ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਸਿਖਲਾਈ ਕੈਂਪਾਂ ‘ਤੇ ਕੀਤੇ ਆਪ੍ਰੇਸ਼ਨ ਤੋਂ ਬਾਅਦ ਸਰਹੱਦ ‘ਤੇ ਬਣੇ ਹਾਲਾਤ ਦੇ ਮੱਦੇਨਜ਼ਰ ਰਾਜ ਸਰਕਾਰ ਨੂੰ ਕੇਂਦਰ ਤੋਂ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ ਸਰਹੱਦੀ ਪੱਟੀ ਦੇ ਜ਼ਿਲ੍ਹਿਆਂ ਦੇ ਸਰਹੱਦ ‘ਤੇ ਵਸੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਇਸੇ ਤਹਿਤ …
Read More »Monthly Archives: October 2016
ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਵੱਲੋਂ ਬਾਰਡਰ ਦੇ ਪਿੰਡਾਂ ਦਾ ਦੌਰਾ
ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਤੇਜਿੰਦਰਪਾਲ ਸਿੰਘ ਸੰਧੂ ਨੇ ਅੱਜ ਸਰਹੱਦੀ ਖੇਤਰ ਵਿੱਚੋਂ ਹੋ ਹਿਜਰਤ ਅਤੇ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਦਾ ਹੱਲ ਕਰਨ ਲਈ ਆਪਣੀ ਟੀਮ ਸਮੇਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਉਹ ਲੋਕਾਂ ਨੂੰ ਮਿਲੇ ਅਤੇ ਆਰਜੀ ਤੌਰ ਤੇ ਕਾਇਮ ਕੀਤੇ ਗਏ ਰਾਹਤ ਕੈਂਪਾਂ ਵਿੱਚ …
Read More »ਭਾਰਤ-ਪਾਕਿਸਤਾਨ ਸਰਹੱਦ ਤੇ ਸ਼ਾਂਤਮਈ ਮਾਹੋਲ ਵਿਚ ਹੋਈ ਰਿਟ੍ਰੀਟ ਸੇਰੇਮਨੀ
ਫਾਜ਼ਿਲਕਾ, 30 ਸਤੰਬਰ (ਵਿਨੀਤ ਅਰੋੜਾ)- ਇੱਕ ਪਾਸੇ ਸਰਹੱਦੀ ਪਿੰਡਾਂ ਨੂੰ ਖਾਲ੍ਹੀ ਕਰਵਾਇਆ ਜਾ ਰਿਹਾ ਹੈ ਅਤੇ ਦੂਸਰੇ ਪਾਸੇ ਫਾਜ਼ਿਲਕਾ ਸੈਕਟਰ ਦੀ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਤੇ ਦੋਵ੍ਹਾਂ ਦੇਸ਼ਾਂ ਦੇ ਵਿਚਕਾਰ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਹਰ ਰੋਜ਼ ਦੀ ਤਰ੍ਹਾਂ ਅੱਜ ਸ਼ਾਮ ਨੂੰ ਵੀ ਸ਼ਾਂਤੀ ਪੂਰਨ ਮਹੋਲ ਵਿਚ ਹੋਈ। ਜਿਸ ਵਿਚ ਸਰਹੱਦੀ ਪਿੰਡਾਂ ਦੇ ਖਾਲ੍ਹੀ ਹੋਣ ਦਾ ਕੋਈ ਪ੍ਰਭਾਵ ਵਿਖਾਈ ਨਹੀਂ …
Read More »Prof. Pammy Manchanda of GNDU delivered lecture in Turkey
Amritsar, September 30 (Punjab Post Bureau) – Prof. Pammy Manchanda, Professor & Head, Department of Mathematics of Guru Nanak Dev University participated in 8th International Conference on Image Processing, Wavelet and Applications held at Marmara University, Istanbul, Turkey. She was a keynote speaker and delivered an invited talk on ‘Some Current trends in Wavelet Method’. The Conference covered application of …
Read More »ਜਾਂਚ ਰਿਪੋਰਟ ਪੇਸ਼ ਨਾ ਕਰਨ ‘ਤੇ ਸੁਖਬੀਰ ਬਾਦਲ ਖਿਲਾਫ ਫੇਸਲਾ ਲੈਣ ਲਈ ਮੁਤਵਾਜ਼ੀ ਜਥੇਦਾਰਾਂ ਨੇ ਸੁਝਾਅ ਮੰਗੇ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕੁੱਝ ਗੁਰਦੁਆਰਾ ਪ੍ਰਬੰਧਕਾਂ ਵਲੋਂ ਅੰਮ੍ਰਿਤ ਸੰਚਾਰ ਦੀ ਮਰਿਆਦਾ ਨੂੰ ਬਦਲਣ ਵਾਲੇ ਅਤੇ ਬਰਗਾੜੀ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਰਿਪੋਰਟ ਨਿਰਧਾਰਤ ਸਮੇੇਂ ‘ਤੇ ਕੌਮੀ ਜਥੇਦਾਰਾਂ ਸਾਹਮਣੇ ਨਾ ਪੇਸ਼ ਕਰਨ ਵਾਲੇ ਉਪ ਮੁਖੀ ਮੰਤਰੀ ਸੁਖਬੀਰ ਸਿੰਘ ਬਾਦਲ ਬਾਰੇ ਕੋਈ ਵੀ ਫੈਸਲਾ ਲੈਣ ਲਈ ਸਰਬੱਤ ਖਾਲਸਾ ਦੁਆਰਾ ਥਾਪੇ ਜਥੇਦਾਰਾਂ ਨੇ 26 ਅਕਤੂਬਰ ਤੱਕ ਦੇਸ਼ ਵਿਦੇਸ਼ …
Read More »ਖੱਬੇ ਰਾਜਪੂਤਾਂ ਸਕੂਲ ‘ਚ ਹੋਈ ਮਾਪੇ-ਅਧਿਆਪਕ ਮਿਲਣੀ
ਚੌਕ ਮਹਿਤਾ, 30 ਸਤੰਬਰ (ਜੋਗਿੰਦਰ ਸਿੰਘ ਮਾਣਾ) – ਸਰਕਾਰੀ ਸੀਨੀਅਰ ਸੈਕੰਡਰੀ ਖੱਬੇ ਰਾਜਪੂਤਾਂ ਵਿਖੇ ਡਾਇਰੈਕਟਰ ਜਰਨਲ ਸਕੂਲ ਐਜੂਕੇਸ਼ਨ-ਕਮ-ਸਟੇਟ ਪ੍ਰੋਜੈਕਟ ਡਾਇਰੈਕਟਰ ਪੰਜਾਬ ਦੀਆ ਹਦਾਇਤਾਂ ਅਨੁਸਾਰ ਅਤੇ ਪਿ੍ਰੰ. ਮੈਡਮ ਅਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ।ਇਸ ਦੌਰਾਨ ਅਧਿਆਪਕ ਅਮਨਦੀਪ ਸ਼ਰਮਾ ਨੇ ਵਿਦਿਆਰਥੀ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਸਬੰਧੀ ਕੈਰੀਅਰ ਗਾਈਡੈਂਸ ਦਿਤੀ।ਮੈਡਮ ਡਾ. ਪੁਰਨਿਮਾ ਨੇ ਕਿਹਾ ਕਿ ਮਾਪਿਆਂ ਦੇ ਆਪਸੀ ਤਾਲਮੇਲ …
Read More »ਸਰਹੱਦ ‘ਤੇ ਬਣੇ ਤਣਾਅ ਕਾਰਣ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਲਿਆਉਣ ਲਈ 20 ਬੱਸਾਂ ਲਗਾਈਆਂ – ਐਸ.ਆਰ. ਲੱਧੜ
ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿਸਤਾਨ ਸਰਹੱਦ ‘ਤੇ ਬਣੇ ਤਣਾਅ ਪੂਰਨ ਮਹੌਲ ਕਾਰਨ ਇਹਤਿਆਤ ਵਜੋਂ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਤੱਕ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਸਬੰਧੀ ਸ਼੍ਰੀ ਐਸ.ਆਰ. ਲੱਧੜ ਪ੍ਰਮੁੱਖ ਸਕੱਤਰ ਯੋਜਨਾਬੰਦੀ ਦੀ ਪ੍ਰਧਾਨਗੀ ਹੇਠ ਅੱਜ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ …
Read More »ਸਰਹੱਦ ‘ਤੇ ਬਣੇ ਤਣਾਅ ਕਾਰਣ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਲਿਆਉਣ ਲਈ 20 ਬੱਸਾਂ ਲਗਾਈਆਂ – ਐਸ.ਆਰ. ਲੱਧੜ
ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿਸਤਾਨ ਸਰਹੱਦ ‘ਤੇ ਬਣੇ ਤਣਾਅ ਪੂਰਨ ਮਹੌਲ ਕਾਰਨ ਇਹਤਿਆਤ ਵਜੋਂ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਤੱਕ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਸਬੰਧੀ ਸ਼੍ਰੀ ਐਸ.ਆਰ. ਲੱਧੜ ਪ੍ਰਮੁੱਖ ਸਕੱਤਰ ਯੋਜਨਾਬੰਦੀ ਦੀ ਪ੍ਰਧਾਨਗੀ ਹੇਠ ਅੱਜ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ …
Read More »ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਯੂ.ਐਨ.ਓ. ਦੇ ਕੋਲੋਂ ਭਾਰਤ-ਪਾਕਿ ਸੰਭਾਵੀ ਜੰਗ ਰੋਕਣ ਦੀ ਮੰਗ
ਅੰਮ੍ਰਿਤਸਰ, 30 ਸਤ<ਬਰ (ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿ ਦੋਵਾਂ ਦੇਸ਼ਾਂ ਦੇ ਦਰਮਿਆਨ ਸੰਭਾਵੀਂ ਜੰਗ ਦੇ ਮਾਮਲੇ ‘ਤੇ ਆਪਣਾ ਪ੍ਰਤੀਕਰਮ ਜਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਤੇ ਹੋਰ ਆਲ੍ਹਾ ਅਧਿਕਾਰੀਆਂ ਨੂੰ ਆਪਸ ਵਿੱਚ ਬੈਠ ਕੇ ਮਸਲੇ ਦਾ ਹੱਲ ਲੱਭਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਦੋਂ ਵੀ ਜੰਗ …
Read More »ਵਧੀਕ ਸਕੱਤਰ ਸੰਤੋਖ ਸਿੰਘ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸੰਤੋਖ ਸਿੰਘ ਰੰਧਾਵਾ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਹਰਜਾਪ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸੰਤੋਖ ਸਿੰਘ ਵਧੀਕ ਸਕੱਤਰ 32 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ ਕਿ ਸੰਤੋਖ ਸਿੰਘ ਨੇ ਜਿਥੇ …
Read More »
Punjab Post Daily Online Newspaper & Print Media