ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਸਰਕਾਰੀ ਹਾਈ ਸਕੂਲ ਪਿੰਡ ਆਸਫ਼ ਵਾਲਾ ਵਿਚ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਭਾਰਤ ਸਰਕਾਰ ਵੱਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ 31 ਅਕਤੂਬਰ ਤੋਂ 6 ਨਵੰਬਰ ਤੱਕ ਜਨਮ ਦਿਨ ਹਫ਼ਤਾ ਮਨਾਇਆ ਗਿਆ।ਜਿਸ ਦੇ ਤਹਿਤ ਵੱਖ ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੀਤ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਜਿਸ ਦਾ …
Read More »Daily Archives: November 9, 2016
ਪੰਜਾਬ ਸਟੂਡੈਂਟਸ ਯੂਨੀਅਨ ਨੇ ਡੀ.ਸੀ ਦਫ਼ਤਰ ਸਾਹਮਣੇ ਦਿੱਤਾ ਧਰਨਾ
ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਐਮ.ਆਰ. ਕਾਲਜ਼ ਅਤੇ ਆਈਟੀਆਈ ਦੇ ਵਿਦਿਆਰਥੀਆਂ ਵੱਲੋਂ ਪੀਣ ਵਾਲੇ ਪਾਣੀ ਦੀ ਸਮਸਿਆ ਅਤੇ ਬੱਸ ਅਪ੍ਰੈਟਰਾਂ ਵੱਲੋਂ ਵਿਦਿਆਰਥੀਆਂ ਨੂੰ ਬੱਸਾਂ ਵਿਚ ਨਾ ਚੜ੍ਹਾਏ ਜਾਣ ਦੇ ਵਿਰੋਧ ਵਿਚ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵਿਦਿਆਰਥੀ ਆਗੂ …
Read More »ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੁੁਰੂ ਕੀਤੀ ਹੜ੍ਹਤਾਲ
ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਸਬ ਡਿੱਪੂ ਫਾਜ਼ਿਲਕਾ ਵੱਲੋਂ ਸੈਂਟਰ ਬਾਡੀ ਦੇ ਸੱਦੇ ਤੇ ਸਥਾਨਕ ਬੱਸ ਸਟੈਂਡ ਤੇ ਅਣਮਿੱਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਿਪੂ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਕੱਚੇ ਕਰਮਚਾਰੀਆਂ ਨੂੰ ਲਾਰੇ ਲਗਾ ਕੇ ਟਾਇਮ ਪਾਸ ਕਰ ਰਹੀ ਹੈ।ਉਨ੍ਹਾਂ ਜ਼ੋਰ ਦੇਕੇ ਕਿਹਾ …
Read More »ਸਰਨਾ ਦੀ ਨਜ਼ਰ ਅਤੇ ਨਜ਼ਰੀਏ ਨੂੰ ਦੁਰਸਤ ਕਰਨ ਵਾਸਤੇ ਮਹਿਲਾ ਅਕਾਲੀ ਆਗੂ ਨੇ ਨਜ਼ਰ ਦੀ ਐਨਕ ਭੇਜੀ
ਨਵੀਂ ਦਿੱਲੀ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਨੇੜੇ ਦੀ ਨਜ਼ਰ ਦੀ ਐਨਕ ਕੋਰਿਅਰ ਰਾਹੀਂ ਭੇਜੀ ਹੈ।ਦਰਅਸਲ ਬੀਤੇ ਦਿੱਨੀਂ ਸਰਨਾ ਨੇ ਪ੍ਰੈਸ ਕਾਨਫਰੰਸ ਰਾਹੀਂ ਬੀਬੀ ਰਣਜੀਤ ਕੌਰ ‘ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕਮੇਟੀ ਵੱਲੋੇਂ 4 …
Read More »ਦਿੱਲੀ ਕਮੇਟੀ ਵੱਲੋਂ ‘ਪਾਰ ਇਤਿਹਾਸਿਕ ਮਾਡਲ ਦੇ ਪ੍ਰਸੰਗ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ’ ਵਿਸ਼ੇ ‘ਤੇ ਸੈਮੀਨਾਰ
ਨਵੀਂ ਦਿੱਲੀ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਸਿੱਖੀ ਸੰਤੁਸ਼ਟੀ ਦਾ ਮਾਡਲ ਨਹੀਂ ਸਗੋਂ ਤਲਬ ਦਾ ਮਾਡਲ ਹੈ, ਜੋ ਮਾਨਸਿਕਤਾ ਤੋਂ ਉਪਰ ਉੱਠ ਕੇ ਨਿਰੰਤਰਤਾ ਦੀ ਗੱਲ ਕਰਦਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਧਰਮ ਵਿਭਾਗ ਦੇ ਸਾਬਕਾ ਮੁਖੀ ਪ੍ਰੌਫੈਸਰ ਬਲਕਾਰ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਵੱਲੋਂ ਆਯੋਜਿਤ ਕੀਤੇ ਗਏ ਮਹੀਨਾਵਾਰੀ ਸੈਮੀਨਾਰ ਨੂੰ ਸੰਬੋਧਿਤ …
Read More »DAV Public School Students Shine at International Level
Amritsar, November 8 (Punjab Post Bureau)- In Mitusubishi Asian Children’s Enikki Festa– 2015-16, Tanvi Aggarwal of Std VI won Excellence Award at the International level and Kaashvi Aggarwal of Std V won CUCAI Award (Confederation of Unesco Clubs and Association of India Award) also at the International level. A total number of 49,991 entries from 24 countries and a region …
Read More »Blood Donation Camp Organized at DAV College
Amritsar, November 8 (Punjab Post Bureau)- Blood Donation Camp was organized by Blood Camp Association, DAV College in collaboration with HDFC Bank and Guru Nanak Hospital at DAV College. Camp was inaugurated in Arsh Auditorium by Principal Dr. Rajesh kumar. Shri Gurpratap Singh Tikka, President Shiromani Akali Dal Urban was the Chief Guest. Principal Dr. Rajesh kumar participated in camp …
Read More »ਤਿੰਨ ਹਥਿਆਰਬੰਦ ਹਮਲਾਵਰਾਂ ਨੇ ਚਲਾਈਆਂ ਗੋਲੀਆਂ ਸਾਬਕਾ ਕੌਂਸਲਰ ਸਮੇਤ ਦੋ ਗੰਭੀਰ ਜਖਮੀ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ)- ਸਥਾਨਕ ਗੁਜਰਪੁਰਾ ਵਿਖੇ ਸਾਬਕਾ ਕੌਸਲਰ ਅਤੇ ਉਸ ਦੇ ਸਾਥੀ ਨੂੰ ਤਿੰਨ ਹਥਿਆਰਬੰਦ ਹਮਲਾਵਰਾਂ ਵੱਲੋ ਦੇਰ ਸ਼ਾਮ ਗੋਲੀਆਂ ਮਾਰ ਕੇ ਗੰਭੀਰ ਜਖਮੀ ਕਰਨ ਦੀ ਖਬਰ ਹੈ।ਮਿਲੀ ਜਾਣਕਾਰੀ ਮੁਤਾਬਿਕ ਜਖਮੀਆਂ ਵਿਚੋਂ ਕੌਂਸਲਰ ਜੋਗਿੰਦਰਪਾਲ ਗਿੰਦਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਸੂਚਨਾ ਹੈ ਕਿ ਪੁਲਿਸ ਵਲੋਂ ਇਸ ਘਟਨਾ ਸਬੰਧੀ ਗੈਂਗਸਟਰ ਬੌਬੀ ਮਲਹੋਤਰਾ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ …
Read More »BBK DAV College Wins Gndu Inter-College Yoga Championship
Amritsar, November 8 (Punjab Post Bureau)- Yoga team of BBK DAV College for Women won GNDU Inter-College Yoga Championship held at Guru Nanak Dev University, Amritsar. College team gave a splendid show by defeating HMV College, Jalandhar, SD College, Gurdaspur and Pheruman College, Rayya. Ms. Suman Kaur was declared the second best yogi in GNDU Inter College Championship. Ms. Kuljeet …
Read More »ਅਟਾਰੀ, ਖਾਸਾ ਤੇ ਭਕਨਾ ਸਕੂਲ ਵਿੱਚ ਸੈਮੀਨਾਰ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਅਟਾਰੀ,ਖਾਸਾ ਤੇ ਭਕਨਾ ਸਕੂਲਾਂ ਵਿੱਚ ਸੈਮੀਨਾਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਬੱਚਿਆਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਹਾਸਲ ਕੀਤੀ …
Read More »
Punjab Post Daily Online Newspaper & Print Media