ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ 484 ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜਾਰਾਂ ਕਰਮਚਾਰੀ ਸੂਬਾ ਸਰਕਾਰ ਵੱਲੋ ਉਨਾਂ ਦੀ ਸਰਕਾਰੀ ਸਕੂਲਾਂ ਵਿਚ ਮਰਜ ਕਰਨ ਦੀ ਮੁੱਖ ਮੰਗ ਅਤੇ ਹੋਰ ਮੰਗਾ ਪ੍ਰਤੀ ਅਵੇਸਲਾਂਪਨ ਵਿਖਾਉਣ ਕਾਰਨ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਤੋ ਨਾਰਾਜ ਹੋ ਗਏ ਹਨ ।ਪੰਜਾਬ ਦੀ ਅਕਾਲੀ ਅਤੇ ਭਾਜਪਾ ਪਾਰਟੀਆਂ ਦਾ ਪਿਛਲੇ ਅਨੇਕਾਂ ਸਾਲਾਂ ਤੋਂ ਪਰੰਪਰਾਗਤ ਵੋਟ ਬੈਂਕ …
Read More »Monthly Archives: October 2016
ਮੈਰੀਟੋਰੀਅਸ ਸਕੂਲਾਂ ਨੇ ਹੁਸ਼ਿਆਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਨ ਦਿੱਤੀ – ਰਵੀਕਰਨ ਸਿੰਘ ਕਾਹਲੋਂ
ਬਟਾਲਾ, 18 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਹੁਸ਼ਿਆਰ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਗਏ ਮੈਰੀਟੋਰੀਅਸ ਸਕੂਲਾਂ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਮਿਸਾਲ ਪੈਦਾ ਕੀਤੀ ਹੈ। ਮੈਰੀਟੋਰੀਅਸ ਸਕੂਲਾਂ ਨੇ ਸੂਬੇ ਦੇ ਹੁਸ਼ਿਆਰ ਵਿਦਿਆਰਥੀਆਂ ਦੇ ਭਵਿੱਖ ਨੂੰ ਇੱਕ ਨਵੀਂ ਉਡਾਨ ਦਿੱਤੀ ਹੈ ਅਤੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚੋਂ ਮੋਹਰੀ ਰਹਿ ਕੇ ਰਾਜ ਸਰਕਾਰ ਦਾ …
Read More »ਆਮ ਆਦਮੀ ਪਾਰਟੀ ਨੇ ਹਲਕਾ ਮਜੀਠਾ ਵਿੱਚ ਦੇ ਪਿੰਡ ਥਰੀਏਵਾਲ ਵਿੱਚ ਪਾਰਟੀ ਦਫਤਰ ਖੋਲਿਆ
ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਮਜੀਠਾ ਵਿੱਚ ਆਪਣੀ ਮੁਹਿੰਮ ਤੇਜ ਕਰਦਿਆਂ ਪਿੰਡ ਥਰੀਏਵਾਲ ਵਿੱਚ ਪਾਰਟੀ ਦਫਤਰ ਖੌਲਿਆ, ਜਿਸ ਦਾ ਉਦਘਾਟਨ ਤਲਵੰਡੀ ਖੁੰਮਣ ਨਾਲ ਸਬੰਧਿਤ ਬਜੁੱਰਗ ਤੇਜਾ ਸਿੰਘ ਦੇ ਅਸ਼ੀਰਵਾਦ ਦੇ ਨਾਲ ਕੀਤਾ ਗਿਆ।ਇਸ ਮੌਕੇ ਮੌਜੂਦ ਅੰਮ੍ਰਿਤਸਰ ਜੋਨ ਇੰਚਾਰਜ ਜਸਵਿੰਦਰ ਸਿੰਘ ਜਹਾਂਗੀਰ ਨੇ ਕਿਹਾ ਕਿ ਹਲਕੇ ਦੇ ਮੌਜੂਦਾ ਵਿਧਾਇਕ ਅਤੇ ਕੈਬੀਨੇਟ ਮੰਤਰੀ ਬਿਕਰਮਜੀਤ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 19 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਲੁਧਿਆਣਾ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ SC / ST ਹੱਬ ਦਾ ਕੀਤਾ ਉਦਘਾਟਨ, ਦਲਿਤਾਂ ਨੂੰ ਸਨਅਤਕਾਰ ਬਨਣ ਲਈ ਦਿੱਤੀਆਂ ਜਾਣਗੀਆਂ ਰਿਆਇਤਾਂ । ▶ ਪ੍ਰਧਾਨ ਮੰਤਰੀ ਮੋਦੀ ਨੇ 500 ਦੇ ਕਰੀਬ …
Read More »Autumn is Greeting the Punjabi NRI’S
Harjap Singh Aujla USA Believe me, we had a very treacherous summer in Punjab in 2016. Those who do not believe in global warming, this summer really highlighted and proved it beyond doubt the extreme ill effects of deforestation and global warming. Summer in Punjab pre-poned itself and started in the last week of March, instead of the normal month …
Read More »ਅਨੇਕਾਂ ਸਰਕਾਰੀ ਸੀਨੀ ਸੈਕੰ ਸਕੂਲਾਂ ਵਿੱਚ ਪ੍ਰਿੰਸੀਪਲਾਂ ਤੇ ਲੈਕਚਰਾਰਾਂ ਦੀ ਭਾਰੀ ਘਾਟ
ਮਲੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ)- ਅਨੇਕਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਣ ਦੇ ਨਾਲ-2 ਅਧਿਆਪਕ ਵਰਗ ਨੂੰ ਕਈ ਪ੍ਰਕਾਰ ਦੀ ਸਮੱਸਿਆਵਾਂ ਨਾਲ ਜੂਝਣਾਂ ਪੈ ਰਿਹਾ ਹੈ।ਜਿੰਨਾਂ ਸਕੂਲਾਂ ਵਿੱਚ ਪੱਕੇ ਪ੍ਰਿੰਸੀਪਲ ਨਹੀਂ ਹਨ, ਉਨ੍ਹਾਂ ਦੀਆਂ ਡੀ.ਡੀ.ਓ. ਪਾਵਰਾਂ ਹੋਰਨਾਂ ਸਕੂਲਾਂ ਦੇ ਰੈਗੂਲਰ ਪ੍ਰਿੰਸੀਪਲਾਂ ਨੂੰ ਦਿਤੀਆਂ ਜਾਣ ਕਾਰਨ, ਉਨ੍ਹਾਂ ਸਕੂਲਾਂ ਦਾ ਸਮੁੱਚਾ …
Read More »’ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦੇ ਸ੍ਰੀ ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਵਿੱਚ ਹੋਣਗੇ ਤਿੰਨ ਐਡੀਸ਼ਨ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ‘ਰਾਗ ਦਰਬਾਰ’ ਸਮਾਗਮ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਕੀਤੇ ਜਾ ਰਹੇ ‘ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਐਲਾਨ ਕੀਤਾ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ ਕਿਹਾ ਕਿ …
Read More »ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ੁਪੁਰਬ ਨੂੰ ਸਮਰਪਿਤ ‘ਰਾਗ ਦਰਬਾਰ’ ਕਰਵਾਇਆ
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ੁਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਸ਼ਾਮ ੭ ਵਜੇ ਤੋਂ ਦੇਰ ਰਾਤ ੧ ਵਜੇ ਤੀਕ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਕਰਵਾਇਆ ਗਿਆ।ਜਿਸ ਵਿਚ ਭਾਈ ਰਵਿੰਦਰ ਸਿੰਘ, ਭਾਈ ਰਾਇ ਸਿੰਘ, ਭਾਈ ਰਣਧੀਰ ਸਿੰਘ, ਭਾਈ …
Read More »ਭਾਈ ਗੁਰਦਾਸ ਜੀ ਦੀਆਂ ਵਾਰਾਂ ਦਾ ਬਰੇਲ ਲਿਪੀਅੰਤਰਣ ਰਿਲੀਜ਼
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ‘ਰਾਗ ਦਰਬਾਰ’ ਸਮਾਗਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਵੱਲੋਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਦੇ ਕੀਤੇ ਗਏ ‘ਬਰੇਲ ਲਿਪੀਅੰਤਰਣ’ ਦੇ ਤਿੰਨ ਭਾਗਾਂ ਨੂੰ ਰਿਲੀਜ਼ ਕੀਤਾ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਵੱਲੋਂ ਬਰੇਲ ਲਿਪੀ …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ।ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »
Punjab Post Daily Online Newspaper & Print Media