Wednesday, November 25, 2026

Monthly Archives: October 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 12 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਸਰਹੱਦਾਂ ‘ਤੇ ਕਸ਼ੀਦਗੀ ਦੇ ਚਲਦਿਆਂ ਦੁਸ਼ਿਹਰੇ ਦੇ ਤਿਓਹਾਰ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨਾਲ ਪਹਿਲੀ ਵਾਰ ਫੂਕੇ ਗਏ ਅੱਤਵਾਦ ਦੇ ਪੁਤਲੇ। ▶ਜੰਮੂ ਕਸ਼ਮੀਰ ਪੰਪੋਰ ‘ਚ ਸਰਕਾਰੀ ਇਮਾਰਤ ‘ਚ ਦਾਖਲ …

Read More »

ਸ਼ੋ੍ਮਣੀ ਕਮੇਟੀ ਨੇ ਸਕੂਲੀ ਬੱਚਿਆਂ ਦੇ ਰਾਗਾਂ ‘ਤੇ ਆਧਾਰਿਤ ਕੀਰਤਨ ਮੁਕਾਬਲੇ ਕਰਵਾਏ

ਅੰਮ੍ਰਿਤਸਰ, 10 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਕੂਲੀ ਬੱਚਿਆਂ ਦੇ ਰਾਗਾਂ ‘ਤੇ ਆਧਾਰਿਤ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪੰਜਾਬ ਭਰ ਤੋਂ 31 ਸਕੂਲਾਂ ਦੇ 186 ਬੱਚਿਆਂ ਨੇ ਹਿੱਸਾ ਲਿਆ।ਕੀਰਤਨੀ ਜਥੇ …

Read More »

ਫਰੈਂਡਜ ਕਲੱਬ ਵੱਲੋਂ ਸ਼ਿਵ ਮੰਦਰ ਹਾਲ ਵਿਖੇ ਸਿਲਾਈ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫਰੈਂਡਜ ਕਲੱਬ ਅੰਮ੍ਰਿਤਸਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤਹਿਤ ਪ੍ਰਧਾਨ ਗਿਨੀ ਭਾਟੀਆ ਅਤੇ ਸਾਰੇ ਸਾਥੀਆਂ ਵੱਲੋਂ ਸ਼ਿਵ ਮੰਦਰ ਹਾਲ ਹਿੰਦੋਸਤਾਨ ਬਸਤੀ ਗਲੀ ਨੰ. 3 ਵਿਖੇ ਸ਼੍ਰੌਮਣੀ ਕਬੀਰ ਪੰਥ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਰਾਣਾ, ਚੰਚਲ ਕੁਮਾਰਜੀਤ ਦੀ ਅਗਵਾਈ ਵਿਚ ਸਲਾਈ ਸੇਂਟਰ ਦਾ ਉਦਘਾਟਨ ਕੀਤਾ ਗਿਆ।ਗਿਨੀ ਭਾਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਤੋਂ ਕਿਸੇ ਨੂੰ ਰੋਕਿਆ ਨਹੀਂ ਦਿਲਜੀਤ ਬੇਦੀ

ਅੰਮ੍ਰਿਤਸਰ, 10 ਅਕਤੂਬਰ (ਗੁਰਪ੍ਰੀਤ ਸਿੰਘ)- ਸੇਵਾ ਦੇ ਬਹਾਨੇ ਪ੍ਰਬੰਧ ਵਿੱਚ ਕਿਸੇ ਨੂੰ ਦਖਲਅੰਦਾਜ਼ੀ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।ਬੀਬੀ ਹਰਮਨ ਕੌਰ ਵੱਲੋਂ ਸ਼ੋ੍ਰਮਣੀ ਕਮੇਟੀ ‘ਤੇ ਬੀਬੀਆਂ ਨੂੰ ਸੇਵਾ ਕਰਨ ਤੋਂ ਰੋਕਣ ਦੇ ਬਿਆਨ ਵਿੱਚ ਕੋਈ ਸੱਚਾਈ ਨਹੀਂ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ …

Read More »

ਉਪ ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਉਪਰਾਸ਼ਟਰਪਤੀ ਸ਼੍ਰੀ ਐਮ ਹਾਮਿਦ ਅੰਸਾਰੀ ਨੇ ਦੁਸਹਿਰੇ ਦੇ ਸ਼ੁਭ ਮੌਕੇ ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆ ਹਨ।ਆਪਣੇ ਸੁਨੇਹੇ ਵਿੱਚ ਉਪਰਾਸ਼ਟਰਪਤੀ ਨੇ ਕਿਹਾ ਕਿ ਦੁਸਹਿਰਾ ਬੁਰਾਈ ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਇਹ ਲੋਕਾਂ ਵਿੱਚ ਭਾਈਚਾਰਾ ਅਤੇ ਸਦਭਾਵਨਾ ਦੀ ਭਾਵਨਾ ਪੈਦਾ ਕਰਦਾ ਹੈ। ਰਾਸ਼ਟਰਪਤੀ ਦਾ ਸੁਨੇਹਾ ਇਸ ਤਰ੍ਹਾਂ ਹੈ ਦੁਸ਼ਹਿਰੇ ਦੇ ਸ਼ੁਭ …

Read More »

ਰਾਸ਼ਟਰਪਤੀ ਨੇ ਦੁਸਹਿਰੇ ਦੀ ਦਿੱਤੀ ਵਧਾਈ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਦੁਸਹਿਰੇ ਦੇ ਮੌਕੇ ਉਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿਚ ਰਾਸ਼ਟਰਪਤੀ ਨੇ ਕਿਹਾ, ਦੁਸਹਿਰੇ ਦੇ ਪਵਿੱਤਰ ਮੌਕੇ ਉੱਤੇ ਮੈਂ ਭਾਰਤ ਅਤੇ ਵਿਦੇਸ਼ ਵਿਚ ਰਹਿਣ ਵਾਲੇ ਆਪਣੇ ਸਾਰੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਇਹ ਤਿਉਹਾਰ ਅਸੀਂ ਮਰਿਆਦਾ ਪੁਰਸ਼ੋਤਮ ਦੀ ਧਾਰਮਿਕਤਾ, ਉਨ੍ਹਾਂ ਦੇ …

Read More »

ਬਾਬਾ ਬਕਾਲਾ ਸਾਹਿਬ ਵਿਖੇ ਪੱਤਰਕਾਰ ਭਾਈਚਾਰੇ ਨੇ ਵੀਰ ਸਿੰਘ ਲੋਪੋਕੇ ਦਾ ਪੁਤਲਾ ਫੂਕਿਆ

ਚੌਂਕ ਮਹਿਤਾ, 10 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਅੱਜ ਇਥੇ ਫੀਲਡ ਪੱਤਰਕਾਰ ਐਸੋਸੀਏਸ਼ਨ ਸਾਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਇਕੱਤਰਤਾ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਹਰਜੀਤਪ੍ਰੀਤ ਸਿੰਘ ਕੰਗ, ਅਤਰ ਸਿੰਘ ਤਰਸਿੱਕਾ, ਹਰਜੀਤ ਸਿੰਘ ਬੁਤਾਲਾ, ਅਮਰਜੀਤ ਸਿੰਘ ਬੁੱਟਰ, ਪਰਮਜੀਤ ਸਿੰਘ ਰੱਖੜਾ, ਅਮਨਦੀਪ ਸਿੰਘ ਸ਼ਾਲੀਮਾਰ, ਜਗੀਰ ਸਿੰਘ …

Read More »

15 ਟਕਸਾਲੀ ਕਾਂਗਰਸੀ ਪਰਿਵਾਰਾਂ ਅਕਾਲੀ ਦਲ (ਬ) ਦਾ ਪੱਲਾ ਫੜਿਆ

ਚੌਂਕ ਮਹਿਤਾ, 10 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਲਾਲ ਉਸਮਾਂ ਵਿੱਚ ਕਾਂਗਰਸ ਦੇ 15 ਟਕਸਾਲੀ ਪ੍ਰੀਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਹਲਕਾ ਜੰਡਿਆਲਾ ਗੁਰੂ ਦੇ ਮਾਣ ਬਲਜੀਤ ਸਿੰਘ ਜਲਾਲ ਉਸਮਾਂ ਦੀ ਪ੍ਰੇਰਨਾ ਸਦਕਾ ਸ੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ।ਇਸ ਮੌਕੇ ਸ਼ਾਮਲ ਹੋਏ ਬਾਬਾ ਚਰਨ ਸਿੰਘ ਨੇ ਦੱਸਿਆ ਕਿ ਕਾਂਗਰਸ ਦਾ ਹੁਣ ਪੰਜਾਬ ਵਿੱਚ ਕੋਈ …

Read More »

ਨਗਰ ਨਿਗਮ ਵੱਲੋਂ 15 ਸਾਲਾਂ ਤੋਂ ਵੱਧ ਪੁਰਾਣੀਆਂ ਗੱਡੀਆਂ ਕੰਡਮ ਗੱਡੀਆਂ ਦੀ ਨਿਲਾਮੀ ਕਰਾਈ ਗਈ

ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵੱਲੋਂ 15 ਸਾਲਾਂ ਤੋਂ ਵੱਧ ਪੁਰਾਣੀਆਂ ਗੱਡੀਆਂ ਜੋ ਕੰਡਮ ਹੋ ਚੁੱਕੀਆਂ ਹਨ, ਉਹਨਾਂ ਦੀ ਮੇਅਰ ਬਖਸ਼ੀ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਭਵਨ ਵਿਖੇ ਨੀਲਾਮੀ ਕਰਾਈ ਗਈ।ਇਸ ਮੌਕੇ ਉਹਨਾਂ ਦੇ ਨਾਲ ਅਵਤਾਰ ਸਿੰਘ ਸੀਨੀਅਰ ਡਿਪਟੀ ਮੇਅਰ, ਸੁਰਿੰਦਰ ਸਿੰਘ ਸੁਲਤਾਨਵਿੰਡ ਕੌਸਲਰ, ਸੌਰਭ ਕੁਮਾਰ ਅਰੋੜਾ ਸੰਯੁਕਤ ਕਮਿਸ਼ਨਰ, ਪੀ.ਕੇ ਗੋਇਲ ਨਿਗਰਾਨ ਇੰਜੀਨੀਅਰ, ਪ੍ਰਦੂਮਨ …

Read More »

Ph.D Classes Rolls on at Khalsa University, 134 students clear rigorous entrance

Amritsar, October 10 (Punjab Post Bureau)- The classes for various disciplines of Ph. D program today commenced at Khalsa University campus. The 134 students finally emerged successful in the rigorous written tests and interviews as in total 205 had applied for the course and they took part in the inaugural classes here. Vice Chancellor Dr.SS Chahal who commenced the classes with …

Read More »