Wednesday, November 25, 2026

Monthly Archives: October 2016

ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਰੈਲੀ ਕੱਢੀ

ਅਲਗੋਂ ਕੋਠੀ, 27 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਸਰਕਾਰੀ ਕੰਨਿਆ ਹਾਈ ਸਕੂਲ ਅਲਗੋ ਕੋਠੀ ਦੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਹਿੱਤ ਇਕ ਪ੍ਰਭਾਵਸ਼ਾਲੀ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਸੁਭਿੰਦਰਜੀਤ ਸਿੰਘ ਸਟੇਟ ਅਵਾਰਡੀ ਨੇ ਵੋਟ ਸਾਡਾ ਬੁਨਿਆਦੀ ਹੱਕ ਵਿਸ਼ੇ ਤੇ ਬੋਲਦਿਆਂ ਵੋਟ ਦੇ ਮਹਤੱਵ ਬਾਰੇ ਦਸਿਆ ਇਸ ਉਪਰੰਤ …

Read More »

ਦਿੱਲੀ ਕਮੇਟੀ ਦੇ ਬਾਦਲ ਦਲ ਨਾਲ ਸਬੰਧਿਤ ਕਈ ਆਗੂ ਅਕਾਲੀ ਦਲ ਦਿੱਲੀ ਵਿੱਚ ਸ਼ਾਮਲ- ਸਰਨਾ

ਨਵੀ ਦਿੱਲੀ, 26 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ਼ ਧਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ ਦਰ ਝਟਕਾ ਮਿਲ ਰਿਹਾ ਹੈ ਅਤੇ ਦਿੱਲੀ ਕਮੇਟੀ ਦੇ ਬਾਦਲ ਦਲ ਨਾਲ ਸਬੰਧਿਤ ਗੁਰੂ ਨਾਨਕ ਪਬਲਿਕ ਸਕੂਲ ਦੇ ਚੇਅਰਮੈਨ ਇੰਦਰਮੋਹਨ ਸਿੰਘ ਸਚਦੇਵਾ ਤੋਂ ਬਾਅਦ ਪਾਰਟੀ ਛੱਡਣ ਵਾਲਿਆਂ ਦੀ ਹੌੜ ਲੱਗ ਗਈ ਹੈ ਅਤੇ ਹੁਣ ਪ੍ਰਿਤਪਾਲ ਸਿੰਘ ਸਰਪ੍ਰਸਤ ਗੁਰੂਦੁਆਰਾ ਸਿੰਘ …

Read More »

ਕਾਹਲੋਂ ਅਤੇ ਗਿੱਲ ਵਲੋਂ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਅਹੁਦੇਦਾਰਾਂ ਦੀ ਦੂਜੀ ਸੂਚੀ ਜਾਰੀ

ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਸ੍ਰੀ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਸਰਪ੍ਰਸਤ ਯੂਥ ਅਕਾਲੀ ਦਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਵਿਧਾਇਕ ਮਨਜੀਤ ਸਿੰਘ …

Read More »

ਰੈਡ ਕਰਾਸ ਦੇ ਪੰਘੂੜੇ ਵਿੱਚ 126ਵੀਂ ਬੱਚੀ ਦੀ ਆਮਦ

ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਨਰਿੰਦਰ ਕੌਰ ਪਤਨੀ ਸ੍ਰੀ ਤੇਜਿੰਦਰ ਪਾਲ ਸੰਧੂ ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ ਤਲਵੰਡੀ ਖੁਰਦ, ਲੁਧਿਆਣਾ ਵਿਖੇ …

Read More »

ਪੰਜਾਬ ਦਿਵਸ ‘ਤੇ ਪੰਜਾਬ ਦੀ ਆਜ਼ਾਦੀ ਦਾ ਹੋਕਾ ਦੇਣ ਲਈ ਕਾਨਫਰੰਸ ਅਤੇ ਮਾਰਚ 1 ਨੂੰ

ਰਈਆ, 26 ਅਕਤੂਬਰ (ਬਲਵਿੰਦਰ ਸੰਧੂ)- ਅਕਾਲੀ ਸਰਕਾਰ ਵਲੋਂ ਮਨਾਏ ਜਾ ਰਹੇ ਜਸ਼ਨਾਂ ਉਤੇ ਟਿਪਣੀ ਕਰਦਿਆਂ ਭਾਈ ਹਰਪਾਲ ਸਿੰਘ ਚੀਮਾ ਅਤੇ ਕੰਵਰਪਾਲ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿਤਾ ਕਿ ਸਮਾਂ ਜਸ਼ਨ ਮਨਾਉਣ ਦਾ ਨਹੀਂ ਸਗੋਂ ਪੰਜਾਬ ਦੀ ਪ੍ਰਭੂਸੱਤਾ ਅਤੇ ਅਜ਼ਾਦ ਰੁਤਬੇ ਨੂੰ ਮੁੜ ਬਹਾਲ ਕਰਨ ਦਾ ਹੈ। ਉਹਨਾਂ ਕਿਹਾ ਕਿ 1 ਨਵੰਬਰ 1966 ਨੂੰ …

Read More »

ਨਾਨ ਮੈਡੀਕਲ ਵਿਸ਼ੇ ਨਾਲ ਸਬੰਧਿਤ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ

ਮਲੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ )- ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਸੁਨੀਤਾ ਬਿਲੰਦੀ ਦੀ ਅਗਵਾਈ ਵਿਚ ਸ.ਸ.ਸ.ਸ (ਲੜਕੇ) ਮਲੋਟ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਹਰਜੀਤ ਮੌਗਾ ਨੇ ਦੱਸਿਆ ਕਿ ਸਕੂਲ ਵਿਚ ਲੈਕਚਰਾਰ ਵਿਜੈ ਗਰਗ ਦੀ ਸਹਾਇਤਾ ਨਾਲ ਸਕੂਲ ਵਿਚ ਨਾਨ ਮੈਡੀਕਲ ਵਿਸ਼ੇ ਦੀ ਪੜਾਈ ਸਬੰਧਿਤ ਕੈਰੀਅਰ ਗਾਇਡੈਸ ਸੈਮੀਨਾਰ ਕਰਵਾਇਆ ਗਿਆ।ਇਸ …

Read More »

ਖਾਲਸਾ ਕਾਲਜ ਲਾਅ ਵਿਖੇ 80 ਤੋਂ ਵਧੇਰੇ ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਆਫ਼ ਲਾਅ ਵਿਖੇ ਬਲੱਡ ਡੋਨੇਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਵਿੱਚ ਕਿਹਾ ਕਿ ਖੂਨ ਦਾਨ ਕਰਨ ਨਾਲ ਔਖੇ ਵੇਲੇ ਲੋੜਵੰਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਦਾ ਹੈ। ਇਸ ਲਈ ਅਜਿਹੇ ਸੇਵਾ ਭਾਵਨਾ ਵਾਲੇ ਕਾਰਜਾਂ ਲਈ ਹਰੇਕ ਇਨਸਾਨ ਨੂੰ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 28 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ਦੀ ਤੰਗਧਾਰ ਫੋਜ਼ੀ ਪੋਸਟ ‘ਤੇ ਹਮਲਾ– 5 ਜਵਾਨ ਜਖਮੀ, ਐਲ.ਓ.ਸੀ ਦੇ ਨਜ਼ਦੀਕ ਸਨ ਪਾਕਿਸਤਾਨੀ ਕਮਾਂਡੋ ▶ ਤੰਗਧਾਰ, ਮੇਂਡਰ ਦੇ ਸਰਹੱਦੀ ਇਲਾਕਿਆਂ ‘ਚ ਪਾਕਿਸਤਾਨ ਵਲੋਂ ਭਾਰੀ ਗੋਲੀਬਾਰੀ ਜਾਰੀ – …

Read More »

ਡੀ. ਸੀ ਦਫ਼ਤਰ ਸਟਾਫ ਤੇ ਅਧਿਕਾਰੀਆਂ ਦੀਆਂ ਵੀ.ਵੀ.ਆਈ.ਪੀ ਡਿਊਟੀਆਂ ਤੋਂ ਆਮ ਜਨਤਾ ਪ੍ਰੇਸ਼ਾਨ

ਜੰਡਿਆਲਾ ਗੁਰੂ, 26 ਅਕਤੂਬਰ (ਹਰਿੰਦਰ ਪਾਲ ਸਿੰਘ)- ਇਕ ਪਾਸੇ ਜਿੱਥੇ ਡੀ ਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਹੜਤਾਲ ਕਰਨ ਨਾਲ ਆਮ ਜਨਤਾ ਨੂੰ ਮੁਸ਼ਕਿਲਾਂ ਦਾ ਕਾਫ਼ੀ ਸਾਹਮਣਾ ਕਰਨਾ ਪਿਆ ।ਉੱਥੇ ਬਹੁਤ ਸਾਰੇ ਵਿਭਾਗਾਂ ਦੀਆਂ ਵੀ ਵੀ ਆਈ ਪੀ ਡਿਊਟੀਆਂ ਲੱਗਣ ਕਾਰਣ ਵੀ ਸਰਕਾਰੀ ਕੰਮਕਾਜ ਕਾਫੀ ਪ੍ਰਭਾਵਿਤ ਹੁੰਦਾ ਹੈ।ਅੱਜ ਪੱਤਰਕਾਰ ਵੱਲੋਂ ਸਬ ਤਹਿਸੀਲ ਜੰਡਿਆਲਾ ਗੁਰੂ ਦਾ ਦੌਰਾ ਕੀਤਾ ਗਿਆ।ਜਿੱਥੇ ਸਬ ਤਹਿਸੀਲਦਾਰ ਦੇ …

Read More »