Wednesday, November 25, 2026

Daily Archives: November 20, 2016

ਵਿਦਿਆਰਥਣਾਂ ਨੂੰ ਦਿੱਤੀ ਕਰਾਟਿਆਂ ਦੀ ਟ੍ਰੇਨਿੰਗ

ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ): ਸਿੱਖਿਆ ਵਿਭਾਗ ਦੇ ਹੁਕਮਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਮੋਚੜਕਲਾਂ ਵਿਚ ਪ੍ਰਿੰਸੀਪਲ ਪੰਕਜ ਅੰਗੀ ਦੀ ਅਗਵਾਈ ਵਿਚ 9ਵੀਂ ਅਤੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਕਰਾਟਿਆਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡੀਪੀਈ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਇਹ ਕੋਸ਼ਿਸ਼ ਬਹੁਤ ਸ਼ਲਾਘਾਯੋਗ ਹੈ।ਇਸ ਨਾਲ ਲੜਕੀਆਂ ਮੁਸ਼ਕਲ …

Read More »

DAV Public School Shines in International Karate– Do Championship

Amritsar, November 19 (Punjab Post Bureau)- The students of DAV Public School Lawrence Road proved their mettle in 9th Indo Nepal Karate – Do Championship held recently  at the Great Buddha Academy of Martial Art, Batala. As many as 350 participants from India and Nepal participated in different categories. Five  students from the school  participated in Individual KUMITE and brought  …

Read More »

ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਲਈ ਸਕੂਲਾਂ ਨੇ ਭਰੇ ਫਾਰਮ

ਸੰਦੌੜ, 19 ਨਵੰਬਰ (ਭੱਟ ਹਰਮਿੰਦਰ ਸਿੰਘ) – ਮਹਾਨ ਗਣਿਤ ਵਿਗਿਆਨੀ ਸ੍ਰੀ ਨਿਵਾਸਾ ਰਾਮਾਨੁਜਨ ਨੂੰ ਸਮਰਪਿਤ ਸਟੇਟ ਐਵਾਰਡੀ ਅਧਿਆਪਕ ਸ੍ਰੀ ਦੇਵੀ ਦਿਆਲ ਬੇਨੜਾ ਵੱਲੋਂ ਸੁਰੂ ਕੀਤੇ ਗਏ ਜਿਲ੍ਹਾ ਪੱਧਰੀ ਰਾਮਾਨੁਜਨ ਗਣਿਤ ਐਵਾਰਡ ਦੀ ਪ੍ਰੀਖਿਆ ਲਈ ਬਲਾਕ ਮਲੇਰਕੋਟਲਾ ਦੇ ਵਿੱਚ ਵੱਡੀ ਗਿਣਤੀ ਦੇ ਸਕੂਲ ਫਾਰਮ ਭਰ ਕੇ ਪ੍ਰੀਖਿਆ ਨਾਲ ਜੁੜ ਗਏ ਹਨ।ਇਸ ਐਵਾਰਡ ਪ੍ਰੀਖਿਆ ਦੇ ਪ੍ਰਾਇਮਰੀ ਵਿੰਗ ਦੇ ਜਿਲ੍ਹਾ ਇੰਚਾਰਜ ਰਾਜੇਸ਼ ਰਿਖੀ …

Read More »

 ਦਿਹਾਤੀ ਮਜਦੂਰ ਸਭਾ ਵਲੋਂ ਸੈਂਟਰਲ ਕੋਆਪਰੇਟਿਵ ਬੈਂਕ ਅਲਗੋਂ ਕੋਠੀ ਅਗੇ ਧਰਨਾ

ਅਲਗੋਂ ਕੋਠੀ, 19 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਦਿਹਾਤੀ ਮਜਦੂਰ ਸਭਾ ਵਲੋਂ ਜਿਲਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਪਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਚ ਕੈਸ਼ ਲੈਣ ‘ਤੇ ਪਾਬੰਦੀ ਲਗਾਉਣ ਦੇ ਰੋਸ ਵਜੋਂ ਕਸਬਾ ਅਲਗੋਂ ਕੋਠੀ ਵਿਖੇ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਅਗੇ ਧਰਨਾ ਦਿਤਾ ਗਿਆ।ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕਿ ਪ੍ਰਧਾਨ …

Read More »