Wednesday, November 25, 2026

Daily Archives: November 14, 2016

ਰਾਜੀਵ ਪ੍ਰਤਾਪ ਰੂਡੀ ਅੰਮ੍ਰਿਤਸਰ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਕੇਂਦਰੀ ਰਾਜ ਮੰਤਰੀ ਸ੍ਰੀ ਰਾਜੀਵ ਪ੍ਰਤਾਪ ਰੂਡੀ ਨੇ ਅੱਜ ਅੰਮ੍ਰਿਤਸਰ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਹੈ ਕਿ ਭਾਰਤ ਸਰਕਾਰ ਵੱਲੋਂ ਇਥੇ ਅੰਤਰਰਾਸ਼ਟਰੀ ਪੱਧਰ ਦੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਗਿਆ ਹੈ।, ਜਿਸ ਨਾਲ ਇਕੱਲੇ ਅੰਮ੍ਰਿਤਸਰ ਨੂੰ ਹੀ ਨਹੀਂ ਸਗੋਂ ਵਿਸ਼ਵ ਦੀਆਂ ਕਈ ਵੱਡੀਆਂ ਸਨਅਤਾਂ ਨੂੰ ਉਦਯੋਗਿਕ ਕਾਮੇ …

Read More »

ਸਾਹਿਬ ਸੇਵਾ ਸੁਸਇਟੀ ਨੇ ਆਮ ਗਿਆਨ ਅਤੇ ਸੁੰਦਰ ਸੁੱਧ ਲਿਖਾਏ ਮੁਕਾਬਲਾ ਕਰਵਾਇਆ

ਸੰਦੌੜ, 13 ਨਵੰਬਰ (ਭੱਟ ਹਰਮਿੰਦਰ ਸਿੰਘ) – ਇਲਾਕੇ ਦੀ ਨਾਮਵਰ ਤਕਨੀਕੀ ਵਿੱਦਿਅਕ ਸੰਸਥਾ ਸਾਹਿਬ ਸੇਵਾ ਸੁਸਾਇਟੀ ਵਿਖੇ ਆਮ ਗਿਆਨ ਅਤੇ ਸੁੰਦਰ ਸੁੱਧ ਲਿਖਾਈ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਬ ਸੇਵਾ ਸੁਸਾਇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਵਿਚ ਇਲਾਕੇ ਦੇ ਨੇੜਲੇ ਪਿੰਡਾਂ ਦੇ 125 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ …

Read More »

ਪ੍ਰੋ: ਬਡੂੰਗਰ ਨੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੀ ਮਾਨਵਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਪੂਰਨ ਸੱਚ ਦਾ ਗਿਆਨ ਸੰਸਾਰ ਨੂੰ ਦਿੱਤਾ ਹੈ।ਉਨ੍ਹਾਂ ਦਾ ਗਿਆਨ ਸਾਰੀ ਮਨੁੱਖਤਾ ਦੇ ਭਲੇ ਲਈ ਮਹੱਤਵਪੂਰਨ ਅਤੇ ਕੀਮਤੀ ਹੈ।ਸ੍ਰੀ …

Read More »