Wednesday, November 25, 2026

Daily Archives: November 5, 2016

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 6 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ- ਤੀਜੀ ਵਾਰ ਪ੍ਰਧਾਨ ਬਣੇ ਬਡੂੰਗਰ। ▶ ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ …

Read More »

ਮੁੜ ਸਰਕਾਰ ਬਣੀ ਤਾਂ ਅਗਲੇ 5 ਸਾਲਾਂ ਵਿੱਚ ਸ਼ਹਿਰੀ ਸਹੂਲਤਾਂ ਨਾਲ ਲੈਸ ਹੋਣਗੇ ਪਿੰਡ – ਸੁਖਬੀਰ ਬਾਦਲ

ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਉਪ ਮੱਖ ਮੰਤਰੀ ਪੰਜਾਬ ਸz ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ  ਅਕਾਲੀ-ਭਾਜਪਾ ਸਰਕਾਰ ਆਪਣੀ ਲਗਾਤਾਰ  ਤੀਜੀ ਵਾਰ ਸੱਤਾ ਵਿੱਚ ਆਉਂਦੇ ਸਾਰ ਪੰਜਾਬ ਦੇ ਸਾਰੇ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਨਾਲ ਲੈਸ ਕਰ ਦੇਵੇਗੀ ਅਤੇ ਸਹੂਲਤਾਂ ਦੇ ਪੱਖ ਤੋਂ ਪਿੰਡਾਂ ਅਤੇ ਸ਼ਹਿਰਾਂ ਦਾ ਪਾੜਾ ਮਿੱਟ ਜਾਵੇਗਾ। ਅੱਜ ਅਟਾਰੀ ਹਲਕੇ ਦੇ ਪਿੰਡ ਵਰਪਾਲ …

Read More »

ਢਿਲ਼ਵਾਂ ਤੋਂ ਵਿਧੀਪੁਰ ਤੱਕ 6 ਮਾਰਗੀ ਸੜਕ ਸਤੰਬਰ 2017 ਤੱਕ ਹੋਵੇਗੀ ਮੁਕੰਮਲ – ਸ਼ਵੇਤ ਮਲਿਕ

ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ ਸੱਗੂ)- ਢਿਲ਼ਵਾਂ ਤੋਂ ਵਿਧੀਪੁਰ ਤੱਕ ਤਕਰੀਬਨ 20 ਕਿਲੋਮੀਟਰ ਲੰਮੀ 6 ਮਾਰਗੀ ਸੜਕ ਸਤੰਬਰ 2017 ਤੱਕ ਮੁਕੰਮਲ ਹੋਣ ਨਾਲ ਇਸ ਮਾਰਗ ‘ਤੇ ਜਾਣ ਵਾਲੇ ਰਾਹਗੀਰਾਂ ਦੀ ਵੱਡੀ ਮੁਸ਼ਕਲ ਹੱਲ ਹੋ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੈਬਰ ਰਾਜ ਸਭਾ ਸ਼ਵੇਤ ਮੁਲਿਕ ਨੇ ਦੱਸਿਆ ਕਿ 344 ਕਰੋੜ ਦੀ ਲਾਗਤ ਨਾਲ ਬਨਣ ਵਾਲੀ ਇਸ ਸੜਕ ਦਾ 55 ਫੀਸਦ ਕੰਮ …

Read More »

PTC Network launches India’s first Virtual Reality channel

New Delhi, November 4 (Punjab Post Bureau)- The biggest Punjabi network of channels, today formally launched, India’s first Virtual Reality channel – PTC VR. The Virtual Reality channel will feature events, shows and visits shot in 360 degrees virtual reality 3-D format. Viewers can watch these videos on PTC VR YouTube channel as well as the channel’s website. Announcing the …

Read More »

ਪਿੰਡ ਕਾਨਵਾਂ ਤੇ ਲਾਹੜੀ ਵਿਖੇ ਸ੍ਰੀਮਤੀ ਸੀਮਾ ਕੁਮਾਰੀ ਨੇ ਕੀਤਾ ਸੇਵਾ ਕੇਂਦਰਾਂ ਦਾ ਉਦਘਾਟਨ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ)- ਪਿੰਡ ਕਾਨਵਾਂ ਅਤੇ ਲਾਹੜੀ-183 ਵਿਖੇ ਬਣਾਏ ਗਏ ਸੇਵਾ ਕੇਂਦਰਾਂ ਦਾ ਉਦਘਾਟਨ ਅੱਜ ਸ੍ਰੀਮਤੀ ਸੀਮਾ ਕੁਮਾਰੀ ਵਿਧਾਇਕ ਹਲਕਾ ਭੋਆ ਨੇ ਕੀਤਾ।ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸੇਵਾ ਕੇਂਦਰ ਬਣਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣਾ ਹੈ। ਉਨ੍ਹਾਂ …

Read More »

ਜਿਲ੍ਹੇ ਅੰਦਰ ਬਣਾਏ ਗਏ ਸਾਰੇ ਸੇਵਾ ਕੇਂਦਰਾਂ ਨੇ ਲੋਕਾਂ ਨੂੰ ਭਾਰੀ ਰਾਹਤ ਪਹੁੰਚਾਈ- ਅਸ਼ਵਨੀ ਸ਼ਰਮਾ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਵਿਧਾਵਾਂ ਮੁਹਈਆਂ ਕਰਵਾਉਂਣ ਲਈ ਕੀਤੇ ਜਾ ਰਹੇ ਉਪਰਾਲੇਆਂ ਤੋਂ ਲੋਕ ਵਧੇਰੇ ਲਾਭ ਉਠਾ ਰਹੇ ਹਨ, ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਦੁਆਰਾ ਬਣਾਏ ਗਏ ਸੇਵਾ ਕੇਂਦਰਾਂ ਰਾਹੀ ਸਾਰੀਆਂ ਸਰਕਾਰੀ ਸੇਵਾਵਾਂ ਲੋਕਾਂ ਦੇ ਦਰ ਤੱਕ ਪਹੁੰਚਾ ਦਿੱਤੀਆਂ ਹਨ ਅਤੇ ਹੁਣ ਲੋਕ ਸਰਕਾਰੀ ਸੇਵਾਵਾਂ ਦਾ ਲਾਭ ਇਨ੍ਹਾਂ ਸੇਵਾ ਕੇਂਦਰਾਂ …

Read More »

ਦਿਨੇਸ਼ ਬੱਬੂ ਨੇ ਪਿੰਡ ਭੂਣ ਤੇ ਬੁੰਗਲ ਵਿੱਚ 34 ਲੱਖ ਦੀ ਲਾਗਤ ਨਾਲ ਉਸਾਰੇ ਦੋ ਸੇਵਾ ਕੇਂਦਰਾਂ ਦਾ ਕੀਤਾ ਉਦਘਾਟਨ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਦੇਣ ਲਈ ਪੇਂਡੂ ਖੇਤਰਾਂ ਵਿੱਚ ਸੇਵਾਵਾਂ ਕੇਂਦਰ ਬਣਾਏ ਗਏ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ …

Read More »

15 ਸਾਲ ਪੁਰਾਣੀਆਂ ਕੰਡਮ ਗੱਡੀਆਂ ਦੀ ਨਿਲਾਮੀ ਤੋਂ ਨਗਰ ਨਿਗਮ ਨੇ ਕਮਾਏ 13.19 ਲੱਖ

ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ ਸੱਗੂ)- ਨਗਰ ਨਿਗਮ ਵੱਲੋਂ ਕੰਡਮ ਕੀਤੀਆਂ ਗਈਆਂ 15 ਸਾਲਾਂ ਤੋਂ ਵੱਧ ਪੁਰਾਣੀਆਂ ਗੱਡੀਆਂ ਵਿਚੋਂ ਜਿਨ੍ਹਾਂ ਗੱਡੀਆਂ ਦੀ ਨਿਲਾਮੀ ਪਿਛਲ਼ੇ ਸਮੇਂ ਨਹੀਂ ਹੋ ਸਕੀ, ਉਹਨਾਂ ਦੀ ਮੁੜ ਨਿਲਾਮੀ ਮੇਅਰ ਬਖਸ਼ੀ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਭਵਨ ਵਿਖੇ ਕਰਵਾਈ ਗਈ।ਨਿਲਾਮੀ ਸਮੇਂ ਉਹਨਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਨਗਰ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਅਤੇ ਸੀਨੀਅਰ ਡਿਪਟੀ …

Read More »

ਬੇਟੀ ਬਚਾਓ, ਬੇਟੀ ਪੜਾਓ ਸਬੰਧੀ ਪੋਸਟਰ ਮੁਕਾਬਲੇ

ਮਲੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਵਿਖੇ ਪ੍ਰਿੰਸੀਪਲ ਸ੍ਰੀ ਵਿਜੈ ਗਰਗ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜਾਓ ਸਬੰਧੀ ਪੋਸਟਰ ਮੁਕਾਬਲੇ ਕਰਵਾਏ ਗਏ।ਇਸ ਵਿੱਚ ਛੇਵੀਂ ਤੋਂ ਦਸਵੀਂ ਤੱਕ ਦੇ ਬੱਚਿਆਂ ਨੇ ਭਾਗ ਲਿਆ।ਇਹਨਾਂ ਬੱਚਿਆ ਨੇ ਬੇਟੀ ਬਚਾਓ ਸਬੰਧੀ ਅਲੱਗ ਅਲੱਗ ਤਰਾਂ੍ਹ ਦੇ ਪੋਸਟਰ ਤਿਆਰ ਕੀਤੇ।ਬੱਚਿਆਂ ਨੇ ਪੂਰੀ ਰੁਚੀ ਦਿਖਾਉਹੋਏ …

Read More »