ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਰਕਾਰੀ ਸੈਕੰਡਰੀ ਸਕੂਲ ਝੁੰਬਾ ਵਿਖੇ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਅਧੀਨ ਲੜਕੀਆਂ ਨੂੰ ਉਚੇਰੀ ਸਿੱਖਿਆ ਨਾਲ ਵੱਧ ਤੋਂ ਵੱਧ ਜੋੜਨ ਲਈ ਗਿਆਰਵੀਂ ਅੇ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ਸਾਈਕਲ ਵੰੰਡਣ ਲਈ ਹਲਕਾ ਦਿਹਾਤੀ ਦੇ ਇੰਚਾਰਜ਼ ਬੀਬੀ ਪਰਮਜੀਤ ਕੋਰ ਗੁਲਸ਼ਨ ਪਹੁੰਚੇ। ਇਸ ਮੌਕੇ ਪਿੰਡ ਦੇ ਸਰਪੰਚ ਬੀਬੀ ਸੁਰਜੀਤ ਕੌਰ, ਚੇਅਰਮੈਨ …
Read More »Monthly Archives: October 2016
ਅੰਤਰਰਾਸ਼ਟਰੀ ਅਧਿਅਪਕ ਦਿਵਸ ਤੇ 6 ਅਧਿਆਪਕ ਸਨਮਾਨਿਤ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀਤੇ ਦਿਨੀ ਅੰਤਰਰਾਸ਼ਟਰੀ ਅਧਿਅਪਕ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵੱਲੋਂ ਮਾਰਚ 2016 ਦੀਆਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 100 ਪ੍ਰਤੀਸ਼ਤ ਨਤੀਜਿਆਂ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਇਹ ਸਨਮਾਨ ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜਿਲਾ ਪ੍ਰੀਸ਼ਦ ਬਠਿੰਡਾ, ਮੈਡਮ ਪਰਮਪਾਲ ਕੌਰ ਆਈ.ਏ.ਐਸ. ਏ.ਡੀ.ਸੀ ਬਠਿੰਡਾ, ਜ਼ਿਲ੍ਹਾ ਸਿੱਖਿਆ …
Read More »ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਵਲੋਂ ਨਗਰ ਨਿਗਮ ਬਠਿੰਡਾ ਦਾ ਸਮਾਰਟ ਕਾਰਡ ਪ੍ਰੋਜੈਕਟ ਲਾਂਚ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਨਗਰ ਨਿਗਮ ਵਲੋਂ ਨਾਗਰਿਕਾਂ ਦੀ ਸਹੂਲਤ ਲਈ ਉਲੀਕੇ ਸਮਾਰਟ ਕਾਰਡ ਪ੍ਰੋਜੈਕਟ ਨੂੰ ਅੱਜ ਇੱਥੇ ਰਸਮੀ ਤੌਰ ‘ਤੇ ਲਾਂਚ ਕਰਦਿਆਂ 30 ਕਾਰਡ ਧਾਰਕਾਂ ਨੂੰ ਉਨ੍ਹਾਂ ਦੇ ਸਮਾਰਟ ਕਾਰਡ ਪ੍ਰਦਾਨ ਕੀਤੇ। ਸਮਾਰਟ ਕਾਰਡ ਪ੍ਰਦਾਨ ਕਰਨ ਤੋਂ ਪਹਿਲਾਂ ਸਥਾਨਕ ਮਾਡਲ ਟਾਊਨ, ਫੇਜ਼-1 ਦੇ …
Read More »ਸ਼ਹਿਰੀ ਹਲਕੇ ‘ਚ ਇਸਤਰੀ ਅਕਾਲੀ ਦਲ ਦੀ ਹੋਈ ਭਰਵੀ ਮੀਟਿੰਗ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਿਕ ਪਾਤਸ਼ਾਹੀ ਦਸਵੀਂ ਗੁਰੂਦੁਆਰਾ ਸਾਹਿਬ ਹਾਜੀ ਰਤਨ ਵਿਖੇ ਇਸਤਰੀ ਅਕਾਲੀ ਦਲ ਬਠਿੰਡਾ ਸ਼ਹਿਰੀ ਹਲਕੇ ਦੀ ਭਰਵੀ ਮੀਟਿੰਗ ਹੋਈ।ਸਰੂਪ ਚੰਦ ਸਿੰਗਲਾ ਵਿਧਾਇਕ ਬਠਿੰਡਾ ਸ਼ਹਿਰੀ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਬੀਬੀ ਜੰਗੀਰ ਕੌਰ ਪ੍ਰਧਾਨ ਆਲ ਇੰਡੀਆਂ ਇਸਤਰੀ ਅਕਾਲੀ ਦਲ ਨੇ ਕੀਤੀ।ਮੀਟਿੰਗ ਵਿੱਚ ਬਠਿੰਡਾ ਸ਼ਹਿਰ ਦੀਆਂ ਬੀਬੀਆਂ ਨੇ ਭਾਰੀ ਗਿਣਤੀ …
Read More »ਮੁੱਖ ਮੰਤਰੀ ਵੱਲੋਂ ਡਾ. ਅੰਬੇਡਕਰ ਦੇ ਨਾਂ ‘ਤੇ ਬਠਿੰਡਾ ‘ਚ ਵਿਸ਼ਵ ਪੱਧਰੀ ਕੋਚਿੰਗ ਸੈਂਟਰ ਸਥਾਪਤ ਕਰਨ ਦਾ ਐਲਾਨ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿਵਲ ਸੇਵਾਵਾਂ ਵਿਚ ਕਮਜ਼ੋਰ ਵਰਗਾਂ ਦੀ ਢੁੱਕਵੀਂ ਨੁਮਾਇੰਦਗੀ ਯਕੀਨੀ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬਠਿੰਡਾ ਵਿਖੇ ਕਮਜ਼ੋਰ ਵਰਗਾਂ ਦੇ ਸਿਵਲ ਸੇਵਾਵਾਂ ਵਿਚ ਜਾਣ ਦੇ ਖਾਹਿਸ਼ਮੰਦਾਂ ਨੂੰ ਸਿਖਲਾਈ ਮੁਹੱਈਆ ਕਰਵਾਉਣ ਲਈ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਨਾਂ ‘ਤੇ ਇੱਕ ਵਿਸ਼ਵ ਪੱਧਰੀ …
Read More »ਮੈਕਸ ਹਸਪਤਾਲ ਨੇ ਐਮ.ਐਸ.ਡੀ ਤੇ ਲਾਰਡ ਰਾਮਾ ਸਕੂਲ ‘ਚ ਲਗਾਇਆ ਤਿੰਨ ਦਿਨਾ ਕੈਂਪ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਵੱਲੋਂ ਤਿੰਨ ਦਿਨਾਂ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਕੈਂਪ ਐਮ.ਐਸ.ਡੀ. ਸੀਨੀਅਰ ਸੈਕੇਂਡਰੀ ਸਕੂਲ ਅਤੇ ਲਾਰਡ ਰਾਮਾ ਪਬਲਿਕ ਸਕੂਲ ਵਿੱਚ ਲਗਾਇਆ ਗਿਆ। ਕੈਂਪ ਵਿੱਚ 750 ਵਿਦਿਆਰਥੀਆਂ ਦੀਆਂ ਅੱਖਾਂ ਅਤੇ ਦੰਦਾਂ ਦੀ ਜਾਂਚ ਕਰਦਿਆਂ ਮੈਕਸ ਹਸਪਤਾਲ ਦੇ ਜੀਐਮ ਆਪਰੇਸ਼ਨਸ ਸੁਨੀਲ ਮੇਹਤਾ ਦੇ ਨਿਰਦੇਸ਼ਾਂ ਤੇ ਮੈਕਸ ਹਸਪਤਾਲ ਦੀਆਂ ਦੰਦਾਂ ਦੀ …
Read More »ਰੇਟ ਵਿੱਚ ਕੱਟ ਲਾਉਣ ਵਾਲੇ ਆੜਤੀਏ ਦਾ ਲਾਇਸੰਸ ਰੱਦ – ਐਫ.ਆਰ.ਆਈ ਦਰਜ ਕਰਨ ਦੇ ਹੁਕਮ
ਬਟਾਲਾ, 8 ਅਕਤੂਬਰ (ਨਰਿੰਦਰ ਬਰਨਾਲ) – ਵਧੀਕ ਡਿਪਟੀ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਬਟਾਲਾ ਮੰਡੀ ਦੇ ਦੌਰੇ ਦੌਰਾਨ ਇੱਕ ਆੜਤੀਏ ਦਾ ਲਾਇੰਸਸ ਰੱਦ ਕਰਕੇ ਉਸ ਖਿਲਾਫ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਗਬਿੰਦ ਕਮਿਸ਼ਨ ਸ਼ਾਪ ਨਾਮ ਦੇ ਆੜਤੀਏ ਵੱਲਂ ਇੱਕ ਕਿਸਾਨ ਦਾ ਝਨਾ ਜਾਣਬੁੱਝ ਕੇ ਘੱਟ ਰੇਟ ‘ਤੇ ਖਰੀਦਿਆ ਜਾ ਰਿਹਾ ਸੀ ਜਿਸਦੀ ਸ਼ਿਕਾਇਤ ਕਿਸਾਨ ਨੇ ਸ. …
Read More »ਵਿਸਵ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਮਨਾਇਆ
ਬਟਾਲਾ, 8 ਅਕਤੂਬਰ (ਨਰਿੰਦਰ ਬਰਨਾਲ) – ਵਿਸ਼ਵ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਸਥਾਨਕ ਸ਼ਿਵ ਆਡੋਟੋਰੀਅਮ ਵਿਖੇ ਮਨਾਇਆ ਗਿਆ, ਜਿਸ ਵਿਚ ਪ੍ਰਸ਼ਾਸਨ ਅਧਿਕਾਰੀ ਤੇ ਸ਼ਿਵ ਕੁਮਾਰ ਬਟਾਲਵੀ ਦੇ ਪ੍ਰੇਮੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਤੇ ਸਾਹਿਤ ਪ੍ਰੇਮੀਆਂ ਵਲੋਂ ਮਿਲਕੇ ਕੇਕ ਕੱਟਿਆ ਗਿਆ।ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਮਨਜੀਤ ਸਿੰਘ ਤਹਿਸੀਲਦਾਰ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ …
Read More »ਜਨਮ ਦਿਨ ਮੁਬਾਰਕ- ਸੁਪਨਦੀਪ ਸਿੰਘ
ਪਿੰਡ ਪਥਰਾਲਾ ਜਿਲਾ ਬਠਿੰਡਾ ਵਾਸੀ ਹਰਪ੍ਰੀਤ ਸਿੰਘ ਸਰਾਂ ਤੇ ਹਰਪ੍ਰੀਤ ਕੌਰ ਸਰਾਂ ਨੂੰ ਆਪਣੇ ਹੋਣਹਾਰ ਬੇਟੇ ਸੁਪਨਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ– ਕਵਿਤਾ ਸੈਣੀ
ਨੌਸ਼ਹਿਰਾ ਬਹਾਦੁਰ ਗੁਰਦਾਸਪੁਰ ਵਾਸੀ ਜੁਝਾਰ ਸਿੰਘ ਜਰਮਨੀ ਤੇ ਅਮਨਦੀਪ ਕੌਰ ਨੂੰ ਆਪਣੀ ਹੋਣਹਾਰ ਬੇਟੀ ਕਵਿਤਾ ਸੈਣੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media