ਅੰਮ੍ਰਿਤਸਰ, 2 ਅਕਤੂਬਰ (ਦੀਪ ਦਵਿੰਦਰ ਸਿੰਘ) – ‘ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣ ਰਹੇ ਜੰਗੀ ਮਾਹੌਲ ਦਾ ਲੋਕਾਂ ਦੀ ਮਨੋਦਿਸ਼ਾ ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ ਤੇ ਉਹ ਇਸ ਗੰਭੀਰ ਸਥਿਤੀ ਵਿੱਚ ਉੁਹ ਆਪਣੀਆਂ ਜਾਨਾਂ ਦੀ ਨਾ ਪ੍ਰਵਾਹ ਕਰਦਿਆਂ ਆਪਣੀਆਂ ਫਸਲਾਂ ਅਤੇ ਕਿਰਤ ਨੂੰ ਬਚਾਉਣ ਵੱਲ ਵੱਧ ਕੇਂਦਰਤ ਹੋ ਰਹੇ ਹਨ। ਸੋ ਇਸ ਅਜੋਕੀ ਤੇ ਅਜੀਬ ਸਥਿਤੀ ਲਈ ਲੋਕਾਂ ਅਤੇ …
Read More »Monthly Archives: October 2016
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ
ਰਈਆ, 3 ਅਕਤੂਬਰ (ਸੰਧੂ ਬਲਵਿੰਦਰ)- ਨਸ਼ਿਆਂ ਵਿਰੁੱਧ ਲੋਕ ਜਾਗਰਿਤੀ ਸੰਸਥਾ (ਰਜ਼ਿ) ਦੇ ਪ੍ਰਧਾਨ ਨਵਤੇਜ ਸਿੰਘ ਨਾਹਰ ਦੀ ਅਗਵਾਈ ਹੇਠ ਅਮਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਵੱਖ ਵੱਖ ਸਕੂਲਾਂ ਤੋਂ ਆਏ ਬੱਚਿਆਂ ਨੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ।ਆਪਣੇ ਸੰਬੋਧਂ ‘ਚ ਸੰਸਥਾ ਦੇ ਪ੍ਰਧਾਨ ਨਵਤੇਜ ਨਾਹਰ ਨੇ ਕਿਹਾ ਕਿ ਨੌਜਵਾਨਾਂ ‘ਚ …
Read More »ਬੇਘਰ ਹੋਏ ਸਰਹੱਦੀ ਲੋਕਾਂ ਲਈ ਸ਼੍ਰੋਮਣੀ ਕਮੇਟੀ ਬਣੀ ਆਸ ਦੀ ਕਿਰਨ – ਬੇਦੀ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਭਾਰਤ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਸਿਖਲਾਈ ਕੈਂਪਾਂ ‘ਤੇ ਕੀਤੇ ਗਏ ਆਪ੍ਰੇਸ਼ਨ ਤੋਂ ਬਾਅਦ ਪੰਜਾਬ ਨਾਲ ਲੱਗਦੀ ਕਰੀਬ ਸਾਢੇ 500 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਦੇ ਕੰਢੇ ‘ਤੇ ਵਸੇ 10 ਕਿਲੋਮੀਟਰ ਦੇ ਘੇਰੇ ਅੰਦਰਲੇ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਵਿੱਚ ਘਰ ਛੱਡ ਵਾਪਸ ਰਿਸ਼ਤੇਦਾਰਾਂ ਜਾਂ ਕੈਂਪਾਂ …
Read More »ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ‘ਤੇ ਗਾਂਧੀ ਦੀਆਂ ਐਨਕਾਂ ਲਗਾਉਣ ਵਾਲਾ ਐਨ.ਡੀ.ਟੀ.ਵੀ ਚੈਨਲ ਤੋਂ ਮੁਆਫੀ ਮੰਗੇ – ਬੇਦੀ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਕੇਂਦਰ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਦੇ ਲੋਗੋ ਵਿੱਚ ਪ੍ਰਚਾਰ ਪੋਸਟਰਾਂ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ‘ਤੇ ਗਾਂਧੀ ਦੀਆਂ ਐਨਕਾਂ ਤੇ ਡਿਟੋਲ ਦੀ ਮਸ਼ਹੂਰੀ ਲਗਾਉਣ ਤੇ ਐਨ ਡੀ ਟੀ.ਵੀ. ਚੈਨਲ ਨੂੰ ਸਮੁੱਚੇ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ …
Read More »ਅਫ਼ਗਾਨਿਸਤਾਨ ਵਿੱਚ ਸਿੱਖ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਨੇ ਪਾਕਿਸਤਾਨ ਨਾਲ ਲੱਗਦੇ ਅਫ਼ਗਾਨਿਸਤਾਨ ਦੇ ਸਰਹੱਦੀ ਸੂਬੇ ਨੰਗਾਰਹਰ ਵਿੱਚ ਕੁਝ ਸ਼ੱਕੀ ਅੱਤਵਾਦੀਆਂ ਵੱਲੋਂ ਇਕ ਸਿੱਖ ਨੂੰ ਉਸ ਦੇ ਘਰੋਂ ਅਗਵਾ ਕਰਕੇ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਥੋਂ ਜਾਰੀ …
Read More »ਬੀੜ ਬਾਬਾ ਬੁੱਢਾ ਜੀ ਠ’ਠਾ ਵਿਖੇ ਨਵੀਆਂ ਬਣੀਆਂ ਇਮਾਰਤਾਂ ਦਾ ਉਦਘਾਟਨ ਤੇ ਦਰਸ਼ਨੀ ਡਿਓੜੀ ਦਾ ਨੀਂਹ ਪ’ਥਰ ਅ’ਜ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਸੁਬੇਗ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਵਿਖੇ ਸੌਂਪੀ ਗਈ ਸੀ ਜੋ ਇਮਾਰਤਾਂ ਦੀ ਸੇਵਾ ਮੁਕੰਮਲ ਹੋ ਗਈ ਹੈ।ਉਨ੍ਹਾਂ ਦਾ ਉਦਘਾਟਨ ੪ ਅਕਤੂਬਰ ਨੂੰ ਸਵੇਰੇ 11 ਵਜੇ ਹੋਵੇਗਾ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ …
Read More » ਸ. ਬਾਦਲ ਦੀ ਅਗਵਾਈ ਵਿੱਚ ਹੋਈ ਇਕ’ਤਰਤਾ ਉਪਰੰਤ ਰਾਹਤ ਕਾਰਜ ਕੀਤੇ ਤੇਜ਼ – ਬੇਦੀ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ) ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਜਾਬ ਵਿੱਚ ਪਾਕਿਸਤਾਨ ਨਾਲ ਲਗਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖੁਰੇਖ ਲਈ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਦੇ ਇਕੱਤਰਤਾ ਹਾਲ ਵਿਖੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿੱਚ ਸz: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ …
Read More »State Level Heritage Quiz Organized
Amritsar, October 3 (Punjab Post Bureau)- To sensitize the students regarding our heritage , Indian National trust for Art & Cultiral Heritage Organized State Level Intach Heritage Quiz for students of senior classes. The programme was commenced with school shabhad. There were total four teams i.e. Sri Guru Harkrishan Public School, G.T. Road, Amritsar, DAV Sr. Sec. School, Kotakpura, Budha …
Read More »150 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ 150 ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ।ਪ੍ਰੋਗਰਾਮ ਵਿਚ ਖਰੈਤ ਲਾਲ ਬੱਬਰ ਅਤੇ ਉਨ੍ਹਾਂ ਦਾ ਬੇਟਾ ਅਨਮੋਲ ਬੱਬਰ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ ਅਤੇ ਆਪਣੇ ਪਿਤਾ ਸਵ. ਸਤਨਾਮ ਦਾਸ ਬੱਬਰ ਦੀ ਯਾਦ ਵਿਚ ਰਾਸ਼ਨ ਵੰਡਿਆ। ਜਾਣਕਾਰੀ ਦਿੰਦੇ ਹੌਏ ਮੰਦਰ ਕਮੇਟੀ ਦੇ ਜਨਰਲ ਸਕੱਤਰ …
Read More »ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਕੀਤਾ ਯਾਦ
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਸਥਾਨਕ ਅਨਾਜ਼ ਮੰਡੀ ਦਫ਼ਤਰ ਵਿਚ ਬਲਾਕ ਕਾਂਗਰਸ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰ ਕਾਲੜਾ (ਪੱਪੂ), ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੋਸ਼ਲ ਬੂਕ, ਕਾਂਗਰਸ ਬੁਧੀਜੀਵੀ ਸੈਲ ਦੇ ਜ਼ਿਲਾ …
Read More »
Punjab Post Daily Online Newspaper & Print Media