਸਲ ਪ੍ਰਧਾਨ ਧੂੜੀਆ ਨੂੰ ਹੱਥ ਨਾਲ ਬਣਾਇਆ ਚਿੱਤਰ ਭੇਂਟ ਕੀਤਾ

ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ) – ਇਲਾਕੇ ਦੇ ਪ੍ਰਮੁੱਖ ਚਿੱਤਰਕਾਰ ਅਨਿਲ ਗਹਿਲੋਤ ਨੇ ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਰਕੇਸ਼ ਧੂੜੀਆ ਨੂੰ ਆਪਣੇ ਵੱਲੋਂ ਬਣਾਇਆ ਗਿਆ ਉਨ੍ਹਾਂ ਦਾ ਹਥ ਨਾਲ ਬਣਾਇਆ ਚਿੱਤਰ ਭੇਂਟ ਕੀਤਾ ਹੈ। ਚਿੱਤਰ ਭੇਂਟ ਕਰਨ ਤੋਂ ਪਹਿਲਾਂ ਗਹਿਲੋਤ ਨੇ ਧੂੜੀਆਂ ਨੂੰ ਆਪਣੇ ਨਿਵਾਸ ਸਥਾਨ ਤੇ ਬੁਲਾਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਆਇਲ ਪੇਂਟ ਨਾਲ ਬਣਾਇਆ ਚਿੱਤਰ ਭੇਂਟ ਕੀਤਾ। …

Read More »

ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਕੀਤਾ ਗਿਆ ਪਿੱਟ ਸਿਆਪਾ

ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ)- ਮਗਨਰੇਗਾ ਕਮਰਚਾਰੀ ਯੂਨੀਅਨ ਜ਼ਿਲਾ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਪਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਮ੍ਰਤਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸਨੀ ਕੁਮਾਰ ਨੇ ਦੱਸਿਆ ਕਿ ਮਗਨਰੇਗਾ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕੋਲ …

Read More »

ਸਰਕਾਰੀ ਸਕੂਲ ਕੋੜਿਆਂ ਵਾਲੀ ‘ਚ ਵਿਦਿਆਰਥਣਾਂ ਨੂੰ ਸਾਇਕਲ ਵੰਡੇ

ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੋੜਿਆਂ ਵਾਲੀ ਵਿਚ ਗਿਆਰਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਸਾਇਕਲ ਵੰਡੇ ਗਏ।ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਰਮੇਸ਼ ਵਰਮਾ, ਪਿੰਡ ਕੋੜਿਆਂ ਵਾਲੀ ਦੀ ਸਰਪੰਚ ਬਿਮਲਾ ਦੇਵੀ, ਬੀਜੇਪੀ ਦੇ ਜ਼ਿਲ੍ਹਾ ਸਕੱਤਰ ਅਸ਼ਵਨੀ ਫੁਟੇਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਅਸ਼ਵਨੀ ਅਹੂਜਾ ਨੇ ਕੀਤੀ। ਮੁੱਖ ਮਹਿਮਾਨ ਰਮੇਸ਼ …

Read More »

ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ – ਸਕੱਤਰ ਮੀਨਾ

ਸਫਾਈ ਵੇਲੇ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾਵੇ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ)- ਸਫਾਈ ਕਰਮਚਾਰੀਆਂ ਦੇ ਰਾਸ਼ਟਰੀ ਕਮਿਸ਼ਨ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਫਾਈ ਕਰਮਚਾਰੀਆਂ ਤੇ ਸੀਵਰਮੈਨ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ ਅਤੇ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਬਣੇ ਕਾਨੂੰਨਾਂ ਨੂੰ ਹੇਠਲੇ ਪੱਧਰ ਤੱਕ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਥਾਨਕ …

Read More »

DAV Celebrates Birth Anniversary of Dr. APJ Abdul Kalam

Amritsar, October 18 (Punjab Post Bureau) – The students of DAV Public School, Lawrence Road , Amritsar conducted a special assembly on the birth anniversary of Dr. APJ Abdul Kalam. He was a great scientist who made India proud with his missile defence programme. Students paid tribute to India’s 11th President Dr. APJ Abdul Kalam. He was known as People’s …

Read More »

ਇਨਹਾਂਸਮੈਂਟ ਸੰਬੰਧੀ ਕਲੋਨੀ ਵਾਸੀਆਂ ਦੀਆਂ ਰਾਜ ਦਰਬਾਰੇ ਤੇ ਟਰੱਸਟ ਅਧਿਕਾਰੀਆਂ ਪਾਸ ਅਪੀਲਾਂ ਦੀ ਕੋਈ ਨਹੀ ਸੁਣਵਾਈ

ਬਠਿੰਡਾ, 18 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੰਮਪਰੂਵਮੈਂਟ ਟਰੱਸ਼ਟ ਬਠਿੰਡਾ ਅਤੇ ਸਰਕਾਰ ਵੱਲੋ ਪਟੇਲ ਨਗਰ,ਟੈਗੋਰ ਨਗਰ ਤੇ ਗਰੀਨ ਐਵਨਿਉ ਨਿਵਾਸੀਆਂ ਨਾਲ ਇਨਹਾਂਸਮੈਂਟ ਸੰਬੰਧੀ ਧੱਕਾ ਕੀਤਾ ਜਾਂ ਰਿਹਾ ਹੈ । ਪ੍ਰੈਸ ਬਿਆਨ ਜਾਰੀ ਕਰਦਿਆ ਪਟੇਲ ਨਗਰ ਕਲੋਨੀ ਦੇ ਪ੍ਰਧਾਨ ਤਾਰਾ ਸਿੰਘ ਬਰਾੜ, ਐਚ.ਕੇ ਕਪੂਰ ਪ੍ਰਧਾਨ ਟੈਗੋਰ ਨਗਰ ਕਲੋਨੀ ਅਤੇ ਦਰਸ਼ਨ ਮੋੜ ਪ੍ਰਧਾਨ ਗਰੀਨ ਐਵਨਿਉ ਨੇ ਦੋਸ ਲਗਾਇਆ ਕਿ ਇਨਹਾਂਸਮੈਂਟ …

Read More »

ਕੌਮੀ ਜੰਬੂਰੀ ਗੋਰਖ ਪੁਰ ਲਈ ਪੰਜਾਬ ਦੀ ਅਗਵਾਈ ਕਰੇਗੀ ਬਠਿੰਡਾ ਦੀ 18 ਮੈਂਬਰ ਟੀਮ

ਬਠਿੰਡਾ, 18 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤ ਸਕਾਊਟ ਐਂਡ ਗਾਈਡ ਦੇ ਨੈਸ਼ਨਲ ਹੈੱਡ ਕੁਆਰਟਰ ਦਿੱਲੀ ਵੱਲੋਂ ਕਬਿੰਗ ਦੀ 100 ਵੀਂ ਵਰ੍ਹੇਗੰਢ ਮੌਕੇ ਨੈਸ਼ਨਲ ਲੈਵਲ ਕੱਬ ਬੁਲਬੁਲ ਉਤਸਵ ਗੋਰਖਪੁਰ (ਉਤਰ ਪ੍ਰਦੇਸ਼) ਵਿਖੇ ਮਨਾਇਆ ਜਾ ਰਿਹਾ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ: ਹਰਦੀਪ ਸਿੰਘ ਤੱਗੜ ਦੇ ਹੁਕਮਾਂ ਤਹਿਤ ਕੌਮੀ ਮੇਲੇ ਵਿੱਚ ਭਾਗ ਲੈਣ ਜਾ ਰਹੀ ਬਠਿੰਡਾ ਦੀ ਟੀਮ ਇਸ ਵਾਰ …

Read More »

ਰਾਜਸਥਾਨ, ਅਸਾਮ, ਉੜੀਸਾ, ਪੱਛਮੀ ਬੰਗਾਲ, ਹਰਿਆਣਾ ਤੇ ਯੀ.ਪੀ ਦੇ ਲੋਕ ਨਾਚਾਂ ਪੇਸ਼ ਕੀਤਾ ਦਿਲ ਖਿਚਵਾ ਪ੍ਰੋਗਰਾਮ

ਬਠਿੰਡਾ, 18 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਵਿਖੇ ਸ਼ੁਰੂ ਹੋਏ ਖੇਤਰੀ ਸਰਸ ਮੇਲੇ ਵਿਚ ਚੌਥੇ ਦਿਨ ਬਠਿੰਡਾ  ਜਿਲ੍ਹੇ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਵਲੋਂ ਦਿਖਾਇਆ ਭਾਰੀ ਉਤਸ਼ਾਹ ਅਤੇ ਦੇਰ ਸ਼ਾਮ ਤੱਕ ਮੇਲੇ ਵਿਚ ਲੱਗੇ ਵੱਖ ਵੱਖ ਸਟਾਲਾਂ ਉੱਤੇ ਵਸਤਾ ਖਰੀਦ ਕਰਨ ਲਈ ਲੱਗੀ ਰਹੀ ਭੀੜ ਅਤੇ ਸਟੇਜ ਸਾਹਮਣੇ ਵੱਖ-ਵੱਖ ਰਾਜਾਂ ਤੋ ਆਏ ਕਲਾਕਾਰਾਂ ਦੇ ਪ੍ਰੋਗਰਾਮ ਦੇਖਣ ਲਈ …

Read More »

ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਕੁੱਕ ਬੀਬੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ

ਬਠਿੰਡਾ, 18 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਤ ਦੀ ਮਹਿੰਗਾਈ ਵਿੱਚ ਮਹਿਜ 1200 ਰੁਪਏ ਮਹੀਨੇ ‘ਤੇ ਪੂਰਾ ਸਮਾਂ ਕੰਮ ਕਰਕੇ ਪ੍ਰੀਵਾਰ ਦਾ ਗੁਜ਼ਾਰਾ ਚਲਾਉਣ ਵਾਲੀਆਂ ਗਰੀਬ ਮਿਡ ਡੇ ਮੀਲ ਕੁੱਕ ਬੀਬੀਆਂ ਨੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੀਆਂ ਹੋ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਜਦੋਂ ਸੈਂਕੜੇ ਮਿਡ ਡੇ ਮੀਲ ਕੁੱਕ ਬੀਬੀਆਂ …

Read More »