ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ)- ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆਂ (ਗੁਰਦਾਸਪੁਰ) ਵਿਖੇ ਸਮਾਜਿਕ ਸਿੱਖਿਆ ਦੀ ਅਸਾਮੀ ਤੇ ਸੇਵਾ ਨਿਭਾਅ ਰਹੇ ਰਾਜਿੰਦਰਪਾਲ ਸਿੰਘ ਕਾਹਲੋ (ਟੋਨੀ) ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਬੇਵਕਤੀ ਮੌਤ ਹੋਣ ਨਾਲ, ਅਧਿਆਪਕ ਵਰਗ ਨੂੰ ਕਦੀ ਵੀ ਪੂਰਾ ਨਾਂ ਹੋਣ ਵਾਲਾ ਘਾਟਾ ਪਿਆ ਹੈ।ਇਸ ਦੁੱਖ ਦੀ ਘੜੀ ਵਿਚ ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ …
Read More »Monthly Archives: October 2016
ਡੀ.ਆਰ ਹੈਰੀਟੇਜ ਸਕੂਲ ਅਲੀਵਾਲ ਰੋਡ ਵਿੱਚ ਕਿਡਜ਼ ਕਾਰਨੀਵਾਲ ਮਨਾਇਆ
ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ)- ਵਿਦਿਆਰਥੀਆਂ ਵਿਚ ਖੇਡ ਪ੍ਰੀਕ੍ਰਿਆ ਨੂੰ ਉਤਸਾਹਿਤ ਕਰਨ ਤੇ ਤਿਉਹਾਰਾਂ ਦੀ ਅਹਿਮੀਅਤ ਨੂੰ ਸਮਰਪਿਤ ਸਥਾਨਕ ਅਲੀਵਾਲ ਰੋਡ ਡੀ.ਆਰ ਹੈਰੀਟੇਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਮੈਨੇਜਰ ਸੰਜੀਵ ਕੁਮਾਰ ਦੀ ਨਿਗਰਾਨੀ ਵਿਚ ਨਰਸਰੀ ਤੋ ਪੰਜਵੀ ਤੱਕ ਦੇ ਵਿਦਿਆਰਥੀਆਂ ਲਈ ਕਿਡਸ ਕਾਰਨੀਵਾਲ ਕਰਵਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਨੇ ਅਲੱਗ ਅਲਗ ਝੂਲਿਆਂ ‘ਤੇ ਮੰਨੌਰੰਜਨ ਕੀਤਾ।ਜਿੰਨਾ ਵਿਚੋ ਵਿਸ਼ੇਸ਼ ਜਾਇੰਟ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਪੁਲਿਸ ਪਾਰਟੀ ‘ਤੇ ਹਮਲਾ– ਅੱਤਵਾਦੀ 5 ਰਾਈਫਲਾਂ ਖੋਹ ਕੇ ਹੋਏ ਫਰਾਰ। ▶ ਹਾਈਕੋਰਟ ਹੁਕਮਾਂ ਦੇ ਬਾਵਜੂਦ ਪੰਜਾਬ ਤੇ ਹਰਿਆਣਾ ਦੇ ਖੇਤਾਂ ਵਿੱਚ ਸ਼ਰੇਆਮ ਸਾੜੀ ਜਾ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲੇ ਦਾ ਆਯੋਜਿਤ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਭੇ ਦੀ 50੦ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰ ਦੇ ਸ਼ਬਦ ਗਾਇਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ ।ਜ਼ਿਲ੍ਹਾ ਸਿਖਿਆ ਅਫਸਰ ਸz. ਸਤਿੰਦਰਬੀਰ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਇਹਨਾਂ …
Read More »45ਵੀਂ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਵਿਚ ਮਾਲ ਰੋਡ ਸਕੂਲ ਦੀ ਜੇਤੂ ਸ਼ੁਰੂਆਤ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਵਲੋਂ ਕਰਵਾਈ ਗਈ 45ਵੀਂ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ, ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਸ. ਸਤਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀਮਤੀ ਸੁਦੀਪ ਕੌਰ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਜ਼ਰ ਦੀ ਯੋਗ ਅਗਵਾਈ ਵਿਚ ਸ.ਕੰ.ਸ.ਸਕੂਲ ਸੁਲਤਾਨਵਿੰਡ ਵਿਖੇ ਕਰਵਾਈ ਗਈ।ਇਸ ਤਹਿਸੀਲ ਅੰਮ੍ਰਿਤਸਰ-2 ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਨੈਸ਼ਨਲ ਅਵਾਰਡੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੇ ਉਧਮ ਸਦਕਾ, ਸ੍ਰੀ …
Read More »Seminar on Road Safety Rules organised at DAV Public School
Amritsar, Oct. 16 (Punjab Post Bureau) – As a part of campaign to create Road Safety Rules awareness among the students on the World Students Day DAV Public School Lawrence Road organised a seminar for the students of IX & X in its premises. A team of Traffic police comprising Harjit Singh Dhaliwal ADCP Traffic, Hardyal Singh ACP Traffic , …
Read More »BBK DAV College Women Professor Ms. Sweety Bala Honored By Sarhad-E- Punjab Sports Club
Amritsar, Oct. 16 (Punjab Post Bureau) – Mrs. Sweety Bala, Head, Department of Physical Education of BBK DAV College for Women was honoured with Hari Singh Nalwa Award for her outstanding contribution in the field of sports under Guru Nanak Dev University, Amritsar. The ceremony was held at Ajanta Public School. Sh. S.P. Aagram, Additional Deputy Commissioner (Development) was …
Read More »ਪਾਖੰਡੀ ਬਾਬਿਆਂ, ਜੋਤਸ਼ੀਆਂ ਤੇ ਤਾਂਤਰਿਕਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਨੇ ਪੰਜਾਬ ਸਰਕਾਰ ਅਤੇ ਸਥਾਨਕ ਜ਼ਿਲਾ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਭੋਲੇ ਭਾਲੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਅੰਧ ਵਿਸ਼ਵਾਸਾਂ ਅਤੇ ਵਹਿਮਾਂ ਭਰਮਾਂ ਵਿਚ ਫਸਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਖਾਹਿਸ਼ਾਂ ਦੇ ਅਖੌਤੀ ਚਮਤਕਾਰੀ ਉਪਾਅ ਕਰਨ ਦੀ ਆੜ ਹੇਠ ਉਨ੍ਹਾਂ ਦੀ ਸ਼ਰੇਆਮ ਲੁੱਟ ਕਰਨ ਵਾਲੇ ਪਾਖੰਡੀ …
Read More »ਜ਼ਿਲਾ ਪ੍ਰਸਾਸ਼ਨ ਵੱਲੋਂ ਜਾਰੀ ਤਿੰਨ ਵੈਬਸਾਈਟਾਂ ਦੀ ਨੈਸ਼ਨਲ ਐਵਾਰਡ ਲਈ ਚੋਣ ਡੀ.ਸੀ
ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ)- ਖੇਤੀ ਬਾੜੀ ਵਿਭਾਗ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਖੇਤੀ ਵਸਤਾਂ ਦੀ ਖ੍ਰੀਦੋ ਫਰੋਕਤ ਕਰਨ ਲਈ ਕਿਸਾਨਾਂ ਅਤੇ ਖਪਤਕਾਰਾਂ ਵਿੱਚ ਸਿੱਧੇ ਤੌੋਰ ਤੇ ਸੰਪਰਕ ਬਣਾਉਣ ਲਈ ”ਖੇਤ ਤੋਂ ਘਰਮਮਮ. ਿਤਿੰਨ ਵੈਬਸਾਈਟਾਂ ਨੂੰ ਭਾਰਤ ਸਰਕਾਰ ਨੇ ਈ ਗਵਰਨੈਂਸ ਲਈ ਨੈਸ਼ਨਲ ਅਵਾਰਡ ਲਈ ਚੁਣ ਲਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਦੱਸਿਆ ਕਿ ਸੈਲਫ …
Read More »
Punjab Post Daily Online Newspaper & Print Media