Wednesday, November 25, 2026

Monthly Archives: October 2016

Cash Department of Guru Nanak Dev University will remain open on October 17

Amritsar, October 14 (Punjab Post Bureau)- The Cash Department of Guru Nanak Dev University will remained open on October 17 (Monday) being holiday on account of Parkash Purav of Sri Guru Ramdas Ji. Prof. Sharanjit Singh Dhillon, Registrar said that this decision has been taken keeping in view the last dates for deposit of fee of some institutes and students …

Read More »

ਤੀਵਰ ਤੇਰ੍ਹਾਂ ਬਟਾਲਿਅਨ (ਕਾਰਗਿਲ) ਨੇ ਸਵਰਨ ਜਯੰਤੀ ਤੇ ਕੀਤਾ ਸਮਾਗਮ ਦਾ ਆਯੋਜਨ

ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ): ਤੀਵਰ ਤੇਰ੍ਹਾਂ ਬਟਾਲਿਅਨ (ਕਾਰਗਿਲ) ਅਤੇ (ਦੋਹਰਾ ਪਰਮਵੀਰ ਚੱਕਰ ਪ੍ਰਾਪਤ ਪਲਟਨ) 13 ਤੋਂ 15 ਅਕਤੂਬਰ ਤੱਕ ਆਪਣਾ ਸਵਰਨ ਜਯੰਤੀ ਸਮਾਗਮ ਮਨਾ ਰਹੀ ਹੈ। 1 ਅਕਤੂਬਰ, 1966 ਵਿਖੇ ਗੋਲਕੁੰਡਾ ਹੈਦਰਾਬਾਦ ਵਿੱਚ ਆਪਣੀ ਸਥਾਪਨਾ ਦੇ ਸਮੇਂ ਤੋਂ ਹੀ ਆਪਣੇ ਸਰਵੇਸ਼ਠ ਕੰਮਾਂ ਅਤੇ ਉੱਚ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਹੋਏ ਯੂਨਿਟ ਨੇ 50 ਸਾਲਾਂ ਵਿੱਚ ਬਹੁਤ ਨਾਮ ਹਾਸ਼ਲ ਕੀਤਾ। ਇਸ …

Read More »

ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਮੁਕਾਬਲੇ ਵਿਚ ਪ੍ਰਾਪਤ ਕੀਤਾ ਦੂਸਰਾ ਸਥਾਨ

ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਮਰਸ ਮੁਕਾਬਲੇ ਵਿਚ   ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਰੇਣੂ ਬਾਲਾ ਨੇ ਸਵੇਰ ਦੀ ਸਭਾ ਵਿਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ ਦੇ ਹੁਕਮਾਂ ਤੇ ਜ਼ਿਲ੍ਹਾ ਪੱਧਰੀ ਵਿਗਿਆਨ ਕਾਮਰਸ ਮੁਕਾਬਲੇ ਵਿਚ ਸਕੂਲ …

Read More »

ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਜਿਆਣੀ ਦੇ ਦਫ਼ਤਰ ਸਾਹਮਣੇ ਦਿੱਤਾ ਧਰਨਾ

ਮੰਗਾਂ ਨੂੰ ਪੂਰਾ ਕਰਨ ਸਬੰਧੀ ਕੀਤੀ ਜ਼ੋਰਦਾਰ ਨਾਅਰੇਬਾਜੀ ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ): ਆਲ ਪੰਜਾਬ ਆਂਗਨਵਾੜੀ ਕਰਮਚਾਰੀ ਯੂਨੀਅਨ ਦੇ ਬਲਾਕ ਖੂਈਆਂ ਸਰਵਰ ਦੇ ਸਰਕਲ ਘੱਲੂ ਅਤੇ ਬਲਾਕ ਫਾਜ਼ਿਲਕਾ ਦੇ ਸਰਕਲ ਹਸਤਾ ਕਲਾਂ ਦੀਆਂ ਮੈਂਬਰਾਂ ਨੇ ਪ੍ਰਧਾਨ ਸੁਮਿਤਰਾ ਰਾਣੀ ਦੀ ਅਗਵਾਈ ਵਿਚ ਅੱਜ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਦਫ਼ਤਰ ਦੇ ਸਾਹਮਣੇ ਮੰਗਾਂ ਸਬੰਧੀ ਧਰਨਾ …

Read More »

ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸਿਹਤ ਕਰਮਚਾਰੀਆਂ ਅਤੇ ਐਨਸੀਸੀ ਵਲੰਟੀਅਰਾਂ ਨੇ ਨਾਅਰੇ ਲਗਾਕੇ ਲੋਕਾਂ ਨੂੰ ਕੀਤਾ ਜਾਗਰੂਕ ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ):  ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਅੱਜ ਸਥਾਨਕ ਸਿਵਲ ਹਸਪਤਾਲ ਫਾਜ਼ਿਲਕਾ ਵੱਲੋਂ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਜਿਸਨੂੰ ਸਹਾਇਕ ਸਿਵਲ ਸਰਜ਼ਨ ਡਾ. ਦਵਿੰਦਰ ਭੁੱਕਲ ਨੇ ਹਰੀ ਝੰਡੀ ਵਿਖਾਕੇ ਰਵਾਨਾ ਕੀਤਾ। ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਜੇਸ਼ ਸ਼ਰਮਾ, ਬਲੱਡ ਬੈਂਕ …

Read More »

ਮਗਨਰੇਗਾ ਕਰਮਚਾਰੀਆਂ ਨੇ ਮੰਗਾਂ ਸਬੰਧੀ ਲਗਾਇਆ ਧਰਨਾ

16 ਅਕਤੂਬਰ ਨੂੰ ਅਮ੍ਰਤਸਰ ਵਿਚ ਝੰਡਾ ਮਾਰਚ ਅਤੇ 23 ਨੂੰ ਲੰਬੀ ਵਿਚ ਦਿੱਤਾ ਜਾਵੇਗਾ ਧਰਨਾ ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ)- ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਆਪਣੀਆਂ ਮੰਗਾਂ ਨੂੰੂ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸੂਬਾਈ ਜਨਰਲ ਸਕੱਤਰ ਅਮ੍ਰਤਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸਨੀ ਕੁਮਾਰ …

Read More »

ਮਿਡ ਡੇ ਮੀਲ ਐਸ.ਐਮ.ਐਸ ਨਾ ਭੇਜਣ ਸਬੰਧੀ ਮੁੱਖ ਸਕੱਤਰ ਨੇ ਲਿਆ ਸਖ਼ਤ ਨੋਟਿਸ

ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮਿਡ ਡੇ ਮੀਲ ਸਕੀਮ ਤਹਿਤ ਸਮੂਹ ਪੰਜਾਬ ਦੇ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਦਿੱਤਾ ਜਾਂਦਾ ਹੈ।ਜਿਸ ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵੱਲੋਂ ਪ੍ਰੋਰਟਲ ਰਾਹੀਂ ਸਕੂਲ ਮੁੱਖੀਆਂ ਨੂੰ ਮਿਡ ਡੇ ਮੀਲ ਦੇ ਰੋਜ਼ਾਨਾ ਸਟੇਟਸ ਸਬੰਧੀ ਐਸਐਮਐਸ ਭੇਜਣ ਦੇ ਹੁਕਮ ਜਾਰੀ ਕੀਤੇ ਹੋਏ ਸਨ। ਜਿਨ੍ਹਾਂ ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵੱਲੋਂ …

Read More »

ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਮੁਕਾਬਲੇ ਆਯੋਜਿਤ

ਫਾਜ਼ਿਲਕਾ, 14 ਅਕਤੂਬਰ (ਵਨੀਤ ਅਰੋੜਾ)- ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸਥਾਨਕ ਡੀ.ਸੀ.ਡੀ.ਏ.ਵੀ. ਪਬਲਿਕ ਸਕੂਲ ਵਿਚ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿਚ ਬੋਲਚਾਲ ਦੀ ਭਾਸ਼ਾ ਅਤੇ ਟਕਸਾਲੀ ਬੋਲੀ ਸਬੰਧੀ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ …

Read More »

ਪੰਜਾਬ ਕੰਸਟਰਕਸ਼ਨ ਵੈਲਫੇਅਰ ਬੋਰਡ ਦੇਵੇਗਾ ਜ਼ਿਲ੍ਹਾ ਫਾਜ਼ਿਲਕਾ ਦੇ 269 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 14 ਅਕਤੂਬਰ (ਵਨੀਤ ਅਰੋੜਾ)- ਪੰਜਾਬ ਕਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਡੇ ਪੱਧਰ ਤੇ ਲਾਭ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ । ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਸਾਰੀ ਕਿਰਤੀ ਮਜ਼ਦੂਰਾਂ ਲਈ …

Read More »