Wednesday, November 25, 2026

Monthly Archives: October 2016

ਕੈਪਟਨ ਸਰਕਾਰ ਆਉਣ ‘ਤੇ ‘ਕਰਜ਼ਾ ਕੁਰਕੀ ਖ਼ਤਮ, ਫਸਲ ਦੀ ਪੂਰੀ ਰਕਮ’ ਹੇਠ ਡੱਟ ਕੇ ਕੰਮ ਕੀਤਾ ਜਾਵੇਗਾ- ਜੱਸੀ

ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਨਰਲ ਸਕੱਤਰ, ਪੰਜਾਬ ਕਾਂਗਰਸ ਅਤੇ ਸਾਬਕਾ ਮੰਤਰੀ, ਪੰਜਾਬ ਹਰਮਿੰਦਰ ਸਿੰਘ ਜੱਸੀ ਸੈਂਕੜਿਆਂ ਦੀ ਤਾਇਦਾਦ ਵਿੱਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਮਿਲੇ, ਜਿੰਨ੍ਹਾਂ ਦੀਆਂ ਫਸਲਾਂ ਮੰਡੀ ਵਿੱਚ ਰੁਲ ਰਹੀਆਂ ਹਨ ਅਤੇ ਫਸਲਾਂ ਦੇ ਪੂਰੇ ਭਾਅ ਨਹੀਂ ਮਿਲ ਰਹੇ। ਹਰਮਿੰਦਰ ਸਿੰਘ ਜੱਸੀ ਨੇ ਕਿਸਾਨਾਂ ਦੀਆਂ …

Read More »

ਸੰਗਤ ਬਲਾਕ ਦੀਆਂ ਪ੍ਰਾਇਮਰੀ ਖੇਡਾਂ ਧੂਮ-ਧੜੱਕੇ ਨਾਲ਼ ਸ਼ੁਰੂ

ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਨਜਦੀਕੀ ਸੰਗਤ ਮੰਡੀ ਵਿਖੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਐਲੀਮੈਂਟਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਲਾਨਾ ਸ਼ੈਸ਼ਨ 2016-17ਦੀਆਂ ਪ੍ਰਾਇਮਰੀ ਖੇਡਾਂ ਕਰਵਾਉਣ ਦਾ ਨਿਰਦੇਸ਼ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਤੱਗੜ ਤੇ ਬਲਾਕ ਸੰਗਤ ਦੇ ਬਲਾਕ ਸਿੱਖਿਆ ਅਫ਼ਸਰ ਸ਼੍ਰੀਮਤੀ ਅਮਰਜੀਤ ਕੌਰ ਦੀ ਦੇਖ-ਰੇਖ ਹੇਠ ਤਿੰਨ ਰੋਜ਼ਾ ਬਲਾਕ ਪੱਧਰੀ ਖੇਡਾਂ ਸੰਗਤ ਸਕੂਲ ਦੇ ਖੇਡ …

Read More »

ਆਰ.ਐਸ.ਐਸ ਦੇ ਕਾਰਕੁੰਨਾਂ ਵਲੋਂ ਨੰਗੇ ਸਿਰ ਗਲਾਂ ਵਿਚ ਗਾਤਰੇ ਛੁਰੀਆਂ ਪਾ ਕੇ ਵਿਖਾਵਾ ਕਰਨਾ ਸਿੱਖਾਂ ਨੂੰ ਚਿੜਾਉਣ ਦੀ ਕੋਸ਼ਿਸ- ਜਥੇਦਾਰ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਜਲੰਧਰ ਵਿਖੇ ਆਰ.ਐਸ.ਐਸ ਦੇ ਕਾਰਕੁੰਨਾਂ ਨੇ ਨੰਗੇ ਸਿਰ ਗਲਾਂ ਵਿਚ ਗਾਤਰੇ ਛੁਰੀਆਂ ਪਾ ਕੇ ਵਿਖਾਵਾ ਕੀਤਾ ਹੈ।ਇਹ ਸਿੱਖਾਂ ਨੂੰ ਜਾਣਬੁੱਝ ਕੇ ਚਿੜਾਉਣ ਦੀ ਕੋਸ਼ਿਸ ਕੀਤੀ ਗਈ ਹੈ, ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਜਥੇਦਾਰ ਨੇ ਕਿਹਾ ਕਿ ਸਿੱਖ ਹਰੇਕ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 13 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਜੰਮੂ ਕਸ਼ਮੀਰ ਦੇ ਪੰਪੋਰ ‘ਚ ਈ.ਡੀ.ਆਈ ਬਿਲਡਿੰਗ ਵਿੱਚ ਦਾਖਲ ਹੋਏ ਅੱਤਵਾਦੀਆਂ ਨਾਲ 60 ਘੰਟੇ ਚੱਲਿਆ ਮੁਕਾਬਲਾ ਖਤਮ ਹੋਇਆ– ਕੁੱਲ 2 ਲਸ਼ਕਰ ਅੱਤਵਾਦੀ ਕੀਤੇ ਢੇਰ। ▶ਮੁਸ਼ਕਲਾਂ ‘ਚ ਘਿਰ ਸਕਦੇ ਹਨ ਝੂਠੇ ਇਸ਼ਤਿਹਾਰਾਂ …

Read More »

ਅਕਾਲੀ ਦਲ ਬਾਦਲ ਸ਼ਹਿਰੀ ਦੇ ਪ੍ਰਧਾਨ ਟਿੱਕਾ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਦੁਸ਼ਹਿਰਾ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ)- ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਓਹਾਰ ਸ੍ਰੋਮਣੀ ਅਕਾਲੀ ਦਲ ਬਾਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਗਵਾਈ ਹੇਠ ਜੀ.ਟੀ.ਰੋਡ ਦੋਬੁਰਜੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿਚ ਪਾਰਟੀ ਦੇ ਚੇਅਰਮੈਨਾਂ, ਕੋਸਲਰਾਂ, ਆਗੂਆਂ, ਵਰਕਰਾਂ ਤੇ ਹਲਕਾ ਦੱਖਣੀ ਦੇ ਲੋਕਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਆਪਣੇ …

Read More »

ਰਿੰਟੂ ਨੇ ਮਹਾਂਕਾਲੀ ਮੰਦਰ, ਨੋਸ਼ਹਿਰਾ ਤੇ ਗੰਡਾ ਸਿੰਘ ਵਾਲਾ ਵਿਖੇ ਰਾਵਨ ਦੇ ਪੁਤਲਿਆਂ ਨੂੰ ਵਿਖਾਈ ਅਗਨੀ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਉਤਰੀ ਤੋਂ ਕਾਂਗਰਸ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਅੱਜ ਦੁਸਹਿਰੇ ਦੇ ਪਵਿੱਤਰ ਦਿਹਾੜੇ ‘ਤੇ ਸ਼ਹਿਰ ਵਾਸੀਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਡੇ ਤਿਉਹਾਰ ਸਾਨੂੰ ਜਿਉਣ ਦਾ ਰਾਹ ਦੱਸਦੇ ਹਨ। ਉਹ ਅੱਜ ਵਿਧਾਨ ਸਭਾ ਹਲਕਾ ਉਤਰੀ ਦੇ ਮਜੀਠਾ ਰੋਡ ‘ਤੇ ਸਥਿਤ ਮਹਾਂਕਾਲੀ ਮੰਦਰ, ਨੋਸ਼ਹਿਰਾ ਅਤੇ ਗੰਡਾ ਸਿੰਘ ਵਾਲਾ ਵਿਖੇ ਰਾਵਣ, …

Read More »

ਖੇਤੀਬਾੜੀ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਜਿਲਾ ਕਿਸਾਨ ਸਿਖਲਾਈ ਕੈਂਪ ਅੱਜ

ਪਠਾਨਕੋਟ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ 12 ਅਕਤੂਬਰ ਦਿਨ ਬੁੱਧਵਾਰ ਸਵੇਰੇ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਥਾਨਕ ਆਡੀਟੋਰੀਅਮ, ਜਥੇਦਾਰ ਕੇਸਰ ਸਿੰਘ ਮਾਰਗ (ਸੈਲੀ ਰੋਡ) ਨੇੜੇ ਟਰੱਕ ਯੂਨੀਅਨ ਵਿਖੇ ਲਗਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸਵਰੂਪ …

Read More »

ਡਾ. ਨਿੱਝਰ ਨੇ ਬਦੀ ‘ਤੇ ਨੇਕੀ ਦੀ ਜਿੱਤ ਦੀ ਸਮੁੱਚੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਗ ਸੱਗੂ)- ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਦੇ ਆਮ ਆਦਮੀ ਪਾਰਟੀ ਉਮੀਦਵਾਰ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੁਸ਼ਹਿਰੇ ਦੇ ਪਵਿਤਰ ਤਿਉਹਾਰ ਮੌਕੇ ਪਾਰਟੀ ਦੇ ਹਲਕਾ ਦੱਖਣੀ ਦਫਤਰ ਵਿਖੇ ਇਕੱਤਰਤਾ ਕਰਕੇ ਪਾਰਟੀ ਵਲੰਟੀਅਰਾਂ ਤੇ ਸਮੁੱਚੇ ਪੰਜਾਬ ਵਾਸੀਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ । ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਹੈ ਕਿ ਇਹ ਤਿਉਹਾਰ ਬਦੀ ‘ਤੇ ਨੇਕੀ …

Read More »

’ਚਾਹੁੰਦਾ ਹੈ ਪੰਜਾਬ ਕੈਪਟਨ ਦੀ ਸਰਕਾਰ’ ਮਿਸ਼ਨ ਤਹਿਤ ਪਿੰਡ ਧਰਦਿਓ ਵਿਖੇ ਵਿਸ਼ਾਲ ਰੈਲੀ

ਚੌਂਕ ਮਹਿਤਾ, 11 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਪੰਜਾਬ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਕਾਂਗਰਸ ਐਕਸਪੈ੍ਰਸ ਪ੍ਰਚਾਰ ਬੱਸ ‘ਚਾਹੁੰਦਾ ਹੈ ਪੰਜਾਬ ਕੈਪਟਨ ਦੀ ਸਰਕਾਰ’ ਲੜੀ ਤਹਿਤ ਅੱਜ ਪ੍ਰਚਾਰ ਯਾਤਰਾ ਬੱਸ ਪਿੰਡ ਧਰਦਿਓ ਵਿਖੇ ਪਹੁੰਚੀ।ਜਿਸ ਵਿੱਚ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ, ਗੁਰਜੀਤ ਸਿੰਘ ਔਜਲਾ ਜਿਲਾ ਪ੍ਰਧਾਨ ਦਿਹਾਤੀ ਅੰਮ੍ਰਿਤਸਰ, ਹਰਮਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਡੈਨੀ ਜਰਨਲ ਸਕੱਤਰ, ਸਾਧੂ ਸਿੰਘ ਸ਼ਾਹ ਮੁਛਲ ਆਦਿ …

Read More »

ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਦੁਸਹਿਰਾ ਹੱਲਾ ਮਹੱਲਾ

ਭਾਰਤ-ਪਾਕ ਯੁੱਧ ਦੀ ਸੰਭਾਵਨਾ ਦੇ ਚੱਲਦੇ ਸੰਗਤਾਂ ਦੀ ਤਾਦਾਦ ਘਟੀ – ਰਵਿੰਦਰ ਸਿੰਘ ਮੋਦੀ ਹਜ਼ੂਰ ਸਾਹਿਬ, 11 ਅਕਤੂਬਰ (ਪੰਜਾਬ ਪੋਸਟ ਬਿਊਰੋ)- ਤਖ਼ਤ ਸੱਚਖੰਡ ਸ਼੍ਰੀ ਅਬਚਲ ਨਗਰ ਹਜ਼ੂਰ ਸਾਹਿਬ ਵਿੱਖੇ ਦੁਸਹਿਰਾ ਹੱਲਾ ਮਹੱਲਾ ਸ਼ਰਧਾ ਨਾਲ ਮਨਾਇਆ ਗਿਆ। ਤਖ਼ਤ ਸਾਹਿਬ ਦੀ ਮਾਰਯਾਦਾ ਅਨੁਸਾਰ ਸਵੇਰੇ ਤੜਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਮੁਖਵਾਕ ਹੋਇਆ ਅਤੇ ਬਾਅਦ ਸ਼੍ਰੀ ਦਸ਼ਮ ਗੁਰੂ ਗਰੰਥ ਸਾਹਿਬ ਜੀ ਦਾ …

Read More »