Wednesday, November 25, 2026

Daily Archives: November 3, 2016

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 4 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਸਟ੍ਰੇਲੀਆ ਦੇ ਬ੍ਰਿਸਬੇਨ ‘ਚ ਸਾੜ ਕੇ ਮਾਰੇ ਗਏ ਪੰਜਾਬੀ ਨੌਜੁਆਨ ਮਨਮੀਤ ਅਲੀਸ਼ੇਰ ਦੀ ਮ੍ਰਿਤਕ ਦੇਹ ਭਾਰਤ ਪੁੱਜੀ। ▶ ਉਤਰਾਖੰਡ ‘ਚ ਖੱਡ ‘ਚ ਕਾਰ ਡਿੱਗਣ ਨਾਲ 7 ਮੌਤਾਂ– 4 ਜਖਮੀ। ▶ …

Read More »

66ਵੀਂ ਵਿਸ਼ਵ ਸਿ’ਖ ਵਿਦਿਅਕ ਕਾਨਫਰੰਸ ਦੇ ਸੰਬੰਧ ‘ਚ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)-  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਕਰਵਾਈ ਜਾ ਰਹੀ 66ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੇ ਸੰਬੰਧ ਵਿੱਚ ਦੀਵਾਨ ਦੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਪ੍ਰਮਾਤਮਾ ਦੀ ਓਟ ਆਸਰਾ ਲੈਂਦੇ ਹੋਏ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ।ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਪਹਿਲਾਂ ਸਕੂਲ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਰਾਹੀਂ ਗੁਰੂ …

Read More »

ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਗੁਰਦੁਆਰਾ ਨਾਢਾ ਸਾਹਿਬ ਪਾਤਸ਼ਾਹੀ ਦਸਵੀਂ, ਪੰਚਕੂਲਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬ੍ਹੋ ਕੀ ਤਲਵੰਡੀ (ਬਠਿੰਡਾ) ਤੱਕ ਵਿਸ਼ਾਲ ਨਗਰੁਕੀਰਤਨ ਦੀ ਆਰੰਭਤਾ ਜੈਕਾਰਿਆਂ …

Read More »

ਸ਼੍ਰੋਮਣੀ ਕਮੇਟੀ ਨੇ ਨਵੰਬਰ 1984 ਵਿੱਚ ਸ਼ਹੀਦ ਹੋਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ

ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ)- ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਨਵੰਬਰ 1984 ਵਿੱਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਦੰਗਾਕਾਰੀਆਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਬੱਚਿਆਂ ਦਾ ਗਿਣੀ ਮਿਥੀ ਸਾਜਿਸ਼ ਤਹਿਤ ਜਿਊਂਦੇ ਜੀਅ ਕੋਹ-ਕੋਹ ਕੇ ਕਤਲੇਆਮ ਕਰ ਦਿੱਤਾ ਗਿਆ ਸੀ।ਇਸ ਅਣਮਨੁੱਖੀ ਕਾਰੇ ਦੇ ਅੱਲ੍ਹੇ ਜ਼ਖਮ ਹਰ ਸਾਲ ਨਵੰਬਰ ਮਹੀਨਾ ਚੜ੍ਹਦਿਆਂ ਹੀ ਪੀੜ-ਪੀੜ ਹੋ …

Read More »

ਰਾਜਸਥਾਨ  ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਮੰਦਭਾਗੀ

ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਸ੍ਰੀ ਗੰਗਾਨਗਰ ਦੇ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਪਿੰਡ 3 ਸੀ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਦਿਆਂ 113 ਅੰਗ ਪਾੜ ਕੇ ਸੁੱਟਣ ਦੀ ਘਟਨਾ ਨੂੰ ਮੰਦਭਾਗੀ ਤੇ ਨਿੰਦਣਯੋਗ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈਸ …

Read More »

ਵਿਰਸਾ ਵਿਹਾਰ ਵਿਖੇ ਹਰਭਜਨ ਜੱਬਲ ਯਾਦਗਾਰੀ ਸਮਾਗਮ 4 ਨਵੰਬਰ ਨੂੰ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)-ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪ੍ਰਸਿੱਧ ਅਦਾਕਾਰ ਸਵ: ਹਰਭਜਨ ਸਿੰਘ ਜੱਬਲ ਜੀ ਦੀ 9 ਵੀਂ ਬਰਸੀ ਦਾ ਸਮਾਗਮ 4 ਨਵੰਬਰ ਨੂੰ ਸ਼ਾਮ ਠੀਕ 6 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਹੋਵੇਗਾ।ਨਾਟਕ, ਗੀਤ ਸੰਗੀਤ, ਅਤੇ ਜੱਬਲ ਯਾਦਗਾਰੀ ਸਨਮਾਨ ਇਸ ਸਮਾਗਮ ਦੇ ਮੁੱਖ ਆਕਰਸ਼ਣ ਹੋਣਗੇ।ਇਸ ਵਰ੍ਹੇ ਹਰਭਜਨ ਜੱਬਲ ਯਾਦਗਾਰੀ ਐਵਾਰਡ 2016 ਪ੍ਰਸਿੱਧ ਰੰਗਕਰਮੀ ਇੰਦਰਜੀਤ ਸਹਾਰਨ …

Read More »

ਡੈਂਟਲ ਸਿਹਤ ਪੰਦ੍ਹਰਵਾੜੇ ਦੌਰਾਨ ਦੰਦਾਂ ਦਾ ਚੈੱਕਅਪ ਤੇ ਡੈਂਚਰ ਮੁਫਤ ਲਗਾਏ ਜਾਣਗੇ- ਡਾ: ਡੋੌਲੀ ਅਗਰਵਾਲ

ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਪਠਾਨਕੋਟ ਵਲੋਂ ਦੰਦਾ ਦੀ ਸਿਹਤ ਸੰਭਾਲ ਅਤੇ ਰੋਗਾਂ ਤੋਂ ਬਚਾਅ ਤੇ ਇਲਾਜ ਸੰਬਧੀ 1/11/1016 ਤੋਂ 15/11/2016 6 ਤੱਕ ਜਸਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਨੇ ਡੈਂਟਲ ਸਿਹਤ ਪੰਦ੍ਹਰਵਾੜਾ ਦੀ ਸ਼ੂਰੁਆਤ ਕੀਤੀ ਗਈ।ਅੱਜ ਇਹ ਜਾਣਕਾਰੀ ਦਿੰਦਿਆ ਜਿਲ੍ਹੇ ਦੀ ਡੀ.ਡੀ.ਐਚ.ੳ ਡਾ: ਡੋੌਲੀ ਅਗਰਵਾਲ ਨੇ ਦੱਸਿਆ ਕਿ …

Read More »

ਖ਼ਾਲਸਾ ਕਾਲਜ ਵਿਖੇ ਜ਼ੋਨਲ ਯੂਥ ਫੈਸਟੀਵਲ ਵਿੱਚ ਜੇਤੂ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਵਿਖੇ ਆਯੋਜਿਤ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜ਼ੋਨਲ ਯੂਥ ਫੈਸਟੀਵਲ ਵਿੱਚ ਜੇਤੂ ਆਏ ਵਿਦਿਆਰਥੀਆਂ ਨੂੰ ਉਚੇਚੇ ਤੌਰ ‘ਤੇ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ‘ਵਰਸਿਟੀ ਦੇ ਡਾਇਰੈਕਟਰ ਯੂਥ ਵੈਲਫੇਅਰ ਡਾ. ਜਗਜੀਤ ਕੌਰ ਨੇ ਸਾਂਝੇ ਤੌਰ ‘ਤੇ ਇਨਾਮ …

Read More »

Fun and Frolics mark the Cultural program at Khalsa College

Amritsar, November 2 (Punjab Post Bureau)- The fun and frolics marked the cultural program organized at Khalsa Colleeg here today to honor the students who represented the College in the Zonal youth Festival of Guru Nanak Dev University. The prizes were given to the students who performed well in the festival in which the college had emerged as champion.             …

Read More »

At least 150 students donate blood at Khalsa College (KCA)

  Amritsar, November 2 (Punjab Post Bureau)- At least 150 students today donated blood at `Blood Donation Camp’ organized by Khalsa College Amritsar (KCA) in collaboration with blood bank of Guru Nanak Dev Hospital. Amongst the donors were girl students who enthusiastically took part in the camp which was inaugurated by Khalsa College Governing Council honourary secretary Rajinder Mohan Singh Chhina.             Chhina said the blood donation …

Read More »