ਫਾਜ਼ਿਲਕਾ, 5 ਨਵੰਬਰ (ਵਿਨੀਤ ਅਰੋੜਾ) – ਸਥਾਨਕ ਵਾਨ ਬਾਜ਼ਾਰ ਵਿਚ ਸਥਿਤ ਕੈਲਾਸ਼ ਇੰਟਰਪ੍ਰਾਈਜਿਜ ਪੈਟ੍ਰੋਲ ਪੰਪ ਤੇ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਵੱਧ ਤੋਂ ਵੱਧ ਗ੍ਰਾਹਕਾਂ ਨੂੰ ਕੰਪਨੀ ਦੇ ਨਾਲ ਜੋੜਨ ਦੇ ਮੰਤਵ ਨਾਲ ਐਕਸਟ੍ਰਾ ਪ੍ਰੀਮੀਅਮ ਪੈਟ੍ਰੋਲ ਤੇ ਸੇਲ ਪ੍ਰਮੋਸ਼ਨ ਸਕੀਮ ਲਾਂਚ ਕੀਤੀ ਗਈ। ਪੰਪ ਸੰਚਾਲਕ ਬੀਰਾ ਕੁੱਕੜ, ਅਰਜ਼ੁਨ ਦੇਵ ਕੁੱਕੜ ਅਤੇ ਪ੍ਰਮੋਦ ਕੁਮਾਰ ਦੀ ਪ੍ਰਧਾਨਗੀ ਵਿਚ ਕਰਵਾਏ ਸਮਾਗਮ ਵਿਚ ਵਿਸੇਸ਼ ਰੂਪ …
Read More »Daily Archives: November 6, 2016
ਮੈਥ ਤੇ ਸਾਇੰਸ ਟੀਚਰ ਐਸੋਸੀਏਸ਼ਨ ਨੇ ਰੈਮੀਡੀਅਲ ਜਮਾਤਾਂ ਲਾਉਣ ਤੋਂ ਕੀਤਾ ਇਨਕਾਰ
ਫਾਜ਼ਿਲਕਾ, 5 ਨਵੰਬਰ (ਵਿਨੀਤ ਅਰੋੜਾ)- ਮੈਥ ਅਤੇ ਸਾਇੰਸ ਟੀਚਰ ਐਸੋਸੀਏਸ਼ਨ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ ਰੈਮੀਡੀਅਲ ਜਮਾਤਾਂ ਲਗਾਉਣ ਦੇ ਹੁਕਮ ਦਾ ਪਾਲਣ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਐਸੋਸੀਏਸ਼ਨ ਨੇ ਰੈਮੀਡੀਅਲ ਜਮਾਤਾਂ ਦਾ ਬਾਇਕਾਟ ਕਰਨ ਦਾ ਫੈਸਲਾ ਲਿਆ ਹੈ ਅਤੇ ਇਸ ਸਬੰਧੀ ਇੱਕ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਰਾਹੀਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਨੂੰ ਭੇਜਿਆ ਹੈ। ਇਸ ਮੌਕੇ …
Read More »ਈ.ਜੀ.ਐਸ ਅਧਿਆਪਕਾਂ ਦੀ ਸਾਂਝੀ ਰੋਸ ਰੈਲੀ 6 ਨੂੰ ਬਠਿੰਡਾ ਵਿਚ
ਫਾਜ਼ਿਲਕਾ, 5 ਨਵੰਬਰ (ਵਿਨੀਤ ਅਰੋੜਾ) – ਆਪਣੇ ਰੁਜ਼ਗਾਰ ਨੂੰ ਬਚਾਉਣ ਅਤੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਸੂਬੇ ਦੇ ਈਜੀਐਸ,ਏਆਈਈ,ਐਸ.ਟੀ.ਆਰ ਅਧਿਆਪਕਾਂ ਦੀ ਪ੍ਰਿਤਪਾਲ ਸਿੰਘ ਫਾਜ਼ਿਲਕਾ ਅਤੇ ਗਗਨ ਅਬੋਹਰ ਦੀ ਅਗਵਾਈ ਵਾਲੀਆਂ ਦੋਨੋਂ ਵੱਡੀਆਂ ਜਥੇਬੰਦੀਆਂ ਨੇ ਏਕਤਾ ਕਰਕੇ ਇੱਕਠੇ ਸੰਘਰਸ਼ ਕਰਨ ਦੇ ਕੀਤੇ ਫੈਸਲੇ ਤਹਿਤ 6 ਨਵੰਬਰ ਨੂੰ ਬਠਿੰਡਾ ਵਿਚ ਸੂਬਾ ਪੱਧਰੀ ਸਾਂਝੀ ਰੋਸ ਰੈਲੀ ਕਰਨ ਦਾ ਐਲਾਨ …
Read More »ਬੇਰੁਜਗਾਰ ਸਮਾਜਿਕ ਸਿੱਖਿਆ ਅਧਿਆਪਕ 7 ਨਵੰਬਰ ਨੂੰ ਕਰਨਗੇ ਡੀ.ਜੀ.ਐਸ.ਈ ਦਫਤਰ ਦਾ ਘਿਰਾਓ
ਫਾਜ਼ਿਲਕਾ, 5 ਨਵੰਬਰ (ਵਿਨੀਤ ਅਰੋੜਾ)- ਬੇਰੁਜਗਾਰ ਬੀਐਡ ਅਧਿਆਪਕ ਯੂਨਿਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰੀਸ਼ ਫਾਜਿਲਕਾ ਦੀ ਪਧਾਨਗੀ ਵਿਚ ਅੱਜ ਸਥਾਨ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਹਰੀਸ਼ ਫਾਜ਼ਿਲਕਾ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਭਰਤੀ ਬੋਰਡ ਵੱਲੋਂ 6 ਨਵੰਬਰ ਐਤਵਾਰ ਤੱਕ ਸਮਾਜਿਕ ਸਿੱਖਿਆ ਦੀ ਫਾਇਨਲ ਮੈਰਿਟ ਲਿਸਟ ਜਾਰੀ ਨਾ ਕੀਤੀ ਗਈ ਤਾਂ …
Read More »ਛੇਵੇਂ ਵਿਸ਼ਵ ਕਬੱਡੀ ਕੱਪ ਦਲਬੀਰ ਸਿੰਘ ਰਣੀਕੇ ਸਟੇਡੀਅਮ ਅਟਾਰੀ ਵਿਖੇ ਅੱਜ
ਅਟਾਰੀ, 5 ਨਵੰਬਰ (ਪੰਜਾਬ ਪੋਸਟ ਬਿਊਰੋ)-ਪੰਜਾਬ ਸਰਕਾਰ ਵੱਲੋਂ ਛੇਵੇਂ ਵਿਸ਼ਵ ਕਬੱਡੀ ਕੱਪ ਤਹਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ, ਅਟਾਰੀ ਵਿਖੇ 6 ਨਵੰਬਰ ਨੂੰ ਕਰਵਾਏ ਜਾ ਰਹੇ ਚਾਰ ਮੁਕਾਬਲਿਆਂ ਵਿਚ 8 ਮੁਲਕਾਂ ਦੇ ਕਬੱਡੀ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਅੱਜ ਸਟੇਡੀਅਮ ਵਿਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ …
Read More »ਕਿਸਾਨ ਬਾਗ ਲਗਾਉਣ ਲਈ ਬੂਟੇ ਰਿਜਰਵ ਕਰਵਾ ਲੈਣ – ਬਾਜ ਸਿੰਘ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ)- ਪਤਝੜ ਰੁੱਤ ਦੇ ਬਾਗ ਜਿਵੇਂ ਨਾਖ,ਆੜੂ,ਅਲੂਚਾ ਆਦਿ ਲਗਾਉਣ ਦਾ ਸਮਾਂ ਅੱਧ ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਸਿਹਤਮੰਦ ਬਾਗ ਤਿਆਰ ਕਰਨ ਲਈ ਚੰਗੀ ਕਿਸਮ ਦੇ ਸਿਹਤਮੰਦ ਬੂਟਿਆਂ ਦਾ ਹੋਣਾ ਬਹੁਤ ਜਰੂਰੀ ਹੈ ਇਸ ਲਈ ਜਿੰਨ੍ਹਾਂ ਵੀ ਕਿਸਾਨਾਂ ਨੇ ਬਾਗ ਲਗਾਉਣ ਦੀ ਯੋਜਨਾਂ ਬਣਾਈ ਹੈ ਉਹ ਤੁਰੰਤ ਬੂਟੇ ਰੀਜਰਵ ਕਰਵਾ ਲੈਣ। ਇਸ ਬਾਰੇ ਜਾਣਕਾਰੀ ਦਿੰਦੇ …
Read More »ਦਿੱਲੀ ਕਮੇਟੀ ਨੇ ਦਿੱਲੀ ਸਰਕਾਰ ਦੀ ਗੈਸਟ ਟੀਚਰ ਭਰਤੀ ਨੀਤੀ ‘ਤੇ ਚੁੱਕੇ ਸਵਾਲ
ਨਵੀਂ ਦਿੱਲੀ, 5 ਨਵੰਬਰ (ਪੰਜਾਬ ਪੋਸਟ ਬਿਊਰੋ)- ਉਰਦੂ ਤੇ ਪੰਜਾਬੀ ਟੀਚਰਾਂ ਦੀ ਭਰਤੀ ਨੂੰ ਲੈ ਕੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਕੀਤੇ ਗਏ ਦਾਅਵਿਆਂ ਦਾ ਪੋਸਟਮਾਰਟਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਦੇ ਹੋਏ ਕੇਜਰੀਵਾਲ ਦੀ ਨੀਅਤ ਤੇ ਸਵਾਲ ਚੁੱਕੇ ਹਨ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਕੋ-ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ …
Read More »DAV Public School First in All India Camel Art Contest
Amritsar, November 5 (Punjab Post Bureau) – It was a proud moment for the school as Parinita Mohindru of Std. IX bagged First Prize in Group E in All India Camel Art Contest held at the National level. As many as 64 lakh students from 8000 schools from all over India participated in this competition. Another student Pallak Arora of …
Read More »ਡੇਂਗੂ ਮੱਛਰ ਦੇ ਝੰਬੇ ਹੋਏ ਸੈਂਕੜੇ ਲੋਕੀਂ ਪਏ ਨੇ ਮੰਜਿਆਂ ‘ਤੇ
ਸੰਦੌੜ, 5 ਨਵੰਬਰ (ਭੱਟ ਹਰਮਿੰਦਰ ਸਿੰਘ)- ਪਿਛਲੇ ਕਈ ਮਹੀਨਿਆਂ ਤੋਂ ਸੰਦੌੜ ਅਤੇ ਇਸ ਦੇ ਨੇੜਲੇ ਪਿੰਡਾਂ ਦੇ ਸੈਂਕੜੇ ਲੋਕ ਬੇਹੱਦ ਹੀ ਖ਼ਤਰਨਾਕ ਅਤੇ ਜਾਨਲੇਵਾ ਬਿਮਾਰੀ ਡੇਂਗੂ ਦੀ ਲਪੇਟ ਵਿਚ ਆ ਕੇ ਸਥਾਨਕ ਅਤੇ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਜੇਰੇ ਇਲਾਜ ਆਪਣੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਰਹੇ ਹਨ ਅਤੇ ਕਿੰਨੇ ਹੀ ਆਪਣੀ ਜਾਨ ਵੀ ਗੁਆ ਚੁੱਕੇ ਹਨ ।ਪਰ ਇਸ ਦੇ …
Read More »ਨਾ ਮੁਰਾਦ ਬਿਮਾਰੀ ਤੋਂ ਪੀੜਤ ਪਤਨੀ ਲਈ ਪਤੀ ਨੇ ਲਾਈ ਮਦਦ ਲਈ ਗੁਹਾਰ
ਸੰਦੌੜ, 5 ਨਵੰਬਰ (ਭੱਟ ਹਰਮਿੰਦਰ ਸਿੰਘ)- ਪੰਜਾਬ ਵਿਚ ਨਮੁਰਾਦ ਬਿਮਾਰੀਆਂ ਨੇ ਘੇਰਾ ਪਾ ਰੱਖਿਆ ਹੈ ਆਰਥਿਕ ਪਖੋਂ ਕਮਜੋਰ ਪਰਵਾਰ ਕਰਜਾਈ ਹੋ ਕੇ ਬਿਮਾਰੀਆਂ ਨਾਲ ਜੂਝ ਰਹੇ ਮਰੀਜਾਂ ਦਾ ਇਲਾਜ ਕਰਵਾ ਰਹੇ ਹਨ। ਪਰ ਸਰਕਾਰਾਂ ਵਲੋਂ ਦਿਨ ਪਰ ਦਿਨ ਵੱਧ ਰਹੀਆਂ ਲਾ-ਇਲਾਜ ਬਿਮਾਰੀਆਂ ਨੂੰ ਨੱਥ ਪਾਉਣ ਹਿੱਤ ਕੋਈ ਵੀ ਸਾਰਥਕ ਕਦਮ ਨਹੀਂ ਉਠਾਇਆ ਜਾ ਰਿਹਾ।ਬੇਅੰਤ ਮਿਸਾਲਾਂ ਵਿਚੋਂ ਨਾਮੁਰਾਦ ਬਿਮਾਰੀ ਨਾਲ ਜੂਝ …
Read More »
Punjab Post Daily Online Newspaper & Print Media