Wednesday, November 25, 2026

Daily Archives: November 6, 2016

1984 ਦੇ ਸਮੂਹ ਦੰਗਾਕਾਰੀਆਂ ਦੇ ਹੱਥੋਂ ਮਾਰੇ ਗਏ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਸ਼ਹਿਰ ਦੀ ਦੰਗਾ ਪੀੜਤ ਸੁਸਾਇਟੀ ਦੇ ਸਮੂਹ ਪੀੜਤਾਂ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ 1984 ਦੇ ਸਮੂਹ ਦੰਗਾਕਾਰੀਆਂ ਦੇ ਹੱਥੋਂ ਮਾਰੇ ਗਏ  ਪਰਿਵਾਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਧਫ਼ੂਵਾਲੇ ਨੇ ਮੌਜੂਦਾ ਸਰਕਾਰ ਦੇ ਖਿਲਾਫ਼ ਰੋਸ ਜਾਹਿਰ …

Read More »

ਸਿਹਤ ਵਿਭਾਗ ਬਠਿੰਡਾ ਵੱਲੋਂ ਸਿਹਤ ਜਾਗਰੂਕਤਾ ਮੁਹਿੰਮ ਦਾ ਆਗਾਜ਼ ਗੋਨਿਆਣਾ ਤੋਂ

ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਧੀਆ ਸਿਹਤ ਸੇਵਾਂਵਾ ਨੂੰ ਆਮ ਜਨਤਾ ਦੇ ਦਰ ਤੱਕ ਪਹੁੰਚਾਉਣ ਦੇ ਇੱਕ ਹੋਰ ਉਪਰਾਲੇ ਤਹਿਤ  ਸਿਹਤ ਵਿਭਾਗ ਬਠਿੰਡਾ ਵੱਲੋਂ ‘ਅਵੇਅਰ ਐਂਡ ਕੇਅਰ’ ਦੇ ਸਲੋਗਨ ਹੇਠ ਜਿਲਾ ਬਠਿੰਡਾ ਵਿਖੇ ਬਲਾਕ ਪੱਧਰ ਤੇ ਚਾਰ ਸਿਹਤ ਜਾਗਰੂਕਤਾ ਵੈਨਾਂ ਦੀ ਸਿਹਤ ਸਕੀਮਾਂ ਦਾ ਪਿੰਡ ਪਿੰਡ ਪ੍ਰਚਾਰ ਕਰਨ ਲਈ ਸ਼ੁਰੂਆਤ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ ਰਾਸ਼ਟਰੀ ਏਕਤਾ ਦਿਵਸ

ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਵੱਲੋਂ ਲੋਹ ਪੁਰਸ਼ ਸਰਦਾਰ ਵਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ।ਇਸ ਮੌਕੇ ਡਾ. ਸੁਸ਼ੀਲ ਕੁਮਾਰ, ਯਾਦਵਿੰਦਰਾ ਕਾਲਜ, ਪੰਜਾਬੀ ਯੂਨੀਵਰਸਿਟੀ ਕੈਂਪਸ, ਦਮਦਮਾ ਸਾਹਿਬ, ਮੁੱਖ ਬੁਲਾਰੇ ਦੇ ਤੌਰ ਤੇ ਪਹੁੰਚੇ।ਉਨ੍ਹਾਂ …

Read More »

ਦੇਸ਼ ਭਰ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਵੈਕਸੀਨ ਦੀ ਸ਼ੁਰੂਆਤ ਬਠਿੰਡਾ ਤੋਂ

ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਸਿਹਤ ਵਿਭਾਗ ਬਠਿੰਡਾ ਵੱਲੋਂ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਵੈਕਸੀਨ (ਹਿਊਮਨ ਪੈਪੀਲੋਮਾਂਵਾਇਰਸ ਵੈਕਸੀਨ) ਦੇ ਸੰਬੰਧ ਵਿੱਚ ਹੋਟਲ ਫਾਈਵ ਰਿਵਰ ਬਠਿੰਡਾ ਵਿਖੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ।ਇਸ ਵਰਕਸ਼ਾਪ ਦੀ ਪ੍ਰਧਾਨਗੀ ਡਾ. ਰਘੁਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਵੱਲੋਂ ਕੀਤੀ ਗਈ। ਸ਼ੇਨਾ ਅਗਰਵਾਲ ਆਈ.ਏ.ਐਸ ਅਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਇਸ …

Read More »

 ਤੰਬਾਕੂ ਦਾ ਵਿਗਿਆਪਨ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਤੰਬਾਕੂ ਕੰਟਰੋਲ ਪ੍ਰੋਗਰਾਮ ਐਕਟ ਦੀਆਂ ਸਾਰੀਆਂ ਧਾਰਾਵਾਂ ਨੂੰ ਜਿਲ੍ਹਾ ਬਠਿੰਡਾ ਵਿਖੇ ਲਾਗੂ ਕਰਨ ਲਈ ਡਾ. ਐਸ.ਕੇ.ਰਾਜਕੁਮਾਰ, ਜਿਲ੍ਹਾ ਨੋਡਲ ਅਫਸਰ, ਤੰਬਾਕੂ ਕੰਟਰੋਲ ਸੈਲ-ਕਮ-ਸਹਾਇਕ ਸਿਵਲ ਸਰਜਨ, ਬਠਿੰਡਾ ਜੀ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ, ਬਠਿੰਡਾ ਵਿਖੇ ਜਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ …

Read More »

66ਵੀਂ ਵਿਸ਼ਵ ਸਿ’ਖ ਵਿਦਿਅਕ ਕਾਨਫਰੰਸ ਦੌਰਾਨ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ)  –  ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਆਯੋਜਿਤ ਤਿੰਨ ਦਿਨਾ 66ਵੀਂ ਵਿਸ਼ਵ ਸਿੱਖ ਵਿੱਦਿਅਕ ਕਨਾਫਰੰਸ ਦੇ ਦੂਜੇ ਦਿਨ ਚੀਫ਼ ਖ਼ਾਲਸਾ ਦੀਵਾਨ ਦੁਆਰਾ ਚਲਾਏ ਗਏ ਸਮੂਹ ਅਦਾਰਿਆਂ ਵੱਲੋਂ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਨਗਰ ਕੀਰਤਨ ਦਾ ਆਰੰਭ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਡੀ-ਬਲਾਕ ਤੋਂ ਕੀਤਾ ਗਿਆ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ  …

Read More »

Nagar Kirtan organized on second day of 66th World Sikh Educational Conference

Amritsar, November 5 (Punjab Post Bureau)- In the context of the 66th World Sikh Educational Conference, the 2nd day of this glorious event began with the spiritual ecstacy. Kirtan ‘Asa Di Vaar’ was performed at Gurudwara Sri Kalgidhar Sahib which engulfed the sangat into a deep mystic self transcendence. The spotlight of the day was the grand ceremonial proceeding of …

Read More »

ਪ੍ਰਧਾਨਗੀ ਪਦ ਸੰਭਾਲਣ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਪੇਸ਼ ਮਤੇ ਪਾਸ

ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ)  ਪ੍ਰਧਾਨਗੀ ਪਦ ਸੰਭਾਲਣ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਊਸ ਵਿੱਚ ਇਹ ਮਤੇ ਪੇਸ਼ ਕੀਤੇ:- ਮਤਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਜਨਰਲ ਇਜਲਾਸ ਪਿੱਛਲੇ ਸਮੇਂ ਦੌਰਾਨ ਪੰਜਾਬ ਵਿੱਚ ਵੱਖ-ਵੱਖ ਸਥਾਨਾਂ ‘ਤੇ  ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਅਤੇ ਪੰਜਾਬ ਤੋਂ …

Read More »