📝 ਅੱਜ ਦੀਆਂ ਸੁਰਖੀਆਂ….. ਮਿਤੀ : 2 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ‘ਚ ਪਾਕਿਸਤਾਨ ਵਲੋਂ ਕੀਤੀ ਗਈ ਫਾਈਰਿੰਗ ‘ਚ 3 ਔਰਤਾਂ ਤੇ 2 ਬੱਚਿਆਂ ਸਮੇਤ 8 ਦੀ ਮੌਤ – ਸਾਂਬਾ ਸੈਕਟਰ ‘ਚ 6 ਤੇ ਰਾਜੋਰੀ ‘ਚ ਹੋਈਆਂ 2 ਮੌਤਾਂ। ▶ …
Read More »Daily Archives: November 1, 2016
ਪਾਖੰਡਵਾਦ ਤੇ ਅੰਧ ਵਿਸ਼ਵਾਸ ਰੋਕਣ ਲਈ ਮਹਾਰਾਸ਼ਟਰ ਦੀ ਤਰਜ ‘ਤੇ ਪੰਜਾਬ ‘ਚ ਅੰਧ ਵਿਸ਼ਵਾਸ ਵਿਰੋਧੀ ਕਾਨੂੰਨ ਲਾਗੂ ਹੋਵੇ- ਤਰਕਸ਼ੀਲ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਪਿਛਲੇ ਤਿੰਨ ਦਹਾਕਿਆਂ ਤੋਂ ਸਮਾਜ ਵਿਚੋਂ ਅੰਧ ਵਿਸ਼ਵਾਸ਼ਾਂ, ਵਹਿਮਾਂ-ਭਰਮਾਂ ਅਤੇ ਪਾਖੰਡਵਾਦ ਖਿਲਾਫ਼ ਜਦੋ ਜਹਿਦ ਕਰ ਰਹੀ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸਮੂਹ ਸਿਆਸੀ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਪਾਖੰਡੀ ਬਾਬਿਆਂ, ਤਾਂਤਰਿਕਾਂ ਅਤੇ ਅਖੌਤੀ ਸਿਆਣਿਆਂ ਜੋਤਸ਼ੀਆਂ ਹੱਥੋਂ ਲੁੱਟੇ ਜਾ ਰਹੇ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਵਿਚ ਅੰਧ ਵਿਸ਼ਵਾਸ਼ ਵਿਰੋਧੀ ਕਾਨੂੰਨ ਲਾਗੂ ਕਰਨ ਦੇ …
Read More »ਸਿੱਖੀ ਤੋਂ ਬੇਮੁੱਖ ਹੋ ਰਹੀ ਨੌਜਵਾਨੀ ਨੂੰ ਗੁਰਸਿੱਖੀ ਨਾਲ ਜੋੜਣ ਲਈ ਪੰਥਕ ਏਕਤਾ ਜ਼ਰੂਰੀ ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ)- ਮੀਰੀ ਪੀਰੀ ਦੇ ਮਾਲਕ ‘ਛਠਮ ਪੀਰ’ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਮੌਕੇ ਰੂਹਾਨੀਆਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਉਪਰੋਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤਾ ਗਿਆ।ਇਸ ਸਮੇਂ ਸਿੰਘ ਸਾਹਿਬ …
Read More »ਪੰਜਾਬ ਦੇ ਵਿਕਾਸ ਵਿੱਚ ਪ੍ਰਵਾਸੀ ਭਰਾਵਾਂ ਦੀ ਭੂਮਿਕਾ ਨੂੰ ਅਣਢਿੱਠਾ ਨਹੀਂ ਕੀਤਾ ਜਾ ਸਕਦਾ – ਕਰਮਜੀਤ ਰਿੰਟੂ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਸਥਾਨਕ ਬਟਾਲਾ ਰੋਡ ਸਥਿਤ ਵਿਸ਼ਵਕਰਮਾ ਦਿਵਸ ‘ਤੇ ਗਲੀ ਬਾਂਕੇ ਬਿਹਾਰੀ ‘ਤੇ ਗੋਵਰਧਨ ਪੂਜਾ ਤੇ ਵਿਸ਼ਵਕਰਮਾ ਦਿਵਸ ਦਾ ਵੱਡਾ ਸਮਾਰੋਹ ਅਰਜੁਨ ਯਾਦਵ, ਪਰਸ਼ੁਰਾਮ ਸ਼ਰਮਾ, ਮਾਸਟਰ ਰਾਮ ਦੀ ਅਗਵਾਈ ਵਿੱਚ ਹੋਇਆ।ਹਲਕਾ ਉੱਤਰੀ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਮੁੱਖ ਮਹਿਮਾਨ ਦੇ ਰੂਪ ਵਿੱਚ ਪਹੁੰਚੇ, ਜਿੰਨਾ ਦਾ ਭਰਵਾਂ ਸੁਆਗਤ ਕੀਤਾ ਗਿਆ। ਕਰਮਜੀਤ ਸਿੰਘ ਰਿੰਟੂ …
Read More »ਖੇਤੀਬਾੜੀ, ਬਾਗਬਾਨ ਤੇ ਹੋਰ ਵਿਭਾਗਾਂ ਦੇ ਵੀ.ਡੀ.ਓ ਕਲਿੱਪ ਦਿਖਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ
ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਕਿਸਾਨੀ ਦੇ ਕਿੱਤੇ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਉਨ੍ਹਾਂ ਤੱਕ ਪਹੁੰਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਵਾਂ ਉਪਰਾਲਾ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।ਜਿਸ ਤਹਿਤ ਖੇਤੀਬਾੜੀ ਅਤੇ ਖੇਤੀਬਾੜੀ ਨਾਲ ਸਬੰਧਤ ਵਿਭਾਗ ਆਪਸ ਵਿੱਚ ਮਿਲ ਕੇ ਇੱਕ ਐਲ.ਈ.ਡੀ ਵੈਨ ਰਾਹੀਂ ਸਰਕਾਰ ਵੱਲੋਂ ਚਲਾਈਆਂ ਜਾ …
Read More »ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ
ਅੰਮ੍ਰਿਤਸਰ/ਛੇਹਰਟਾ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ)- ਬੰਦੀ ਛੋੜ ਦਿਵਸ (ਦੀਵਾਲੀ) ਦੇ ਸੰਬੰਧ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਆਏ ਪਰਿਵਾਰਾਂ ਸਮੇਤ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸੀ੍ਰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।ਸੰਗਤਾਂ ਦੇਰ ਸ਼ਾਮ ਤੋਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁਚੰਣੀਆਂ ਸ਼ੁਰੂ ਹੋ ਗਈਆਂ।ਸੀ੍ਰ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਰੰਗ-ਬਿਰੰਗੀ ਦੀਪਮਾਲਾ ਜਗਮਗ ਕਰਦੀ ਸ਼ਰਧਾਲੂਆਂ ਦਾ ਮਨ ਮੋਹ ਰਹੀ ਸੀ। …
Read More »ਆਰਗੈਨਿਕ ਕਿਸਾਨਾਂ ਦੇ ਮੇਲੇ ‘ਚ ਪਹੁੰਚੇ ਅੰਤਰਰਾਸ਼ਟਰੀ ਬਾਵਰਚੀ ਵਿਕਾਸ ਖੰਨਾ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਈਕੋਸਿੱਖ ਅਤੇ ਦਿਲਬੀਰ ਫਾਊਂਡੇਸ਼ਨ ਵੱਲੋਂ ਅਯੋਜਿਤ ਹਫਤਾਵਾਰੀ ਆਰਗੈਨਿਕ ਕਿਸਾਨ ਮੇਲੇ ‘ਚ ਵਿਸ਼ਵ-ਪ੍ਰਸਿੱਧ ਬਾਵਰਚੀ ਵਿਕਾਸ ਖੰਨਾ ਦੀ ਅਚਾਨਕ ਆਮਦ ਨੇ ਸਾਰਿਆਂ ਨੂੰ ਅਚੰਭਿਤ ਕਰ ਦਿੱਤਾ।ਹਵਾਈ ਅੱਡੇ ‘ਤੇ ਪਹੁੰਚਦਿਆਂ ਹੀ ਜਦੋਂ ਉਹਨਾਂ ਨੂੰ ਕਿਸਾਨਾਂ ਦੀ ਇਸ ਰਸਾਇਣ-ਮੁਕਤ ਮੰਡੀ ਬਾਰੇ ਪਤਾ ਲੱਗਾ ਤਾਂ ਵਿਕਾਸ ਸਿੱਧੇ ਗਰੀਨ ਅਵੈਨਿਊ ਵਿੱਚ ਮੰਡੀ ‘ਚ ਪਹੁੰਚ ਗਏ। ਵਿਕਾਸ ਖੰਨਾ ਇੱਕ ਘੰਟੇ ਤੋਂ …
Read More »ਰਣਜੀਤ ਐਵੀਨਿਊ ਸਮਾਗਮ ਵਿੱਚ ਪਹੁੰਚਣ ਲਈ ਰੂਟ ਪਲਾਨ ਜਾਰੀ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਰਣਜੀਤ ਐਵੀਨਿਊ ਗਰਾਊਂਡ, ਅੰਮ੍ਰਿਤਸਰ ਵਿਖੇ ਭਲਕੇ 1 ਨਵੰਬਰ ਨੂੰ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਪਹੁੰਚਣ ਲਈ ਲੋਕਾਂ ਦੀ ਸਹੂਲਤ ਲਈ ਪੁਲਿਸ ਵੱਲੋਂ ਪਾਰਕਿੰਗ ਪ੍ਰਬੰਧ ਅਤੇ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਅੰਮ੍ਰਿਤਸਰ (ਦਿਹਾਤੀ) ਸ੍ਰੀ ਹਰਕਮਲ …
Read More »ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ‘ਤੇ ਰਾਜ ਪੱਧਰੀ ਸਮਾਗਮ ਅੱਜ- ਤਿਆਰੀਆਂ ਮੁਕੰਮਲ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ਮਨਾਈ ਜਾ ਰਹੀ 50ਵੀਂ ਵਰ੍ਹੇਗੰਢ ਦੇ ਮੌਕੇ ਭਲਕੇ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਨ੍ਹਾਂ ਦਾ ਅੱਜ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਅੱਜ ਜਾਇਜ਼ਾ ਲਿਆ ਅਤੇ ਸਮਾਗਮਾਂ ਦੀ ਸਫਲਤਾ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।ਸਥਾਨਕ ਬੱਚਤ ਭਵਨ …
Read More »AVM appealed Arun Jaitley to resume the Amritsar-London /Birmingham Toronto flight
Amritsar, October 31 (Punjab Post Bureau) – Amritsar Vikas Manch has strongly appealed to Arun Jaitley Finance Minister Govt. of India to resume the Amritsar-London /Birmingham Toronto flight while welcoming Jaitley, the Manch president S. Kulwant Singh Ankhi, has said that the Amritsar-London-Toronto flight was the most successful flight in the annals of Air India. Every flight used to have …
Read More »
Punjab Post Daily Online Newspaper & Print Media