Wednesday, November 25, 2026

Monthly Archives: October 2016

ਪੀ.ਡਬਲਯੂ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 5 ਅਕਤੂਬਰ (ਵਿਨੀਤ ਅਰੋੜਾ)-ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਨਗਰ ਕੌਂਸਲ ਫਾਜ਼ਿਲਕਾ ਦੀ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਚੇਅਰਮੈਨ ਪ੍ਰਦੀਪ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਨਵੇਂ ਨਵੇਂ ਗਲਤ ਫੈਸਲੇ ਲੈ ਰਹੀ ਹੈ ਜਿਸ ਵਿਚ ਕਰਮਚਾਰੀਆਂ ਨੂੰ ਮਿਲ ਰਹੇ ਡੀਏ ਨੂੰ ਕੇਂਦਰ ਸਰਕਾਰ ਤੋਂ ਡੀਲਿੰਕਡ ਕੀਤਾ ਜਾਵੇ ਜੋਕਿ ਬਹੁਤ ਨਿੰਦਾ ਯੋਗ …

Read More »

ਵਿਸ਼ਵ ਸ਼ਾਂਤੀ ਦੇ ਸੁਨੇਹੇ ਦੇ ਨਾਲ ਤਿੰਨ ਦਿਨਾ ਅਧਿਆਤਮਕ ਕੈਂਪ ਸੰਪਨ

ਫਾਜ਼ਿਲਕਾ, 5 ਅਕਤੂਬਰ (ਵਿਨੀਤ ਅਰੋੜਾ)- ਪ੍ਰਜਾਪਿਤਾ ਬ੍ਰਹਮਾਕੁਮਾਰੀ ਇਸ਼ਵਰੀਆ ਵਿਸ਼ਵ ਵਿਦਿਆਲਿਆ ਵੱਲੋਂ ਸਥਾਨਕ ਸਿਟੀ ਗਾਰਡਨ ਵਿਚ ਪਰਿਵਾਰਕ ਸ਼ਾਂਤੀ, ਪਰਮਾਤਮਾ ਅਨੁਭੂਤੀ ਤੇ ਆਧਾਰਤ ਤਿੰਨ ਦਿਨਾਂ ਆਧਿਆਤਮਕ ਰਾਜ ਯੋਗ ਕੈਂਪ ਦੀ ਸਮਾਪਤੀ ਹੋਈ। ਅੰਤਰਰਾਸ਼ਟਰੀ ਯੋਗ ਅਧਿਆਪਕਾ ਭੈਣ ਊਸ਼ਾ ਨੇ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਕਿ ਜਿਵੇਂ ਆਤਮਾ ਦਾ ਗਿਆਨ ਜ਼ਰੂਰੀ ਹੈ ਉਸੇ ਤਰ੍ਹਾਂ ਹੀ ਪਰਮਪਿਤਾ ਪਰਮਾਤਮਾ ਦੀ ਪਹਿਚਾਣ …

Read More »

ਸ਼੍ਰੀ ਰਾਮ ਦੇਵੀ ਭਦਰਕਾਲੀ ਮੰਦਰ ਵਿੱਚ ਨਵਰਾਤਿਆਂ ‘ਤੇ ਚੱਲ ਰਹੀਆਂ ਹਨ ਰੋਣਕਾਂ

ਫਾਜ਼ਿਲਕਾ, 5 ਅਕਤੂਬਰ (ਵਿਨੀਤ ਅਰੋੜਾ)- ਸਥਾਨਕ ਗਾਂਧੀ ਨਗਰ ਵਿਚ ਸਥਿਤ ਸ਼੍ਰੀਰਾਜ ਦੇਵੀ ਭਦਰਕਾਲੀ ਮੰਦਰ ਵਿਚ ਸਾਹਿਲ ਭਜਨ ਮੰਡਲੀ ਵੱਲੋਂ ਰੋਣਕਾ ਨਵਰਾਤਿਆਂ ਦੀਆਂ ਪ੍ਰੋਗਰਾਮ ਲਗਾਤਾਰ ਜਾਰੀ ਹੈ। ਜਾਣਕਾਰੀ ਦਿੰਦੇ ਹੋਏ ਮੰਦਰ ਦੇ ਸੇਵਾਦਾਰ ਭੋਲਾ ਵਧਵਾ ਅਤੇ ਲੱਡੂ ਗਗਨੇਜਾ ਨੇ ਦੱਸਿਆ ਕਿ ਮੰਦਰ ਵਿਚ 1 ਅਕਤੂਬਰ ਨੂੰ ਅਖੰਡ ਜੋਤੀ ਪ੍ਰਜਵਲਤ ਕੀਤੀ ਗਈ ਅਤੇ ਸ਼੍ਰੀ ਰਮਾਇਣ ਜੀ ਦੇ ਪਾਠ ਕਰਵਾਏ ਗਏ ਹਨ। ੳਨ੍ਹਾਂ …

Read More »

ਇੰਪਲਾਇਜ਼ ਫੈਡਰੇਸ਼ਨ ਦੇ ਮੈਂਬਰਾਂ ਨੇ ਗੇਟ ਰੈਲੀ ਕਰਕੇ ਕੀਤਾ ਰੋਸ ਪ੍ਰਦਰਸ਼ਨ

ਫਾਜ਼ਿਲਕਾ, 5 ਅਕਤੂਬਰ (ਵਿਨੀਤ ਅਰੋੜਾ)- ਇੰਪਲਾਇਜ਼ ਫੈਡਰੇਸ਼ਨ ਡਵਿਜ਼ਨ ਫਾਜ਼ਿਲਕਾ ਵੱਲੋਂ ਜੁਆਇੰਟ ਫੋਰਮ ਦੇ ਸੱਦੇ ਤੇ ਅੱਜ ਇੰਪਲਾਇਜ਼ ਜੁਆਇੰਟ ਫੋਰਮ ਦੇ ਆਗੂ ਜਗਤਾਰ ਸਿੰਘ ਉਪਲ ਅਤੇ ਟੀਐਸਯ ਦੇ ਸਰਕਲ ਪਧਾਨ ਅਤੇ ਸਰਕਲ   ਸਕੱਤਰ ਨੂੰ ਮੁਅੱਤਲ ਕਰਨ ਦੇ ਖਿਲਾਫ਼ ਰੋਸ ਵਜੋਂ ਗੇਟ ਰੈਲੀ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਫੈਡਰੇਸ਼ਨ ਦੇ ਆਗੂਆਂ ਬਲਜਿੰਦਰ ਸਿੰਘ ਫਾਜ਼ਿਲਕਾ, ਦੇਸ ਰਾਜ, ਭਜਨ ਲਾਲ, ਓਮ ਪ੍ਰਕਾਸ਼, …

Read More »

22 ਰਾਹਤ ਕੈਂਪਾਂ ਵਿਚ 151 ਸਰਹੱਦੀ ਪਿੰਡਾਂ ਦੇ 4653 ਲੋਕ ਪੁੱਜੇ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 5 ਅਕਤੂਬਰ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਵਿਚ ਵਿਸਥਾਪਿਤਾਂ ਲਈ ਸਥਾਪਿਤ ਕੀਤੇ ਗਏ ਰਾਹਤ ਕੈਂਪਾਂ ਵਿਚ ਲੋਕਾਂ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੂੰ ਰਾਹਤ ਕੈਂਪਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 151 …

Read More »

ਜਾਗਰੂਕਤਾ ਰੈਲੀ ਰਾਹੀਂ ਵਿਦਿਆਰਥਣਾਂ ਨੇ ਦੱਸਿਆ ਵੋਟ ਦਾ ਮਹੱਤਵ

ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਹਲਕਾ ਮਜੀਠਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੱਤੇਵਾਲ ਤੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ …

Read More »

ਜ਼ਿਲ੍ਹੇ ਵਿੱਚ ਹੁਣ ਤੱਕ 8399 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ -ਡੀ. ਸੀ

ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 8399 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਪਨਗਰੇਨ ਵੱਲੋਂ 4160 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ …

Read More »

ਝੋਨੇ ਦੀ ਪਰਾਲੀ ਨੂੰ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ

ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ/ਨਸ਼ਟ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 4 ਦਸੰਬਰ …

Read More »

ਕੌਮੀ ਜਾਇਦਾਦ ਦਾ ਉਜਾੜਾ ਸਰਨਾ ਦੇ ਏਜੰਡੇ ਵਿਚ ਸਭ ਤੋਂ ਅੱਗੇ – ਦਿੱਲੀ ਕਮੇਟੀ

ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਪ੍ਰੈਸ ਕਾਨਫਰੰਸ ਦੌਰਾਨ ਬਿਨਾਂ ਤੱਥਾਂ ਕਮੇਟੀ ਖਿਲਾਫ਼ ਕੀਤੀ ਗਈ ਬਿਆਨਬਾਜ਼ੀ ਨੂੰ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਿਆਸ਼ੀ ਦੂਸ਼ਣਬਾਜੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਨਾ ਦਿੱਲੀ ਕਮੇਟੀ ਚੋਣਾਂ ਨੂੰ ਸਾਹਮਣੇ ਦੇਖ ਕੇ ਝੂਠ ਦੇ ਸਹਾਰੇ ਆਪਣੀ ਸਿਆਸ਼ੀ …

Read More »

ਕਸ਼ਮੀਰੀ ਸਿੱਖਾਂ ਦੀ ਲੜਾਈ ਦਿੱਲੀ ਕਮੇਟੀ ਲੜੇਗੀ- ਜੀ.ਕੇ

ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਸ਼ਮੀਰੀ ਸਿੱਖਾਂ ਦੇ ਦਰਪੇਸ਼ ਆ ਰਹੀਆਂ ਸਿਆਸ਼ੀ, ਵਿੱਦਿਅਕ ਅਤੇ ਧਾਰਮਿਕ ਮੁਸ਼ਕਿਲਾਂ ਦੇ ਹੱਲ ਲਈ ਕਾਨੂੰਨੀ ਲੜਾਈ ਲੜੇਗੀ।ਇਸ ਗੱਲ ਦਾ ਐਲਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਮੇਟੀ ਦਫ਼ਤਰ ਵਿਖੇ ਆਪਣੀ ਪਰੇਸ਼ਾਨੀਆਂ ਲੈ ਕੇ ਪੁੱਜੇ ਕਸ਼ਮੀਰਾਂ ਸਿੱਖਾਂ ਦੇ ਪਰਿਵਾਰਾਂ ਦੇ ਦੁੱਖ ਭਰੇ ਹਾਲਾਤਾਂ ਨੂੰ ਸੁਣਨ ਤੇ ਸੱਮਝਣ ਦੇ …

Read More »