Wednesday, November 25, 2026

Daily Archives: November 6, 2016

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੀਜੀ ਵਾਰ 41ਵੇਂ ਪ੍ਰਧਾਨ ਚੁਣੇ ਗਏ

ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਸਰਲੀਕਰਨ ਕੀਤਾ ਜਾਵੇਗਾ – ਪ੍ਰੋ. ਕਿਰਪਾਲ ਸਿੰਘ ਬਡੂੰਗਰ ਅੰਮ੍ਰਿਤਸਰ, ੫ ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਕਾਰਜਕਾਰਣੀ ਦੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਜਿਸ ਵਿੱਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਰਬੁਸੰਮਤੀ ਨਾਲ ਤੀਜੀ ਵਾਰ ਸ਼ੋ੍ਰਮਣੀ ਕਮੇਟੀ ਦੇ 41ਵੇਂ ਪ੍ਰਧਾਨ ਚੁਣੇ ਗਏ।ਉਨ੍ਹਾਂ ਦੇ ਪ੍ਰਧਾਨ ਬਨਣ ਨਾਲ ਸਮੁੱਚੇ ਸਿੱਖ ਪੰਥਕ ਹਲਕਿਆਂ …

Read More »

 ਮਿੱਠਬੋਲੜੀ ਸ਼ਖਸੀਅਤ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ

ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਵੇਂ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਦਾ ਜਨਮ 14 ਜਨਵਰੀ 1942 ਨੂੰ ਮਾਤਾ ਇੰਦਰ ਕੌਰ ਦੀ ਕੁੱਖੋਂ ਪਿਤਾ ਗੁਰਚਰਨ ਸਿੰਘ ਜੀ ਦੇ ਘਰ ਹੋਇਆ। ਆਪ ਬੀ.ਐਨ ਖਾਲਸਾ ਕਾਲਜ ਦੀ ਮੁੱਢਲੀ ਪੜ੍ਹਾਈ ਗਿਆਨੀ, ਬੀ.ਏ. ਅਤੇ ਫਿਰ ਮਹਿੰਦਰਾ ਕਾਲਜ ਤੋਂ ਐਮ.ਏ. ਅੰਗਰੇਜ਼ੀ ਕਰਦਿਆਂ ਵਿਦਿਆਰਥੀਆਂ ਸਰਗਰਮੀਆਂ ਵਿਚ ਹਿੱਸਾ ਲੈਂਦਿਆਂ ਵਿਦਿਆਰਥੀ ਲੀਡਰ ਵਜੋਂ ਉਭਰੇ।ਆਪ …

Read More »