Wednesday, November 25, 2026

Monthly Archives: October 2016

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ‘ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ …

Read More »

ਰਣਜੀਤ ਐਵਨਿਊ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ)- ਰਣਜੀਤ ਐਵਨਿਊ ਸਮਾਜ ਸੇਵੀ ਸੰਸਥਾ ਵਲੋਂ ਸਥਾਨਕ ਰਣਜੀਤ ਐਵਨਿਊ ਬੀ ਬਲਾਕ ਵਿਖੇ ਮਾਨਸਿਕ ਰੋਗਾਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਦਿਮਾਗੀ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਤੋਂ ਇਲਾਵਾ ਸ਼ਹਿਰ ਦੀ ਪ੍ਰਸਿੱਧ ਮੈਡੀਕਲ ਸਾਇਕੋਲੋਜਿਸਟ ਡਾ. ਹਰਮੀਤ ਕੌਰ ਅਤੇ ਡਾ. ਕ੍ਰਿਤਿਕਾ ਨੇ ਲਗਭਗ 350 ਮਰੀਜਾਂ ਦਾ ਮੁਫਤ ਚੈਕਅਪ ਕਰਕੇ ਮਰੀਜਾਂ ਨੂੰ ਮੁਫਤ …

Read More »

ਸ਼੍ਰੀ ਤ੍ਰਿਮੂਰਤੀ ਕਲਾ ਮੰਚ ਵੱਲੋਂ ‘ਜੱਸੀ ਮੰਨਵੀ’ ਦਾ ਵਿਸ਼ੇਸ਼ ਸਨਮਾਨ

ਸੰਦੌੜ੍ਹ, 9 ਅਕਤੂਬਰ (ਹਰਮਿੰਦਰ ਸਿੰਘ ਭੱਟ)- ਸ਼੍ਰੀ ਤ੍ਰਿਮੂਰਤੀ ਕਲਾ ਮੰਚ ਅਹਿਮਦਗੜ੍ਹ ਵੱਲੋਂ ਪਿਛਲੇ ਕਈ ਸਾਲਾਂ ਤੋਂ ਸਥਾਨਕ ਗਾਂਧੀ ਸਕੂਲ ਵਿਖੇ ਬੜੀ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਸ਼੍ਰੀ ਰਾਮ ਲੀਲਾ ਕਰਵਾਈ ਜਾ ਰਹੀ ਹੈ।ਇਸੇ ਕੜੀ ਤਹਿਤ ਇਸ ਸਾਲ ਵੀ ਸ਼੍ਰੀ ਤ੍ਰਿਮੂਰਤੀ ਕਲਾ ਮੰਚ ਵੱਲੋਂ ਕਰਵਾਈ ਜਾ ਰਹੀ ਸ਼੍ਰੀ ਰਾਮ ਲੀਲਾ ਵਿੱਚ ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਸਕੱਤਰ ਜਰਨਲ ਜਸਵੀਰ …

Read More »

ਸਰਕਾਰੀ ਪ੍ਰਾਇਮਰੀ ਸਕੂਲ ਦਾ ‘ਸਾਹਿਤਕ ਬੋਟ’ ਅੰਕ ਰੀਲੀਜ

ਸੰਦੌੜ, 9 ਅਕਤੂਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਵਿਖੇ ਸਕੂਲ ਮੁਖੀ ਸ੍ਰੀਮਤੀ ਅਮਰਜੀਤ ਕੌਰ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ।ਸਮਾਗਮ ਦੌਰਾਨ ਸਕੂਲ ਦਾ ਸਾਹਿਤਕ ਬੋਟ ਅੰਕ 2016-17 ਨੂੰ ਰੀਲੀਜ ਕੀਤਾ ਗਿਆ।ਸਕੂਲ ਮੁਖੀ ਅਮਰਜੀਤ ਕੌਰ ਨੇ ਬੱਚਿਆਂ ਨੂੰ ਅਨੁਸ਼ਾਸਨ ਵਿਚ ਰਹਿਣ ਦੀ ਪ੍ਰੇਰਨਾ ਦਿੱਤੀ।ਉਨ੍ਹਾਂ ਸਕੂਲ …

Read More »

Lieutenant General A.k Sharma, Assumes Command of White Knight Corps

Jalandhar, October 9 (Punjab Post Bureau)- Lieutenant  General  AK Sharma, assumed command of the elite White Knight Corps from Lieutenant  General  RR Nimbhorkar, who is proceeding on  posting after being in command for 14 months. In his farewell message, Lieutenant General Nimbhorkar complimented all ranks of White Knight Corps for their professionalism and dedication and thanked the civil administration for the …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 10 ਅਕਤੂਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=74571   〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਭਾਜਪਾ ਤੋਂ ਅਸਤੀਫਾ ਦੇ ਚੁੱਕੀ ਮੈਡਮ ਸਿੱਧੂ ਵਲੋਂ ਵਿਧਾਨ ਸਭਾ ਤੋਂ ਤਿਆਗ ਪੱਤਰ ਦੇਣ ਤੋਂ ਇਨਕਾਰ।   ▶ਭਾਜਪਾ ‘ਚ ਕੋਈ ਸੁਣਵਾਈ ਨਹੀਂ, ਭਾਈਵਾਲ ਵਲੋਂ ਨਜ਼ਰਅੰਦਾਜ਼ ਕਰਨ ਅਤੇ ਵਿਕਾਸ ਵਾਸਤੇ ਫੰਡ ਨਾ …

Read More »

ਵੱਖ-ਵੱਖ ਸਾਹਿਤਕ, ਸਭਿਆਚਾਰਕ ਤੇ ਸਮਾਜਿਕ ਸੰਸਥਾਵਾਂ ਵੱਲੋਂ ‘ਅਮਨ ਦਾ ਹੋਕਾ’ ਸੈਮੀਨਾਰ ਅਯੋਜਿਤ

ਅੰਮ੍ਰਿਤਸਰ, 8 ਅਕਤੂਬਰ (ਦੀਪ ਦਵਿੰਦਰ ਸਿੰਘ) – ‘ਭਾਰਤ ਅਤੇ ਪਾਕਿਸਤਾਨ ਵਿੱਚ ਜੰਗ ਨਾ ਹੋਵੇ, ਦੱਖਣੀ ਏਸ਼ੀਆਂ ਦਾ ਕੋਈ ਵੀ ਦੇਸ਼ ਅੱਤਵਾਦ ਨੂੰ ਆਪਣੇ ਰਾਜਨੀਤਕ ਹਿੱਤਾਂ ਲਈ ਨਾ ਵਰਤੇ ਅਤੇ ਕਸ਼ਮੀਰ ਸਮੇਤ ਸਾਰੇ ਅੰਦਰੂਨੀ ਬਹਿਰੂਨੀ ਮਸਲਿਆਂ ਦਾ ਹੱਲ ਮਿਤੱਰਤਾ ਪੂਰਵਕ ਟੇਬਲ ਤੇ ਬੈਠ ਕੇ ਕੀਤਾ ਜਾਵੇ।’ ਇਹ ਵਿਚਾਰ ਅੱਜ ਇਥੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਵੱਖ-ਵੱਖ ਸਾਹਿਤਕ, ਸਭਿਆਚਾਰਕ …

Read More »

ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਤੇ ਵੀ.ਵੀ.ਪੀ.ਏ.ਟੀ ਦੀ ਟ੍ਰੇਨਿੰਗ ਦੇਣ ਲਈ ਵਰਕਸ਼ਾਪ ਲਗਾਈ

ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੇ ਨਿਰਦੇਸਾਂ ਅਤੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਖੇ ਗੁਰਜੀਤ ਸਿੰਘ ਜਿਲ੍ਹਾ ਨੋਡਲ ਅਫਸਰ ਸਵੀਪ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਹੇਠ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ ਦੀ ਟ੍ਰੇਨਿੰਗ ਦੇਣ ਲਈ ਇਕ ਵਰਕਸ਼ਾਪ ਲਗਾਈ ਗਈ।ਇਸ ਮੋਕੇ ਤੇ ਹੋਰਨਾਂ ਤੋਂ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਅੱਜ ਮਿਤੀ 08-10-2016 ਦਿਨ ਸ਼ਨੀਵਾਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਗਿਆ। ਇਸ ਲੋਕ ਅਦਾਲਤ ਵਿਚ ਕੇਸਾਂ ਦੀ ਸੁਣਵਾਈ ਕਰਨ ਲਈ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜੀ ਦੀ ਅਗਵਾਈ ਵਿਚ ਜਿਲ੍ਹਾ …

Read More »