Wednesday, November 25, 2026

Daily Archives: November 7, 2016

ਵਿਧਾਇਕਾਂ ਅਸ਼ਵਨੀ ਸ਼ਰਮਾ ਤੇ ਸੀਮਾ ਦੇਵੀ ਨੇ ਸਿਹਤ ਜਾਗਰੂਕਤਾ ਮੁੰਹਿਮ ਦੀ ਕੀਤੀ ਸ਼ੂਰੁਆਤ

ਪਠਾਨਕੋਟ, 6 ਨਵਬਰ (ਪੰਜਾਬ ਪੋਸਟ ਬਿਊਰੋ) – ਆਮ ਲੋਕਾਂ ਨੂੰ ਸਿਹਤ ਸੰਬਧੀ ਦਿੱਤੀਆਂ ਜਾ ਰਹੀਆਂ ਪੰਜਾਬ ਸਰਕਾਰ ਵਲੋਂ ਮੁਫਤ ਸਿਹਤ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਪਠਾਨਕੋਟ ਵਲੋਂ ਅੱਜ ਸਿਹਤ ਜਾਗਰੂਕਤਾ ਮੁੰਹਿਮ ਦੀ ਸ਼ੂਰੁਆਤ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੀ ਅਸ਼ਵਨੀ …

Read More »

ਦੋ ਰੋਜਾ ਜਿਲ੍ਹਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2016 ਤੇ ਦੁੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ

ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੋ ਰੋਜਾ ਜਿਲ੍ਹਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2016 ਅਤੇ ਦੁੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਇੰਡਸਟਰੀਅਲ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਕਰਵਾਈ ਗਈ। ਜਿਸ ਦਾ ਉਦਘਾਟਨ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ …

Read More »

ਮਾਲ ਰੋਡ ਸਕੂਲ ਵਿਖੇ ਖੇਤਰ ਪੱਧਰੀ ਸਹਿੁਅਕਾਦਮਿਕ ਮੁਕਾਬਲੇ ਸਮਾਪਤ

ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਖੇਤਰ ਪੱਧਰੀ ਸਹਿੁਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ। ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵ’ਲੋਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ ਅਤੇ ਪਠਾਨਕੋਟ ਨਾਲ ਸਬੰਧਿਤ ਸੈਂਕੜੇ ਵਿਦਿਆਰਥੀਆਂ ਨੇ ਭਾਸ਼ਣੁਕਲਾ, …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੀਨੀ. ਮੀਤ ਪ੍ਰਧਾਨ ਪਰਮਜੀਤ ਸਿੰਘ ਸਿੱਧੂ ਸਨਮਾਨਿਤ

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ)  ਜੀ.ਐਨ.ਡੀ.ਯੂ ਦੇ ਲੈਬ ਐਂਡ ਟੈਕਨੀਕਲ ਐਸੋਸੀਏਸ਼ਨ ਦੇ ਸੈਕਟਰੀ ਤੇ ਮੌਜੂਦਾ ਟ੍ਰੇਡ ਯੂਨੀਅਨ ਆਗੂ ਪਰਮਜੀਤ ਸਿੰਘ ਸਿੱਧੂ ਮਾਲਾਖੇੜੀ ਨੂੰ ਵਿੱਦਿਅਕ ਖੇਤਰ ਤੇ ਨੈਤਿਕਤਾ ਤੇ ਪ੍ਰਫੁੱਲਤਾ ਦੇ ਵਿੱਚ ਪਾਏ ਗਏ ਵਡਮੁੱਲੇ ਤੇ ਵਿਲੱਖਣ ਯੋਗਦਾਨ ਬਦਲੇ ਸਿੱਖ ਪੰਥ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਮ੍ਰਿਤਸਰ ਤੇ ਤਰਨ ਤਾਰਨ ਜੋਨ ਦੇ ਜਨਰਲ ਸਕੱਤਰ ਗੁਰਚਰਨ ਸਿੰਘ …

Read More »

ਪੰਜਾਬ ਐਂਡ ਸਿੰਧ ਬੈਂਕ ਨੇ ਭ੍ਰਿਸ਼ਟਾਚਾਰ ਵਿਰੋਧੀ ਕਰਵਾਇਆ ਸੈਮੀਨਾਰ

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ) ਪੰਜਾਬ ਐਂਡ ਸਿੰਧ ਬੈਂਕ ਖਾਲਸਾ ਕਾਲਜ ਬ੍ਰਾਂਚ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੰਚ ਪੰਜਾਬ ਐਂਡ ਸਿੰਧ ਬੈਂਕ ਦੇ ਏ.ਜੀ.ਐਮ. ਸਵਿੰਦਰ ਸਿੰਘ, ਚੀਫ ਮੈਨੇਜਰ ਮਨਜੀਤ ਸਿੰਘ ਭਾਟੀਆ, ਸੀਨੀਅਰ ਮੈਨੇਜਰ ਚਿਰਨਜੀਵ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਹੁੰਚਿਆਂ ਸ਼ਕਸ਼ੀਤਾਂ ਸਮਾਜ …

Read More »

ਐਲ.ਕੇ.ਸੀ ਜਲੰਧਰ ਤੇ ਖਾਲਸਾ ਕਾਲਜ ਫਾਰ ਵੁਮੈਨ ਅੰਮ੍ਰਿਤਸਰ ਬਣੇ ਐਥਲੈਟਿਕਸ ਚੈਂਪੀਅਨ

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਮਹਿਲਾਂ-ਪੁਰਸ਼ਾਂ 47ਵੀਂ ਸਲਾਨਾਂ ਅੰਤਰ ਕਾਲਜ ਅਥਲੈਟਿਕਸ ਮੀਟ-2016 ਦੇਰ ਸ਼ਾਮ ਗਏ ਸੰਪੰਨ ਹੋ ਗਈ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ. ਡਾ. ਐਚ.ਐਸ. ਰੰਧਾਵਾ ਦੀ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਅਗੁਵਾਈ ਹੇਠ ਆਯੋਜਿਤ  ਇਸ ਖੇਡ ਪ੍ਰਤੀਯੋਗਤਾ ਵਿੱਚ ਜੀਐਨਡੀਯੂ ਦੇ ਖੇਤਰ ਵਿੱਚ ਆਉਂਦੇ ਸੈਂਕੜੇ ਕਾਲਜਾਂ ਦੇ …

Read More »

Successful conculsion of CKD 66th World Sikh Educational Conference

Amritsar, November 6 (Punjab Post Bureau) – The much awaited 66th World Sikh Educational Conference which began two days ago with a splendorous  start concluded today successfully. The event began in the morning with “Asa Di Vaar” in Gurudwara Sahib Chief Khalsa Diwan. Mr. Sunit Singh Tuli (CEO Data Wind Company) presided over the conference while  Mr. Paramjeet Singh Patwalia …

Read More »

66ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਸਫਲਤਾ ਸਹਿਤ ਸੰਪੂਰਨ

ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਪ੍ਰਮੁੱਖ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੁਆਰਾ ਆਯੋਜਿਤ ਤਿੰਨ ਦਿਨਾ 66ਵੀਂ ਵਿਸ਼ਵ ਸਿੱਖ ਵਿੱਦਿਅਕ ਕਨਾਫਰੰਸ ਅੱਜ ਸ਼ਫਲਤਾ ਸਹਿਤ ਸੰਪੂਰਨ ਹੋਈ । ਕਾਨਫਰੰਸ ਦੇ ਤੀਸਰੇ ਅਤੇ ਆਖਰੀ ਦਿਨ ਸਵੇਰ ਸਮੇਂ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਆਸਾ ਦੀ ਵਾਰ ਦੇ ਮਨੋਹਰ ਕੀਰਤਨ ਰਾਹੀਂ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਗਈ।ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ …

Read More »