ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ)- ਸਥਾਨਕ ਰਾਧਾ ਸਵਾਮੀ ਕਲੋਨੀ ਵਿਚ ਸਥਿਤ ਇੱਛਾਪੂਰਨ ਜੈ ਮਾਂ ਵੈਸ਼ਨਵੀ ਮੰਦਰ ਵਿਚ ਪਰਮ ਪੂਜਨੀਕ ਸੋਨੂੰ ਦੇਵਾ ਜੀ ਦੀ ਪਵਿੱਤਰ ਅਗਵਾਈ ਵਿਚ ਮਹਾਮਾਈ ਦੇ ਪਵਿੱਤਰ ਨਵਰਾਤਿਆਂ ਦੇ ਮੌਕੇ ਤੇ ‘ਆਏ ਨਵਰਾਤੇ ਮਾਤਾ ਦੇ’ ਧਾਰਮਿਕ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਮੰਦਰ ਵੇਹੜੇ ਵਿਚ ਬੀਤੀ ਰਾਤ ਹੈਪੀ ਡਿਲਾਇਟ, ਕਰਨ ਵਧਵਾ, ਵਿਕਾਸ ਛਾਬੜਾ, ਵਿਨੋਦ ਕੁੱਕੜ, ਇੰਦਰਜੀਤ ਪੁਜਾਨੀ ਅਤੇ ਵਿਕਾਸ …
Read More »Monthly Archives: October 2016
ਜੋਤੀ ਬੀ.ਐਡ ਕਾਲਜ ਵਿਚ ਮੀਂਹ ਦੇ ਪਾਣੀ ਨੂੰ ਰੀਚਾਰਜ਼ ਕਰਨ ਲਈ ਕੀਤਾ ਬੋਰ
ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ)- ਆਫਿਸਰਜ਼ ਐਸੋਸੀਏਸ਼ਨ ਰਿਟਾਇਰਡ ਦੇ ਜ਼ਿਲਾ ਪ੍ਰਧਾਨ ਇੰਜੀਨੀਅਰ ਸਰਬਜੀਤ ਸਿੰਘ ਢਿਲੋਂ ਅਤੇ ਇੰਜੀਨੀਅਰ ਆਤਮਾ ਸਿੰਘ ਸੇਖੋਂ ਦੀ ਪ੍ਰੇਰਣਾ ਨਾਲ ਮੀਂਹ ਦੇ ਪਾਣੀ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਜੋਤੀ ਬੀਐਡ ਕਾਲਜ ਰਾਮਪੁਰਾ ਵਿਚ ਰੀਚਾਰਜ਼ ਬੋਰ ਕੀਤਾ ਗਿਆ। ਰੀਚਾਰਜ਼ ਬੋਰ ਦਾ ਮਹੱਤਵ ਦੱਸਦੇ ਹੋਏ ਇੰਜੀਨੀਅਰ ਸਰਬਜੀਤ ਸਿੰਘ ਢਿਲੋਂ ਵੱਲੋਂ …
Read More »ਬੁਨਿਆਦੀ ਸਹੂਲਤਾਂ ਨਾ ਦਿੱਤੀਆਂ ਤਾਂ ਰੇਲਵੇ ਖਿਲਾਫ਼ ਸ਼ੁਰੂ ਹੋਵੇਗੀ ਭੁੱਖ ਹੜ੍ਹਤਾਲ
ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ)- ਨਾਰਦਰਨ ਰੇਲਵੇ ਪੈਸੰਜਰਸ ਸੰਮਤੀ ਦੀ ਇੱਕ ਮੀਟਿੰਗ ਸਥਾਨਕ ਪ੍ਰਤਾਪ ਬਾਗ ਵਿਚ ਪ੍ਰਧਾਨ ਡਾ. ਅਮਰ ਲਾਲ ਬਾਘਲਾ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਰੇਲਵੇ ਵਿਭਾਗ ਵੱਲੋਂ ਫਾਜ਼ਿਲਕਾ ਤੋਂ ਬਠਿੰਡਾ ਅਤੇ ਫਾਜ਼ਿਲਕਾ ਤੋਂ ਫਿਰੋਜ਼ਪੁਰ ਦੇ ਯਾਤਰੀਆਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕਰਨ ਤੇ ਡੂੰਘੀ ਚਿੰਤਾ ਪ੍ਰਗਟਾਈ ਗਈ। ਮੀਟਿੰਗ ਵਿਚ ਸੰਮਤੀ ਵੱਲੋਂ 8 ਵਰ੍ਹਿਆਂ ਤੋਂ ਕੀਤੇ ਗੲੈ ਸੰਘਰਸ਼ …
Read More »ਸਰਹੱਦੀ ਪਿੰਡ ਦੇ ਲੋਕ ਹੌਂਸਲੇ ਨਾਲ ਕੰਮ ਲੈਣ ਅਤੇ ਅਫ਼ਵਾਹਾਂ ਤੋਂ ਬਚਣ- ਡਾ. ਰਿਣਵਾ
ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਫਾਜ਼ਿਲਕਾ ਦੇ ਸਾਬਕਾ ਵਿਧਾਇਕ ਅਤੇ ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਡਾ. ਮਹਿੰਦਰ ਕੁਮਾਰ ਰਿਣਵਾ ਨੇ ਭਾਰਤ-ਪਾਕਿਸਤਾਨ ਦੇ ਵਿਚਕਾਰ ਤਨਾਅ ਦੇ ਚਲਦੇ ਸਰਹੱਦੀ ਲੋਕਾਂ ਦੀ ਸਹਾਇਤਾ ਲਈ 12 ਟਰੈਕਟਰ, 4 ਕੈਂਟਰ ਨੋਜ਼ਵਾਨਾਂ ਨੂੰ ਸਰਹੱਦੀ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲੈ ਜਾਣ ਲਈ ਦਿੱਤੇ ਹਨ। ਡਾ. ਰਿਣਵਾ ਨੇ ਖੁਦ ਵੱਖ ਵੱਖ ਸਰਹੱਦੀ ਪਿੰਡਾਂ ਤੇਜ਼ਾ ਰੁਹੇਲਾ, ਰੇਤੇ …
Read More »ਮਾਨਵ ਏਕਤਾ ਮੰਚ ਦੀ ਮੀਟਿੰਗ ਵਿਚ ਦੇਸ਼ ਦੇ ਜਾਂਬਾਜ ਸੈਨੀਕਾਂ ਨੂੰ ਕੀਤਾ ਸਲਾਮ
ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਮਾਨਵ ਏਕਤਾ ਮੰਚ ਦੀ ਇੱਕ ਮੀਟਿੰਗ ਸਥਾਨਕ ਗਊਸ਼ਾਲਾ ਰੋੜ ਤੇ ਮੰਚ ਦੇ ਪ੍ਰਧਾਨ ਹਰਬੰਸ ਲਾਲ ਕਟਾਰੀਆ ਦੀ ਪ੍ਰਧਾਨਗੀ ਵਿਚ ਹੋਈ।ਮੀਟਿੰਗ ਦੌਰਾਨ ਦੇਸ਼ ਦੇ ਜਾਂਬਾਜ ਸੈਨੀਆਂ ਵੱਲੋਂ ਬੀਤੇ ਦਿਨ ਦੁਮਨ ਨੂੰ ਧੂੜ ਚਟਾਉਣ ਅਤੇ ਸ਼ਹੀਦ ਸੈਨੀਕਾਂ ਦੇ ਬਲਿਦਾਨ ਦਾ ਬਦਲਾ ਲੈਕੇ ਦੇਸ਼ ਦਾ ਸਿਰ ਉੱਚਾ ਕਰਨ ਤੇ ਰਾਸ਼ਟਰਹਿਤ ਦੀ ਪਹਿਚਾਣ ਦੇਣ ਤੇ ਸਲਾਮ ਕੀਤਾ ਹੈ।ਮੰਚ …
Read More »ਮਿਡ ਡੇ ਮੀਲ ਵਰਕਰਾਂ ਨੇ ਕੀਤਾ ਪੁਲਸ ਖਿਲਾਫ਼ ਰੋਸ ਪ੍ਰਦਰਸ਼ਨ
ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਯੂਨੀਅਨ ਦੀ ਪੰਜਾ ਪ੍ਰਧਾਨ ਬਿਮਲਾ ਦੇਵੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਦੱਸਿਆ ਕਿ ਭਾਰਤ ਪਾਕਿਸਤਾਨ …
Read More »ਸੁਭਾਸ਼ ਮਦਾਨ ਬਲਾਕ ਫਾਜ਼ਿਲਕਾ ਕਾਂਗਰਸ ਬੁਧੀਜੀਵੀ ਸੈਲ ਦੇ ਚੇਅਰਮੈਨ ਨਿਯੁਕਤ
ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਪੰਜਾਬ ਕਾਂਗਰਸ ਬੁਧੀਜੀਵੀ ਸੈਲ ਦੇ ਚੇਅਰਮੈਨ ਅਨੀਸ਼ ਸਿਡਾਨਾ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਚੇਅਰਮੈਨ ਸਤਪਾਲ ਪੁਜਾਨੀ ਨੈ ਅੱਜ ਸਥਾਨਕ ਅਨਾਜ਼ ਮੰਡੀ ਵਿਚ ਕਾਂਗਰਸ ਆਗੂ ਸੁਭਾਸ਼ ਮਦਾਨ ਨੂੰ ਬਲਾਕ ਫਾਜ਼ਿਲਕਾ ਬੁਧੀਜੀਵੀ ਸੈਲ ਦਾ ਚੇਅਰਮੈਨ ਨਿਯੁਕਤ ਕੀਤਾ ਅਤੇ ਨਿਯੁਕਤੀ ਪੱਤਰ ਸੋਂਪਿਆ ਗਿਆ।ਇਸ ਮੌਕੇ ਜ਼ਿਲ੍ਹਾ ਚੇਅਰਮੈਨ ਸਤਪਾਲ ਪੁਜਾਨੀ ਨੇ ਕਿਹਾ ਕਿ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸੂਠਬੂਠ ਦੇ ਚਲਦੇ …
Read More »ਭਗਵਾਨ ਨਾਲ ਪ੍ਰੀਤ ਰੱਖਣ ਵਾਲੇ ਪਾਂਡਵ ਤੇ ਉਲਟ ਬੁੱਧੀ ਵਾਲੇ ਕੋਰਵ ਹਨ- ਬ੍ਰਹਮਕੁਮਾਰੀ ਭੈਣ ਊਸ਼ਾ
ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਦੇਸ਼ ਵਿਦੇਸ਼ਾਂ ਵਿਚ ਸ਼੍ਰੀਮਦ ਭਾਗਵਤ ਗੀਤਾ ਦੇ ਰਹੈਸਯਾ ਤੇ ਅਧਿਆਤਮਕ ਗਿਆਨ ਵੰਡਣ ਵਾਲੇ ਅੰਤਰਰਾਸ਼ਟਰੀ ਰਾਜ ਯੋਗ ਅਧਿਆਪਕਾ ਭੈਣ ਊਸ਼ਾ ਨੇ ਫਾਜ਼ਿਲਕਾ ਦੇ ਸਿਟੀ ਕਾਰਡਨ ਵਿਚ ਲਗਾਏ ਤਿੰਨ ਦਿਨਾਂ ਕੈਂਪ ਦੇ ਦੂਸਰੇ ਦਿਨ ਵੱਡੀ ਗਿਣਤੀ ਵਿਚ ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਕਿ ਪ੍ਰਜਾ ਪਿਤਾ ਬ੍ਰਹਮਾਕਮੁਾਰੀ ਇਸ਼ਵਰੀਆ ਵਿਸ਼ਵ ਵਿਦਿਆਲਿਆ ਵੱਲੋਂ ਵਿਸ਼ਵ ਸ਼ਾਂਤੀ ਦਾ ਸੁਨੇਹਾ …
Read More »18 ਸਾਲ ਤੋਂ ਵੱਧ ਦੀ ਉਮਰ ਦੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਾਉਣ-ਸੰਧੂ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) -ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਦੀ …
Read More »18 ਸਾਲ ਤੋਂ ਵੱਧ ਦੀ ਉਮਰ ਦੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਾਉਣ-ਸੰਧੂ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) -ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਦੀ …
Read More »
Punjab Post Daily Online Newspaper & Print Media