ਚੌਂਕ ਮਹਿਤਾ, 19 ਨਵੰਬਰ (ਜੋਗਿੰਦਰ ਸਿੰਘ ਮਾਣਾ)- ਪਿੰਡ ਬੂੜੇ ਨੰਗਲ ਵਿਖੇ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਬਾਬਾ ਸਾਬਤ ਸ਼ਾਹ ਵਲੀ ਦੀ ਦਰਗਾਹ ਤੇ ਭਾਰੀ ਸਲਾਨਾ ਜੋੜ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਮੇਲੇ ਵਿੱਚ ਦਰਗਾਹ ਤੇ ਉਪਰ ਚਾਦਰ ਚੜਾਉਣ ਉਪਰੰਤ ਸਭਿਆਚਾਰਕ ਮੇਲਾ ਸ਼ੁਰੂ ਹੋਇਆ।ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਕਲਾਕਾਰ ਸ਼ੇਰਾ ਬੋਹੜ ਵਾਲੀਆ ਤੇ ਬੀਬਾ ਹਰਪ੍ਰੀਤ ਕੈਰੋਂ, ਰਾਜਾ ਮਰਖਾਈ ਤੇ ਬੀਬਾ …
Read More »Daily Archives: November 20, 2016
ਖਾਲਸਾ ਕਾਲਜ ਸੀ: ਸੈ: ਸਕੂਲ ਬਣਿਆ ਅੰਤਰ ਖਾਲਸਾ ਕਾਲਜ ਸਕੂਲ ਖੇਡਾਂ ਵਿੱਚ ਚੈਂਪੀਅਨ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਉੱਚ ਮੁਕਾਮ ਰਹੇ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ‘ਦੂਜੀਆਂ ਅੰਤਰ ਖਾਲਸਾ ਕਾਲਜ ਸਕੂਲ ਖੇਡਾਂ’ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨਾਂ ਵਿੱਚ ਪ੍ਰਿੰਸੀਪਲ …
Read More »ਸਰਕਾਰੀ ਸਕੂਲਾਂ ਵਿੱਚ ਪਬਲਿਕ ਸਕੂਲਾਂ ਵਾਲੀਆਂ ਆਧੁਨਿਕ ਵਿਦਿਅਕ ਸਹੂਲਤਾਂ ਮਿਲਣਗੀਆਂ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਹੁਣ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਣ ਵਾਲੇ ਬੱਚੇ ਵੀ ਨਿੱਜੀ ਸਕੂਲਾਂ ਵਾਲੀਆਂ ਸੁੱਖ-ਸਹੁੂਲਤਾਂ ਮਾਣ ਸਕਣਗੇ। ਇਸ ਨੂੰ ਅਮਲੀ ਜਾਮਾ ਪਹਿਣਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਨੇ ਕਵਾਇਦ ਸ਼ੁਰੂ ਕਰ ਦਿੱਤੀ ਹੈ ਤੇ ਇਸ ਸਿਲਸਿਲੇ ਤਹਿਤ ਸਰਕਾਰੀ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਮਾਂਪਿਆ ਤੇ ਪੀ.ਟੀ.ਏ ਅਹੁੱਦੇਦਾਰਾਂ ਤੇ ਮੈਂਬਰਾਂ ਤੇ ਅਧਾਰਿਤ ਕਮੇਟੀਆਂ ਦੇ …
Read More »ਪੰਜਾਬੀ ਸੱਭਿਆਚਾਰ ਵਿਕਾਸ ਮੰਚ ਨੇ ਕੀਤਾ ਛੋਟੀ ਬਾਕਸਰ ਬੇਬੀ ਐਨਮ ਸੰਧੂ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੱਭਿਆਚਾਰ ਦੀ ਸੇਵਾ ਸੰਭਾਲ ਵਿੱਚ ਲੱਗੀ ਅੰਮ੍ਰਿਤਸਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਪੰਜਾਬੀ ਸੱਭਿਆਚਾਰ ਵਿਕਾਸ ਮੰਚ ਰਜਿ: ਪੰਜਾਬ ਦੇ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤੇ ਜਾਣ ਦੇ ਸਿਲਸਿਲੇ ਤਹਿਤ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਸੱਭ ਤੋਂ ਛੋਟੀ ਉਮਰ ਦੀ ਬਾਕਸਿੰਗ ਖਿਡਾਰਨ ਤੇ ਉੱਘੇ ਬਾਕਸਿੰਗ ਕੋਚ ਬਲਕਾਰ ਸਿੰਘ ਦੀ …
Read More »All India Inter-University Track Cycling (M&W) Championships 2016-2017 organized
Amritsar, November 19 (Punjab Post Bureau) – Guru Nanak Dev University organized All India Inter-University Track Cycling (M&W) Championships 2016-2017 from 16-19 November. More than 33 (Men and Women) university teams comprising about 250 cyclists from all over the country took part in this championship. About 15 International cyclists also participated in this championship. The championships were finished with great …
Read More »ਅਧਿਆਪਕਾਂ ਦਾ ਤਿੰਨ ਦਿਨਾ ਸੈਮੀਨਾਰ ਸੰਪਨ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ) ਡੀ.ਜੀ.ਐਸ.ਈ ਪ੍ਰਦੀਪ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਵਿਚ ਐਸਸੀਈਆਰਟੀ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰੀ ਚੰਦ ਕੰਬੋਜ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਹੰਸ ਰਾਜ ਥਿੰਦ, ਪ੍ਰਵੇਸ਼ ਜ਼ਿਲ੍ਹਾ ਕੋਆਰਡੀਨੇਟਰ ਗੁਰਦਿਆਲ ਸਿੰਘ ਦੀ ਅਗਵਾਈ ਵਿਚ ਅੱਜ ਬਲਾਕ ਫਾਜ਼ਿਲਕਾ-1 ਦੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਦਾ ਤਿੰਨ ਦਿਨਾਂ ਸੈਮੀਨਾਰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਟਾਹਲੀਵਾਲਾ ਬੋਦਲਾ ਵਿਚ ਲਗਾਇਆ ਗਿਆ। ਟ੍ਰੇਨਿੰਗ …
Read More »ਸੰਗਤ ਦਰਸ਼ਨ ਸਕੂਲ ਦਰਪਨ ਤਹਿਤ ਸਕੂਲਾਂ ਦਾ ਨਿਰੀਖਣ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ) – ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਸੰਗਤ ਦਰਸ਼ਨ ਸਕੂਲ ਦਰਪਨ ਪ੍ਰੋਗਰਾਮ ਤਹਿਤ ਪਰਮਜੀਤ ਸਿੰਘ ਡੀਪੀਸੀ ਰਮਸਾ ਅਤੇ ਸੱਤਪਾਲ ਕੁੱਕੜ ਇੰਚਾਰਜ ਆਰ.ਈ.ਆਈ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਮਾਲਵਾਲਾ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਪਿੰਡ ਦੇ ਸਰਪੰਚ, ਯੂਥ ਅਕਾਲੀ ਆਗੂ ਗੁਰਬਿੰਦਰ ਸਿੰਘ ਸੋਨੂੰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ, ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਮੂਹ …
Read More »ਸਿਹਤ ਜਾਗਰੂਕਤਾ ਅਭਿਆਨ ਦੇ ਤਹਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਜਾਣਕਾਰੀਆਂ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ): ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਸਬੰਧੀ ਜਾਗਰੂਕ ਕਰਨ ਲਈ ਸ਼ੁੁਰੂ ਕੀਤਾ ਗਿਆ ਸਿਹਤ ਜਾਗਰੂਕਤਾ ਅਭਿਆਨ ਲੋਕਾਂ ਦੇ ਲਈ ਲਾਭਦਾਇਕ ਸਾਬਤ ਹੋ ਰਿਹਾ ਹੈ। ਇਸ ਅਭਿਆਨ ਦੇ ਤਹਿਤ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੂਰੇ ਸਟਾਫ਼ ਵੱਲੋਂ ਪਿੰਡ ਪਿੰਡ ਜਾਕੇ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਿਹਤ ਸੁਵਿਧਾਵਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ …
Read More »ਨੋਜਵਾਨ ਸਮਾਜ ਸੇਵਾ ਸੰਸਥਾ ਨੇ ਪਿੰਡ ਜੰਡਵਾਲਾ ਖਰਤਾ ‘ਚ ਕੀਤਾ ਇਕਾਈ ਦਾ ਗਠਨ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ)-ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਨੋਜ਼ਵਾਨਾਂ ਨੂੰ ਸਮਾਜਿਕ ਕੰਮਾਂ ਨਾਲ ਜੋੜਨ ਲਈ ਅੱਜ ਜ਼ਿਲ੍ਹੇ ਦੇ ਪਿੰਡ ਜੰਡ ਵਾਲਾ ਖਰਤਾ ਵਿਚ ਇਕਾਈ ਦਾ ਗਠਨ ਕੀਤਾ ਗਿਆ ਅਤੇ ਪਿੰਡ ਵਾਸੀ ਗੁਰਵੀਰ ਸਿੰਘ ਨੂੰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰੈਸ ਸਕੱਤਰ ਵਿਨੈ ਪਰਵਾਨਾ ਅਤੇ ਯੂਥ ਬਲਾਕ ਪ੍ਰਧਾਨ ਅਸ਼ਵਨੀ ਵਾਲਮੀਕੀ ਨੇ ਨਵੇਂ ਨਿਯੁਕਤ ਪ੍ਰਧਾਨ ਗੁਰਵੀਰ …
Read More »ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਚ ਕਰਾਟੇ ਟ੍ਰੇਨਿੰਗ ਸ਼ੁਰੂ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਕਰਾਟੈ ਟ੍ਰੇਨਿੰਗ ਸ਼ੁਰੂ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਮੁੱਖ ਸੰਦੀਪ ਸਚਦੇਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਮੁਤਾਬਕ 9ਵੀਂ ਅਤੇ 10ਵੀਂ ਜਮਾਤ ਦੀਆਂ ਸਾਰੀਆਂ ਲੜਕੀਆਂ ਦੀ ਆਤਮ ਸੁਰੱਖਿਆ ਦੇ ਲਈ ਕਰਾਟੇ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। …
Read More »
Punjab Post Daily Online Newspaper & Print Media