Wednesday, November 25, 2026

Daily Archives: November 16, 2016

The hasty decision of demonetization without any preparation is causing great discomfort to Citizens

Amritsar, November 15 (Punjab Post Bureau)- The hasty decision of demonetization without any preparation and necessary measures is causing great discomfort to the Citizens. Gurjeet Singh Aujla in statement issued here today said that previous Congress governments worked and toiled hard to keep the credibility of the Indian currency intact in the international market, but Modi government in a fit to …

Read More »

ਆਰਟ ਗੈਲਰੀ ਵਿਖੇ ‘ਆਨ ਦੀ ਸਪਾਟ ਚਿੱਤਰਕਾਰੀ ਮੁਕਾਬਲੇ-2016’ ਕਰਵਾਏ ਗਏ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ)-ਅਜ਼ਾਦੀ ਤੋਂ ਪਹਿਲਾਂ ਦੇ ਸਮੇਂ ਤੋਂ ਕਲਾ ਦੇ ਖੇਤਰ ਨੂੰ ਪ੍ਰਫ਼ੁਲਿੱਤ ਕਰਦੀ ਆ ਰਹੀ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ (ਆਰਟ ਗੈਲਰੀ) ਵਿਖੇ ਦਿਲਕਸ਼ ਕਲਾਕ੍ਰਿਤੀਆਂ ਨੂੰ ਪ੍ਰਦਰਸ਼ਿਤ ਕਰਨ ਲਈ 21 ਨਵੰਬਰ ਤੱਕ ਚੱਲਣ ਵਾਲੀ ’82ਵੀਂ ਆਲ ਇੰਡੀਆ ਕਲਾ ਪ੍ਰਦਰਸ਼ਨੀ-2016′ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ‘ਬਾਲ-ਦਿਵਸ’ ਨੂੰ ਸਮਰਪਿਤ …

Read More »

Recruitment Rally at Sikh Regimental Centre Ramgarh Cantt on Nov 29-30

Jalandhar, November 15 (Punjab Post Bureau – The Sikh Regimental Centre  will be organizing a recruitment rally under Unit Headquarters Quota for wards of Sons of Servicemen/Sons of Ex-Servicemen Sons of Widows/Sons of War Widows and Brothers of Servicemen for enrolment of Soldier General Duty, Soldier Tradesmen (Musician) and Soldier Clerk/Store Keeper category from 29 Nov 2016 to 30 Nov …

Read More »

ਬਰਤਾਨੀਆਂ ‘ਚ ਪਹਿਲੇ ਸਾਬਤ-ਸੂਰਤ ਸਿੱਖ ਜੱਜ ਮੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਰਤਾਨੀਆਂ ਵਿਚ ਪਹਿਲੇ ਸਾਬਤ-ਸੂਰਤ ਸਿੱਖ ਜੱਜ ਜਸਟਿਸ ਮੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਮੋਤਾ ਸਿੰਘ ਜੀ ਦੇ ਸਾਬਤ-ਸੂਰਤ ਜੱਜ ਨਿਯੁੱਕਤ ਹੋਣ ਨਾਲ ਬਰਤਾਨੀਆ ਵਿਚ ਸਿੱਖਾਂ ਦਾ …

Read More »

ਯੂਥ ਅਕਾਲੀ ਦਲ ਮਾਝਾ ਜੋਨ ‘ਚ ਜੂਨੀਅਰ ਮੀਤ ਪ੍ਰਧਾਨ ਬਣੇ ਬਲਜੀਤ ਸਿੰਘ ਲੱਧੂ ਵਲੋਂ ਵਲਟੋਹਾ ਦਾ ਧੰਨਵਾਦ

ਅਲਗੋਂ ਕੋਠੀ, 15 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਯੂਥ ਅਕਾਲੀ ਦਲ ਮਾਝਾ ਜੋਨ ‘ਚ ਵਿਧਾਨ ਸਭਾ ਹਲਕਾ ਖੇਮਕਰਨ ਤੋ ਜੂਨੀਅਰ ਮੀਤ ਪ੍ਰਧਾਨ ਨਿਯੁੱਕਤ ਕਰਨ ‘ਤੇ ਬਲਜੀਤ ਸਿੰਘ ਲੱਧੂ ਨੇ ਹਲਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਯੂਥ ਆਗੂ ਗੋਰਵਦੀਪ ਸਿੰਘ ਵਲਟੋਹਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿਮੇਵਾਰੀ ਸੋਪੀ ਗਈ ਹੈ, ਉਸ ਨੂੰ ਉਹ ਪੂਰੀ …

Read More »

ਜਨਤਾ ਵਲੋਂ ‘ਆਪ’ ਦੀ ਸਰਕਾਰ ਬਣਾਉਣ ਦਾ ਮਿਲਿਆ ਭਰੋਸਾ- ਨਿੱਝਰ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਆਪ’ ਦੀ ਹਲਕਾ ਦੱਖਣੀ ਟੀਮ ਨੇ ਡਾ. ਨਿੱਝਰ ਦੇ ਭਰਾ ਹਰਪ੍ਰੀਤ ਸਿੰਘ ਨਿੱਝਰ ਦੀ ਅਗਵਾਈ ਵਿਚ ਪਿੰਡ ਸੁਲਤਾਨਵਿੰਡ ਦੀ ਪੱਤੀ ‘ਮਨਸੂਰ ਦੀ’ ‘ਚ ਚੌਣ ਪ੍ਰਚਾਰ ਕੀਤਾ। ਜਿਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵਿਚ ‘ਆਪ’ ਪਾਰਟੀ ਬਾਰੇ ਭਾਰੀ ਉੇਤਸ਼ਾਹ ਵੇਖਣ …

Read More »