Wednesday, November 25, 2026

Daily Archives: November 3, 2016

ਸਾਲਾਸਰ ਧਾਮ ਲਈ 15ਵੀਂ ਪੈਦਲ ਯਾਤਰਾ ਦਾ ਜੱਥਾ ਰਵਾਨਾ

ਫਾਜ਼ਿਲਕਾ, 2 ਨਵੰਬਰ (ਵਿਨੀਤ ਅਰੋੜਾ)- ਸ਼੍ਰੀ ਬਾਲਾ ਜੀ ਸੇਵਾ ਸੰਘ ਗਾਂਧੀ ਨਗਰ ਫਾਜ਼ਿਲਕਾ ਵੱਲੋਂ 15ਵੀਂ ਫਾਜ਼ਿਲਕਾ ਤੋਂ ਸਾਲਾਸਰ ਧਾਮ ਪੈਦਲ ਯਾਤਰਾ ਦਾ ਇੱਕ ਜੱਥਾ ਪ੍ਰਿੰਸੀਪਲ ਸੰਦੀਪ ਕੁਮਾਰ ਧੂੜੀਆ ਦੀ ਅਗਵਾਈ ਵਿਚ ਸ਼੍ਰੀ ਰਾਮ ਮੰਦਰ ਫਾਜ਼ਿਲਕਾ ਤੋਂ ਰਵਾਨਾ ਹੋਇਆ। ਜਾਣਕਾਰੀ ਦਿੰਦਿਆਂ ਪ੍ਰਧਾਨ ਸਮੀਰ ਗਰਗ ਅਤੇ ਵਿਸ਼ਵਿੰਦਰ ਨਾਥ ਸ਼ਰਮਾ ਲੱਕੀ ਨੇ ਦੱਸਿਆ ਕਿ ਸ਼੍ਰੀ ਬਾਲਾ ਜੀ ਸੇਵਾ ਸੰਘ ਗਾਂਧੀ ਨਗਰ ਫਾਜ਼ਿਲਕਾ ਵੱਲੋਂ …

Read More »

 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦੋ ਦਿਨਾ ਡੋਰ ਟੂ ਡੋਰ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)- ਮਾਨਯੋਗ ਜਸਟਿਸ ਐਸ.ਐਸ ਸਾਰੌਂ, ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਗੁਰਬੀਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਏ.ਡੀ.ਆਰ ਸੈਂਟਰ ਵਿਖੇ ਦੋ ਦਿਨਾ ਡੋਰ ਟੂ ਡੋਰ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰਬੀਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀਮਤੀ ਹਰਪ੍ਰੀਤ ਕੌਰ …

Read More »

84 ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ‘ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ

ਨਵੀਂ ਦਿੱਲੀ, 2 ਨਵੰਬਰ (ਪੰਜਾਬ ਪੋਸਟ ਬਿਊਰੋ)- 1984 ਸਿੱਖ ਕਤਲੇਆਮ ਤੋਂ ਸਬਕ ਲੈਂਦੇ ਹੋਏ ਸਿੱਖਾਂ ਨੂੰ ਆਤਮ ਰੱਖਿਆ ਵੱਲ ਧਿਆਨ ਦੇਣ ਲਈ ਸੁਚੇਤ ਹੋਣਾਂ ਚਾਹੀਦਾ ਹੈ। ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੀ ਸਮਾਪਤੀ ਮੌਕੇ ਕਰਵਾਏ ਗਏ ਅਰਦਾਸ ਸਮਾਗਮ ਦੌਰਾਨ ਬੁਲਾਰਿਆਂ ਨੇ ਉਕਤ ਵਿਚਾਰਾਂ ਦਾ …

Read More »

Excellent Performance of Students in DAV National Sports Cluster  

Amritsar, November 2 (Punjab Post Bureau)-  Students of  DAV Public School, Lawrence Road proved their mettle in DAV National Sports Cluster Level games held at DAV Public School, Lawrence Road, Amritsar . The games were organised under the aegis of DAV College Managing Committee, New Delhi from 21st Oct to 26th Oct 2016. A total of around 200 students from …

Read More »

BBK DAV College Organizes A Workshop On ‘Life Saving Skills’

  Amritsar, November 2 (Punjab Post Bureau)- Department of Zoology of BBK DAV College for Women organized a DBT and UGC sponsored workshop on ‘Life-Saving Skills’. Dr. Mohinder Pal Singh from Zikidtza Health Care Ltd. was the resource person for the workshop. During the workshop, Dr. Mohinder Pal and his team gave demonstration on life-saving skills in medical emergencies like …

Read More »

ਪਿੰਡ ਭੈਣੀ ਮੱਸਾ ਸਿੰਘ ਵਿਖੇ ਸਰਪੰਚ ਸਿਮਰਨਜੀਤ ਸਿੰਘ ਨੇ ਪੈਨਸ਼ਨਾਂ ਵੰਡੀਆਂ

ਅਲਗੋਂ ਕੋਠੀ, 30 ਅਕਤੂਬਰ (ਹਰਦਿਆਲ ਸਿੰਘ ਭੈਣੀ) ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਸਰਪੰਚ ਸਿਮਰਨਜੀਤ ਸਿੰਘ ਵਲੋਂ ਪੈਨਸ਼ਨ ਲਾਭਪਤਾਰੀਆਂ ਨੂੰ 500 ਰੁਪਏ ਪ੍ਰਤੀ ਵਿਅਕਤੀ 500ਫ਼- ਰੁਪਏ ਦੇ ਹਿਸਾਬ ਨਾਲ ਪੈਨਸ਼ਨਾਂ ਵੰਡੀਆਂ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਸਿਮਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਜਿੱਥੇ …

Read More »

 ਹਲਕਾ ਖੇਮਕਰਨ ਤੋਂ ਸਰਪੰਚ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਰਣਜੀਤ ਐਵਨਿਊ ਪੁੱਜਾ ਕਾਫਲਾ

ਅਲਗੋਂ ਕੋਠੀ, 2 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰੰਘ ਬਾਦਲ ਦੀ ਅਗਵਾਈ ਵਿੱਚ ਅੰਮ੍ਰਿਤਸਰ ਰਣਜੀਤ ਐਵਨਿਉ ਵਿਖੇ ਹੋਏ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਹਲਕਾ ਖੇਮਕਰਨ ਤੋਂ ਸਰਪੰਚ ਪਰਮਿੰਦਰ ਸਿੰਘ ਅਤੇ ਮੈਂਬਰ ਰਾਜ ਸਿੰਘ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਵੱਡਾ ਕਾਫਲਾ ਪੁੱਜਾ …

Read More »