Wednesday, November 25, 2026

Monthly Archives: October 2016

ਡੋਲੀਆਂ ਹੱਥੀਂ ਤੋਰ ਕੇ ਭਾਈ ਗੁਰਇਕਬਾਲ ਸਿੰਘ ਨੇ ਬਾਪ ਦਾ ਨਿਭਾਇਆ ਫਰਜ਼

ਨਵ ਵਿਆਹੇ ਜੋੜਿਆਂ ਨੂੰ ਦਿੱਤਾ 180 ਲੀਟਰ ਦਾ ਫਰਿਜ ਤੇ ਘਰੇਲੂ ਵਰਤੋ ਦਾ ਸਮਾਨ ਅੰਮ੍ਰਿਤਸਰ, 2 ਅਕਤੂਬਰ (ਪ੍ਰੀਤਮ ਸਿੰਘ)  ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ 33 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ‘350 ਸਾਲ ਧੰਨ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨਾਲ’ ਲਹਿਰ ਅਤੇ ‘ਬੰਦੀ ਛੋੜ੍ਹ ਦਿਵਸ’ ਨੂੰ …

Read More »

ਜਨਮ ਦਿਨ ਮੁਬਾਰਕ ਸ਼ਹਿਬਾਜ਼ ਸਿੰਘ ਸਿੱਧੂ

ਪਿੰਡ ਗੋਪਾਲਪੁਰਾ ਮੱਜਵਿੰਡ ਜਿਲਾ ਅੰਮ੍ਰਿਤਸਰ ਵਾਸੀ ਸੁਖਦੀਪ ਸਿੰਘ ਸਿੱਧੂ ਤੇ ਪ੍ਰਭਜੋਤ ਕੌਰ ਸਿੱਧੂ ਨੂੰ ਆਪਣੇ ਹੋਣਹਾਰ ਬੇਟੇ ਸ਼ਹਿਬਾਜ਼ ਸਿੰਘ ਸਿੱਧੂ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।

Read More »

ਕੇਜਰੀਵਾਲ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਲਿਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ – ਅਗਰਵਾਲ

ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ਹਿਰ ਦੇ ਨਾਮਵਰ ਸਨਅਤਕਾਰ ਮੁਨੀਸ਼ ਅਗਰਵਾਲ ਨੇ ਕਿਹਾ ਕਿ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ ਅਤੇ ਉਹਨਾਂ ਨੂੰ ਪੂਰਾ ਵਿਸ਼ਵਾਸ਼ ਹੈ ਕਿ ਪੰਜਾਬ ਨੂੰ ਮੁੜ ਲੀਹ ਤੇ ਲੈ ਕੇ ਆਉਣ ਦੀ ਸਮਰੱਥਾ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 4 ਅਕਤੂਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶  ਸਰਹੱਦੀ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਤੋਂ ਪਾਵਨ ਸਰੂਪ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਜਾਣ ਦੀ ਖਬਰ। ▶ ਪਾਕਿਸਤਾਨ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਭਾਰਤ ਪੁੱਜੇ ਸਿੱਖ ਸ਼ਰਧਾਲੂ- ਕਿਹਾ ਪਾਕਿਸਤਾਨ …

Read More »

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਂਪ ਵਿਚ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅੰਮ੍ਰਿਤਸਰ, 1 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਜਾਬ ਵਿੱਚ ਪਾਕਿਸਤਾਨ ਨਾਲ ਲਗਦੇ ਸਰਹੱਦੀ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਸਕਤਰ ਮਨਜੀਤ ਸਿੰਘ ਨੇ ਡੇਹਰਾ ਬਾਬਾ ਨਾਨਕ ਅਤੇ ਪਠਾਨਕੋਟ ਬਾਰਡਰ ਦੇ ਹੈਡ ਕੁਆਟਰ ਜੋ ਗੁਰਦੁਆਰਾ …

Read More »

 ਰਾਹਤ ਕੈਂਪਾਂ ਲਈ ਸ਼ੋ੍ਰਮਣੀ ਕਮੇਟੀ ਮੈਂਬਰਾਂ, ਸਕੱਤਰਾਂ ਤੇ ਮੈਨੇਜਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਅੰਮ੍ਰਿਤਸਰ 1 ਅਕਤੂਬਰ (ਗੁਰਪ੍ਰੀਤ ਸਿੰਘ) – ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ਦੇ ਪਿੰਡਾਂ ਵਿਚੋਂ ਉਠਾਏ ਗਏ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ-ਰੇਖ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰਾਂ, ਸਕੱਤਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ …

Read More »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ 1 ਅਕਤੂਬਰ (ਗੁਰਪ੍ਰੀਤ ਸਿੰਘ ਸੱਗੂ) – ਜਗਤਾਰ ਸਿੰਘ ਗੁਰਦੁਆਰਾ ਇੰਸਪੈਕਟਰ ਤੇ ਸਤਨਾਮ ਸਿੰਘ ਤੇੜਾ ਨਿਗਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਜਗਤਾਰ ਸਿੰਘ ਗੁਰਦੁਆਰਾ ਇੰਸਪੈਕਟਰ 30 ਸਾਲ ਤੇ ਸਤਨਾਮ ਸਿੰਘ ਤੇੜਾ 15 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ …

Read More »

ਬਾਰਡਰ ਖੇਤਰ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਕੱਟਣ ‘ਤੇ ਕੋਈ ਪਾਬੰਦੀ ਨਹੀਂ ਹੈ- ਬਾਦਲ

ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਇੱਕਜੁਠਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਬਣੇ ਤਨਾਅ ਪੂਰਨ ਹਲਾਤਾਂ ਦੇ ਬਾਵਜੂਦ ਵੀ ਕਿਸਾਨਾਂ ਨੂੰ ਹਰ ਕੀਮਤ ‘ਤੇ ਆਪਣੀ ਫਸਲ ਕੱਟਣ ਦੀ ਇਜ਼ਾਜਤ ਦਿੱਤੀ ਜਾਵੇਗੀ। ਜ਼ਿਲ੍ਹਾ ਪਠਾਨਕੋਟ ਅੰਦਰ ਬਣੇ ਰਾਹਤ ਕੈਂਪਾਂ ਦਾ ਤੁਫਾਨੀ ਦੌਰਾ ਕਰਨ ਮੌਕੇ …

Read More »

ਸਰਹੱਦੀ ਤਨਾਅ ਦੌਰਾਨ ਸੂਬਾ ਸਰਕਾਰ ਲੋਕਾਂ ਦੇ ਨਾਲ- ਮੁੱਖ ਮੰਤਰੀ

ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਬਮਿਆਲ ਵਿਖੇ ਕ੍ਰਿਸ਼ਨਾ ਪੈਲਸ ਵਿੱਚ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਰਹਿੰਦੇ ਲੋਕ ਸੱਚੇ ਦੇਸ਼ ਭਗਤ ਹਨ, ਜਿੰਨ੍ਹਾਂ ਨੂੰ ਹਰ ਰੋਜ਼ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ …

Read More »

ਦੁਸਿਹਰਾ ਕਮੇਟੀ ਉਤਰੀ ਨੇ ਕੀਤਾ ਭੂਮੀ ਪੂਜਨ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)- ਦੁਸਿਹਰਾ ਕਮੇਟੀ ਉਤਰੀ ਨੇ ਬਦੀ ‘ਤੇ ਨੇਕੀ ਦਾ ਪ੍ਰਤੀਕ ਤਿਉਹਾਰ ਦੁਸਿਹਰਾ ਮਨਾਉਣ ਲਈ ਅੱਜ ਰਣਜੀਤ ਐਵੀਨਿਊ ਗਰਾਊਂਡ ਵਿਚ ਭੂਮੀ ਪੂਜਨ ਕਰਕੇ ਸ਼ੁਰੂਆਤ ਕੀਤੀ।ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨਾਂ ਸਾਰੇ ਸ਼ਹਿਰ ਵਾਸੀਆਂ ਨੂੰ ਦੁਸਿਹਰਾ ਉਤਸਵ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ 11 ਅਕਤੂਬਰ …

Read More »