Wednesday, November 25, 2026

Daily Archives: November 12, 2016

ਮਹਿਤਾ ਚੌਕ ਦੇ ਬੈਂਕਾਂ ਮੂਹਰੇ ਨੋਟ ਬਦਲਾਉਣ ਵਾਲਿਆਂ ਦੀਆਂ ਭਾਰੀ ਭੀੜਾਂ

ਚੌਕ ਮਹਿਤਾ, 11 ਨਵੰਬਰ (ਜੋਗਿੰਦਰ ਸਿੰਘ ਮਾਣਾ)- ਬੇਸ਼ਕ ਕੇਂਦਰ ਸਰਕਾਰ ਨੇ ਅਰਥ-ਸ਼ਾਸ਼ਤਰੀਆਂ ਵਲੋਂ ਦਿਤੀਆਂ ਸਲਾਹਾਂ ਤੇ ਅਮਲ ਕਰਦਿਆਂ ਕਾਲੇ ਧਨ ਤੇ ਕੰਟਰੋਲ ਕਰਨ ਲਈ ਪੰਜ ਸੌ ਅਤੇ ਇਕ ਹਜ਼ਾਰ ਰੁਪਏ ਦੇ ਨੋਟਾਂ ਤੇ ਪਾਬੰਦੀ ਲਗਾ ਦਿਤੀ ਹੈ ਪਰ ਸਰਕਾਰੀ ਗਿਣਤੀਆਂ-ਮਿਣਤੀਆਂ ਵਿੱਚ ਰਹਿ ਗਈਆਂ ਕਈ ਕਮੀਆਂ ਕਰਕੇ ਲਗਦਾ ਹੈ ਕਿ ਆਮ ਲੋਕਾਂ ਦੀ ਜ਼ਿੰਦਗੀ ਜਿਵੇਂ ਬੁਰੀ ਤਰਾਂ੍ਹ ਕਿਸੇ ਆਫਤ ਵਿੱਚ ਫੱਸ …

Read More »

ਸੰਤਾਂ ਮਹਾਂਪੁਰਸ਼ਾਂ ਨੇ ਅਨਮੋਲ ਸਿੱਖ ਸੈਂਟਰ ਦਾ ਕੀਤਾ ਉਦਘਾਟਨ

ਚੌਂਕ ਮਹਿਤਾ, 11 ਨਵੰਬਰ (ਜੋਗਿੰਦਰ ਸਿੰਘ ਮਾਣਾ) – ਕਸਬਾ ਚੌਂਕ ਮਹਿਤਾ ਵਿਖੇ ਘੁਮਾਣ ਰੋਡ ‘ਤੇ ਸਥਿਤ ਅਨਮੋਲ ਸਿੱਖ ਸੈਂਟਰ ਦਾ ਉਦਘਾਟਨ ਕਰਨ ਲਈ ਇਲਾਕੇ ਦੇ ਸੰਤ ਮਹਾਂਪੁਰਸ਼ ਸੰਤ ਬਾਬਾ ਸੱਜਣ ਸਿੰਘ ਗੁਰੂ ਕੇ ਬੇਰ ਸਾਹਿਬ, ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਸੰਪ੍ਰਦਾ ਹਰਖੋਵਾਲ, ਸੰਤ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਵਾਲੇ ਵਿਸ਼ੇਸ਼ ਤੌਰ ਤੇ ਪੁੱਜੇ।ਇਸ ਸਮੇ ਸ਼੍ਰੀ …

Read More »

ਗੁ: ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅੱਜ ਕਰਨਗੇ ਰਵਾਨਾ

ਅੰਮ੍ਰਿਤਸਰ, 11 ਨਵੰਬਰ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਮੋਢੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਜਥਾ 12 ਨਵੰਬਰ ਨੂੰ ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਜਥੇ ਦੇ ਪਾਰਟੀ ਲੀਡਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਡਿਪਟੀ ਪਾਰਟੀ ਲੀਡਰ ਸ. ਸਰਵਣ ਸਿੰਘ ਕਪੂਰਥਲਾ ਦੀ ਅਗਵਾਈ ਵਿੱਚ ਜਾਵੇਗਾ।ਪ੍ਰੋ. …

Read More »

ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ – ਬੇਦੀ

ਅੰਮ੍ਰਿਤਸਰ, 11 ਨਵਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 12 ਨਵੰਬਰ ਨੂੰ ਦੁਪਹਿਰ 12 ਵਜੇ ਇਕੱਤਰਤਾ ਘਰ, ਪ੍ਰਬੰਧਕੀ ਬਲਾਕ ਸ੍ਰੀ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 14 ਨਵੰਬਰ ਨੂੰ – ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਅੱਜ

ਅੰਮ੍ਰਿਤਸਰ, 11 ਨਵੰਬਰ (ਗੁਰਪ੍ਰੀਤ ਸਿੰਘ)- ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 14 ਨਵੰਬਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆ ਦੱਸਿਆ …

Read More »

ਜਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਪ੍ਰੋਗਰਾਮ ਕਰਵਾਇਆ

ਮਲੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ ਅਤੇ ਦਫਤਰ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਮੁਕਤਸਰ ਸਾਹਿਬ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸ਼੍ਰੀ ਬਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਕਕਰਵਾਈ ਗਈ।ਵਿਦਿਆਰਥੀਆਂ ਨੇ ਵੱਖ-2 ਸਬ ਥੀਮ ਤਹਿਤ ਆਪਣੀ ਰਿਸਰਚ ਅਤੇ ਸਰਵੇਖਣ …

Read More »

ਕੈਪਟਨ ਦੇ ਅਸਤੀਫ਼ੇ ਨਾਲ ਨਹੀਂ ਧੁਪਣਾ ਕਾਂਗਰਸ ‘ਤੇ ਲੱਗਾ ਕਲੰਕ – ਮਜੀਠੀਆ

ਕੱਥੂਨੰਗਲ, 11 ਨਵੰਬਰ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਨਾਲ ਹੋਏ ਇਸ ਵਿਤਕਰੇ ਲਈ ਜ਼ਿੰਮੇਵਾਰ ਹੈ ਇਸ ਲਈ ਉਹ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਥਾਂ ਕਾਂਗਰਸ …

Read More »

Mesmerizing Performance by Mexican Artists at Khalsa University

  Amritsar, November 11 (Punjab Post Bureau)- The mesmerizing performance by Mexican artists, led by Espirtu Maxicano group, today marked 6th Amritsar International Folk Festival at Khalsa University here today. A fusion of Mexican and Punjabi folklore music and dance took the heritage campus by storm as the audience witnessed a rare and magical performance.             The festival organized by the …

Read More »

ਖ਼ਾਲਸਾ ਯੂਨੀਵਰਸਿਟੀ ਵਿਖੇ ਬਹੁਰੰਗਾਂ ਵਿੱਚ ਰੰਗਿਆ ‘6ਵਾਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)-ਅੱਜ ਖ਼ਾਲਸਾ ਯੂਨੀਵਰਸਿਟੀ ਦੇ ਵਿਰਾਸਤੀ ਕੈਂਪਸ ਵਿੱਚ ਮੈਕਸੀਕੋ ਅਤੇ ਪੰਜਾਬੀ ਕਲਾਕਾਰਾਂ ਨੇ ਸਾਂਝੇ ਤੌਰ ‘ਤੇ ‘6ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਸੁਮੇਲ ਦਾ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਕਿ ‘ਵਰਸਿਟੀ ਦਾ ਵਿਰਾਸਤੀ ਕੈਂਪਸ ਵਿਸ਼ਵ ਦੇ ਸੱਭਿਆਚਾਰਾਂ ਦਾ ਸਾਂਝਾ ਪਲੇਟਫ਼ਾਰਮ ਵੀ ਬਣ ਗਿਆ ਅਤੇ ਸਮੁੱਚਾ ਅੰਤਰਰਾਸ਼ਟਰੀ ਫ਼ੈਸਟੀਵਲ ਬਹੁਰੰਗਾਂ ਵਿੱਚ ਰੰਗਿਆ ਗਿਆ, ਜਿੱਥੇ ਵਿਦੇਸ਼ ਤੋਂ ਆਏ …

Read More »

ਐਥਲੈਟਿਕਸ ਖੇਡ ਮੁਕਾਬਲਿਆਂ ਦਾ ਦੂਜਾ ਦਿਨ ਸਪ੍ਰਿੰਗ ਬਰਡਜ਼ ਸਕੂਲ ਦੇ ਨਾਮ ਰਿਹਾ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੂੋ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਿੱਖਿਆ ਵਿਭਾਗ ਦੇ ਵੱਲੋਂ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੀ ਦੇਖ-ਰੇਖ ਤੇ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਦੇ ਪ੍ਰਬੰਧਾਂ ਹੇਠ ਚੱਲ ਰਹੇ ਲੜਕੀਆਂ ਦੇ ਅੰਡਰ ੧੪, ੧੭ ਤੇ ੧੯ ਸਾਲ ਉਮਰ ਵਰਗ ਦੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡ ਮੁਕਾਬਲਿਆਂ ਦਾ ਅੱਜ ਦੂਜਾ ਦਿਨ ਸਪ੍ਰਿੰਗ …

Read More »