Wednesday, November 25, 2026

Daily Archives: November 20, 2016

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 21 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਇੰਦੋਰ ਤੋਂ ਪਟਨਾ ਜਾ ਰਹੀ ਰੇਲ ਗੱਡੀ ਨੂੰ ਕਾਨਪੁਰ ਨੇੜੇ ਪੁਖਰਾਵਾਂ ਵਿਖੇ ਵੱਡਾ ਹਾਦਸਾ – 14 ਡੱਬੇ ਪਟੜੀ ਤੋਂ ਲੱਥੇ, ਟਰੈਕ ਰੁਕਣ ਨਾਲ ਗੱਡੀਆਂ ਦੇ ਰੂਟ ਬਦਲੇ। ▶ ਕਾਨਪੁਰ ਰੇਲ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ‘ਪੀ ਪਿਲੰਗ’ ਐਕਟਿਵਟੀ ਕਰਵਾਈ

ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਪੀ ਪਿਲੰਗ” ਐਕਟਿਵਟੀ ਕਰਵਾਈ ਗਈ ਜਿਸ ਵਿੱਚ ਕੇ.ਜੀ ਤੇ ਪਹਿਲੀ ਕਲਾਸ ਦੇ ਛੋਟੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਇਕ ਦੂਸਰੇ ਦੇ ਨਾਲ ਮਿਲ ਕੇ ਮਟਰ ਛਿਲਣ ਦਾ ਆਨੰਦ ਲਿਆ।ਅਧਿਆਪਕਾ ਨੇ ਬੱਚਿਆਂ ਨੂੰ ਮਟਰ ਦੇ ਪ੍ਰਯੋਗ, ਉਸ ਦੇ ਫਾਇਦੇ ਦੱਸੇ।ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ …

Read More »

ਸਹੋਦਿਆ ਸਕੂਲ ਕੰਪਲੈਕਸ ਵੱਲੋਂ ਬਾਲ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੀ ਸਿਰਮੌਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸਹੋਦਿਆ ਸਕੂਲ ਕੰਪਲੈਕਸ ਅੰਮ੍ਰਿਤਸਰ ਵੱਲੋਂ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਡਾ: ਜਗਰੂਪ ਸਿੰਘ ਸੇਖੋਂ ਕੰਟਰੋਲਰ ਪ੍ਰੀਖਿਆਵਾਂ, ਗੁਰੂ ਨਾਨਕ ਦੇਵ …

Read More »

Children’s Day Celebrations at SGHPS

Amritsar, November 19 (Punjab Post Bureau)- To commemorate the birth anniversary of Pt. Jawaharlal Nehru the school hosted a function under the aegis of Amritsar Sahodaya Schools Complex in which 85 students along with their mentors and parents participated. Dr. Dharam Veer Singh, President Sahodaya Schools Complex extended a warm welcome to the Chief Guest Dr. Jagroop Singh Sekhon, Controller …

Read More »

24ਵੇਂ ਸਲਾਨਾ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ

ਰਈਆ, 19 ਨਵੰਬਰ (ਬਲਵਿੰਦਰ ਸੰਧੂ)- ਕਸਬਾ ਬਿਆਸ ਦੇ ਮੇਨ ਬਾਜ਼ਾਰ ‘ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 24ਵੇਂ ਸਲਾਨਾ ਸਮਾਗਮ ਚ ਅੱਜ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੱਡੀ ਗਿਣਤੀ ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਜੁਗੋ ਜੁਗ ਅਟੱਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਬਾਜ਼ਾਰ ‘ਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ …

Read More »

ਸੈਂਟਰਲ ਕੌਨਵੈਂਟ ਸਕੂਲ ਵਿੱਚ ਇੰਗਲਿਸ਼ ਟ੍ਰਿਬਿਊਨ ਟਰੱਸਟ ਵੱਲੋਂ ਬੱਚਿਆਂ ਨੂੰ ਦਿੱਤੇ ਗਏ ਗਿਫਟ

ਪੱਟੀ, 19 ਨਵੰਬਰ (ਅਵਤਾਰ ਸਿੰਘ) – ਸੈਂਟਰਲ ਕੌਨਵੈਂਟ ਸੀਨੀਅਰ ਸਕੂਲ ਪੱਟੀ ਵਿੱਚ  ਇੰਗਲਿਸ਼  ਟ੍ਰਿਬਿਊਨ  ਟਰੱਸਟ  ਵੱਲੌਂ  ਬੱਚਿਆਂ  ਨੂੰ ਗਿਫਟ ਦਿੱਤੇ ਗਏ।ਇਸ ਮੌਕੇ ਸਕੂਲ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ਮੈਨੇਜਿੰਗ ਡਾਇਰੈਕਟਰ ਰਾਜ਼ੇਸ਼ ਭਾਰਦਵਾਜ , ਪ੍ਰਿੰਸੀਪਲ ਕਮ. ਐਗਜ਼ੀਕਿਊਟਿਵ ਮੈਨੇਜਿੰਗ ਡਾਇਰੈਕਟਰ ਮਰਿਦੁਲਾ ਭਾਰਦਵਾਜ ਤੇ ਸ਼੍ਰੀਮਤੀ ਕ੍ਰਿਸ਼ਨਾ ਕੁਮਾਰੀ  ਅਤੇ ਸਾਰੇ ਅਧਿਆਪਕ ਸ਼ਾਮਿਲ ਸਨ।ਇਹ ਗਿਫਟ ਪ੍ਰਿੰਸੀਪਲ ਮੈਡਮ ਵੱਲੋਂ ਬੱਚਿਆਂ ਨੂੰ ਦਿੱਤੇ ਗਏ।ਮੈਡਮ ਨੇ ਬੱਚਿਆਂ ਨੂੰ …

Read More »

ਮ੍ਰਿਤਕ ਲੱਖਾ ਸਿੰਘ ਦੇ ਪੋਸਟ ਮਾਰਟਮ ‘ਚ ਦੇਰੀ ਕਰਨ ਕਾਰਨ ਪਰਿਵਾਰਕ ‘ਚ ਵਧਿਆ ਰੋਸ

ਪੱਟੀ, 19 ਨਵੰਬਰ (ਅਵਤਾਰ ਸਿੰਘ)- ਬੀਤੇ ਦਿਨ ਮਹਿੰਦੀਪੁਰ ਵਿਖੇ ਹੋਏ ਕਤਲ ਵਿਚ ਬਜ਼ੁਰਗ ਲੱਖਾ ਸਿੰਘ ਦੀ ਮੌਤ ਹੋ ਜਾਣ ਤੇ ਪਰਿਵਾਰਕ ਮੈਂਬਰਾਂ ਵਿਚ ਰੋਸ਼ ਪਾਇਆ ਜਾ ਰਿਹਾ ਹੈ।ਸਿਵਲ ਹਸਪਤਾਲ ਪੱਟੀ ਵਿਖੇ ਮ੍ਰਿਤਕ ਲੱਖਾ ਸਿੰਘ ਦੇ ਪੁੱਤਰ ਸ਼ਰਧਾ ਸਿੰਘ ਤੇ ਪਰਿਵਾਰਕ ਮੈਂਬਰਾਂ ‘ਚ ਮਹਿਲ ਸਿੰਘ ਧਗਾਣਾ, ਰੇਸ਼ਮ ਸਿੰਘ, ਜਗੀਰ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਸੁਖਬੀਰ ਸਿੰਘ, ਸੇਵਾ ਸਿੰਘ ਮੈਂਬਰ ਪੰਚਾਇਤ, ਸੁਖਬੀਰ ਸਿੰਘ, …

Read More »

ਸ਼ਹੀਦ ਭਗਤ ਸਿੰਘ ਸੀਨੀ: ਸੈਕੰਡਰੀ ਸਕੂਲ ਪੱਟੀ ਵੱਲੋਂ ਲੋੜਵੰਦ ਪਰਿਵਾਰ ਦੀ ਸਹਾਇਤਾ

ਪੱਟੀ, 19 ਨਵੰਬਰ  (ਅਵਤਾਰ ਸਿੰਘ)- ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵੱਲੋਂ  ਦਿਲ ਦੇ ਰੋਗ ਨਾਲ ਪੀੜਤ ਬੱਚੇ ਦੇ ਪਰਿਵਾਰ ਦੀ ਨਗਦ ਰਾਸ਼ੀ ਦੇ ਕੇ ਸਹਾਇਤਾ ਕੀਤੀ ਗਈ।ਇਸ ਵਿੱਚ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਮੈਨੇਜਮੈਟ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਵੱਧ-ਚੜ੍ਹ ਕੇ ਯੋਗਦਾਨ ਪਾਇਆ ਗਿਆ।ਸੰਸਥਾ ਦੇ ਐਮ.ਡੀ ਰਾਜੇਸ਼ ਭਾਰਦਵਾਜ ਅਤੇ ਕਾਰਜਕਾਰੀ ਐਮ.ਡੀ ਮਰਿਦੁਲਾ ਭਾਰਦਵਾਜ ਨੇ ਕਿਹਾ ਕਿ ਸੰਸਥਾ ਹਮੇਸ਼ਾਂ ਲੋੜਵੰਦਾਂ …

Read More »

ਸੁਖਚੈਨ ਸਿੰਘ ਸ੍ਰੋਮਣੀ ਅਕਾਲੀ ਦਲ ਦੇ ਵਾਰਡ ਪ੍ਰੈਸ ਸੱਕਤਰ ਬਣੇ

ਪੱਟੀ, 19 ਨਵੰਬਰ (ਅਵਤਾਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਵਾਰਡ ਨੰ: 1 ਵਿਖੇ ਕੋਸਲਰ ਹਰਭਜਨ ਸਿੰਘ ਦੀ ਅਗਵਾਈ ਹੇਠ ਹੋਈ।ਮੀਟਿੰਗ ਨੂੰ ਸਬੰਧੋਨ ਕਰਦੇ ਕੌਸਲਰ ਹਰਭਜਨ ਸਿੰਘ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਮੇ ਸਮੇ ਤੇ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਂਦਾ ਹੈ।ਇਸੇ ਕੜੀ ਤਹਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਸੁਖਚੈਨ ਸਿੰਘ ਨੂੰ ਵਾਰਡ ਨੰ: 1 …

Read More »

ਸੀ.ਐਚ.ਸੀ ਘਰਿਆਲਾ ਤੋਂ ਸਿਹਤ ਜਾਗਰੂਕਤਾ ਵੈਨ ਨੂੰ ਚੇਅਰਮੈਨ ਧਾਰੀਵਾਲ ਨੇ ਦਿਖਾਈ ਝੰਡੀ

ਪੱਟੀ, 19 ਨਵੰਬਰ (ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਸੀ.ਐਚ.ਸੀ ਘਰਿਆਲਾ ਦੇ ਐਸ.ਐਮ.ਓ ਡਾ. ਕੁਲਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਜਾਗਰੂਕਤਾ ਵੈਨ ਨੂੰ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰਦੀਪ ਸਿੰਘ ਧਾਰੀਵਾਲ ਨੇ ਪਿੰਡ ਕੰਡਿਆਲਾ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਧਾਰੀਵਾਲ ਨੇ ਕਿਹਾ ਕਿ ਪੰਜਾਬ …

Read More »