Wednesday, November 25, 2026

Monthly Archives: October 2016

ਭਾਜਪਾ ਪ੍ਰਦੇਸ਼ ਮਹਾਮੰਤਰੀ ਨੇ ਰਾਹਤ ਕੈਂਪ ‘ਚ ਸਰਹੱਦੀ ਲੋਕਾਂ ਦਾ ਹਾਲ ਜਾਣਿਆ

ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਦੇ ਵਿਚਕਾਰ ਪੈਦਾ ਹੋਏ ਜੰਗ ਵਰਗੇ ਹਾਲਾਤਾਂ ਦੇ ਚਲਦੇ ਰਾਹਤ ਕੈਂਪਾਂ ਵਿਚ ਪਹੁੰਚੇ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਅੱਜ ਭਾਰਤੀ ਜਨਤਾ ਪਾਰਟੀਦ ੇ ਪ੍ਰਦੇਸ਼ ਮਹਾਮੰਤਰੀ ਮਨਜੀਤ ਸਿੰਘ ਰਾਏ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਸਰਹੱਦੀ ਲੋਕਾਂ ਲਈ ਬਣਾਏ ਗਏ ਰਾਹਤ ਕੈਂਪ ਵਿਚ ਉਨ੍ਹਾਂ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 8 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਦਸੰਬਰ 2018 ਤੱਕ ਪੂਰੀ ਤਰਾਂ ਸੀਲ ਕਰ ਦਿੱਤੀ ਜਾਵੇਗੀ, ਭਾਰਤ-ਪਾਕਿ ਸਰਹੱਦ – ਰਾਜਨਾਥ ਸਿੰਘ। ▶ਦਲਾਲੀ ਵਾਲੇ ਬਿਆਨ ‘ਤੇ ਬੋਲੇ ਅਮਿਤ ਸ਼ਾਹ –ਰਾਹੁਲ ਗਾਂਧੀ ਨੇ ਸਾਰੇ ਹੱਦਾਂ ਬੰਨੇ ਟੱਪੇ – ਸੈਨਿਕਾਂ ਦੀ …

Read More »

‘A’ Zone Zonal Youth Festival inaugurated at Guru Nanak Dev University

Amritsar, October 6 (Punjab Post Bureau)- Zonal Youth Festival of A Zone was inaugurated here today in the Dashmesh Auditorium of the Guru Nanak Dev University. As many as 500 students-artists are participating in 34 items of Music, Theatre, Dance, Literary & Fine Arts. This festival would be concluded on October 9. Dr, Sarvjit Kaur Brar, Lady Vice-Chancellor formally inaugurated this festival …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਏ’ ਜ਼ੋਨ ਦਾ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਏ’ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ ਮੇਲੇ ਵਿਚ 500 ਦੇ ਲਗਪਗ ਵਿਦਿਆਰਥੀ-ਕਲਾਕਾਰ ਵੱਖ-ਵੱਖ 34 ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 09 ਅਕਤੂਬਰ ਤਕ ਚੱਲੇਗਾ। ਮੇਲੇ ਦਾ ਰਸਮੀ ਉਦਘਾਟਨ ਲੇਡੀ ਵਾਈਸ-ਚਾਂਸਲਰ ਡਾ. ਮਿਸਜ਼ ਸਰਵਜੀਤ ਕੌਰ ਬਰਾੜ ਨੇ ਸਮ੍ਹਾਂ ਰੌਸ਼ਨ …

Read More »

ਰਾਹਤ ਕੈਂਪਾਂ ਵਿੱਚ ਬੱਚਿਆਂ ਨੂੰ ਖੇਡਾਂ ਸਬੰਧੀ ਦਿੱਤੀ ਜਾ ਰਹੀ ਹੈ ਟ੍ਰੇਨਿੰਗ- ਈਸ਼ਾ ਕਾਲੀਆ

ਫਾਜ਼ਿਲਕਾ, 6 ਅਕਤੂਬਰ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਲਈ ਵਿਸਥਾਪਿਤ ਕੀਤੇ ਗਏ ਰਾਹਤ ਕੈਂਪਾਂ ਵਿੱਚ ਮੌਜੂਦ ਲੋਕਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।ਇਸ ਦੇ ਨਾਲ ਹੀ ਬੱਚਿਆਂ ਦੇ ਮਨੋਰੰਜਨ ਲਈ ਉਨ੍ਹਾਂ ਨੂੰ ਵੱਖ-ਵੱਖ ਖੇਡਾਂ ਬਾਰੇ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ …

Read More »

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਦੇ ਆਧਾਰ ਕਾਰਡ ਅਪਡੇਟ ਕਰਨ ਦੀਆਂ ਹਦਾਇਤਾਂ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਸਾਲ 2016-17 ਦੌਰਾਨ ਈ-ਪੰਜਾਬ ਪੋਰਟਲ ‘ਤੇ ਸਕੂਲਾਂ ਦੇ ਵਿਦਿਆਰਥੀ ਅਪਡੇਟ ਕਰਦੇ ਸਮੇਂ ਉਨ੍ਹਾਂ ਦੇ ਆਧਾਰ ਕਾਰਡ ਨਹੀ ਪਾਏ ਗਏ, ਜਿਸ ਕਾਰਨ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਆਧਾਰ ਕਾਰਡ ਗ੍ਰਾਫ ਕਾਫੀ ਨੀਵਾਂ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰ ਬੀਰ ਸਿੰਘ ਨੇ ਜ਼ਿਲ੍ਹੇ ਦੇ ਸਾਰੇ …

Read More »

ਨਿਰਧਾਰਤ ਰਾਗਾਂ ‘ਚ ਬਾਣੀ ਗਾਇਨ ਪਰੰਪਰਾ ਨੂੰ ਸੁਰਜੀਤ ਕਰਨ ਦੀ ਜ਼ਿੰਮਂਦਾਰੀ ਪਿ੍ਰੰ: ਸੁਖਵੰਤ ਸਿੰਘ ਨੇ ਸੰਭਾਲੀ- ਰਾਣਾ

ਨਵੀਂ ਦਿੱਲੀ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)-)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀਆਂ ਬਾਣੀਆਂ ਨੂੰ ਨਿਰਧਾਰਤ ਰਾਗਾਂ ਵਿੱਚ ਗਾਇਨ ਦੀ ਭੁਲਾਈ-ਵਿਸਾਰੀ ਜਾ ਰਹੀ ਹੈ। ਪਰੰਪਰਾ ਨੂੰ ਸੁਰਜੀਤ ਕਰਨ ਅਤੇ ਅਭਿਲਾਖੀਆਂ ਨੂੰ ਨਿਸ਼ਕਾਮ ਸਿਖਲਾਈ ਦੇਣ ਦਾ ਜੋ ਉਪਰਾਲਾ ਪ੍ਰਿੰਸੀਪਲ ਸੁਖਵੰਤ ਸਿੰਘ ਨੇ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕਾਡਮੀ ਅਤੇ ਗੁਰ ਅਭਿਆਸ ਕੇਂਦਰ ਦੀ ਸਥਾਪਨਾ ਕਰ ਕੇ ਕੀਤਾ ਹੈ, ਉਸ ਦੀ ਜਿਤਨੀ ਵੀ …

Read More »

7 ਸਿੱਖ ਕੈਦੀਆਂ ਦੀ ਮੌਤ ‘ਤੇ ਇਲਾਹਾਬਾਦ ਹਾਈਕੋਰਟ ਨੇ ਯੂ.ਪੀ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)- ਯੂ.ਪੀ. ਦੇ ਪੀਲੀਭੀਤ ਵਿੱਖੇ 1994 ਵਿਚ ਟਾਡਾ ਦੇ ਤਹਿਤ ਬੰਦ 7 ਸਿੱਖ ਕੈਦੀਆਂ ਦੀ ਹੱਤਿਆ ਦੀ ਜਾਣਕਾਰੀ ਮੀਡੀਆ ਰਾਹੀਂ ਬੀਤੇ ਦਿਨੀਂ ਸਾਹਮਣੇ ਆਉਣ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਕਾਨੂੰਨੀ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ। ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਯੂ.ਪੀ. ਹਾਈਕੋਰਟ ਦੀ ਇਲਾਹਾਬਾਦ ਬੈਂਚ ਨੇ ਯੂ.ਪੀ. …

Read More »

ਅਕਾਲੀ ਦਲ ਵੱਲੋਂ ਦਿੱਲੀ ਕਮੇਟੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਮੂਹ ਕਾਰਕੁਨਾਂ ਨੂੰ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੂਰੀ ਤਨਦੇਹੀ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਨਿੱਤਰਣ ਦਾ ਆਦੇਸ਼ ਦਿੱਤਾ ਹੈ। ਪਾਰਟੀ ਦਫ਼ਤਰ ਵਿਖੇ ਕਮੇਟੀ ਚੋਣਾਂ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਦੀ ਤਿਆਰੀਆਂ ਸੰਬੰਧੀ ਬੁਲਾਈ ਗਈ ਮੀਟਿੰਗ …

Read More »