Wednesday, November 25, 2026

Monthly Archives: October 2016

ਗੁ: ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 23 ਅਕਤੂਬਰ ਨੂੰ

ਸੰਦੌੜ 12 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਦੇ ਜਥੇ ਦੇ ਸਿੰਘਾਂ ਦੀ ਦੇਖ ਰੇਖ ਹੇਠ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਅਵਤਾਰ ਦਿਹਾੜੇ ਅਤੇ ਸੰਤ …

Read More »

GNDU to organize All India Inter-University Road Cycling (MW) Championship

 Amritsar, October 12 (Punjab Post Bureau)- Guru Nanak Dev University will organize All India Inter-University Road Cycling (MW) Championship from 15-18 October, 2016. More than 50 teams comprising about 400 cyclists from different universities of all over the country will participate in the championship. About 20 International Cyclists will also participate in Inter-University Championship, said Dr. H.S. Randhawa, Deputy Director …

Read More »

7-Day Short Term Course on Soft Skills & Creative Writings concluded

 Amritsar, October 12 (Punjab Post Bureau)- A 7-Day “Short Term Course on Soft Skills & Creative Writings” concluded at the UGC-Human Resource Development Centre of the Guru Nanak Dev University. As many as 31 faculty members from a wide spectrum of disciplines from various Universities of Punjab and the far flung states of the country participated. Prof. Apoorvanand, an eminent thinker, Deptt. …

Read More »

ਇੰਪਲਾਈਜ਼ ਫੈਡਰੇਸ਼ਨ ਡਵਿਜ਼ਨ ਫਾਜ਼ਿਲਕਾ ਨੇ ਫੂਕਿਆ ਪੰਜਾਬ ਸਰਕਾਰ ਦਾ ਪੁੱਤਲਾ

ਫਾਜ਼ਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਇੰਪਲਾਇਜ਼ ਜੁਆਇੰਟ ਫੋਰਮ ਦੇ ਸੱਦੇ ਤੇ ਇੰਪਲਾਇਜ਼ ਫੈਡਰੇਸ਼ਨ ਡਵਿਜ਼ਨ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਅੱਜ ਮੰਡਲ ਦਫ਼ਤਰ ਫਾਜ਼ਿਲਕਾ ਦੇ ਸਾਹਮਣੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ, ਸਰਕਲ ਪ੍ਰਧਾਨ ਦੇਸ ਰਾਜ, ਸਰਕਲ ਆਗੂ ਪੂਰਨ ਸਿੰਘ, ਮੰਡਲ ਪ੍ਰਧਾਨ ਭਜਨ ਲਾਲ, ਮੰਡਲ ਸਕੱਤਰ ਓਮ ਪ੍ਰਕਾਸ਼, …

Read More »

ਜਨਰਲ ਸ਼੍ਰੇਣੀ ਮੀਟਿੰਗ ਹੋਈ- ਲੋਕਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਫਾਜ਼ਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਜਨਰਲ ਸ਼੍ਰੇਣੀ ਦੇ ਲੋਕਾ ਦੀ ਇੱਕ ਮੀਟਿੰਗ ਸਥਾਨਕ ਚੌਂਕ ਘੰਟਾਘਰ ਤੇ ਹੋਈ। ਜਿਸ ਵਿਚ ਸ਼ਹਿਰ ਅਤੇ ਆਲੇ ਦੁਆਲੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਾਸੀ ਜਨਰਲ ਸ਼੍ਰੇਣੀ ਦੇ ਲੋਕ ਸੈਂਕੜਿਆਂ ਦੀ ਗਿਣਤੀ ਵਿਚ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵੱਖ ਵੱਖ ਬੁਲਾਰਿਆਂ ਨੈ ਕਿਹਾ ਕਿ ਬੀਤੇ ਲੰਬੇ ਸਮੇਂ ਦੇ ਦੌਰਾਨ ਦੇਸ਼ ਅਤੇ ਰਾਜ ਵਿਚ ਸਰਕਾਰ …

Read More »

ਦਸ਼ਮੀ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਟੇਕਿਆ ਮੱਥਾ

ਫਾਜ਼ਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਜ਼ਿਲ੍ਹੇ ਦੇ ਪਿੰਡ ਵਣਵਾਲਾ ਹਨਵੰਤਾ ਵਿਚ ਸਥਿਤ ਬਾਬਾ ਰਾਮਦੇਵ ਮੰਦਰ ਵਿਚ ਦਸ਼ਮੀ ਦਾ ਮੇਲਾ ਲਗਾਇਟਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਸ਼ਰਧਾਲੂਆਂ ਨੇ ਬਾਬਾ ਰਾਮਦੇਵ ਜੀ ਦੇ ਸਾਹਮਦੇ ਸ਼ੀਸ਼ ਝੁਕਾਇਆ। ਮੇਲੇ ਦੌਰਾਨ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋਂ ਪਹੁੰਚੇ ਸ਼ਰਧਾਲੂਆਂ ਨੇ ਨਮਕ, ਝਾੜੂ ਅਤੇ ਹੋਰ ਖਾਣ ਪੀਣ ਵਾਲੀਆਂ ਚੀਜ਼ਾਂ ਦਾ ਪ੍ਰਸਾਦ …

Read More »

ਮਗਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਫਾਜ਼ਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਮਗਨਰੇਗਾ ਕਮਰਚਾਰੀ ਯੂਨੀਅਨ ਜ਼ਿਲਾ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਪਜਾਬ ਸਰਕਾਰ ਦੇ ਖਿਲਫਾ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਸੂਬਾਈ ਜਨਰਲ ਸਕੱਤਰ ਅਮ੍ਰਤਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸਨੀ ਕੁਮਾਰ ਨੇ ਦੱਸਿਆ ਕਿ ਮਗਨਰੇਗਾ ਕਰਮਚਾਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕੋਲ ਬੜੇ ਹੀ ਸ਼ਾਂਤਮਈ ਢੰਗ ਨਾਲ …

Read More »

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਫੂਕਿਆ ਮੇਨਕਾ ਗਾਂਧੀ ਤੇ ਮੋਦੀ ਸਰਕਾਰ ਦਾ ਪੁੱਤਲਾ

ਫਾਜ਼ਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਆਂਗਨਵਾੜੀ ਵਰਕਰ/ਹੈਲਪਰ ਯੂਨੀਅਨ ਬਲਾਕ ਫਾਜ਼ਿਲਕਾ ਦੀਆਂ ਮੈਂਬਰਾਂ ਵੱਲੌਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੇਸ਼ਮਾ ਰਾਣੀ, ਸੀਤਾ ਰਾਣੀ ਅਤੇ ਰਜਵੰਤ ਕੌਰ ਦੀ ਅਗਵਾਈ ਵਿਚ ਸਥਾਨਕ ਸਿਵਲ ਹਸਪਤਾਲ ਦੇ ਸਾਹਮਣੇ ਮੇਨਕਾ ਗਾਂਧੀ ਅਤੇ ਮੋਦੀ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਆਗੂ ਰੇਸ਼ਮਾ ਰਾਣੀ ਨੇ ਦੱਸਿਆ ਕਿ ਸਰਕਾਰ ਲਾਰੇ ਲਗਾਕੇ ਆਪਣਾ ਟਾਇਮ …

Read More »

ਐਨ.ਸੀ.ਸੀ ਫਲੰਟੀਅਰਾਂ ਨੂੰ ਭਰੂਣ ਹੱਤਿਆ ਦੇ ਖਿਲਾਫ਼ ਸਹੁੰ ਚੁੱਕਵਾਈ

ਫਾਜ਼ਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਐਨਸੀਸੀ ਗਰੁੱਪ ਲੁਧਿਆਣਾ ਦੇ ਹੁਕਮਾਂ ਅਤੇ ਸੈਕੇਂਡ ਪੰਜਾਬ ਇੰਡਪੇਂਡੇਂਟ ਕੰਪਨੀ ਐਨਸੀਸੀ ਅਬੋਹਰ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਦੇ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਐਨਸੀਸੀ ਵਲੰਟੀਅਰਾਂ ਨੇ ਹਿੱਸਾ ਲਿਆ। ਪ੍ਰਿੰਸੀਪਲ ਪ੍ਰਦੀਪ ਅਰੋੜਾ ਦੀ ਪ੍ਰਧਾਨਗੀ ਵਿਚ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਐਨਸੀਸੀ ਵਲੰਟੀਅਰਾਂ …

Read More »

ਇੰਦਰਾ ਗਾਂਧੀ ਨੈਸ਼ਨਲ ਸਕੀਮ ਤਹਿਤ ਵੰਡੀ ਜਾਵੇਗੀ ਬੁਢਾਪਾ, ਵਿਧਵਾ, ਅੰਗਹੀਣ ਅਤੇ ਨੈਸ਼ਨਲ ਫੈਮਲੀ ਬੈਨੀਫਿਟ ਪੈਨਸ਼ਨ

ਫਾਜ਼ਿਲਕਾ, 12 ਅਕਤੂਬਰ (ਵਨੀਤ ਅਰੋੜਾ)- ਭਾਰਤ ਸਰਕਾਰ ਵੱਲੋਂ ਇੰਦਰਾ ਗਾਂਧੀ ਨੈਸ਼ਨਲ ਸਕੀਮ ਤਹਿਤ ਨਵੰਬਰ 2015 ਤੋਂ ਜਨਵਰੀ 2016 ਤੱਕ ਇੰਦਰਾ ਗਾਂਧੀ ਨੈਸ਼ਨਲ ਬੁਢਾਪਾ, ਵਿਧਵਾ , ਅੰਗਹੀਣ ਅਤੇ ਨੈਸ਼ਨਲ ਫੈਮਲੀ ਬੈਨਫਿਟ ਲਾਭਪਾਤਰੀਆਂ ਨੂੰ 4596200 ਪੈਨਸ਼ਨ ਜਾਰੀ ਕੀਤੀ ਜਾ ਰਹੀ ਹੈ। ਇਸ ਸਕੀਮ ਤਹਿਤ ਜਾਰੀ ਹੋਈ ਪੈਨਸ਼ਨ ਜਲਦ ਹੀ ਲਾਭਪਤਾਰੀਆਂ ਨੂੰ ਵੰਡੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ …

Read More »