📝 ਅੱਜ ਦੀਆਂ ਸੁਰਖੀਆਂ….. ਮਿਤੀ : 15 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਭਾਰਤੀ ਸੈਨਾ ਬੋਲਦੀ ਨਹੀਂ ਪ੍ਰਾਕਰਮ ਦਿਖਾਉਂਦੀ ਹੈ, ਵਿਸ਼ਵ ਸ਼ਾਂਤੀ ‘ਚ ਭਾਰਤੀ ਸੈਨਾ ਦਾ ਅਹਿਮ ਯੋਗਦਾਨ – ਮੋਦੀ। ▶ ਭਾਰਤੀ ਸਰਹੱਦਾਂ ‘ਤੇ ਚੌਕਸੀ ਲਈ ਕੀਤੀ ਜਾ ਰਹੀ ਹੈ ਅਤਿ ਅਧੁਨਿਕ ਤਕਨੀਕਾਂ …
Read More »Monthly Archives: October 2016
ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਵਿਸ਼ਵ ਨਿਗਾ੍ਹ ਦਿਵਸ ਮਨਾਇਆ ਗਿਆ
ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਪਠਾਨਕੋਟ ਵਲੋਂ ਨੈਸ਼ਨਲ ਪੋ੍ਰਗਰਾਮ ਫਾਰ ਕੰਟਰੋਲ ਆਫ ਬਲਾਈਂਡਨੈਸ ਅਧੀਨ ਜਸਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਵਿਸ਼ਵ ਨਿਗਾ੍ਹ ਦਿਵਸ ਮਨਾਇਆ ਗਿਆ। ਸੈਮੀਨੈਰ ਨੂੰ ਸਬੋਧਨ ੲੋਡਦਆਂ ਸਹਾਇਕ ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਕਿਹਾ ਕਿ 13 ਅਕਤੂਬਰ 2016 ਨੂੰ ਵਿਸ਼ਵ ਨਿਗਾ੍ਹ ਦਿਵਸ …
Read More »ਸੇਵਾ ਅਧਿਕਾਰ ਕਮਿਸ਼ਨ ਕਮਿਸ਼ਨਰ ਸ੍ਰੀਮਤੀ ਭੰਭਾਰੀ ਤੇ ਲੱਖੀ ਨੇ ਸਾਂਝ ਕੇਂਦਰਾਂ ਦਾ ਲਿਆ ਜਾਇਜਾ
ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਆਰ.ਟੀ.ਐਸ. (ਸੇਵਾ ਅਧਿਕਾਰ)- ਐਕਟ ਅਧੀਨ 351 ਸੇਵਾਵਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ । ਇਹ ਜਾਣਕਾਰੀ ਸੇਵਾ ਅਧਿਕਾਰ ਕਮਿਸਨ ਪੰਜਾਬ ਦੇ ਕਮਿਸ਼ਨਰ ਸ੍ਰੀਮਤੀ ਕੰਵਲਦੀਪ ਭੰਡਾਰੀ ਅਤੇ ਸ. ਲਖਵਿੰਦਰ ਸਿੰਘ ਲੱਖੀ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ …
Read More »ਈ ਯਾਤਰੀ ਵੀਜ਼ਾ ਤੇ ਵਿਦੇਸ਼ੀ ਸੈਲਾਨੀਆਂ ਦੀ ਆਮਦ ਵਿਚ 116.9 ਫੀਸਦ ਦਾ ਵਾਧਾ
ਨਵੀਂ ਦਿੱਲੀ, 13 ਅਕਤੂਬਰ (ਪੰਜੳਬ ਪੋਸਟ ਬਿਊਰੋ) – ਸੰਤਬਰ ਮਹੀਨੇ ਦੌਰਾਨ ਵੀ ਯਾਤਰੀ ਵੀਜ਼ਾ ਤੇ ਵਿਦੇਸ਼ੀ ਸੈਲਾਨੀਆਂ ਦੀਆ ਆਮਦ ਵਿੱਚ 116.9 ਫੀਸਦ ਦਾ ਵਾਧਾ ਦਰਜ ਕੀਤਾ ਗਿਆ । ਇਸ ਮਹੀਨੇ ਦੌਰਾਨ 68809 ਵਿਦੇਸ਼ੀ ਸ਼ੈਲਾਨੀ ਭਾਰਤ ਆਏ ਜਦ ਕਿ ਪਿਛਲੇ ਸਾਲ ਇਸੇ ਅਰਸੇ ਦੌਰਾਨ 31729 ਸੈਲਾਨੀ ਭਾਰਤ ਆਏ ਸਨ।ਈ ਸੈਲਾਨੀ ਵੀਜ਼ਾ ਸਹੂਲਤ ਲੈਣ ਵਿੱਚ ਯੂਕੋ ਪਹਿਲੇ ਅਮਰੀਕਾ ਦੂਜੇ ਤੇ ਚੀਨ ਤੀਜੇ ਸਥਾਨ ਤੇ ਰਿਹਾ।
Read More »ਸਿੱਖਾਂ ਦੀ ਦੁਸ਼ਮਣ ਜਮਾਤ ਆਰ.ਐਸ.ਐਸ ਜਾਣ ਬੁੱਝ ਕੇ ਪੰਜਾਬ ਦੇ ਮਾਹੌਲ ਨੂੰ ਲਾਂਬੂ ਲਾ ਰਹੀ ਹੈ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰ ਐਸ ਐਸ ਵੱਲੋਂ ਜਲੰਧਰ ਸ਼ਹਿਰ ਦੇ ਮਾਡਲ ਹਾਊਸ ਦੁਸਹਿਰਾ ਗਰਾਊਂਡ ਵਿਖੇ ਗਾਤਰੇ ਅਤੇ ਕਿਰਪਾਨ ਦੀ ਤਰਜ਼ ‘ਤੇ ਛੁਰੀਆਂ ਪਾ ਕੇ ਮੋਟਰ ਸਾਈਕਲਾਂ ‘ਤੇ ਮਾਰਚ ਕੱਢਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਗਾਤਰਾ ਅਤੇ ਕਿਰਪਾਨ ਸਿੱਖ ਪਹਿਰਾਵੇ ਦਾ ਇਕ ਅਹਿਮ ਹਿੱਸਾ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ -ਬੇਦੀ
ਅੰਮ੍ਰਿਤਸਰ, 13 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਦੇ ਪ੍ਰਚਾਰਕਾਂ ਦੀ ਪ੍ਰੇਰਣਾ ਸਦਕਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ …
Read More »ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਬੀਬੀ ਗੁਰਸ਼ਰਨ ਕੌਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, 13 ਅਕਤੂਬਰ (ਗੁਰਪ੍ਰੀਤ ਸਿੰਘ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਆਪਣੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ 25 ਮਿੰਟ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਦਫ਼ਤਰ ਸ਼ੋ੍ਰਮਣੀ ਕਮੇਟੀ ਪਹੁੰਚਣ ਸਕੱਤਰ ਮਨਜੀਤ ਸਿੰਘ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਸ਼ੋ੍ਰਮਣੀ ਕਮੇਟੀ …
Read More »ਜਿਲਾ ਪੱਧਰੀ ਟੇਬਲ ਟੈਨਿਸ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਪਹਿਲੇ ਸਥਾਨ ‘ਤੇ
ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ ਸੱਗੂ) – ਦੋ ਦਿਨਾ ਜਿਲਾ ਪੱਧਰੀ ਸਕੂਲ ਟੇਬਲ ਟੈਨਿਸ ਖੇਡਾਂ ਦਾ ਆਯੋਜਨ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਕਰਵਾਇਆ ਜਾ ਰਿਹਾ ਹੈ । ਪਹਿਲੇ ਦਿਨ ਦੇ ਖੇਡ ਮੁਕਾਬਲੇ ਵਿੱਚ ਜੀ. ਟੀ ਰੋਡ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ।ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਦੂਜੇ …
Read More »ਟਰੈਕਟਰ ਹੇਠ ਆਉਣ ਨਾਲ ਟਰੈਕਟਰ ਚਾਲਕ ਦੀ ਹੋਈ ਮੌਤ
ਜੰਡਿਆਲਾ ਗੁਰੂ, 13 ਅਕਤੂਬਰ (ਹਰਿੰਦਰ ਪਾਲ ਸਿੰਘ)- ਟਰੈਕਟਰ ਹੇਠ ਆਉਣ ਨਾਲ ਟਰੈਕਟਰ ਚਾਲਕ ਦੀ ਮੌਤ ਹੋ ਜਾਣ ਦੀ ਖਬਰ ਹੈ।ਪੁਲਿਸ ਤੋ ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਪੁੱਤਰ ਜਸਕਰਨ ਸਿੰਘ ਨਿਵਾਸੀ ਸੰਗਾਲਾ ਥਾਣਾ ਅਮਰਗੜ੍ਹ ਜਿਲਾ ਸੰਗਰੂਰ ਨੇ ਦੱਸਿਆ ਕਿ ਉਹ ਅਤੇ ਪ੍ਰਭਜੋਤ ਪੁੱਤਰ ਦਰਸ਼ਨ ਸਿੰਘ ਨਿਵਾਸੀ ਹਿੰਮਤ ਆਣਾ ਥਾਣਾ ਅਮਰਗੜ੍ਹ ਦੇ ਨਾਲ ਸਵਰਨ ਸਿੰਘ ਪੁੱਤਰ ਭਰਪੂਰ ਸਿੰਘ ਨਿਵਾਸੀ ਸੰਗਾਲਾ ਥਾਣਾ ਅਮਰਗੜ੍ਹ …
Read More »Cabinet approves establishment of an Indian Institute of Management at Jammu
New Delhi, October 13 (Punjab Post Bureau)- The Union Cabinet, chaired by the Prime Minister Shri Narendra Modi, has approved the establishment and operationalisation of Indian Institute of Management (IIM) at Jammu in a transit/temporary campus at Old Government College of Engineering & Technology from the Academic Year 2016-17. The project will involve a cost of Rs.61.90 crore in temporary campus …
Read More »
Punjab Post Daily Online Newspaper & Print Media