ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵੱਲੋਂ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਡਾ ਕੇਤਨ ਬਾਲੀਰਾਮ ਪਾਟਿਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਡੀ. ਐਸ. ਪੀ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨਵਜੋਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰਮਪੁਰਾ, ਰਣਜੀਤ ਐਵੀਨਿਊ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ …
Read More »Daily Archives: November 4, 2016
12 ਦੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਿਆਉਣ ਅਧਿਕਾਰੀ – ਸੰਧੂ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ 12 ਨਵੰਬਰ ਨੂੰ ਜ਼ਿਲ੍ਹਾ ਕਚਹਿਰੀਆਂ ਤੋਂ ਇਲਾਵਾ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸੇ ਤਰ੍ਹਾਂ ਜ਼ਿਲ੍ਹੇ ਦੇ ਸਾਰੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਮਾਲ ਅਫ਼ਸਰ ਅਤੇ ਤਹਿਸੀਲਦਾਰ ਵੱਖ-ਵੱਖ ਬੈਂਚ ਲਗਾ …
Read More »ਦਿੱਲੀ ਕਮੇਟੀ ਵੱਲੋਂ ‘ਪੰਥਕ ਸੇਵਾ ਦਲ’ ਦੀ ਮਾਨਤਾ ਰੱਦ ਕਰਨ ਦੀ ਉਪ ਰਾਜਪਾਲ ਤੋਂ ਕੀਤੀ ਗਈ ਮੰਗ
ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ)- ਨਵੀਂ ਬਣੀ ਧਾਰਮਿਕ ਸਿਆਸੀ ਪਾਰਟੀ ”ਪੰਥਕ ਸੇਵਾ ਦਲ” ਦੀ ਮਾਨਤਾ ਰੱਦ ਕਰਦੇ ਹੋਏ ਦਲ ਦੇ ਆਗੂਆਂ ਦੇ ਖਿਲਾਫ਼ ਮੁਕਦਮਾ ਦਰਜ਼ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਪ ਰਾਜਪਾਲ ਤੋਂ ਮੰਗ ਕੀਤੀ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ ਨੇ ਦਿੱਲੀ ਦੇ ਉਂਪਰਾਜਪਾਲ ਨਜ਼ੀਬ ਜੰਗ ਨੂੰ ਲਿਖੇ ਪੱਤਰ ਵਿਚ ਪੰਥਕ …
Read More »ਦਿੱਲੀ ਕਮੇਟੀ ਵੱਲੋਂ ‘ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ’ ਲਗਾਈ ਗਈ
ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੀ ਗੁਰੂ ਨਾਨਕਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਡੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ”ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ” 3 ਨਵੰਬਰ ਤੋਂ 16 ਨਵੰਬਰ 2016 ਤਕ ਚਲੇਗੀ। ਅੱਜ ਪ੍ਰਦਰਸ਼ਨੀ ਦਾ ਉਦਘਾਟਨ ਸੰਗਤ ਵਿਚੋਂ ਇੱਕ ਛੋਟੀ ਬੱਚੀ ਤੋਂ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ …
Read More »DAV Public School Observes Punjab Day
Amritsar, November 3 (Punjab Post Bureau)- DAV Public School Lawrence Road observed 50th Anniversary of Punjab Day with full zeal and fervour. To commemorate the history and struggle of Punjab and its heroes, the students of the school staged a special programme that echoed with Punjabi folk songs and songs narrating the valour of Punjab. The students informed the audience …
Read More »ਚੀਫ ਖਾਲਸਾ ਦੀਵਾਨ ਦੀ ਐਜੂਕੇਸ਼ਨ ਕਮੇਟੀ ਵਲੋਂ 66ਵੀਂ ਵਿਸ਼ਵ ਸਿਖ ਵਿਦਿਅਕ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਐਜੂਕੇਸ਼ਨ ਕਮੇਟੀ ਵਲੋਂ ਚੀਫ ਖਾਲਸਾ ਦੀਵਾਨ ਦੇ ਕੈਂਪਸ ਵਿਖੇ 4-6 ਨਵੰਬਰ 2016 ਨੂੰ ਆਯੋਜਿਤ ਹੋਣ ਜਾ ਰਹੀ 66ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿਚ ਪੰਜਾਬ ਅਤੇ ਭਾਰਤ ਤੋਂ ਹੀ ਨਹੀਂ ਸਗੋਂ ਪੂਰੇ ਵਿਸ਼ਵ ਤੋਂ ਸਿ’ਖ ਪ੍ਰਤੀਨਿਧ ਤੇ ਵਿਦਵਾਨ ਭਾਗ ਲੈਣ ਪੁੱਜ ਰਹੇ …
Read More »CKD Education Committee all set to organize 66th World Sikh Education conference on 4-6 Nov
Amritsar, November 3 (Punjab Post Bureau)- Chief Khalsa Diwan Education Committee is all set to organize 66th World Sikh Education conference on 4-6 Nov., 2016 at Chief Khalsa Diwan Campus. In a press conference organized today President CKD Charanjit Singh Chadha said that He said that three days International Sikh educational Conference would attract a large no. of prestigious personalities …
Read More »ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ 7 ਅਤੇ 8 ਨਵੰਬਰ ਨੂੰ
ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਰਾਜ ਵਿੱਚ ਮੱਝਾਂ, ਗਾਵਾਂ, ਘੋੜੇ, ਭੇਡ, ਬੱਕਰੀਆਂ, ਟਰਕੀ ਅਤੇ ਮੁਰਗੀ ਪਾਲਣ ਵਰਗੇ ਕਿੱਤਿਆਂ ਨੂੰ ਪ੍ਰਫੁੱਲਤ ਕਰਨ, ਕਿਸਾਨ ਭਰਾਵਾਂ ਨੂੰ ਚੰਗੀ ਸੇਧ ਅਤੇ ਹੌਸਲਾ ਅਫਜਾਈ ਵਾਸਤੇ ਪਸ਼ੂ ਪਾਲਣ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 7 ਅਤੇ 8 ਨਵੰਬਰ 2016 ਨੂੰ ਜਿਲ੍ਹਾ ਪੱਧਰੀ ਪਸ਼ੂ ਧਨ ਅਤੇ …
Read More »ਰੈਡ ਕਰਾਸ ਨੇ ਲਗਾਇਆ ਖ਼ੂਨਦਾਨ ਤੇ ਸਿਹਤ-ਸੰਭਾਲ ਜਾਗਰੂਕਤਾ ਕੈਂਪ
ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਮੈਡਮ ਵੀਨਸ ਗਰਗ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਰੈੱਡ ਕਰਾਸ ਭਵਨ ਵਿਖੇ ਇੱਕ ਸਵੈ-ਇੱਛੁਕ ਖ਼ੂਨਦਾਨ ਕੈਂਪ ਅਤੇ ਸਿਹਤ-ਸੰਭਾਲ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਜਿੱਥੇ 100 ਦੇ ਕਰੀਬ ਨੌਜਵਾਨਾਂ ਨੂੰ ਟੀਬੀ ਰੋਗ ਦੀ ਰੋਕਥਾਮ ਬਾਰੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਗਈ …
Read More »ਬਾਬਾ ਫ਼ਰੀਦ ਕਾਲਜ ਨੇ ਐਮ.ਬੀ.ਏ ਦੇ ਨਤੀਜਿਆਂ ਵਿੱਚ ਹਾਸਲ ਕੀਤੀਆਂ 8 ਯੂਨੀਵਰਸਿਟੀ ਮੈਰਿਟਾਂ
ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਇਸ ਸੰਸਥਾ ਦੇ ਵਿਦਿਆਰਥੀਆਂ ਨੇ ਹਰ ਸਾਲ ਯੂਨੀਵਰਸਿਟੀ ਨਤੀਜਿਆਂ ਵਿੱਚ ਬੇਹਤਰੀਨ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ। ਇਸ ਵਾਰ ਫਿਰ ਬਾਬਾ ਫ਼ਰੀਦ ਕਾਲਜ …
Read More »
Punjab Post Daily Online Newspaper & Print Media