Wednesday, November 25, 2026

Daily Archives: November 14, 2016

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 15 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ- ਦੇਸ਼ ਵਿਦੇਸ਼ ਤੋਂ ਪੁੱਜੇ ਸ਼ਰਧਾਲੂ। ▶ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰਪੁਰਬ …

Read More »

Union Government has taken a key step to help the honest citizens of India

Goa, November,13 (Punjab Post Bureau) – Referring to the recent decision of the Union Government on demonetization of Rs. 500 and Rs. 2000 currency notes, the Prime Minister said that on 8th November many people of India slept peacefully, while a few are sleepless even now. He said the Union Government has taken a key step to help the honest …

Read More »

PM lays foundation stone for development projects in Goa

Goa, November,13 (Punjab Post Bureau) – The Prime Minister, Shri Narendra Modi, today unveiled plaques to mark the foundation stone laying of Mopa Airport, and an Electronic City at Tuam, during a function at the Shyama Prasad Mukherjee Stadium in Goa. The Prime Minister also unveiled plaques to mark the inauguration of Infrastructure for building Mine Counter Measure Vessels; and inauguration …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਛੇਹਰਟਾ ਸਾਹਿਬ ਤੋਂ ਨਗਰ ਅੱਜ

ਅਮ੍ਰਿਤਸਰ, 13 ਨਵਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਨੇ …

Read More »

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾਵੇਗਾ – ਬੇਦੀ

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 14 ਨਵੰਬਰ 2016 ਦਿਨ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਸਤਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੌਂਕ ਮਹਿਤਾ, 13 ਨਵੰਬਰ (ਜੋਗਿੰਦਰ ਸਿੰਘ ਮਾਣਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਆਰਾ ਗੁਰੂ ਨਾਨਕ ਪ੍ਰਕਾਸ਼ ਦੀ ਪ੍ਰਬੰਧਕ ਕਮੇਟੀ ਤੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਦੌਰਾਨ ਦੁਕਾਨਦਾਰਾਂ ਤੇੇ ਸੰਗਤਾਂ ਵਲੋਂ …

Read More »

ਸ੍ਰੀ ਗੁਰੂ ਰਾਮਦਾਸ ਸੀਨੀ. ਸੈਕੰ. ਸਕੂਲ ਨਾਥ ਦੀ ਖੂਹੀ ਦੇ ਵਿਦਿਆਰਥੀ ਜੇਤੂ

ਚੌਂਕ ਮਹਿਤਾ, 13 ਨਵੰਬਰ (ਜੋਗਿੰਦਰ ਸਿੰਘ ਮਾਣਾ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਯੋਜਿਤ ਜਿਲਾ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਜੋ ਕਿ ਸ੍ਰੀ ਅੰਮ੍ਰਿਤਸਰ ਵਿਖੇ ਸੰਪੰਨ ਹੋਏ ਸਨ, ਵਿੱਚੋਂ ਸ੍ਰੀ ਗੁ੍ਰੂਰੂ ਰਾਮਦਾਸ ਸੀਨੀ. ਸੈਕੰ. ਸਕੂਲ ਨਾਥ ਦੀ ਖੂਹੀ (ਚੰਨਣਕੇ) ਦੇ ਪ੍ਰਾਇਮਰੀ ਵਰਗ ਦੇ ਬੱਚਿਆਂ ਵਿੱਚੋਂ ਭਾਸ਼ਣ ਪ੍ਰਤੀਯੋਗਤਾ ਵਿੱਚ ਮਨਵੀਰ ਸਿੰਘ 5ਵੀਂ ਜਮਾਤ ਨਟ ਜਿਲੇ ਵਿੱਚੋਂ ਦੂਸਰਾ ਸਥਾਨ, ਜੈਸਮੀਨ ਕੌਰ ਜਮਾਤ ਚੌਥੀ ਨੇ …

Read More »

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਸਕਾਲਰਸ਼ਿਪ 8ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਾਹੇਵੰਦ

ਮਲੋਟ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਜ ਸਾਇੰਸ ਸਿਖਿਆ ਸੰਸਥਾ ਪੰਜਾਬ, ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪੰਜਾਬ, ਚੰਡੀਗੜ੍ਹ ਦੇ ਸਹਿਯੋਗ ਨਾਲ ਸਾਲ 2008-2009 ਤੋਂ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (ਪੀ.ਐਸ.ਟੀ.ਐਸ.ਈ) ਸਕਾਲਰਸ਼ਿਪ ਦੀ ਪ੍ਰੀਖਿਆ ਲਈ ਜਾ ਰਹੀ ਹੈ।ਲੈਕਚਰਾਰ ਵਿਜੈ ਗਰਗ ਨੇ ਦੱਸਿਆ ਕਿ ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋ ਹਰ ਸਾਲ ਕੁੱਲ 1000 ਵਜੀਫਾ ਉਨਾਂ ਹੁਸ਼ਿਆਰ ਵਿਦਿਆਥੀਆਂ ਨੂੰ ਦਿੱਤੇ ਜਾਂਦੇ …

Read More »

ਪ੍ਰਭੂ ਆਪਣੇ ਭਗਤਾਂ ਦੀ ਰੱਖਿਆ ਕਰਦੇ ਹਨ ਜਿਵੇਂ ਮਾਂ ਆਪਣੇ ਬੱਚੇ ਦੀ – ਭਾਈ ਨਰੇਸ਼ ਜੀ

ਫਾਜ਼ਿਲਕਾ, 13 ਨਵੰਬਰ (ਵਿਨੀਤ ਅਰੋੜਾ) – ਸਥਾਨਕ ਸ਼੍ਰੀ ਸਾਧੂ ਆਸ਼ਰਮ ਵਿਚ ਚੱਲ ਰਹੀ ਸ਼੍ਰੀ ਮਦਭਾਗਵਤ ਦੇ 7ਵੇਂ ਦਿਨ ਪੁਜਾਰੀ ਸ਼ੁਭਮ ਸਵਾਮੀ ਨੇ ਨਵਗ੍ਰਹਿ ਪੂਜਨ ਕਰਵਾਇਆ।ਇਸ ਪੂਜਨ ਵਿਚ ਦਇਆ ਚੰਦ ਬੱਬਰ, ਕ੍ਰਿਸ਼ਨ ਬੱਬਰ ਸ਼ਾਮਲ ਹੋਏ ਅਤੇ ਕਥਾ ਵਿਆਸ ਭਾਈ ਨਰੇਸ਼ ਜੀ ਨੂੰ ਤਿਲਕ ਲਗਾ ਕੇ ਮਾਲਾ ਪਹਿਨਾਈ। ਕਥਾ ਸ਼੍ਰੀ ਹਰੀ ਨਾਮ ਸੰਕੀਰਨ ਨਾਲ ਸ਼ੁਰੂ ਹੋਈ। ਅੱਜ ਦੇ ਸਤਸੰਗ ਵਿਚ ਸ਼੍ਰੀ ਕ੍ਰਿਸ਼ਨ …

Read More »